Wednesday, November 25, 2026

ਪੰਜਾਬੀ

ਸ਼ਾਮ ਲਾਲ ਕਟਾਰੀਆ ਬਣੇ ਸੁਸਾਇਟੀ ਦੇ 334ਵੇਂ ਅੱਖਾਂਦਾਨੀ

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਅਭਿਆਨ ਦੇ ਲਈ ‘ ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਕਿਉਂਕਿ ਅੱਖਾਂਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸਦੇ ਨਤੀਜੇ ਵਜੋਂ ਅੱਖਾਂਦਾਨੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ …

Read More »

ਕਾਰ ਅਤੇ ਮੋਟਰ ਸਾਇਕਲ ਦੀ ਟੱਕਰ ਵਿਚ ਦੋ ਜ਼ਖ਼ਮੀ, ਮਾਮਲਾ ਦਰਜ਼

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਢਾਣੀ ਸੈਣ ਭਗਤ (ਖੂਈਖੇੜਾ) ਦੇ ਨੇੜੇ ਕਾਰ ਅਤੇ ਮੋਟਰ ਸਾਇਕਲ ਦੇ ਵਿਚਕਾਰ ਹੋਈ ਟੱਕਰ ਵਿਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਸਬੰਧੀ ਅਣਪਛਾਤੇ ਕਾਰ ਚਾਲਕ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀ.ਐਚ.ਸੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ 3 ਮਈ ਨੂੰ ਸਵੇਰੇ 4 ਵਜੇ …

Read More »

ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) `ਚ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਅੱਜ ਸਕੂਲ ਦੀ 91ਵੀਂ ਵਰੇਗੰਢ ਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਦੌਰਾਨ ਪਿ੍ਰੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਸੁਖਮਣੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਫਿਰੋਜ਼ਪੁਰ ਦੇ ਐਮ.ਪੀ ਸ਼ੇਰ ਸਿੰਘ ਘੁਬਾਇਆ, ਦਿਲ ਦੇ ਰੋਗਾਂ ਦ ਮਾਹਿਰ ਡਾ. ਯਸ਼ਪਾਲ ਜੱਸੀ, ਸੀਨੀਅਰ ਕਾਂਗਰਸੀ ਆਗੂ, ਜ਼ਿਲਾ ਸਿੱਖਿਆ ਅਧਿਕਾਰੀ ਪ੍ਰਗਟ ਸਿੰਘ, …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੋਂ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ ਬਿਊਰੋ) –  ‘ਪੰਜ ਨਦੀਆਂ ਦੇ ਸੋਹਣੇ ਦੇਸ਼ ਪੰਜਾਬ ਵਿੱਚ ਚਲ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਇੱਥੋਂ ਦੇ ਨੌਜੁਆਨਾਂ ਨੂੰ ਬੜੀ ਤੇਜ਼ੀ ਨਾਲ ਆਪਣੇ ਨਾਲ ਰੋੜ ਕੇ ਮੌਤ ਦੇ ਮੂੰਹ ਵਿੱਚ ਲਿਜਾ ਰਿਹਾ ਹੈ । ਇਹ ਨਸ਼ੇ ਜਿੱਥੇ ਇਕ ਪਾਸੇ ਪੰਜਾਬ ਦੀ ਜੁਆਨੀ ਨੂੰ ਖਾ ਰਹੇ ਹਨ, ਉਥੇ ਦੂਜੇ ਪਾਸੇ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ …

Read More »

ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰੇਗਾ ਸਿਹਤ ਵਿਭਾਗ- ਡਾ. ਨਰੇਸ਼ ਕਾਂਸਰਾ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੰਜਾਬ ਵਿੱੱਚ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਕੋਟਪਾ ਐਕਟ 2003 ਨੂੰ ਸਖਤੀ ਨਾਲ ਲਾਗੂ ਕਰਨ ਲਈ ਇੱਕ ਨਿਵੇਕਲਾ ਕੱਦਮ ਚੁੱੱਕਦੇ ਹੋਏ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਦੇ ਸੰਬਧ ਵਿੱਚ 7 ਮਈ ਨੂੰ ਜਿਲ੍ਹੇ ਅੰਦਰ ‘ਤੰਬਾਕੂ ਮੁਕਤ ਪੰਜਾਬ ਮੁਹਿੰਮ‘ ਦੀ ਸ਼ੂਰੁਆਤ …

Read More »

ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਇੱਕ ਹੋਰ ਸਰਜੀਕਲ ਸਟ੍ਰਾਈਕ ਦੀ ਲੋੜ ਮਜੀਠੀਆ

ਜੈਂਤੀਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ, ਸਾਬਕਾ ਮੰਤਰੀ ਤੇ ਹਲਕਾ ਮਜੀਠਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਾਕਿਸਤਾਨ ਭਾਰਤ ਵਿਰੋਧੀ ਸਾਜ਼ਿਸ਼ਾਂ ਅਤੇ ਕਰੂਰਤਾ ਭਰੀਆਂ ਗੈਰ-ਮਨੁੱਖੀ ਕਾਰਵਾਈਆਂ ਤੋਂ ਬਾਜ ਆਉਣ ਵਾਲਾ ਨਹੀਂ ਹੈ ਲਿਹਾਜ਼ਾ ਕੇਂਦਰ ਦੀ ਮੋਦੀ ਸਰਕਾਰ ਨੂੰ ਪਾਕਿਸਤਾਨ ਨੂੰ ਕਰਾਰਾ ਸਬਕ ਸਿਖਾਉਣ ਲਈ ਇੱਟ ਦਾ ਜਵਾਬ ਪੱਥਰ ਨਾਲ ਦੇਣ ਲਈ ਇੱਕ …

Read More »

ਕਿਸੇ ਨੂੰ ਜਿਲ੍ਹੇ ‘ਚ ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਸ. ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ …

Read More »

ਸ਼ਰਾਬ ਦੇ ਠੇਕਿਆਂ ’ਚ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ)  ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਸੁਧਾਂਸ਼ੂ ਐਸ਼. ਸ਼੍ਰੀਵਾਸਤਵਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ.ਸੀ.ਟੀ ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ)  ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਸੁਧਾਂਸ਼ੂ ਐਸ਼. ਸ਼੍ਰੀਵਾਸਤਵਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ …

Read More »

ਸਿਟਰਸ ਕਾਊਂਸਿਲ ਵੱਲੋਂ ਲਾਏ ਨਿੰਬੂ ਜਾਤੀ ਬਾਗਾਂ ਦੀ ਮਾਹਿਰਾਂ ਵੱਲੋਂ ਜਾਂਚ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਵਿਚ ਸਿਟਰਸ ਕਾਊਂਸਿਲ ਦੀ ਨਿਗਰਾਨੀ ਹੇਠ 2002 ਤੋਂ 2007 ਦੌਰਾਨ ਲਗਾਏ ਨਿੰਬੂ ਜਾਤੀ ਬਾਗਾਂ ਦੇ ਬਾਗਾਂ ਦੀ ਮਾਹਿਰਾਂ ਦੀ ਕਮੇਟੀ ਵੱਲੋਂ ਜਾਂਚ ਕੀਤੀ ਗਈ।ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਬਾਗਬਾਨੀ ਬਾਜ ਸਿੰਘ ਨੇ ਦੱਸਿਆ ਕਿ ਫਲੋਰਿਡਾ ਤੋਂ ਨਿੰਬੂ ਜਾਤੀ ਫਲਾਂ ਦੇ ਮਾਹਿਰ ਜੇਮਜ.ਐਚ ਕੈਥਲੀ ਦੀ ਅਗਵਾਈ ਵਿਚ ਡਾ: ਜੀ.ਐਸ ਕਾਹਲੋਂ, ਡਾ. …

Read More »