Wednesday, November 25, 2026

ਪੰਜਾਬੀ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕੁਆਰਟਰਲੀ ਐਂਡ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਹੋਈ

ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਊਰੋ) – ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਕੁਆਰਟਰਲੀ ਐਂਡ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੇ ਵਿੱਚ ਸ੍ਰੀ ਰਾਕੇਸ ਕੁਮਾਰ ਸਰਮਾ ਵਧੀਕ ਜਿਲਾ ਅਤੇ ਸੈਸਨ ਜੱਜ, ਵਿਵੇਕ ਸੀਲ ਸੋਨੀ ਐਸ.ਐਸ.ਪੀ ਪਠਾਨਕੋਟ, ਕਪਿਲ ਅਗਰਵਾਲ ਸੀ.ਜੇ.ਐਮ, ਜਗਵਿੰਦਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਐਸ ਕਲੇਰ ਡੀ.ਏ, ਰਾਮ ਲੁਭਾਇਆ ਸਹਾਇਕ ਲੋਕ …

Read More »

‘ਵਿਅਕਤੀਤਵ ਉਭਾਰ’ ਬਾਰੇ ਇੱਕ ਦਿਨਾ ਵਰਕਸ਼ਾਪ ਲਗਾਈ ਗਈ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਐਨ.ਸੀ.ਸੀ ਕੈਂਪ ਦੇ ਹੈਡਕੁਆਟਰ ਅਧੀਨ ਹੇਠ ‘ਵਿਅਕਤੀਤਵ ਉਭਾਰ’ ਨਾਲ ਸੰਬੰਧਿਤ ਇੱਕ ਦਿਨਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਦੇ ਮੁੱਖ ਬੁਲਾਰੇ ‘ਬ੍ਰਿਗੇਡੀਅਰ ਵਿਜੈ ਸਾਗਰ ਦੀਮਾਨ’ ਸਨ, ਉਹਨਾ ਦੇ ਨਾਲ ਕਰਨਲ ਬੀ. ਐਸ ਵਰਮਾ ਵੀ ਮੌਜੂਦ ਰਹੇ।ਉਨ੍ਹਾ ਨੇ ਨੋਜੁਵਾਨਾਂ ਦੇ ਚਰਿੱਤਰ ਨਿਰਮਾਣ, ਭਾਰਤੀ …

Read More »

ਭੁੱਲਰ ਸਕੂਲ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਬਾਰੇ ਕੀਤਾ ਜਾਗਰੂਕ

ਬਟਾਲਾ, 2 ਮਈ (ਨਰਿੰਦਰ ਬਰਨਾਲ) – ਐਸ. ਐਸ .ਪੀ ਦੀਪਕ ਹਿਲੌਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਹਿਸੀਲ ਬਟਾਲਾ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭੁੱਲਰ ਵਿਖੇ ਏ.ਐਸ ਆਈ ਸਰਵਨ ਸਿੰਘ ਤੇ ਇੰਚਾਰਜ ਟ੍ਰੈਫਿਕ ਐਜੂਕੇਸਨ ਮਨਜਿੰਦਰ ਸਿੰਘ ਦੀ ਅਗਵਾਈ ‘ਚ ਟਰੈਫਿਕ ਜਾਗਰੂਕਤਾ ਅਤੇ ਟ੍ਰੇਨਿੰਗ ਕੈਂਪ ਲਗਾਇਆ ਗਿਆ।ਇਸ ਵਿੱਚ ਪ੍ਰਿੰਸੀਪਲ ਲਖਵਿੰਦਰ ਸਿੰਘ ਦੀ ਨਿਗਰਾਨੀ ਹੇਠ ਹਾਈ ਤੇ ਸੰਕੈਡਰੀ ਵਿੰਗ ਦੇ ਵਿਦਿਆਰਥੀਆਂ ਨੇ ਹਿੱਸਾ।ਮਨਜਿੰਦਰ ਸਿੰਘ …

Read More »

ਸ਼੍ਰੋਮਣੀ ਕਮੇਟੀ ਦਾ ਵਫਦ ਅੰਡੇਮਾਨ ਨਿਕੋਬਾਰ ਦੇ ਗਵਰਨਰ ਨੂੰ ਮਿਲਿਆ

ਜੇਲ ਦੇ ਮਿਊਜ਼ੀਅਮ ਵਿਚ ਸਿੱਖਾਂ ਦੇ ਇਤਿਹਾਸ ਨੂੰ ਢੁੱਕਵੀਂ ਥਾਂ ਦੇਣ ਦੀ ਮੰਗ ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਵਫਦ ਨੇ ਅੰਡੇਮਾਨ-ਨਿਕੋਬਾਰ ਦੇ ਗਵਰਨਰ ਜਨਰਲ ਡਾ. ਜਗਦੀਸ਼ ਮੁਖੀ ਨਾਲ ਉਨ੍ਹਾਂ ਦੀ ਰਿਹਾਇਸ਼ `ਤੇ ਮੁਲਾਕਾਤ ਕਰਕੇ ਉਥੋਂ ਦੀ ਸੈਲੂਲਰ ਜੇਲ੍ਹ ਦੇ ਮਿਊਜ਼ੀਅਮ ਦੇ ਲਾਈਟ ਐਂਡ ਸਾਊਂਡ …

Read More »

ਕੈਪਟਨ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਦੇ ਸਿਟੇ ਸਾਰਥਕ – ਮਗੋਲ

ਅਲਗੋਕੋਠੀ/ ਅਮਰਕੋਟ, 2 ਮਈ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਕੈਪਟਨ ਸਰਕਾਰ ਨੇ ਪੰਜਾਬ ਵਿਚੋ ਨਸ਼ਾ ਜੜ ਤੋਂ ਖਤਮ ਕਰਨ ਲਈ ਜੋ ਮੁਹਿੰਮ ਸ਼ੁਰੂ ਕੀਤੀ ਹੈ, ਉਸ ਦੇ ਸਿੱਟੇ ਸਾਰਥਕ ਦਿਖਾਈ ਦੇ ਰਹੇ ਹਨ ਅਤੇ ਪੰਜਾਬ ਦੇ ਲੋਕ ਵੀ ਸਰਕਾਰ ਦੇ ਇਸ ਫੈਸਲੇ ਤੋਂ ਖੁਸ਼ ਹਨ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਸੇਵਾ ਸਿੰਘ ਮਗੋਲ ਨੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ ਸਕੂਲ ਜੀ.ਟੀ ਰੋਡ ਦੇ 9 ਵਿਦਿਆਰਥੀਆਂ ਨੇ ਜੇ.ਈ.ਈ ਵਿੱਚ ਅੱਵਲ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ‘ਚ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਸਕੂਲ ਦੇ 9 ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵਲੋਂ ਆਯੋਜਿਤ ਜੇ.ਈ.ਈ 2017 ਵਿੱਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ।ਇਨ੍ਹਾਂ ਹੋਣਹਾਰ ਵਿਦਿਆਰਥੀਆਂ ਅਰਬਾਜ ਸਿੰਘ, ਅਕਾਂਕਸ਼ਾ, ਹਰਸਦੀਪ ਸਿੰਘ, ਦਿਕਸ਼ਾ ਸਪਰਾ, ਰਾਸ਼ਟਰੀਏਦੀਪ …

Read More »

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਸਮਰਾਲਾ ਵਿਖੇ ਲਾਲ ਝੰਡਾ ਲਹਿਰਾਇਆ

ਸਮਰਾਲਾ, 1 ਮਈ (ਪੰਜਾਬ ਪੋਸਟ-ਕੰਗ) – ਅੱਜ ਇੱਥੇ ਕੌਮਾਂਤਰੀ ਮਜ਼ਦੂਰ ਦਿਵਸ ਦੇ ਸੰਬੰਧ ਵਿੱਚ ਸਮਰਾਲਾ ਐਸ. ਡੀ. ਐਮ. ਦੇ ਦਫਤਰ ਸਾਹਮਣੇ ਲਾਲ ਝੰਡਾ ਲਹਿਰਾਇਆ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਕਾਮੇ, ਮਨਰੇਗਾ ਕਾਮੇ, ਰਿਕਸ਼ਾ ਤੇ ਰੇੜ੍ਹਾ ਮਜ਼ਦੂਰ, ਸਫਾਈ ਸੇਵਕ ਤੇ ਉਸਾਰੀ ਕਾਮੇ ਸ਼ਾਮਲ ਹੋਏ। ਇਨ੍ਹਾਂ ਕਾਮਿਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸਕੱਤਰ ਕਾਮਰੇਡ ਗੁਲਜ਼ਾਰ …

Read More »

ਟੀ.ਐਸ.ਯੂ ਵੱਲੋਂ ਝੰਡਾ ਚੜ੍ਹਾਇਆ ਗਿਆ

ਸਮਰਾਲਾ, 1 ਮਈ (ਪੰਜਾਬ ਪੋਸਟ-ਕੰਗ) – ਸਥਾਨਕ ਪੰਜਾਬ ਰਾਜ ਬਿਜਲੀ ਬੋਰਡ ਸ਼ਹਿਰੀ ਸਮਰਾਲਾ ਦੇ ਕੰਪਲਂੇਟ ਸੈਂਟਰ ਵਿਖੇ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਝੰਡੇ ਦੀ ਰਸਮ ਅਦਾ ਕੀਤੀ ਗਈ। ਝੰਡਾ ਚੜਾਉਣ ਉਪਰੰਤ ਰੈਲੀ ਕਰਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਅੱਜ ਦੀ ਰੈਲੀ ਵਿੱਚ ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ, ਕਲਵੰਤ ਤਰਕ ਨੇ ਹਿੱਸਾ ਦਿੱਤਾ ਅਤੇ ਮੰਡਲ …

Read More »

ਖੇਤੀਬਾੜੀ ਵਿਭਾਗ ਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ 19ਵਾਂ ਕਿਸਾਨ ਬਾਜ਼ਾਰ ਲਗਾਇਆ ਗਿਆ

ਪਠਾਨਕੋਟ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲੇ ਦੇ ਕਿਸਾਨਾਂ ਵੱਲੋਂ ਤਿਆਰ ਸਬਜ਼ੀਆਂ, ਦਾਲਾਂ, ਖੁੰਭਾਂ, ਅਚਾਰ-ਚਟਣੀਆਂ ਅਤੇ ਕਣਕ ਵਾਜ਼ਬ ਭਾਅ ਤੇ ਖਪਤਕਾਰਾਂ ਨੂੰ ਮੁੱਹਈਆ ਕਰਵਾਉਣ ਦੇ ਮਕਸਦ ਲਈ ਖੇਤੀਬਾੜੀ ਵਿਭਾਗ ਪਠਾਨਕੋਟ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਸਥਾਨਕ ਖੇਤੀਬਾੜੀ ਦਫਤਰ, ਇੰਦਰਾ ਕਾਲੋਨੀ ਵਿਖੇ 19ਵਾਂ ਕਿਸਾਨ ਬਾਜ਼ਾਰ ਲਗਾਇਆ ਗਿਆ।ਇਸ ਮੌਕੇ ਹਰਿੰਦਰ ਸਿੰਘ ਰਿਆੜ, ਨਵਨੀਤ ਸ਼ਰਮਾ, ਬ੍ਰਹਮ ਕੁਮਾਰ, ਬਲਵਿੰਦਰ ਸਿੰਘ ਸੁਖਾਲਗੜ, ਰੂਪ ਸਿੰਘ ਜਸਰੋਟੀਆ, …

Read More »

ਪੰਜਾਬੀ ਸਾਹਿਤ ਸਭਾ ਵੱਲੋਂ ਮਜ਼ਦੂਰ ਦਿਵਸ ਮੌਕੇ ਪੁਸਤਕ ‘ਕਲਮਾਂ ਦੀ ਲੋਅ’ ਘਰ ਘਰ ਪਹੁੰਚਾਉਣ ਦੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ (ਚੌਂਕ ਮਹਿਤਾ), 1 ਮਈ (ਜੋਗਿੰਦਰ ਸਿੰਘ ਮਾਣਾ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵੱਲੋਂ ਮਜ਼ਦੂਰ ਦਿਵਸ ਨੰੁ ਸਮਰਪਿਤ ਇਕ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਭਰਵੀਂ ਸ਼ਾਮੂਲੀਅਤ ਕੀਤੀ ਗਈ।ਇਸ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸਭਾ ਦੇ ਜਨਰਲ ਸਕੱਤਰ ਸ਼ੇਲਿੰਦਰਜੀਤ …

Read More »