Wednesday, November 25, 2026

ਪੰਜਾਬੀ

ਮਜ਼ਦੂਰ ਦਿਵਸ ਮਨਾਕੇ ਮਜ਼ਦੂਰ/ਮੁਲਾਜ਼ਮ ਵਿਰੋਧੀ ਤਾਕਤਾਂ ਨਾਲ ਲੜਨ ਦਾ ਲਿਆ ਸੰਕਲਪ

ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਸੰਗਠਨ ਇੰਪਲਾਇਜ਼ ਫੈਡਰੇਸ਼ਨ ਵੱਲੋਂ ਅੱਜ ਮਈ ਦਿਵਸ ਮੌਕੇ ਮੰਡਲ ਦਫ਼ਤਰ ਫਾਜ਼ਿਲਕਾ ਦੇ ਗੇਟ ਦੇ ਸਾਹਮਣੇ ਝੰਡਾ ਲਹਿਰਾਇਆ ਗਿਆ।  ਇਸ ਮੌਕੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸੂਬਾਈ ਪ੍ਰਧਾਨ ਹਰੀ ਚੰਦ ਉਤਮ, ਸਰਕਲ ਪ੍ਰਧਾਨ ਦਰਸ਼ਨ ਲਾਲ, ਸਰਕਲ ਸਕੱਤਰ ਦਲਜੀਤ ਸਿੰਘ, ਮੰਡਲ ਪ੍ਰਧਾਨ ਰਵਿੰਦਰ ਮੋਹਨ, ਲਾਧੂਕਾ …

Read More »

ਦੀ ਕਲਾਸ ਫਾਰ ਗੌਰਮਿੰਟ ਇੰਪਲਾਇਜ਼ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ

ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –  ਦੀ ਕਲਾਸ ਫਾਰ ਗੌਰਮਿੰਟ ਇੰਪਲਾਇਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਸਥਾਨਕ ਕੈਨਾਲ ਕਲੋਨੀ ਵਿਚ ਸਥਿਤ ਦਫ਼ਤਰ ਵਿਚ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਮਈ ਦਿਵਸ ਮਨਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰਾਂ ਨੇ ਹਿੱਸਾ ਲਿਆ। ਯੂਨੀਅਨ ਮੈਂਬਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਫੈਸਲਾ ਲਿਆ ਗਿਆ ਕਿ ਹੱਥ …

Read More »

ਸੇਵਾ ਭਾਰਤੀ ਨੇ 25 ਪਰਿਵਾਰਾਂ ਨੂੰ ਵੰਡੇ ਕਪੜੇ ਅਤੇ ਬਰਤਨ

ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜ ਸੇਵਾ ਵਿਚ ਅਗਾਂਹਵਧੂ ਸੰਸਥਾ ਸੇਵਾ ਭਾਰਤੀ ਵੱਲੋਂ 25 ਜ਼ਰੂਰਤਮੰਦ ਪਰਿਵਾਰਾਂ ਨੂੰ ਕਪੜੇ ਅਤੇ ਬਰਤਨ ਵੰਡੇ ਗਏ।ਜਾਣਕਾਰੀ ਦਿੰਦੇ ਹੋੲੈ ਸੰਸਥਾ ਦੇ ਜਨਰਲ ਸਕੱਤਰ ਅਤੇ ਪ੍ਰੋਜੇਕਟ ਇੰਚਾਰਜ਼ ਭਾਰਤੀ ਸ਼ਰਮਾ ਨੇ ਦੱਸਿਆ ਕਿ ਸੰਸਥਾ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਨੇਕੀ ਦੇ ਹਾਥ ਸਭੀ ਕੇ ਸਾਥ ਤਹਿਤ ਪਿੰਡ ਬਨਵਾਲਾ ਹਨਵੰਤਤਾ ਵਿਚ ਇੱਟ ਭਠਿਆਂ ਤੇ ਰਹਿਣ …

Read More »

ਮਜ਼ਦੂਰਾਂ ਦੀਆਂ ਸਮਸਿਆਵਾਂ ਨੂੰ ਜਾਨਣ ਪਹੁੰਚੇ ਵਿਧਾਇਕ ਦਵਿੰਦਰ ਘੁਬਾਇਆ

ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਅੰਤਰਰਾਸ਼ਟਰੀ ਮਜ਼ਦੂਰ ਦਿਵਸ ਤੇ ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਚ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਮਜ਼ਦੂਰਾਂ ਦੀਆਂ ਸਮਸਿਆਵਾਂ  ਨੂੰ ਜਾਨਣ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ। ਟਰੱਕ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਚਦੇਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜਨਰਲ ਸਕੱਤਰ ਕੋਸ਼ਲ ਬੂਕ, ਬਲਾਕ ਕਾਂਗਰਸ ਪ੍ਰਧਾਨ ਸੁਰਿੰਦਰ ਕਾਲੜਾ, ਜ਼ਿਲਾ ਪ੍ਰਸ਼ਾਸਨ ਵੱਲੋਂ ਨਾਇਬ …

Read More »

ਸੰਸਦੀ ਕਮੇਟੀ ਵੱਲੋਂ ਡਾਕਘਰਾਂ ‘ਚ ਪਾਸਪੋਰਟ ਸੇਵਾ ਕੇਂਦਰ ਖੋਲਣ ਦੀ ਵਕਾਲਤ

ਪਾਸਪੋਰਟ ਦਫਤਰ, ਆਈ.ਸੀ.ਪੀ ਅਟਾਰੀ ਦਾ ਕੀਤਾ ਦੌਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੀਤੀ ਰਾਤ ਅੰਮ੍ਰਿਤਸਰ ਪਹੁੰਚੀ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਨੇ ਅੱਜ ਸਥਾਨਕ ਪਾਸਪੋਰਟ ਦਫਤਰ ਦਾ ਦੌਰਾ ਕੀਤਾ ਅਤੇ ਉਥੇ ਪਾਸਪੋਰਟ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਇਲਾਵਾ ਪਾਸਪੋਰਟ ਬਨਾਉਣ ਆਏ ਲੋਕਾਂ ਦੇ ਵੀ ਵਿਚਾਰ ਲਏ।ਪਾਸਪੋਰਟ ਅਧਿਕਾਰੀਆਂ ਨਾਲ ਮੀਟਿੰਗ ਵਿਚ ਉਨਾਂ …

Read More »

ਕ੍ਰਾਂਤੀਕਾਰੀ ਗਰਾਮੀਣ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰ ਦਿਵਸ ਮਨਾਇਆ

ਧੂਰੀ, 1 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਬੇਨੜਾ ਵਿਖੇ ਕ੍ਰਾਂਤੀਕਾਰੀ ਗਰਾਮੀਣ ਮਜ਼ਦੂਰ ਯੂਨੀਅਨ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਮਜ਼ਦੂਰ ਦਿਵਸ ਮਨਾਇਆ।ਯੂਨੀਅਨ ਦੇ ਪੰਜਾਬ ਪ੍ਰਧਾਨ ਸੰਜੀਵ ਮਿੰਟੂ ਅਤੇ ਜ਼ਿਲਾ੍ਹ ਪ੍ਰਧਾਨ ਨਰੇਂਦਰ ਨਿੰਦੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਕਿਰਤ ਕਲਾ ਮੰਚ ਮਾਲਵਾ ਵੱਲੋਂ ਇਨਕਲਾਬੀ ਗੀਤ ਗਾਉਣ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਮਜ਼ਦੂਰ ਭਾਈਚਾਰੇ ਨੇ ਆਪਣੀਆਂ ਜਾਇਜ਼ …

Read More »

ਨਵੇਂ ਆਏ ਐਸ.ਐਚ.ਓ ਵੱਲੋਂ ਸ਼ਹਿਰ `ਚ ਛਾਪੇਮਾਰੀ ਤੇਜ਼

ਬੰਦ ਪਏ ਸੀ.ਸੀ.ਟੀ.ਵੀ. ਕੈਮਰੇ ਜ਼ਲਦ ਠੀਕ ਹੋਣਗੇ  ਐਸ.ਐਚ.ਓ ਧੂਰੀ, 1 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼ਹਿਰ ਦੇ ਨਵੇਂ ਐਸ.ਐਚੋ ਨੇ ਪੱਤਰਕਾਰਾਂ ਨਾਲ ਕੀਤੀ ਮੀਟੰਗ ਦੌਰਾਨ ਦੱਸਿਆ ਕਿ ਸ਼ਹਿਰ ਅੰਦਰ ਅਮਨ ਤੇ ਕਾਨੂੰਨ  ਬਹਾਲ ਕਰਨ ਲਈ ਲੋਕਾਂ ਦੇ ਸਹਿਜੋਗ ਦੀ ਲੌੜ ਹੈ ਉਥੇ ਉਨਾਂ ਕਿਹਾ ਕੀ ਸਮਾਜ ਵਿਚ ਵਾਪਰਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਂਗੀ ਅਤੇ ਮਾੜੇ ਅਨਸ਼ਰਾ …

Read More »

ਨਸ਼ਾ ਵਿਰੋਧੀ ਚੇਤਨਾ ਸਮਾਗਮ ਕਰਵਾਇਆ

ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਮਿਡਲ ਸਕੂਲ ਬੱਬਨਪੁਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਵਿਰੋਧੀ ਚੇਤਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਇੰਚਾਰਜ ਅਜੀਤ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸ਼੍ਰੀਮਤੀ ਰਾਜਪਾਲ ਕੌਰ ਪੰਜਾਬੀ ਮਿਸਟ੍ਰੈਸ ਅਤੇ ਸੁਰਜੀਤ ਸਿੰਘ ਪੀ.ਟੀ.ਟੀ ਦੀ ਅਗੁਵਾਈ ਹੇਠ ਵਿਦਿਆਰਥੀਆਂ ਦੇ ਨਸ਼ਾ ਵਿਰੋਧੀ …

Read More »

ਭਾਈ ਦਲਵਾਰਾ ਸਿੰਘ ਪਾਤਸ਼ਾਹੀ ਦਸਵੀਂ ਗੁ. ਸਾਹਿਬ ਹਾਜ਼ੀ ਰਤਨ ਤੇ ਕਿਲ੍ਹਾ ਮੁਬਾਰਕ ਦੇ ਨਵੇਂ ਮੈਨੇਜਰ ਨਿਯੁੱਕਤ

ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਾਤਸ਼ਾਹੀ ਦਸਵੀਂ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਦੇ ਮੈਨੇਜਰ ਸੁਮੇਰ ਸਿੰਘ ਦੀ ਬਦਲੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਮਹਿਰਾਜ ਵਿਖੇ ਬਤੌਰ ਮੈਨੇਜਰ ਨਿਯੁੱਕਤ ਕੀਤਾ ਗਿਆ।ਇਨ੍ਹਾਂ ਦੀ ਥਾਂ ਸ੍ਰੀ ਮੁਕਤਸਰ ਸਾਹਿਬ ਤੋਂ ਭਾਈ ਦਲਵਾਰਾ ਸਿੰਘ ਨੂੰ ਨਿਯੁੱਕਤ ਕੀਤਾ ਗਿਆ ਹੈ।ਸਥਾਨਕ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ …

Read More »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਮਜ਼ਦੂਰ ਦਿਵਸ’ ਮਨਾਇਆ ਗਿਆ

ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 1 ਮਈ ਨੂੰ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਮਨਾਇਆ ਗਿਆ ਜਿਸ ਦੇ ਸੰਬੰਧ ਵਿੱਚ ਸੰਸਥਾ ਦੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਡਿਪਟੀ ਡਾਇਰੈਕਟਰ (ਸਹੂਲਤਾਂ) …

Read More »