Wednesday, November 25, 2026

ਪੰਜਾਬੀ

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਿਸ਼ਵ ਪਸ਼ੂ ਧਨ ਦਿਵਸ ਮਨਾਇਆ

ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਤੀਬਾੜੀ ਕਾਲਜ ਦੇ ਡੀਨ ਡਾ. ਅਜਮੇਰ ਸਿੰਘ ਵੱਲੋਂ ਇਕ ਮਾਹਿਰ ਭਾਸ਼ਨ ਕਰਕੇ ਵਿਸ਼ਵ ਪਸ਼ੂ ਧਨ ਦਿਵਸ ਮਨਾਇਆ ਗਿਆ।ਇਸ ਮਾਹਿਰ ਭਾਸ਼ਨ ਦਾ ਵਿਸ਼ਾ ਪਸ਼ੂਆਂ ਦੀਆਂ ਬਿਮਾਰੀਆਂ ਉਹਨਾਂ ਦੀ ਦੇਖਭਾਲ ਅਤੇ ਬਚਾਅ ਦੇ ਤਰੀਕੇ ਸੀ।ਪਿੰਡ ਬਾਦਲ ਪੋਲੀਕਲੀਨਿਕ ਦੇ ਇੰਚਾਰਜ ਡਾ. ਦਵਿੰਦਰ ਸਿੰਘ ਸਿੱਧੂ …

Read More »

ਸੁੱਖਪਾਲ ਸਿੰਘ ਭੁੱਲਰ ਹਲਕੇ ਨੂੰ ਸਵਾਰਨ ਲਈ ਪੂਰੀ ਤਰਾਂ ਵਚਨਬੱਧ – ਹਾਂਡਾ

ਅਲਗੋਕੋਠੀ /ਅਮਰਕੋਟ, 1 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਚੋਣ ਵਾਅਦੇ ਮੁਤਾਬਿਕ ਨਸ਼ਾਖੋਰੀ ਤੇ ਧੱਕੇਸ਼ਾਹੀ ਨੂੰ ਜੜੋਂ ਖਤਮ ਕਰਕੇ ਪੰਜਾਬ ਤੇ ਪੰਜਾਬ ਵਾਸੀਆਂ ਦਾ ਭਲਾ ਅਤੇ ਵਿਕਾਸ ਕਰੇਗੀ ਅਤੇ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਏਗੀ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ …

Read More »

ਨਸ਼ਿਆਂ ਨੂੰ ਖਤਮ ਕਰਨ ਲਈ ਥਾਣਾ ਵਲਟੋਹਾ ਮੁਖੀ ਨੇ ਲੋਕਾਂ ਦਾ ਸਹਿਯੋਗ ਮੰਗਿਆ

ਅਲਗੋਕੋਠੀ /ਅਮਰਕੋਟ, 1 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਜਿਲਾ ਤਰਨ ਤਾਰਨ ਦੇ ਐਸ.ਐਸ.ਪੀ ਹਰਜੀਤ ਸਿੰਘ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਸਮਾਜ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲੀਸ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮਹਿੰਮ ਵਿੱਚ ਸਹਿਯੋਗ ਦੀ ਮੰਗ ਕਰਦਿਆਂ ਪੁਲੀਸ ਥਾਣਾ ਵਲਟੋਹਾ ਦੇ ਮੁੱਖੀ ਇੰਸਪੈਕਟਰ ਕਮਲਮੀਤ ਸਿੰਘ ਨੇ ਭਰੋਸਾ ਦਿਤਾ ਹੈ ਕਿ ਇਲਾਕੇ ਅੰਦਰ …

Read More »

ਨਾਮਧਾਰੀ ਸੰਸਥਾ ਦੇ ਠਾਕੁਰ ਦਲੀਪ ਸਿੰਘ ਮਾਮਲੇ ‘ਚ ਇਕੱਤਰਤਾ 5 ਮਈ ਨੂੰ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਨੋਟ ਵਿੱਚ ਆਖਿਆ ਹੈ ਕਿ ਜੋ ਨਾਮਧਾਰੀ ਸੰਸਥਾ ਦੇ ਠਾਕੁਰ ਦਲੀਪ ਸਿੰਘ ਵੱਲੋਂ ਅੰਮ੍ਰਿਤ-ਸੰਚਾਰ ਦੇ ਸਬੰਧ ਵਿਚ ਨਵਾਂ ਵਿਵਾਦ ਛੇੜਿਆ ਗਿਆ ਹੈ, ਉਸ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਮਿਤੀ 23 ਵੈਸਾਖ ਸੰਮਤ ਨਾਨਕਸ਼ਾਹੀ 549 ਮੁਤਾਬਿਕ …

Read More »

ਨਸ਼ਿਆਂ ਵਿਰੁੱਧ ਜਾਗਰੂਕ ਕਰੇਗਾ ਉਤਰੀ ਸਾਂਝ ਕੇਂਦਰ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਅਮਨ) – ਕਾਂਗਰਸ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਪੁਲਿਸ ਨੇ ਨਸ਼ਿਆਂ ਵਿਰੁੱਧ ਕਮਰ ਕੱਸੀ ਹੋਈ ਹੈ, ਪਰ ਸਾਂਝ ਕੇਂਦਰ ਵੀ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਤਰੀ ਸਾਂਝ ਦੀ ਮੀਟਿੰਗ ਸਬ ਇੰਸਪੈਕਟਰ ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਫੈਂਸਲਾ ਲਿਆ ਗਿਆ ਕਿ ਨਾਰਥ ਏ.ਸੀ.ਪੀ ਸੁਰਿੰਦਰ …

Read More »

ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੇ.ਈ.ਈ ਮੇਨ `ਚ ਸਫ਼ਲਤਾ ਹਾਸਲ ਕੀਤੀ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਿਡਾਨਾ ਇੰਟਰਨੈਸ਼ਨਲ ਸਕੂਲ ਵਿਚ ਇਕ ਵਾਰੀ ਫਿਰ ਉਸ ਵੇਲੇ ਜਸ਼ਨ ਦਾ ਮਾਹੌਲ ਬਣ ਗਿਆ, ਜਦ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਜੇ.ਈ.ਈ ਮੇਨ ਵਿਚ ਸਫ਼ਲਤਾ ਪ੍ਰਾਪਤ ਕੀਤੀ, ਸਕੂਲ ਦੇ ਵਿਦਿਆਰਥੀ ਚਿੰਤਨ ਪੂਰੀ ਨੇ ਜੇ.ਈ.ਈ ਮੇਨ ਵਿਚ 184 ਅੰਕ, ਗੁਰਅੰਮ੍ਰਿਤਪਾਲ ਸਿੰਘ ਨੇ 98 ਅੰਕ, ਸਾਹਿਲ ਅਗਰਵਾਲ 161 ਤੇ ਸੰਦੀਪ ਸਿੰਘ ਨੇ 149 ਅੰਕ ਪ੍ਰਾਪਤ ਕੀਤੇ।ਸਿਡਾਨਾ …

Read More »

3.54 ਕਰੋੜ ਅਨੁਸੂਚਿਤ ਤੇ ਹੋਰ ਪਿਛੜੇ ਵਰਗਾਂ ਦੀਆਂ 14 ਵਜ਼ੀਫ਼ਾ ਸਕੀਮਾਂ ਡਿਜ਼ੀਟਲ ਭੁਗਤਾਨ `ਚ ਲਿਆਂਦੀਆਂ

ਨਵੀਂ ਦਿੱਲੀ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤਾਂ ਅਤੇ ਹੋਰ ਪਿਛੜੇ  ਵਰਗਾਂ /ਡੀਨੋਟੀਫਾਈਡ, ਟੱਪਰੀਵਾਸ ਅਤੇ ਅਰਧ ਟੱਪਰੀਵਾਸ ਕਬੀਲਿਆਂ (ਡੀ.ਐਨ.ਟੀਜ਼) ਨਾਲ ਸਬੰਧਤ 3.54 ਕਰੋੜ ਵਿਦਿਆਰਥੀਆਂ ਨੂੰ 14 ਵਜ਼ੀਫ਼ਾ ਸਕੀਮਾਂ ਲਈ ਡਿਜੀਟਲ ਭੁਗਤਾਨ ਅਧੀਨ ਲਿਆਂਦਾ ਗਿਆ।ਵਜ਼ੀਫਿਆਂ ਦੀ ਸਾਰੀ ਰਕਮ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ ਅਤੇ ਐਸ ਸੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿਚੋਂ 60% ਆਧਾਰ ਨਾਲ ਜੁੜੇ ਹੋਏ …

Read More »

ਕਾਂਗਰਸ ਸਰਕਾਰ ਕਿਸਾਨ ਕਰਜ਼ਾ ਮੁਆਫ਼ੀ ਦਾ ਤੁਰੰਤ ਐਲਾਨ ਕਰੇ – ਮਜੀਠੀਆ

ਚਵਿੰਡਾ ਦੇਵੀ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਨੇ ਰਾਜ ’ਚ ਆਰਥਿਕ ਤੰਗੀ ਕਾਰਨ ਕਿਸਾਨਾਂ ਵੱਲੋਂ ਆਏ ਦਿਨ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਸਰਕਾਰ ਨੂੰ ਆਪਣੀ ਸਿਆਸੀ ਇੱਛਾ ਸ਼ਕਤੀ ਦਾ ਪ੍ਰਗਟਾਵਾ ਕਰਦਿਆਂ ਤੁਰੰਤ ਕੈਬਨਿਟ ਦੀ ਮੀਟਿੰਗ ਬੁਲਾਉਣ ਅਤੇ 80 ਹਜ਼ਾਰ ਕਰੋੜ ਦੇ ਕਿਸਾਨੀ …

Read More »

ਰਸਾਇਣਕ ਤੇ ਦੇਸੀ ਖਾਦਾਂ ਦੀ ਵਰਤੋਂ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤਾਂ ਦੇ ਆਧਾਰ `ਤੇ ਹੋਵੇ- ਡੀ.ਸੀ

ਪਠਾਨਕੋਟ, 30 ਅਪ੍ਰੈਲ  (ਪੰਜਾਬ ਪੋਸਟ ਬਿਊਰੋ) – ਫਸਲਾਂ ਵਿੱਚ ਰਸਾਇਣਕ ਅਤੇ ਦੇਸੀ ਖਾਦਾਂ ਦੀ ਵਰਤੋਂ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤਾਂ ਦੇ ਆਧਾਰ ਤੇ ਕਰਨੀ ਚਾਹੀਦੀ ਹੈ ਤਾਂ ਜੋ ਵਾਧੂ ਖਾਦਾਂ ਦੀ ਖਪਤ ਨੂੰ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ। ਇਹ ਵਿਚਾਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਸਥਾਨਕ ਮਿੱਟੀ ਪਰਖ …

Read More »

ਸਰਸਵਤੀ ਕਾਲਜ ਆਫ ਮੈਨਜਮੈਂਟ ਐਂਡ ਟੈਕਨੋਲੋਜੀ ਦੀ ਸਲਾਨਾ ਕਨਵੋਕੇਸ਼ਨ ਆਯੋਜਿਤ

ਜੰਡਿਆਲਾ ਗੁਰੂ, 30 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦੀ ਪ੍ਰਮੁੱਖ ਸੰਸਥਾ ਸਰਸਵਤੀ ਕਾਲਜ ਆਫ ਮੈਨਜਮੈਂਟ ਐਂਡ ਟੈਕਨੋਲੋਜੀ ਦੀ ਸਲਾਨਾ ਕਨਵੋਕੇਸ਼ਨ ਜੰਡਿਆਲਾ ਗੁਰੂ ਵਿੱਚ ਆਯੋਜਿਤ ਕੀਤੀ ਗਈ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਿਧਾਇਕ ਅਤੇ ਐਸ.ਸੀ ਕਮਿਸ਼ਨ ਦੇ ਵਾਈਸ ਚੇਅਰਮੈਨ ਡਾਕਟਰ ਰਾਜਕੁਮਾਰ ਸ਼ਾਮਿਲ ਹੋਏ।ਕਨਵੋਕੇਸ਼ਨ ਸਮਾਗਮ ਦੀ ਅਗਵਾਈ ਕਾਲਜ ਦੇ ਚੇਅਰਮੈਨ ਵਿਰਾਟ ਦੇਵਗਨ ਅਤੇ ਮੈਨਜਿੰਗ ਡਾਇਰੈਕਟਰ ਸ਼੍ਰੀਮਤੀ ਕਮਲ ਦੇਵਗਨ ਨੇ ਕੀਤੀ।ਡਾਕਟਰ …

Read More »