ਜੰਡਿਆਲਾ ਗੁਰੂ, 30 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਰਾਜੇਸ਼ ਗੁਲਾਟੀ ਵਣ ਮੰਡਲ ਅਫਸਰ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਸਥਾਰ ਮੰਡਲ ਫਿਲੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਬੋਪਾਰਾਏ ਤਰਸਿਕਾ ਵਿੱਖੇ ਬੱਚਿਆਂ ਨੂੰ ਵਣ ਅਤੇ ਰੁੱਖਾਂ ਦੇ ਸੰਬੰਧ ਵਿੱਚ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।ਬੱਚਿਆਂ ਨੂੰ ਦੂਸ਼ਿਤ ਅਤੇ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵੱਧ …
Read More »ਪੰਜਾਬੀ
ਸਮਾਜ ਭਲਾਈ ਮੰਚ ਵਲੋਂ ਜੈ ਜ਼ਿੰਦਗੀ ਪ੍ਰੋਜੈਕਟ ਤਹਿਤ ਸੈਮੀਨਾਰ
ਸੰਦੌੜ, 30 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰ ਰਹੀ ਸੰਸਥਾ ਸਮਾਜ ਭਲਾਈ ਮੰਚ ਪੰਜਾਬ ਵੱਲੋਂ ਨੇੜਲੇ ਪਿੰਡ ਹੈਦਰ ਨਗਰ ਵਿਖੇ ਨਕਾਰਮਤਕ ਸੋਚ ਨੂੰ ਤਿਆਗ ਕੇ ਰੌਸ਼ਨ ਜ਼ਿੰਦਗੀ ਵੱਲ ਅਗਲਾ ਕਦਮ ਪੁੱਟਣ ਦੇ ਲਈ ਸਮਾਜ ਨੂੰ ਪ੍ਰੇਰਿਤ ਕਰਨ ਵਾਲੇ ਪ੍ਰੋਜੈਕਟ ਜੈ ਜ਼ਿੰਦਗੀ ਵਿਸ਼ੇ ਤਹਿਤ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਮੰਚ ਦੇ ਪ੍ਰਧਾਨ ਰਜਿੰਦਰਜੀਤ ਸਿੰਘ …
Read More »ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਬਿੰਦਰ ਸਿੰਘ,ਗਲੀ ਕਾਲੀਆਂ ਵਕੀਲ ਵਾਲੀ,ਮਿੰਨੀ ਸੈਕਟਰੀਏਟ ਰੋਡ ਦੇ ਗ੍ਰਹਿ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ …
Read More »ਬੀ.ਐਸ.ਸੀ (ਬਾਇਓਟੈਕਨਾਲੋਜੀ) ਦੇ ਵਿਦਿਆਰਥੀਆਂ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ ਲਗਾਇਆ
ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਬਾਇਓਟੈਕਨਾਲੋਜੀ ਅਤੇ ਮੈਡੀਕਲ ਸਾਇੰਸਜ਼ ਵਿਭਾਗ ਵੱਲੋਂ ਬੀ.ਐਸ.ਸੀ (ਬਾਇਓਟੈਕਨਾਲੋਜੀ) ਤੀਜਾ ਸਾਲ ਦੇ ਵਿਦਿਆਰਥੀਆਂ ਲਈ ਵਿੱਦਿਅਕ ਦੌਰੇ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰੇ ਤਹਿਤ ਵਿਦਿਆਰਥੀਆਂ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਦੇ ਸਕੂਲ ਆਫ਼ ਐਗਰੀਕਲਚਰ ਬਾਇਓਟੈਕਨਾਲੋਜੀ ਵਿਖੇ ਲਿਜਾਇਆ ਗਿਆ। ਵਿਦਿਆਰਥੀਆਂ ਲਈ ਇਹ ਸੁਨਹਿਰੀ ਮੌਕਾ ਸੀ ਜਦੋਂ ਵਿਦਿਆਰਥੀਆਂ …
Read More »ਕੇਂਦਰੀ ਜੇਲ ਦੇ ਦੌਰੇ ਸਮੇਂ ਕੈਦੀਆਂ ਦੇ ਮੁੜ ਵਸੇਬੇ ’ਤੇ ਦਿੱਤਾ ਜ਼ੋਰ – ਐਸ.ਡੀ.ਐਮ
ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਦੀ ਐਸ.ਡੀ.ਐਮ ਸਾਕਸ਼ੀ ਸਾਹਨੀ ਵਲੋਂ ਕੇਂਦਰੀ ਜੇਲ ਦਾ ਦੌਰਾ ਕੀਤਾ ਅਤੇ ਕੈਦੀਆਂ ਨਾਲ ਗੱਲਬਾਤ ਕਰਦਿਆਂਂ ਉਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਉਨਾਂ ਜੇਲ ਦੇ ਡਿਪਟੀ ਸੁਪਰਡੈਂਟ ਵਲੋਂ ਕੇਂਦਰੀ ਜੇਲ ਵਿਚ ਕੀਤੇ ਚੰਗੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਕੈਦੀਆਂ ਦੀ ਸੁਵਿਧਾ ਲਈ ਜੇਲ ਪ੍ਰਸ਼ਾਸਨ ਵੱਲੋਂ ਵਧੀਆ ਉਪਰਾਲੇ …
Read More »ਅੰਨੇ ਕਤਲ ਦੀ ਗੁੱਥੀ ਸੁਲਝੀ- ਜਾਇਦਾਦ ’ਚ ਅੰਨੇ ਭਾਣਜੇ ਵਲੋਂ ਮਾਸੀ ਮਾਸੜ ਦਾ ਕਤਲ
ਬਠਿੰਡਾ ਸੀ.ਆਈ ਏ ਸਟਾਫ਼ ਦਾ ਕੰਮ ਸ਼ਲਾਘਾਯੋਗ – ਆਈ.ਜੀ.ਪੀ ਬਠਿੰਡਾ, 30 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇੰਸਪੈਕਟਰ ਜਰਨਲ ਆਫ ਪੁਲਿਸ ਬਠਿੰਡਾ ਮੁਖਵਿੰਦਰ ਸਿੰਘ ਛੀਨਾ, ਜੋਨ ਬਠਿੰਡਾ ਅਤੇ ਨਵੀਨ ਸਿੰਗਲਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਿਤੀ 17/18-04-2017 ਦੀ ਦਰਮਿਆਨ ਰਾਤ ਨੂੰ ਕਿਸੇ ਨਾਮਲੂਮ ਵਿਅਕਤੀਆਂ ਨੇ ਹਰਪਾਲ ਸਿੰਘ ਪੁੱਤਰ ਗੁਰਨਾਮ …
Read More »ਪਿੰਡ ਲੰਮੇ `ਚ ਸੈਂਚੀਆਂ ਦੀ ਹੋਈ ਬੇਅਦਬੀ ਦੀ ਪ੍ਰੋ: ਬਡੂੰਗਰ ਨੇ ਕੀਤੀ ਨਿੰਦਾ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਜਗਰਾਓਂ ਨੇੜਲੇ ਪਿੰਡ ਲੰਮੇ ਵਿਚ ਬੀਤੇ ਦਿਨ ਪਾਵਨ ਗੁਰਬਾਣੀ ਦੀਆਂ ਦੋ ਸੈਂਚੀਆਂ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦਾ ਵਰਤਾਰਾ ਚੱਲ ਰਿਹਾ ਹੈ, ਜਿਸ ਨੂੰ ਰੋਕਣ ਵਿਚ ਨਾ …
Read More »ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵੰਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ਅਤੇ …
Read More »ਲਖਬੀਰ ਸਿੰਘ ਤੇ ਦਲਜੀਤ ਕੌਰ ਨੇ ਵਿਆਹ ਦੀ 24ਵੀਂ ਵਰੇਗੰਢ ਮਨਾਈ
ਰਈਆ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) ਲਖਬੀਰ ਸਿੰਘ ਤੇ ਦਲਜੀਤ ਕੌਰ ਨੂੰ ਵਿਆਹ ਦੀ 24ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਮਜਦੂਰ ਦਿਵਸ
ਬਲਬੀਰ ਦਾ ਪੁੱਤਰ ਸੱਤਵੀਂ ਕਲਾਸ ਵਿੱਚ ਪੜ੍ਹਦਾ ਸੀ ਅਤੇ ਜਦ ਕਦੀ ਸਕੂਲ ਤੋਂ ਛੁੱਟੀ ਹੁੰਦੀ ਤਾਂ ਉਹ ਫੈਕਟਰੀ ਵਿੱਚ ਕੰਮ ਕਰਦੇ ਆਪਣੇ ਪਿਤਾ ਨਾਲ ਕਦੇ ਕਦਾਈਂ ਕੰਮ `ਤੇ ਚਲਾ ਜਾਂਦਾ ਸੀ।ਅੱਜ ਵੀ ਮਜਦੂਰ ਦਿਵਸ ਦੇ ਮੌਕੇ ਹਰ ਸਾਲ ਦੀ ਤਰ੍ਹਾਂ ਸਾਰੇ ਮਜਦੂਰਾਂ ਅਤੇ ਮਾਲਕਾਂ ਵੱਲੋਂ ਸਮਾਗਮ ਮਨਾਉਣ ਦਾ ਪ੍ਰਬੰਧ ਕੀਤਾ ਗਿਆ।ਬਲਬੀਰ ਵੀ ਆਪਣੇ ਪੁੱਤਰ ਨੂੰ ਸਕੂਲ ਤੋਂ ਛੁੱਟੀ ਹੋਣ …
Read More »
Punjab Post Daily Online Newspaper & Print Media