ਵਿਦਿਆਰਥੀਆਂ ਦੇ ਵਫਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਮਿਲੇ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਵਿੱਚ ਬੀ.ਐਸ.ਸੀ ਐਗਰੀਕਲਚਰ ਸਮੈਸਟਰ-4 ਦੇ ਵਿਦਿਆਰਥੀ ਬਠਿੰਡਾ ਵਾਸੀ ਹਰਪ੍ਰੀਤ ਸਿੰਘ ਵਲੋਂ ਬੁੱਧਵਾਰ ਸ਼ਾਮ ਆਤਮਹੱਤਿਆ ਕਰਨ ਦੇ ਮਾਮਲੇ ਵਿੱਚ ਧਰਨਾ ਦੇ ਰਹੇ ਵਿਦਿਆਰਥੀਆਂ ਦੇ ਨਾਜ਼ੁਕ ਹਾਲਾਤ ਨੂੰ ਵੇਖਦੇ ਹੋਏ ਇੱਕ ਵਾਰ ਫੇਰ ਹਲਕਾ ਵਿਧਾਇਕ ਡਾਕਟਰ ਰਾਜਕੁਮਾਰ ਵੇਰਕਾ ਨੇ ਠੋਸ …
Read More »ਪੰਜਾਬੀ
ਬੀ.ਬੀ.ਕੇ ਡੀ.ਏ.ਵੀ. ਕਾਲਜ ਵਿਖੇ ਫੇਅਰਵੈਲ ‘ਖੁਸ਼ਰੰਗ 2017’ ਦਾ ਆਯੋਜਨ
ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਉਰਵੀ ਆਡੀਟੋਰੀਅਮ ਵਿਖੇ ਵਿਦਾਇਗੀ ਸਮਾਰੋਹ ਮੌਕੇ ‘ਖੁਸ਼ਰੰਗ…ਕਲਰ ਆਫ ਜੁਆਏ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।ਇਸ ਵਿਦਾਇਗੀ ਸਮਾਰੋਹ ਮੌਕੇ ਬੇਦੀ ਗਰੁੱਪ ਆਫ਼ ਇੰਡਸਟਰੀਜ਼ ਤੋਂ ਮਿਸਜ਼ ਇਕਬਾਲ ਬੇਦੀ ਬਤੌਰ ਮੁੱਖ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਭਾਗ ਤੀਜਾ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਪੂਰਵਕ ਭਾਗ ਲਿਆ। ਮੁੱਖ …
Read More »ਵਿਨੋਦ ਖੰਨਾ ਸਫਲ ਅਭਿਨੇਤਾ ਹੋਣ ਦੇ ਨਾਲ ਸਫਲ ਸੰਸਦ ਮੈਂਬਰ ਸਨ – ਰਾਜੇਸ਼ ਹਨੀ
ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਬਾਲੀਵੁੱਡ ਅਭਿਨੇਤਾ ਤੇ ਸੰਸਦ ਮੈਂਬਰ ਵਿਨੋਦ ਖੰਨਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜਿਲਾ ਭਾਜਪਾ ਪ੍ਰਧਾਨ ਐਡਵੋਕੇਟ ਰਾਜੇਸ਼ ਹਨੀ ਦੀ ਪ੍ਰਧਾਨਗੀ ਹੇਠ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਅਵਸਰ ‘ਤੇ ਮੈਬਰ ਰਾਜ ਸਭਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਐਡਵੋਕੇਟ ਰਾਜੇਸ਼ ਹਨੀ ਨੇ ਕਿਹਾ ਕਿ ਵਿਨੋਦ ਖੰਨਾ ਬਾਲੀਵੁੱਡ ਅੇਕਟਰ ਦੇ …
Read More »ਦੋ ਦਿਨਾ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗਰੇਟ ਸਪੋਰਟਸ ਐਂਡ ਕਲੱਚਰ ਕਲੱਬ ਵੱਲੋਂ ਤੀਸਰਾ ਦੋ ਦਿਨਾ ਸਬ ਜੂਨੀਅਰ ਅੰਡਰ-13 ਇੰਟਰ ਸਕੂਲ ਕ੍ਰਿਕਟ ਕੱਪ ਕਲੱਬ ਦੇ ਪ੍ਰਧਾਨ ਨਵਦੀਪ ਸਿੰਘ ਸਹੋਤਾ ਦੀ ਅਗਵਾਈ ਵਿਚ ਕਰਵਾਇਆ ਗਿਆ।ਜਿਸ ਦਾ ਉਦਘਾਟਨ ਮਾਨਵ ਅਧਿਕਾਰ ਵਿਭਾਗ ਕਾਂਗਰਸ ਆਈ ਦੇ ਜਿਲਾ ਚੇਅਰਮੈਨ ਤਾਹਿਰ ਸ਼ਾਹ ਤੇ ਬਾਬਾ ਸਲੀਮ ਸ਼ਾਹ ਅਤੇ ਜਿਲ੍ਹਾ ਜਨਰਲ ਸੈਕਟਰੀ ਵਿੱਕੀ ਧੂੰਨਾ ਨੇ ਕੀਤਾ।ਨਵਦੀਪ ਸਿੰਘ ਸਹੋਤਾ …
Read More »ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿਕਲੀਗਰ ਸਿੱਖਾਂ ਨੂੰ ਮੱਧ ਪ੍ਰਦੇਸ਼ ਵਿਚ ਦਰਪੇਸ਼ ਮੁਸ਼ਕਿਲਾਂ ਦੀਆਂ ਮੀਡੀਆ ਰਿਪੋਰਟਾਂ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵ ਰਾਜ ਸਿੰਘ ਚੌਹਾਨ ਨੂੰ ਇੱਕ ਪੱਤਰ ਲਿਖ ਕੇ ਇਸ ਦਾ ਜਲਦੀ ਤੋਂ ਜਲਦੀ ਹੱਲ ਕਰਨ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਸਿਕਲੀਗਰ ਸਿੱਖਾਂ ਨੂੰ …
Read More »ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅਖੰਡਪਾਠੀ ਸਿੰਘਾਂ ਦੀਆਂ ਮੰਗਾਂ ਸਬੰਧੀ ਸਬ-ਕਮੇਟੀ ਬਣਾਈ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਦਰਬਾਰ ਸਾਹਿਬ ਦੇ ਅਖੰਡਪਾਠੀ ਸਿੰਘਾਂ ਦੀਆਂ ਮੰਗਾਂ ਸਬੰਧੀ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ।ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ …
Read More »ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਨਿੱਘੀ ਵਿਦਾਇਗੀ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਲੰਮਾ ਸਮਾਂ ਸੇਵਾਵਾਂ ਕਰਨ ਵਾਲੇ ਮੁਲਾਜ਼ਮਾਂ ਰੇਸ਼ਮ ਸਿੰਘ ਗੁਰਦੁਆਰਾ ਇੰਸਪੈਕਟਰ-87, ਬੰਤਾ ਸਿੰਘ ਇੰਚਾਰਜ ਗੱਡੀਆਂ ਤੇ ਸੁਖਦੇਵ ਸਿੰਘ ਸੇਵਾਦਾਰ ਸ੍ਰੀ ਦਰਬਾਰ ਸਾਹਿਬ ਨੂੰ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਸਮੇਂ ਮੁੱਖ ਸਕੱਤਰ ਹਰਚਰਨ ਸਿੰਘ, ਐਡੀਸ਼ਨਲ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ, ਬਿਜੈ ਸਿੰਘ, ਪ੍ਰਤਾਪ ਸਿੰਘ ਤੇ …
Read More »ਪ੍ਰਵਾਸੀ ਭਾਰਤੀ ਵੱਲੋਂ ਜੋਗੀ ਪੀਰ ਗਊਸ਼ਾਲਾ ਸਮਰਾਲਾ ਲਈ ਟਰੈਕਟਰ ਦਾਨ
ਸਮਰਾਲਾ, 29 ਅਪ੍ਰੈਲ (ਪੰਜਾਬ ਪੋਸਟ- ਕੰਗ) – ਸ੍ਰੀ ਜੋਗੀ ਪੀਰ ਗਊਸ਼ਾਲਾ ਦੀ ਮੀਟਿੰਗ ਪੰਡਿਤ ਰਾਮੇਸ਼ ਕੁਮਾਰ ਦੀ ਸਰਪ੍ਰਸਤੀ ਹੇਠ ਹੋਈ, ਜਿਸ ਵਿੱਚ ਗਊਸ਼ਾਲਾ ਦੇ ਵਿਕਾਸ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਇੱਕਤਰਤਾ ਵਿੱਚ ਕੈਨੇਡਾ ਤੋਂ ਆਏ ਪ੍ਰਵਾਸੀ ਭਾਰਤੀ ਤਾਰਾ ਸਿੰਘ ਮੱਕੜ ਦੁਆਰਾ ਗਊਸ਼ਾਲਾ ਵਿੱਚ ਗਊਆਂ ਲਈ ਚਾਰੇ ਦੀ ਢੋਆ ਢੁਆਈ ਲਈ ਇੱਕ ਟਰੈਕਟਰ ਦਾਨ ਵਜੋਂ ਦਿੱਤਾ ਗਿਆ। ਉਨਾਂ ਮੀਟਿੰਗ ਦੌਰਾਨ …
Read More »ਸਰਕਾਰੀ ਕੰਨਿਆ ਸਕੂਲ ਗੋੋਸਲਾਂ ਦੀਆਂ ਵਿਦਿਆਰਥਣਾਂ ਨੂੰ ਇਨਾਮ ਤਕਸੀਮ
ਸਮਰਾਲਾ, 29 ਅਪ੍ਰੈਲ (ਪੰਜਾਬ ਪੋਸਟ- ਕੰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋੋਸਲਾਂ ਵਿਖੇ ਬਾਬਾ ਪਹਾੜ ਚੰਦ ਲੋਹ ਲੰਗਰ ਟਰੱਸਟ ਗੋਸਲਾਂ ਦੇ ਬੈਨਰ ਹੇਠ ਦੂਸਰਾ ਇਨਾਮ ਵੰਡ ਸਮਾਗਮ ਕਰਾਇਆ ਗਿਆ।ਸਮਾਰੋਹ ਵਿੱਚ ਪਹਿਲੀ ਜਮਾਤ ਤੋਂ ਲੈ ਕੇ ਗਿਆਰਵੀਂ ਜਮਾਤ ਤੱਕ ਦੀਆਂ ਹਰ ਸੈਕਸ਼ਨ ਦੀਆਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਬਾਬਾ ਪਹਾੜ ਚੰਦ ਮੈਮੋਰੀਅਲ ਸਕਾਲਰਸ਼ਿਪ ਸਕੀਮ ਅਧੀਨ 35000 ਰੁਪਏ …
Read More »ਸ਼ਬਦ ਕੀਰਤਨ ਪਰੰਪਰਾ ਨੂੰ ਸਿਧਾਂਤਬੱਧ ਕੀਤੇ ਜਾਣ ਦੀ ਲੋੜ
ਅੰਮ੍ਰਿਤਸਰ, 29 ਅਪੈ੍ਰਲ (ਪੰਜਾਬ ਪੋਸਟ ਬਿਊਰੋ) – “ਪੰਜਾਬ ਦੀਆਂ ਅਕਾਦਮਿਕ ਸੰਸਥਾਵਾਂ ਗੁਰਬਾਣੀ ਰਾਗ ਵਿੱਦਿਆ ਦੇ ਦਾਰਸ਼ਨਿਕ ਪੱਖ ਨੂੰ ਉਸ ਤਰ੍ਹਾਂ ਆਪਣੇ ਅਧਿਐਨ ਦਾ ਵਿਸ਼ਾ ਨਹੀਂ ਬਣਾ ਸਕੀਆਂ ਜਿਸ ਤਰ੍ਹਾਂ ਵਿਦੇਸ਼ੀ ਯੂਨੀਵਰਸਿਟੀਆਂ ਨੇ ਭਾਰਤੀ ਸੰਗੀਤ ਦੇ ਦਰਸ਼ਨ ਸ਼ਾਸਤਰ ਉੱਪਰ ਆਪਣੇ-ਆਪ ਨੂੰ ਕੇਂਦਰਿਤ ਕੀਤਾ ਹੈ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਖੋਜਾਰਥੀਆਂ/ਵਿਦਿਆਰਥੀਆਂ ਦੁਆਰਾ ਸੰਚਾਲਿਤ ਸੰਸਥਾ ਨਾਦ ਪ੍ਰਗਾਸੁ ਦੁਆਰਾ ਆਯੋਜਿਤ ‘ਸ਼ਬਦ ਕੀਰਤਨ : …
Read More »
Punjab Post Daily Online Newspaper & Print Media