Wednesday, November 25, 2026

ਪੰਜਾਬੀ

ਸਰਕਾਰੀ ਸਕੂਲ ਚੰਨਣਕੇ ’ਚ ਵੰਡੀਆਂ ਮੁਫਤ ਵਰਦੀਆਂ ਤੇ ਬੂਟ

ਚੌਂਕ ਮਹਿਤਾ, 29 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਡਾ. ਗੁਰਜੀਤ ਸਿੰਘ ਢਿੱਲੋਂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਚੰਨਣਕੇ ਵਿਖੇ ਪਹਿਲੀ ਕਲਾਸ ਵਿਦਿਆਰਥੀਆਂ ਨੂੰ ਫ੍ਰੀ ਬੂਟ ਅਤੇ ਵਰਦੀਆਂ ਵੰਡੀਆਂ ਗਈਆਂ।ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਲੋਕ ਸੇਵਾ ਪ੍ਰਤੀ ਡਾ. ਢਿੱਲੋਂ ਵੱਲੋ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਸਰਪੰਚ ਮੇਜਰ ਸਿੰਘ ਸਹੋਤਾ, ਇਲਾਵਾ ਮਾ. ਲਖਬੀਰ ਸਿੰਘ, ਮੈ. ਪ੍ਰੀਤਇੰਦਰ ਕੌਰ, …

Read More »

ਖਾਲਸਾ ਅਕੈਡਮੀ ਮਹਿਤਾ ਵਿਖੇ ਤਿੰਨ ਰੋਜ਼ਾ ਅੰਡਰ17 ਹਾਕੀ ਟੂਰਨਾਮੈਂਟ ਸਮਾਪਤ

ਚੌਂਕ ਮਹਿਤਾ, 29 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਵਿਖੇ ਜਿਲ੍ਹਾ ਪੱਧਰੀ ਤਿੰਨ ਦਿਨਾਂ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਹਾਕੀ ਟੂਰਨਾਮੈਂਟ ਅੰਡਰ17 ਸ਼ਾਨੋ ਸ਼ੌਕਤ ਨਾਲ …

Read More »

ਖ਼ਾਲਸਾ ਕਾਲਜ ਮੈਨੈਜ਼ਮੈਂਟ ਵਲੋਂ ਡਾ. ਸੁਖਮੀਨ ਬੇਦੀ ਕਾਰਜਕਾਰੀ ਪ੍ਰਿੰਸੀਪਲ ਤੇ ਡਾ. ਬੱਤਰਾ ਰਜਿਸਟਰਾਰ ਨਿਯੁੱਕਤ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਅੱਜ ਮੈਨੇਜ਼ਮੈਂਟ ਦੇ ਅਹੁਦੇਦਾਰਾਂ ਅਤੇ ਸਮੂਹ ਪ੍ਰਿੰਸੀਪਲਜ਼ ਨਾਲ ਹੰਗਾਮੀ ਮੀਟਿੰਗ ਕੀਤੀ। ਜਿਸ ਉਪਰੰਤ ਮੈਨੇਜ਼ਮੈਂਟ ਨੇ ਇਤਿਹਾਸਕ ਖ਼ਾਲਸਾ ਕਾਲਜ ਕੰਪਲੈਕਸ `ਚ ਉਪਜੀ ਤਣਾਅਪੂਰਵਕ ਸਥਿਤੀ ਨੂੰ ਸ਼ਾਂਤ ਕਰਨ ਲਈ ਡਾ. ਸੁਖਮੀਨ ਬੇਦੀ, ਡੀਨ ਅਕਾਦਮਿਕ ਨੂੰ ਕਾਰਜਕਾਰੀ ਪ੍ਰਿੰਸੀਪਲ, ਡਾ. ਐਮ.ਐਸ ਬੱਤਰਾ, ਡੀਨ ਸਾਇੰਸਸ ਨੂੰ …

Read More »

ਵਰਲਡ ਰਿਕਾਰਡ ਲਈ 1050 ਬੱਚਿਆਂ ਨੇ ਇੱਕੋ ਸਮੇਂ ਕੀਤਾ ਡਾਂਸ ਲਿਆ

ਜੰਡਿਆਲਾ ਗੁਰੂ, 29 ਅਪ੍ਰੈਲ  (ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਸੱਦੇ `ਤੇ ਇੰਨਟਰਨੈਸ਼ਨਲ ਵਰਲਡ ਬੁੱਕ ਆਫ ਰਿਕਾਰਡ ਦੀ ਤਰਫੋਂ ਸੇਂਟ ਸੋਲਜ਼ਰ ਸਕੂਲ ਜੰਡਿਆਲਾ ਗੁਰੂ ਦੀ ਗਰਾਉਂਡ ਵਿੱਚ ਇੰਟਰਨੈਸ਼ਨਲ ਡਾਂਸ ਡੇਅ ਤੇ ਇੱਕ ਮੈਗਾ ਡਾਂਸ ਸ਼ੋਅ ਦਾ ਆਯੋਜਨ ਪੰਕਜ ਤੇ ਪ੍ਰੀਤੀ ਗਰੁੱਪ ਵੱਲੋਂ ਕੀਤਾ ਗਿਆ । ਜਿਸ ਵਿੱਚ ਸੇਂਟ ਸੋਲਜ਼ਰ ਸਕੂਲ, ਜੰਡਿਆਲਾ ਗੁਰੂ, ਮਜੀਠਾ ਸਕੂਲ ਤੇ ਚਵਿੰਡਾ ਦੇਵੀ …

Read More »

ਮਾਸਿਕ ਲੋਕ ਅਦਾਲਤ `ਚ 110 ਕੇਸ ਲੱਗੇ 62 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 29 ਅ੍ਰਪੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜਿਲਾ ਕਚਿਹਰੀਆਂ, ਅੰਮ੍ਰਿਤਸਰ ਵਿਖੇ ਮਾਸਿਕ ਲੋਕ ਅਦਾਲਤ ਲਗਾਈ ਗਈ ਜਿਸ ਵਿੱਚ ਹਰ ਤਰਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਮਾਸਿਕ ਲੋਕ ਅਦਾਲਤ ਜ਼ਿਲਾ ਕਚਹਿਰੀਆਂ, ਅੰਮ੍ਰਿਤਸਰ ਅਤੇ ਅਜਨਾਲਾ ਤਹਿਸੀਲ ਵਿਖੇ ਵੀ ਲਗਾਈ ਗਈ। ਮਾਸਿਕ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲਾ ਕਚਹਿਰੀਆ ਅੰਮ੍ਰਿਤਸਰ ਅਤੇ ਤਹਿਸੀਲ …

Read More »

ਬ੍ਰਾਹਮਣ ਸਭਾ ਵੱਲੋਂ ਭਗਵਾਨ ਪਰਸ਼ੂ ਰਾਮ ਜੈਅੰਤੀ ਮਨਾਈ ਗਈ

ਧੂਰੀ, 29 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਬ੍ਰਾਹਮਣ ਸਭਾ ਧੂਰੀ ਵੱਲੋਂ ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਵਿਸ਼ਨੂੰ ਜੀ ਦੇ 6ਵੇਂ ਅਵਤਾਰ ਭਗਤਾਨ ਪਰਸ਼ੂ ਰਾਮ ਜੀ ਦੀ ਜੈਅੰਤੀ ਮਨਾਈ ਗਈ।ਸੰਸਥਾ ਦੇ ਪ੍ਰਧਾਨ ਅਸ਼ੋਕ ਸ਼ਰਮਾਂ ਨੇ ਪਰਸ਼ੂ ਰਾਮ ਜੀ ਦੀ ਤਸਵੀਰ ਉੱਪਰ ਜੈਮਾਲਾ ਪਹਿਨਾਈ ਅਤੇ ਸਰਪ੍ਰਸਤ ਪੰਡਤ ਲਛਮਣ ਦਾਸ ਸ਼ਰਮਾਂ ਵੱਲੋਂ ਪੂਜਾ ਅਰਚਨਾ ਕੀਤੀ ਗਈ।ਜੌਤੀ ਪ੍ਰਚੰਡ ਦੀ ਰਸਮ ਸੱਤਪਾਲ ਪਰਾਸ਼ਰ ਨੇ ਅਦਾ …

Read More »

ਦੂਸਰਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ

ਧੂਰੀ, 29 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਵੱਲੋਂ ਡਾ. ਜਗਤਾਰ ਸਿੰਘ ਪ੍ਰਿੰਸੀਪਲ ਕਮਿਸ਼ਨਰ ਇਨਕਮ ਟੈਕਸ ਪਟਿਆਲਾ ਅਤੇ ਬਲਰਾਮ ਗੁਪਤਾ ਉੱਘੇ ਸਮਾਜਸੇਵਕ ਦੀ ਅਗੁਵਾਈ ਵਿੱਚ ਦੂਸਰਾ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਡਾ. ਮਨਦੀਪ ਕੁਮਾਰ ਵੀ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਇਸ ਖੂਨਦਾਨ ਕੈਂਪ ਵਿੱਚ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਡਾਕਟਰਾਂ ਦੀ ਇੱਕ ਟੀਮ ਨੂੰ ਖੂਨਦਾਨੀਆਂ ਨੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਮਜੀਠਾ ਰੋਡ ਬਾਈਪਾਸ ਸਕੂਲ ਸ਼ਬਦ ਕੀਰਤਨ ਦਾ ਅਯੋਜਨ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸ਼ਬਦ ਕੀਰਤਨ ਦਾ ਅਯੌਜਨ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ ਨਿਰਮਲ ਸਿੰਘ ਤੇ ਗੁਰਿੰਦਰ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਦਪਿੰਦਰ ਕੌਰ ਜੀ ਦੀ ਸਰਪ੍ਰਸਤੀ ਅਧੀਨ ਇਸ ਸਮਾਰੋਹ ਦੌਰਾਨ  ਸਕੂਲ ਦੇ ਵਿਦਿਆਰਥੀਆ ਵੱਲੋਂ ਖਾਲਸਾ ਪੰਥ ਸਾਜਨਾ ਦਿਵਸ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ …

Read More »

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਨਵੇਂ ਕੋਰਸ ਅਤੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮਾਂ ਸ਼ੁਰੂ

ਬਠਿੰਡਾ, 29 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ)- ਰਿਆਤ ਬਾਹਰਾ ਯੂਨੀਵਰਸਿਟੀ ਨੇ ਨਾ ਸਿਰਫ਼ ਆਪਣੇ ਵਿਦਿਆਰਥੀਆਂ ਦੇ ਲਈ ਨਵੇਂ ਅਤੇ ਆਧੁਨਿਕ ਕੋਰਸ ਸ਼ੁਰੂ ਕੀਤੇ, ਬਲਕਿ ਉਚ ਪੱਧਰੀ ਕੰਪਨੀਆਂ ਦੇ ਨਾਲ ਜੁੜ ਕੇ ਵਿਦਿਆਰਥੀਆਂ ਦੇ ਲਈ ਰੋਜ਼ਗਾਰ ਦੇ ਮੌਕੇ ਵੀ ਉਪਲੱਧਬ ਕਰਵਾਏ। ਇਹ ਵਿਚਾਰ ਪ੍ਰਗਟ ਕਰਦਿਆਂ ਵਾਇਸ ਚਾਂਸਲਰ ਰਾਜ ਸਿੰਘ ਰਿਆਤ ਬਾਹਰਾ ਗਰੁੱਪ ਯੂਨੀਵਰਸਿਟੀ ਨੇ ਦੱਸਿਆ ਕਿ ਆਪਣੇ ਵਿਦਿਆਰਥੀਆਂ …

Read More »

ਲੇਟੈਕਸ ਸਾਫਟਵੇਅਰ ਵਿਸ਼ੇ `ਤੇ ਇਕ ਰੋਜਾ ਵਰਕਸ਼ਾਪ

ਬਠਿੰਡਾ, 29 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਅਪਲਾਈਡ ਸਾਇੰਸ ਵਿਭਾਗ ਵਲੋਂ ਲੇਟੈਕਸ ਸਾਫਟਵੇਅਰ ਵਿਸ਼ੇ ਨਾਲ ਸਬੰਧਤ ਇਕ ਰੌਜਾ ਵਰਕਸ਼ਾਪ ਆਯੋਜਿਤ ਕੀਤੀ ਗਈ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇੰਜੀਨੀਰਿੰਗ ਕਾਲਜ ਦੇ ਡੀਨ ਡਾ. ਗੁਰਭਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਵਰਕਸ਼ਾਪ ਤਕਨੀਕੀ ਸਾਇੰਟੀਫਿਕ ਡਾਕੂਮੈਂਟੇਸ਼ਨ ਸਬੰਧੀ ਬਹੁਤ ਲਾਭਕਾਰੀ ਸਿੱਧ ਰਹੀ।ਜਿਸ ਦੀ ਮੱਦਦ ਨਾਲ ਕਿਸੇ ਵੀ …

Read More »