ਬਠਿੰਡਾ, 29 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ)- ਸਕੂਲਾਂ ਵਿਚ ਤਿੰਨ ਦਿਨਾਂ ਦੀਆਂ ਛੁੱਟੀਆਂ ਹੋਣ ਕਾਰਨ ਪਹਿਲਾਂ ਹੀ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵਲੋਂ “ ਮਜਦੂਰ ਦਿਵਸ”ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ।ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਦਿਆਰਥੀਆਂ ਨੇ ਕਰਮਚਾਰੀਆਂ ਦੇ ਸਨਮਾਨ ਵਿੱਚ ਕਵਿਤਾਵਾਂ, ਨਾਟਕ ਅਤੇ ਨਾਚ ਪੇਸ਼ ਕੀਤੇ ਗਏ।ਪ੍ਰਿੰਸੀਪਲ ਮੈਡਮ ਅੰਜੂ …
Read More »ਪੰਜਾਬੀ
ਜਨਮ ਦਿਨ ਮੁਬਾਰਕ – ਨੈਨਾ
ਨੈਨਾ ਦੇ ਜਨਮ ਦਿਨ ਦੀਆਂ ਉਸ ਦੇ ਮਾਤਾ ਪਿਤਾ ਤੇ ਸਮੂਹ ਪਰਿਵਾਰ ਨੂੰ ਬਹੁਤ-ਬਹੁਤ ਮੁਬਾਰਕਾਂ।
Read More »ਵਿਦੇਸ਼ੀ ਮਾਮਲਿਆਂ ਕਮੇਟੀ ਵੱਲੋਂ ਲੇਹ ਤੋਂ ਦੌਰਾ ਸ਼ੁਰੂ, ਕਮੇਟੀ ਅੰਮ੍ਰਿਤਸਰ 1, ਮੁੰਬਈ 4, ਤੇ ਦੀਓ 5 ਮਈ ਨੂੰ ਪਹੁੰਚੇਗੀ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਦੇਸ਼ੀ ਮਾਮਲਿਆਂ ਸੰਸਦੀ ਕਮੇਟੀ ਵੱਲੋਂ ਲੇਹ ਤੋਂ ਦੌਰਾ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਅੰਮ੍ਰਿਤਸਰ, ਮੁੰਬਈ ਅਤੇ ਦੀਓ `ਚ 5 ਮਈ ਤੱਕ ਜਾਰੀ ਰਹੇਗਾ।ਇਸ ਕਮੇਟੀ ਦੇ ਵਿਚ 20 ਮੈਂਬਰ ਲੋਕ ਸਭਾ ਅਤੇ 10 ਮੈਂਬਰ ਰਾਜ ਸਭਾ ਵਿਚੋਂ ਲਏ ਗਏ ਹਨ। ਮੈਂਬਰ ਪਾਰਲੀਮੈਂਟ ਸ਼ਸ਼ੀ ਥਰੂਰ ਇਸ ਕਮੇਟੀ ਦੇ ਚੇਅਰਮੈਨ ਹਨ। ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਬਾਲ ਸੁਰੱਖਿਆ ਅਫਸਰ ਨੂੰ ਟੇ੍ਰਨਿੰਗ ਦਿਤੀ ਗਈ
ਪਠਾਨਕੋਟ,28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਜੀਆਂ ਦੀ ਹਦਾਇਤਾਂ ਮੁਤਾਬਕ ਸ੍ਰੀਮਤੀ ਅਮਨਦੀਪ ਕੋਰ ਚਾਹਲ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਅੱਜ ਬਾਲ ਸੁਰੱਖਿਆ ਅਫਸਰ ਨੂੰ ਟ੍ਰੇਨ ਕਰਨ ਲਈ ਟ੍ਰੇਨਿੰਗ ਦਿਤੀ ਗਈ। ਇਹ ਟੇ੍ਰਨਿੰਗ ਪ੍ਰੋਗਰਾਮ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਆਯੋਜਿਤ ਕੀਤਾ …
Read More »ਗਰਮੀ ਦੇ ਮੱਦੇਨਜ਼ਰ ਸਾਰੇ ਵਿਭਾਗ ਲੋੜੀਂਦੇ ਪ੍ਰਬੰਧ ਕਰਨ – ਡਿਪਟੀ ਕਮਿਸ਼ਨਰ
ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗਰਮੀਆਂ ਦੇ ਮੌਸਮ ਦੌਰਾਨ ਲੂ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨਾਂ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਹਸਪਤਾਲਾਂ ਵਿਚ ਜਿੱਥੇ ਯੋਗ ਵਿਵਸਥਾ ਕਰੇ ਉਥੇ ਹੀ …
Read More »ਪਖੰਡੀ ਬਾਬਿਆਂ, ਤਾਂਤਰਿਕਾਂ, ਢੋਂਗੀਆਂ ਨੂੰ 5 ਲੱਖ ਜਿੱਤਣ ਦਾ ਦਿੱਤਾ ਖੁੱਲਾ ਚੈਲੰਜ
ਚੌਂਕ ਮਹਿਤਾ, 29 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਧਾਗੇ ਤਵੀਤ ਕਰਨ, ਪਖੰਡੀ ਬਾਬਿਆਂ, ਤਾਂਤਰਿਕਾਂ, ਭਵਿੱਖ ਦੱਸਣ ਦਾ ਢੋਂਗ ਕਰਨ ਵਾਲਿਆਂ ਸਮੂਹ ਲੋਕਾਂ ਨੂੰ 5 ਲੱਖ ਜਿੱਤਣ ਦਾ ਖੁੱਲਾ ਚੈਲੰਜ਼ ਕਰਦਿਆਂ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਕਿਹਾ ਕਿ ਕੋਈ ਵੀਂ ਵਿਅਕਤੀ ਜਿਹੜਾ ਸਾਡੇ ਭੋਲੇ ਭਾਲੇ ਲੋਕਾਂ ਦੀਆਂ ਕਮਜ਼ੋਰੀਆਂ ਦਾ …
Read More »ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਭਾਫ ਪ੍ਰਣਾਲੀ ਨਾਲ ਤਿਆਰ ਹੋਵੇਗਾ ਲੰਗਰ
ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਯਤਨਾਂ ਸਦਕਾ ਸਥਾਨਕ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਲੰਗਰ ਤਿਆਰ ਕਰਨ ਲਈ ਭਾਫ ਪ੍ਰਣਾਲੀ (ਸਟੀਮ ਸਿਸਟਮ) ਦੀ ਆਰੰਭਤਾ ਅੱਜ ਅਰਦਾਸ ਉਪਰੰਤ ਕੀਤੀ ਗਈ।ਇਸ ਕਾਰਜ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਪਾਸੋਂ ਕਰਵਾਈ ਗਈ ਹੈ।ਲੰਗਰ ਤਿਆਰ ਕਰਨ ਲਈ ਆਰੰਭ …
Read More »ਵੱਖ-ਵੱਖ ਵਿਦਿਆਰਥੀਆਂ ਨੂੰ ਮਿਲੇਗਾ ਸਟੂਡੈਂਟ ਆਫ ਇਅਰ ਐਵਾਰਡ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਨਾਮਵਰ ਸਮਾਜ ਸੇਵੀ ਸੰਸਥਾ `ਹੋਲੀ ਸਿਟੀ ਵੂਮਨ ਵੈਲਫੇਅਰ ਸੁਸਾਇਟੀ` ਵਲੋਂ ਵੱਖ-ਵੱਖ ਖੇਤਰਾਂ `ਚ ਅਹਿਮ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਸਟੂਡੈਂਟ ਆਫ਼ ਦਾ ਇਅਰ ਐਵਾਰਡ ਦੇ ਕੇ ਨਵਾਜ਼ਿਆ ਜਾਵੇਗਾ।ਸੁਸਾਇਟੀ ਦੀ ਚੇਅਰਪਰਸਨ ਹਰਪਵਨਪ੍ਰੀਤ ਕੋਰ ਸੰਧੂ ਨੇ ਦੱਸਿਆ ਕਿ ਚੀਫ ਪੈਟਰਨ ਪ੍ਰਿੰ: ਕੁਸੁਮ ਮਲਹੋਤਰਾ ਤੇ ਜਨਰਲ ਸਕੱਤਰ ਪ੍ਰਿੰ: ਨਵਨੀਤ ਕੋਰ ਆਹੁਜਾ ਦੇ ਦਿਸ਼ਾ ਨਿਰਦੇਸ਼ਾਂ `ਤੇ ਅਗਲੇ …
Read More »`ਬੇਟੀ ਬਚਾਓ ਬੇਟੀ ਪੜਾਓ` ਮੁਹਿੰਮ `ਚ ਯੋਗਦਾਨ ਬਦਲੇ ਮੱਟੂ ਸਨਮਾਨਿਤ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਵਲੋਂ ਧੀਆਂ ਦੇ ਹੱਕ ਵਿਚ ਚਲਾਈ ਗਈ `ਬੇਟੀ ਬਚਾਓ ਤੇ ਬੇਟੀ ਪੜਾਓ` ਮੁਹਿੰਮ ਦੇ ਵਿਚ ਬੇਹਤਰ ਯੋਗਦਾਨ ਪਾਉਣ ਬਦਲੇ ਅੰਮ੍ਰਿਤਸਰ ਦੇ ਉਘੇ ਸਮਾਜ ਸੇਵਕ ਤੇ ਸਮਾਜ ਭਲਾਈ ਸੰਸਥਾ `ਮਾਣ ਧੀਆਂ ਤੇ` ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮੱਟੂ ਨੂੰ ਜਿਲਾ ਸਿੱਖਿਆ ਅਫਸਰ ਸੈਕੰਡਰੀ ਅਮਰਦੀਪ ਸਿੰਘ ਸੈਣੀ ਵਲੋਂ ਪ੍ਰਸ਼ੰਸਾ …
Read More »ਬ੍ਰਾਹਮਣ ਸਮਾਜ ਦੀਆਂ ਮੰਗਾਂ ਪ੍ਰਤੀ ਕੈਪਟਨ ਸਰਕਾਰ ਸੁਚੇਤ ਹੋਵੇ – ਬਿਹਾਰੀ ਲਾਲ ਸੱਦੀ
ਸਮਰਾਲਾ, 28 ਅਪ੍ਰੈਲ (ਪੰਜਾਬ ਪੋਸਟ- ਕੰਗ) – ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਜੋ ਅਕਸ਼ੈ ਤਿ੍ਰਤਆ ਨੂੰ ਤੇ੍ਰਤਾ ਯੁੱਗ ਵਿੱਚ ਅਵਤ੍ਰਿਤ ਹੋਏ ਭਗਵਾਨ ਪਰਸ਼ੂ ਰਾਮ ਜੀ ਦੀ ਜੈਅੰਤੀ ਤੇ ਸ੍ਰੀ ਬ੍ਰਾਹਮਣ ਸਭਾ ਪੰਜਾਬ ਨੇ ਸਮੁਚੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਪ੍ਰੈੱਸ ਦੇ ਨਾਂ ਸਾਂਝੇ ਬਿਆਨ ਵਿੱਚ ਬਿਹਾਰੀ ਲਾਲ ਸੱਦੀ ਜਨਰਲ ਸਕੱਤਰ, ਡਾ. ਵਿਕਰਮ ਸ਼ਰਮਾ ਸੀਨੀ: ਵਾਈਸ ਪ੍ਰਧਾਨ, ਐਡਵੋ: ਸੁਰਿੰਦਰ …
Read More »
Punjab Post Daily Online Newspaper & Print Media