Wednesday, November 25, 2026

ਪੰਜਾਬੀ

ਵਿਰਸਾ ਵਿਹਾਰ ਵਿਖੇ ਮਨਾਇਆ ਗਿਆ ‘ਨ੍ਰਿੱਤ ਉਤਸਵ’

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ- ਦਵਿੰਦਰ ਸਿੰਘ)- ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਸਭਿਆਚਾਰਕ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਮਿਤੀ 27 ਅਪ੍ਰੈਲ “ਵਿਸ਼ਵ ਨ੍ਰਿੱਤ ਦਿਵਸ” ਨੂੰ ਸਮਰਪਿਤ ਨ੍ਰਿੱਤ ਉਸਤਵ ਮੌਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਫੋਕ ਨ੍ਰਿੱਤ, ਵੈਸਟਰਨ ਡਾਂਸ ਅਤੇ ਕਲਾਸੀਕਲ ਨ੍ਰਿੱਤ ਵੰਨਗੀ ਦੀਆਂ ਪੇਸ਼ਕਾਰੀਆਂ ਦਿੱਤੀਆਂ। ਜਿਨ੍ਹਾਂ ਵਿੱਚ ਐਸ. ਆਰ ਗੌਰਮਿੰਟ ਕਾਲਜ਼ ਫਾਰ ਵੂਮੈਨ, ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ, ਅੰਜਤਾ …

Read More »

ਸਮਾਜ ਭਲਾਈ ਦੇ ਕਾਰਜਾਂ ਲਈ 11 ਹਜਾਰ ਰੁਪੈ ਦਾ ਚੈੱਕ ਭੇਟ

ਚੌਂਕ ਮਹਿਤਾ, 27 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਰਾਇਲ ਇੰਸਟੀਚਿਊਟ ਆਫ ਨਰਸਿੰਗ ਜੈਤੋਸਰਜਾ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਸਮਾਜ ਭਲਾਈ ਦੇ ਕਾਰਜਾਂ ਲਈ 11 ਹਜਾਰ ਰੁਪੈ ਦਾ ਚੈੱਕ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੂੰ ਭੇਟ ਕਰਦੇ ਹੋਏ ਨਾਲ ਸੰਸਥਾ ਦੇ ਪ੍ਰਿੰਸੀਪਲ ਤੋਂ ਇਲਾਵਾ ਰਾਜਵਿੰਦਰ ਸਿੰਘ ਰਾਜਾ ਤੇ ਹੋਰ।

Read More »

ਖਾਲਸਾ ਅਕੈਡਮੀ ਮਹਿਤਾ ਵਿਖੇ ਹਾਕੀ ਟੂਰਨਾਮੈਂਟ ਸ਼ਾਨੋ ਸੌਕਤ ਅਰੰਭ

ਚੌਂਕ ਮਹਿਤਾ, 27 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਭਾਈਜੀਵਾ ਸਿੰਘ ਦੀ ਰਹਿਨੁਮਾਈ ਹੇਠ ਚਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਵਿਖੇ ਅੱਜ ਹਾਕੀ ਟੂਰਨਾਮੈਂਟਪੂਰੀ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਏ ਜਿਸ ਦਾ ਫਾਈਨਲ 29 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ।ਇਸ ਟੂਰਨਾਮੈਂਟ ਦਾ ਸ਼ੁਭ ਅਰੰਭ ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਚੌਂਕ ਮਹਿਤਾ …

Read More »

ਚੌਂਕ ਮਹਿਤਾ ਵਿੱਚ ਬਣੀ ਕੰਕਰੀਟ ਦੀ ਗਲੀ ਦਾ ਪੰਚਾਇਤ ਮੈਬਰਾਂ ਨੇ ਕੀਤਾ ਉਦਘਾਟਨ

ਚੌਂਕ ਮਹਿਤਾ, 27 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਕਸਬਾ ਮਹਿਤਾ ਚੌਕ ਦੀ ਅੰਦਰੂਨ ਅਬਾਦੀ  ਵਿੱਚਲੀ ਹਾਲ ਵਿੱਚ ਹੀ ਕੰਕਰੀਟ ਨਾਲ ਮੁਕੰਮਲ ਹੋਈ ਮੇਨ ਗਲੀ ਦਾ ਅੱਜ ਸਰਪੰਚ ਅਜ਼ਾਦ ਸਿੰਘ, ਤਜਿੰਦਰਪਾਲ ਸਿੰਘ ਲਾਡੀ, ਹਰਗੋਪਾਲ ਸਿੰਘ ਰੰਧਾਵਾ, ਹਰਦਿਆਲ ਸਿੰਘ, ਕੁਲਵਿੰਦਰ ਸਿੰਘ ਬਿੱਟੂ ਅਤੇ ਹੋਰ ਮੋਹਤਬਰਾਂ ਨੇ ਰਿਬਨ ਕੱਟ ਕੇ ਰਸਮੀ ਤੌਰ ‘ਤੇ ਉਦਘਾਟਨ ਕੀਤਾ।ਇਸ ਸਮੇ ਤੇਜਿੰਦਰਪਾਲ ਸਿੰਘ ਲਾਡੀ ਤੇ ਹਰਗੋਪਾਲ ਸਿੰਘ ਰੰਧਾਵਾ …

Read More »

ਨੋ ਤੰਬਾਕੂ ਤੇ ਨਸ਼ਾ ਵਿਰੋਧੀ ਦਿਵਸ ਮਨਾਇਆ

ਮਲੋਟ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ਼ ਮੰਡੀ ਹਰਜੀ ਰਾਮ ਮਲੋਟ ਵਿਖੇ ਨੋ ਤੰਬਾਕੂ ਦਿਵਸ ਅਤੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ, ਇਸ ਪ੍ਰੋਗਰਾਮ ਅਧੀਨ ਬੱਚਿਆਦੇ ਚਾਰਟ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਸਮੇਂ ਸ਼੍ਰੀ ਕ੍ਰਿਸ਼ਨ ਲਾਲ ਸਾਇੰਸ ਮਾਸਟਰ ਨੇ ਵਿਦਿਆਰਥੀਆਂ ਨੂੰ ਤੰਬਾਕੂ ਅਤੇ ਨਸ਼ਿਆ ਨਾਲ ਲੱਗਣ ਵਾਲੀਆ ਭਿਆਨਕ ਬਿਮਾਰੀਆਂ ਤੋਂ ਜਾਣੂ ਕਰਵਾਇਆ ਇਸ ਮੌਕੇ ਸਕੂਲ਼ …

Read More »

ਜੇ.ਈ.ਈ ਅਡਵਾਂਸ ਪੀ੍ਖਿਆ ਮੋਬਾਇਲ ਲੈਣ ਦੀ ਤਿਆਰੀ – ਵਿਜੈ ਗਰਗ

ਮਲੋਟ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲਗਭਗ 2 ਲੱਖ ਪ੍ਰੀਖਿਆਰਥੀਆਂ ਦੀ ਜੇ. ਈ. ਈ. ਅਡਵਾਂਸ ਸੰਯੁਕਤ ਦਾਖਿਲਾ ਟੈਸਟ ਮੋਬਾਇਲ ਨਾਲ ਲੈਣ ਦੀ ਤਿਆਰੀ। ਵਿਜੈ ਗਰਗ ਦੱਸਿਆ ਕਿ  ਓਹਨਾ 13 ਲੱਖ ਵਿਦਿਆਰਥੀਆਂ ਤੋਂ ਜਿੰਨਾ ਨੇ ਸੰਯੁਕਤ ਦਾਖਿਲਾ ਪ੍ਰੀਖਿਆ ਵਿੱਚ ਆਪਣੇ ਭਾਗ ਅਜ਼ਮਾਏ ਸਨ ਦੋ ਲੱਖ ਸਫਲ ਵਿਦਿਆਰਥੀਆਂ  ਜੇ .ਈ. ਈ.ਅਡਵਾਂਸ ਸੰਯੁਕਤ ਦਾਖਿਲਾ ਪ੍ਰੀਖਿਆ ਮੋਬਾਈਲ ਨਾਲ ਲੈਣ ਦੀ ਗੱਲ ਸਾਹਮਣੇ ਆਈ …

Read More »

ਡੀ.ਸੀ (ਅਪੀਲੈਂਟ ਟਰੀਬਿਊਨਲ) ਦਫ਼ਤਰ ‘ਚ ਲੀਗਲ ਏਡ ਕਲੀਨੀਕ ਦਾ ਗਠਨ

ਫਾਜ਼ਿਲਕਾ, 27 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਲੱਛਮਣ ਸਿੰਘ ਮਾਣਯੋਗ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਵਿਚ ਕੇ. ਕੇ. ਬਾਂਸਲ ਮਾਣਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਡੀ. ਸੀ (ਅਪੀਲੈਂਟ ਟਰੀਬਿਊਨਲ) ਵਿਚ ਲੀਗਲ ਏਡ ਕਲੀਨਿਕ ਸਥਾਪਤ ਕੀਤਾ ਗਿਆ।  ਜਾਣਕਾਰੀ ਦਿੰਦਿਆਂ ਕੇ.ਕੇ.ਬਾਂਸਲ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਪੰਜਾਬ ਕਾਨੂੰਨੀ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਵੱਲੋਂ ਪੈਨਲ ਵਕੀਲਾਂ ਨਾਲ ਮੀਟਿੰਗ

ਫਾਜ਼ਿਲਕਾ, 27 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਐਸ. ਕੇ. ਅਗਰਵਾਲ ਮਾਣਯੋਗ ਜ਼ਿਲ੍ਹਾ ਅਤੇ  ਸੈਸ਼ਨਜ਼ ਜੱਜ ਫਿਰੋਜ਼ਪੁਰ ਅਤੇ  ਲੱਛਮਣ ਸਿੰਘ ਮਾਣਯੌਗ ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੇ ਨਿਰਦੇਸ਼ਾਂ ਤਹਿਤ ਏ.ਡੀ.ਆਰ ਸੈਂਟਰ ਵਿਚ ਕੇ. ਕੇ. ਬਾਂਸਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਨੇ ਪੈਨਲ ਵਕੀਲਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਕੇ. ਕੇ. ਬਾਂਸਲ ਨੇ ਸਾਰੇ ਪੈਨਲ …

Read More »

ਪਾਣੀ ਵਿਚ ਫਲੋਰਾਇਡ ਦੀ ਮਾਤਰਾ ਵੱਧ ਹੋਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਕੀਤਾ ਜਾਗਰੂਕ

ਫਾਜ਼ਿਲਕਾ, 27 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਹੁਕਮਾਂ ਮੁਤਾਬਕ ਅਤੇ ਪੀਐਚਸੀ ਜੰਡ ਵਾਲਾ ਭੀਮੇਸ਼ਾਹ ਦੇ ਐਸ.ਐਮ.ਓ. ਡਾ. ਬਬੀਤਾ ਦੀ ਪ੍ਰਧਾਨਗੀ ਵਿਚ ਪੀਐਚਸੀ ਜੰਡਵਾਲਾ ਭੀਮੇਸ਼ਾਹ ਵਿਚ ਇੱਕ ਮੀਟਿੰਗ ਦਾ ਅਯੋਜਨ ਕੀਤਾ ਗਿਆ।ਮੀਟਿੰਗ ਦੌਰਾਨ ਬੀਤੇ ਦਿਨ ਜ਼ਿਲ੍ਹਾ ਪੱਧਰ ਤੇ ਬਲਾਕ ਜੰਡ ਵਾਲਾ ਭੀਮੇਸ਼ਾਹ ਦੇ 13 ਪਿੰਡਾਂ ਦੇ ਪਾਣੀ ਦੇ ਸੈਂਪਲ ਲਏ ਗਏ ਸਨ ਸਬੰਧੀ …

Read More »

ਵਾਤਾਵਰਣ ਦੀ ਸ਼ੁੱਧਤਾ ਲਈ ਰਹਿੰਦ ਖੁਹੰਦ ਨੂੰ ਨਾ ਲਗਾਈ ਜਾਵੇ ਅੱਗ – ਈਸ਼ਾ ਕਾਲੀਆ

ਫਾਜ਼ਿਲਕਾ, 27 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ  ਬੀਤੀ ਸ਼ਾਮ ਤੱਕ 6,22,154 ਮੀਟ੍ਰਿਕ ਟਨ ਦੀ ਆਮਦ ਹੋ ਚੁੱਕੀ ਹੈ। ਜਦਕਿ ਜ਼ਿਲੇ ਵਿਚ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲੇ ਵਿਚ 757 ਕਰੋੜ 39 ਲੱਖ  ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਈਸ਼ਾ …

Read More »