ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ‘ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਾਂ ਹੀ ਕਾਮਯਾਬ ਹੋਵੇਗੀ, ਜੇਕਰ ਸਮਾਜ ਦੇ ਸਾਰੇ ਵਰਗ, ਜਿਸ ਵਿਚ ਮਾਪੇ, ਅਧਿਆਪਕ, ਮੋਹਤਬਰ, ਲੀਡਰ, ਪੁਲਿਸ ਅਤੇ ਪ੍ਰਸ਼ਾਸਨ ਇਕ ਟੀਮ ਬਣਕੇ ਕੰਮ ਕਰਨਗੇ ਅਤੇ ਲੋੜ ਪੈਣ ’ਤੇ ਨਸ਼ਾ ਛੁਡਾਊ ਕੇਂਦਰ ਦੀ ਸਹਾਇਤਾ ਲੈ ਕੇ ਪ੍ਰਭਾਵਿਤ ਨੌਜਵਾਨ ਨੂੰ ਸਹੀ ਰਾਹ …
Read More »ਪੰਜਾਬੀ
ਅੰਮ੍ਰਿਤਸਰ ਜਿਲ੍ਹੇ ਨੂੰ ਸਾਲ ਦੇ ਅੰਤ ਤੱਕ ਖੁੱਲੇ ਪਖਾਨੇ ਤੋਂ ਮੁੱਕਤ ਜਾਵੇਗਾ- ਡੀ.ਸੀ ਸੰਘਾ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ‘ਖੁੱਲੇ ਪਖਾਨੇ ਵਿਚ ਮਲ ਤਿਆਗ ਨਾਲ ਜਿੱਥੇ ਕਈ ਤਰਾਂ ਦੀਆਂ ਬਿਮਾਰੀਆਂ, ਜਿਵੇਂ ਕਿ ਹੈਜਾ, ਮਲੇਰੀਆ, ਪੇਚਿਸ, ਪੇਟ ਦਰਦ ਆਦਿ ਫੈਲਦੀਆਂ ਹਨ, ਉਥੇ ਇਕ ਤੋਂ 5 ਸਾਲ ਤੱਕ ਦੇ ਬੱਚੇ ਦਾ 25 ਫੀਸਦੀ ਘੱਟ ਮਾਨਸਿਕ ਵਿਕਾਸ ਹੁੰਦਾ ਹੈ ਅਤੇ 2 ਇੰਚ ਤੱਕ ਕੱਦ ਘੱਟ ਹੋ ਜਾਂਦਾ ਹੈ। ਮਾਹਿਰਾਂ ਵੱਲੋਂ ਕੀਤੇ ਗਏ ਅਧਿਐਨ ਤੋਂ …
Read More »ਟ੍ਰੈਫਿਕ ਨਿਯਮਾਂ ਦੀ ਉਲੰਘਨਾ ਕਰਨ ਵਾਲਿਆਂ ਦੇ ਕੱਟੇ ਚਲਾਨ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਟ੍ਰੈਫਿਕ ਇੰਚਾਰਜ ਅਮਰੀਕ ਸਿੰਘ ਏ.ਐਸ.ਆਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲਾ੍ਹ ਸੰਗਰੂਰ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ. ਧੂਰੀ ਸ੍ਰ. ਅਕਾਸ਼ਦੀਪ ਸਿੰਘ ਔਲਖ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਨੂੰ ਯਕੀਨੀ ਬਣਾਉਂਦੇ ਹੋਏ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਹਨ ਅਤੇ ਮਾਲੇਰਕੋਟਲਾ ਰੋਡ ਉੱਪਰ ਲਗਾਏ ਗਏ …
Read More »ਟਰੱਕ ਡਰਾਈਵਰ ਟ੍ਰੈਫਿਕ ਨਿਯਮਾਂ ਦੀ ਪਾਲਨਾ ਯਕੀਨੀ ਬਨਾਉਣ ਐਸ.ਐਚ.ਓ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐਸ.ਐਚ.ਓ ਗੁਰਮੀਤ ਸਿੰਘ ਵੱਲੋਂ ਟਰੱਕ ਯੂਨੀਅਨ ਦੇ ਪ੍ਰਧਾਨ ਕਮਲ ਧੂਰਾ ਦੀ ਹਾਜ਼ਰੀ ਵਿੱਚ ‘ਦੀ ਧੂਰੀ ਟਰੱਕ ਓਪਰੇਟਰ ਯੂਨੀਅਨ’ ਦੇ ਡਰਾਈਵਰਾਂ ਨਾਲ ਵੀ ਟ੍ਰੈਫਿਕ ਨਿਯਮਾਂ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਵਿੱਚ ਦਿਨ-ਬ-ਦਿਨ ਵੱਧ ਰਹੇ ਸੜਕ ਹਾਦਸਿਆਂ ਦੇ ਸਬੰਧ ਵਿੱਚ ਵਿਸਤਾਰ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਨੇ …
Read More »ਜਹਾਂਗੀਰ-ਕਹੇਰੂ ਸਕੂਲ ਵੱਲੋਂ ਨਸ਼ੇ ਖਿਲਾਫ ਕੱਢੀ ਗਈ ਜਾਗਰੂਕਤਾ ਰੈਲੀ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ-ਕਹੇਰੂ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਸੋਹੀ ਦੀ ਅਗੁਵਾਈ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਬੱਚਿਆਂ ਦੇ ਲੇਖ, ਕਵਿਤਾ ਅਤੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ।ਮਿਡਲ ਗਰੁੱਪ ਦੇ ਲੇਖ ਮੁਕਾਬਲਿਆਂ ਵਿੱਚ ਨਜ਼ੀਰ ਬੀਬੀ, ਰਮਨਜੋਤ ਕੌਰ, ਰਮਨਦੀਪ ਕੌਰ ਅਤੇ ਸੈਕੰਡਰੀ ਗਰੁੱਪ ਵਿੱਚ ਅਮਨਦੀਪ ਕੌਰ, ਅਵਨੀਤ …
Read More »ਧੂਰੀ ਵਿੱਚ ਜਾਦੂਗਰ-ਸ਼ੋਅ 29 ਅਪ੍ਰੈਲ ਤੋਂ ਸ਼ੁਰੂ
ਧੂਰੀ, 26 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸੰਗਰੂਰ ਰੋਡ ਉੱਪਰ ਸਥਿਤ ਗਰਗ ਪੈਲੇਸ ਵਿਖੇ ਜਾਦੂਗਰ-ਸ਼ੋਅ 29 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ ਕਿ ਲਗਾਤਾਰ 11 ਦਿਨ ਤੱਕ ਚੱਲੇਗਾ। ਇਹ ਜਾਣਕਾਰੀ ਦਿੰਦਿਆਂ ਸ਼ੋਅ ਦੇ ਮੈਨੇਜਰ ਰਾਹੁਲ ਕੁਮਾਰ ਨੇ ਦੱਸਿਆ ਕਿ ਇਸ ਸ਼ੋਅ ਵਿੱਚ ਮਸ਼ਹੂਰ ਜਾਦੂਗਰ ਐਸ.ਕੁਮਾਰ ਪਹੁੰਚ ਰਹੇ ਹਨ ਜੋ ਹਰ ਦਿਨ ਚੱਲਣ ਵਾਲੇ ਦੋ ਸ਼ੋਅ ਅਤੇ …
Read More »ਗੁ. ਕਾਲਾ ਮਾਲਾ ਸਾਹਿਬ ਛਾਪਾ ਵਿਖੇ ਮੁਫਤ ਦੰਦਾ ਦਾ ਕੈਂਪ ਆਯੋਜਿਤ
ਸੰਦੌੜ 27 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਕਾਲਾ ਮਾਲਾ ਸਾਹਿਬ ਛਾਪਾ ਵਿਖੇ ਮਹਿਲ ਕਲਾਂ ਤੋਂ ਸਰੀਰ ਦਾਨੀ ਸ ਮੱਲ ਸਿੰਘ ਅਣਖੀ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਫਰੀ ਦੰਦਾਂ ਦਾ ਕੈਂਪ ਆਯੋਜਿਤ ਕਰਵਾਇਆ ਗਿਆ।ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜਗਤਾਰ ਸਿੰਘ ਖਾਲਸਾ ਜੀ ਦੀ ਅਗਵਾਈ ਹੇਠ ਇਸ ਕੈਂਪ ਵਿਚ ਡਾ ਗੁਰਵਿੰਦਰ ਕੌਰ ਮਾਲਵਾ ਬੀ ਡੀ ਐਸ …
Read More »ਹਰਭਜਨ ਸਿੰਘ ਬਰਾੜ ਨੂੰ ਸਨਮਾਨ ਭੇਟ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੋਹਾਂ ਦੇਸ਼ਾਂ ਹਿੰਦ-ਪਾਕਿ ਦੇ ਵਿਛੜੇ ਲੋਕਾਂ ਨੂੰ ਮਿਲਾਉਣ ਅਤੇ ਸਭਿਆਚਾਰਕ ਸਰਗਰਮੀਆਂ ਚਲਾ ਰਹੇ ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਪ੍ਰਧਾਨ ਹਰਭਜਨ ਸਿੰਘ ਬਰਾੜ ਨੂੰ ਪੰਜਾਬੀ ਸਾਹਿਤ ਸੰਗਠਨ ਦਿੱਲੀ ਤੇ ਸੱੱਚੇ ਪਾਤਸ਼ਾਹ ਪਤ੍ਰਿਕਾ ਵਲੋਂ ਦਿੱਤਾ ਸਨਮਾਨ ਅੱਜ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਨੇ ਭੇਟ ਕੀਤਾ। ਇਸ ਸਮੇਂ ਬੇਦੀ ਨੇ ਕਿਹਾ ਕਿ ਬਰਾੜ ਪੰਜਾਬ ਦੇ ਵੱਖ-ਵੱਖ …
Read More »‘ਬੈਂਕਿੰਗ ਲੋਕਪਾਲ ਯੋਜਨਾ’ ਬਾਰੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਬਠਿੰਡਾ, 27 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਨੂੰ ‘ਬੈਂਕਿੰਗ ਲੋਕਪਾਲ ਯੋਜਨਾ’ ਬਾਰੇ ਜਾਣੂ ਕਰਵਾਉਣ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ।ਜਿਸ ਵਿਚ ਬੈਂਕਿੰਗ ਉਦਯੋਗ ਤੋਂ ਮਾਹਿਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ’ਤੇ ਜੇ. ਐਲ ਨੇਗੀ, ਬੈਂਕਿੰਗ ਲੋਕਪਾਲ, ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਮੁੱਖ …
Read More »ਐਚ.ਡੀ.ਐਫ.ਸੀ ਬੈਂਕ ਵਲੋਂ ਨੌਕਰੀ ਲਈ ਵਿਦਿਆਰਥੀਆਂ ਦੀ ਚੋਣ
ਬਠਿੰਡਾ, 27 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ਲਈ ਨੌਕਰੀ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਸ ਦੌਰਾਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਆਕਰਸ਼ਕ ਨੌਕਰੀਆਂ ਲਈ ਚੁਣੇ ਗਏ। ਇਸੇ ਅਧੀਨ ਐਚ.ਡੀ.ਐਫ.ਸੀ ਬੈਂਕ ਦੇ ਮਨੁੱਖੀ ਵਸੀਲਿਆਂ ਦੇ ਮੈਨੇਜਰ ਵਿਓਮ ਸ਼ਰਮਾ ਅਤੇ ਉਹਨਾਂ ਦੀ ਟੀਮ ਨੇ ਚੋਣ ਪ੍ਰੀਕ੍ਰਿਆ …
Read More »
Punjab Post Daily Online Newspaper & Print Media