Wednesday, November 25, 2026

ਪੰਜਾਬੀ

ਫਿਜੀਕਲ ਕਾਲਜ ਵੱਲੋਂ ਖੇਡ ਦਿਵਸ ਮਨਾਇਆ ਗਿਆ

ਬਠਿੰਡਾ, 27 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫਿਜੀਕਲ ਕਾਲਜ ਵੱਲੋਂ ਖੇਡ ਦਿਵਸ ਮਨਾਇਆ ਗਿਆ।ਖੇਡਾਂ ਤੇ ਸਭਿਆਚਾਰ ਦੇ ਸੁਮੇਲ ਦੀਆ ਗਤੀਵਿਧੀਆ ਨੇ ਇਸ ਮੌਕੇ ਖੂਬ ਰੰਗ ਬੰਨਿਆ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ.ਰਵਿੰਦਰ ਸੂਮਲ ਨੇ ਦੱਸਿਆ ਕਿ ਜੂਨੀਅਰ, ਸੀਨੀਅਰ ਅਤੇ ਖੋਜ ਨਾਲ ਸਬੰਧਤ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਹੁੰਮ੍ਹੁਮਾ …

Read More »

ਹਾਦਸਿਆਂ ਨੂੰ ਰੋਕਣ ਦੇ ਲਈ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਿਨ

ਬਠਿੰਡਾ, 27 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਕਬੀਰ ਕਾਨਵੈੱਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਹਾਦਸਿਆਂ ਨੂੰ ਰੋਕਣ ਦੇ ਲਈ ਵਿਦਿਆਰਥੀਆਂ ਦਰਮਿਆਨ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਇਸ ਪ੍ਰਤੀਯੋਗਤਾ ਵਿੱਚ ਅੱਠਵੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕਿਸ਼ੋਰ ਬਿਨਾਂ ਹੈਲਮੇਟ ਤੋਂ ਵਾਹਨ ਚਲਾਉਂਦੇ ਹੋਏ ਅਤੇ ਇੱਕ ਦੂਸਰੇ ਤੋਂ …

Read More »

ਕਾਊਂਟਰ ਇੰਟੈਲੀਜੈਂਸ ਵਲੋਂ ਕੱਟੜ ਅਪਰਾਧੀ ਨੂੰ ਅਸਲੇ ਸਮੇਤ ਗ੍ਰਿਫਤਾਰ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) –  ਸਥਾਨਕ ਕਾਊਂਟਰ ਇੰਟੈਲੀਜੈਂਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਉਹਨਾਂ ਨੇ ਇੱਕ ਕੱਟੜ ਅਪਰਾਧੀ ਨੂੰ ਅਸਲੇ ਸਮੇਤ ਗ੍ਰਿਫਤਾਰ ਕਰ ਲਿਆ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜਾਣਕਾਰੀ ੰਿਦੰਦਿਆਂ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਕਾਊਂਟਰ ਇੰਨਟੈਲੀਜਂੈਸ ਅੰਮ੍ਰਿਤਸਰ ਕੁਲਜੀਤ ਸਿੰਘ ਪੀ.ਪੀ.ਐਸ ਨੇ ਦੱਸਿਆ ਹੈ ਕਿ ਇੱਕ ਗੁਪਤ ਇਤਲਾਹ ਤੇ ਕਾਰਵਾਈ ਕਰਦਿਆਂ ਹੋਇਆਂ ਕਾਊਂਟਰ ਇੰਨਟੈਲੀਜੈਂਸ ਦੀ ਟੀਮ …

Read More »

ਵਿਰਸਾ ਵਿਹਾਰ ਵਿਖੇ ‘ਵਿਸ਼ਵ ਨਿ੍ਰਤ ਉਤਸਵ’ ਅੱਜ

ਅੰਮਿ੍ਤਸਰ, 26 ਅਪ੍ਰੈਲ (ਪੰਜਾਬ ਪੋਸਟ- ਦਵਿੰਦਰ ਸਿੰਘ) – ਵਿਰਸਾ ਵਿਹਾਰ ਵੱਲੋਂ ਸਭਿਆਚਾਰਕ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ 27 ਅਪ੍ਰੈਲ ਸ਼ਾਮ 4 ਤੋਂ 6 ਵੱਜੇ ਤੱਕ ਵਿਸ਼ਵ ਨਿ੍ਰੱਤ ਦਿਵਸ ਨੂੰ ਸਮਰਪਿਤ ਨਿ੍ਰੱਤ ਉਤਸਵ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਮਨਾਇਆ ਜਾ ਰਿਹਾ ਹੈ।ਇਸ ਭਾਵਪੂਰਵਕ ਨਿ੍ਰੱਤ ਉਤਸਵ ਵਿਚ ਅੰਮਿ੍ਰਤਸਰ ਦੇ ਸਕੂਲਾਂ/ਕਾਲਿਜ਼ਾਂ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਹਿੱਸਾ ਲੈਣਗੇ ਇਸ …

Read More »

ਸ਼ੋ੍ਮਣੀ ਕਮੇਟੀ ਜਗਨਨਾਥ ਪੁਰੀ ਦੇ ਗੁ. ਬਾਉਲੀ ਸਾਹਿਬ ਦਾ ਨਵ-ਨਿਰਮਾਣ ਕਰਵਾਏਗੀ- ਪ੍ਰੋ. ਬਡੂੰਗਰ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੜੀਸਾ ਦੇ ਜਗਨਨਾਥ ਪੁਰੀ ਮੰਦਰ ਨਜ਼ਦੀਕ ਸਥਿਤ ਗੁਰਦੁਆਰਾ ਬਾਉਲੀ ਸਾਹਿਬ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਇਸ ਦਾ ਨਵ-ਨਿਰਮਾਣ ਕਰਕੇ ਖ਼ੂਬਸੂਰਤ ਦਿੱਖ ਦੇਣ ਲਈ ਕਾਰਵਾਈ ਕਰੇਗੀ।ਇਹ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇੱਕ ਬਿਆਨ ਰਾਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੁਝ ਦਿਨ …

Read More »

ਫਸਲਾਂ ਦੀ ਰਹਿੰਦ ਖੂੰਹਦ ਸਾੜਣ ਵਾਲੇ ਕਿਸਾਨਾਂ ਨੂੰ ਮੁਫਤ ਪਾਣੀ, ਬਿਜਲੀ ਤੇ ਹੋਰ ਸਬਸਿਡੀ ਬੰਦ ਹੋਵੇਗੀ

ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਸਲਾਂ ਦੀ ਰਹਿੰਦ ਖੂੰਹਦ ਸਾੜਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀਆਂ ਮੁਫਤ ਪਾਣੀ ਬਿਜਲੀ ਅਤੇ ਹੋਰ ਸਬਸਿਡੀ ਦੀਆਂ ਸਹੂਲਤਾਂ ਬੰਦ ਹੋ ਜਾਣਗੀਆਂ।ਇਸ ਲਈ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾਂ ਲਗਾਈ ਜਾਵੇ। ਇਹ ਵਿਚਾਰ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਦਿੱਤੀ। ਗੱਲਬਾਤ ਕਰਦਿਆਂ …

Read More »

ਖੇਤੀਬਾੜੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਹੋਈ

ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ  ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਗੁਰਪ੍ਰ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ …

Read More »

ਦੁਧ ਜਾਗਰੂਕਤਾ ਕੈਂਪ ਲਗਾਇਆ ਗਿਆ

ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਦੁੱਧ ਖਪਤਕਾਰਾਂ ਨੂੰ ਦੁੱਧ ਵਿੱਚ ਹੋਣ ਵਾਲੀਆਂ ਮਿਲਾਵਟਾਂ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਡੇਅਰੀ ਵਿਕਾਸ ਵਿਭਾਗ ਵਲੋਂ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਦੇ ਹੁਕਮਾਂ ਤਹਿਤ ਅਤੇ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਦੀ ਯੋਗ ਅਗਵਾਈ ਹੇਠ ਮੁਹਲਾ ਵਡਵਾਲਾ (ਭੜੋਲੀ ਕਲਾਂ) ਵਿਖੇ ਦੁਧ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਭਾਗੀ ਟੀਮ ਨੇ …

Read More »