ਚੌਕ ਮਹਿਤਾ, 26 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨੀਂ ਛੱਤੀਸਗੜ ਵਿਖੇ ਹੋਏ ਨਕਸਲੀ ਹਮਲੇ ਵਿਚ ਸ਼ਹੀਦ ਹੋਏ ਸੀ ਆਰ.ਪੀ.ਐਫ ਦੇ ਇੰਸਪੈਕਟਰ ਰਘਬੀਰ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਹੀਦ ਦੀ ਯਾਦਗਾਰ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪਰਿਵਾਰ ਨਾਲ ਦੁੱਖ …
Read More »ਪੰਜਾਬੀ
ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਪ੍ਰਤੀ ਜਾਗਰੂਕਤਾ ਪ੍ਰਚਾਰ ਗੱਡੀ ਰਵਾਨਾ
ਬਾਬਾ ਬਕਾਲਾ ਸਾਹਿਬ (ਚੌਕ ਮਹਿਤਾ), 26 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਕਣਕ ਦੇ ਨਾੜ ਨੂੰ ਅੱਗ ਲਗਾਉਣਾ ਕਿਸੇ ਸਮਸਿਆ ਦਾ ਹੱਲ ਨਹੀ ਇਸ ਤਰਾਂ ਕਰਨ ਨਾਲ ਜਿੱਥੇ ਵਾਤਾਵਰਣ ਦਾ ਨੁਕਸਾਨ ਹੁੰਦਾ ਹੈ ਉਥੇ ਕਈ ਕੀਮਤੀ ਤੱਤ ਵੀ ਨਸ਼ਟ ਹੋ ਜਾਂਦੇ ਹਨ।ਇਹਨਾ ਸ਼ਬਦਾ ਦਾ ਪ੍ਰਗਟਾਵਾ ਮਾਨਯੋਗ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਤੇਜਦੀਪ ਸਿੰਘ ਸੈਣੀ ਵੱਲੋ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ …
Read More »ਨਕਸਲੀ ਹਮਲੇ `ਚ ਸ਼ਹੀਦ ਹੋਏ ਇੰਸਪੈਕਟਰ ਰਘਬੀਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਸਸਕਾਰ
ਮਹਿਤਾ, 25 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨ ਛੱਤੀਸਗੜ ਵਿਖੇ ਨਕਸਲੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਇੰਸਪੈਕਟਰ ਰਘਬੀਰ ਸਿੰਘ, ਜੋ ਕਿ ਉਕਤ ਹਮਲੇ ਦਾ ਸ਼ਿਕਾਰ ਹੋਈ ਕੰਪਨੀ ਦੀ ਕਮਾਂਡ ਕਰ ਰਹੇ ਸਨ, ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਸਠਿਆਲਾ ਦੇ ਸਮਸ਼ਾਨ ਘਾਟ ਵਿੱਚ ਕੀਤਾ ਗਿਆ। ਇਸ ਮੌਕੇ ਸੀ.ਆਰ.ਪੀ.ਐਫ ਦੇ ਜਵਾਨਾਂ ਨੇ ਸ਼ਹੀਦ ਨੂੰ ਸਲਾਮੀ ਦਿੱਤੀ …
Read More »ਨਸ਼ਿਆਂ ਖਿਲਾਫ ਮਹਿੰਮ ਜੰਗੀ ਪੱਧਰ `ਤੇ ਜਾਰੀ- ਕਾਂਗਰਸੀ ਆਗੂ
ਅਲਗੋਕੋਠੀ/ ਅਮਰਕੋਟ, 26 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਨਾਲ ਜਿਥੇ ਨਸ਼ੇ ਦੇ ਸੋਦਾਗਰਾਂ ਨੂੰ ਭਾਜੜਾਂ ਪਈਆਂ ਹੋਈਆ ਹਨ, ਉਥੇ ਪੁਲਿਸ ਵੀ ਦਬਾਅ ਮੁਕਤ ਹੋ ਕੇ ਕੰਮ ਕਰ ਰਹੀ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ, ਗੁਰਦੀਪ ਸਿੰਘ ਕਾਲਾ, ਬਾਬਾ ਸਾਹਿਬ ਸਿੰਘ, ਬਾਊ ਰਾਮ, ਸੇਵਾ ਸਿੰਘ ਮਗੋਲ, ਦਲਬੀਰ …
Read More »ਜਲਾਲਾਬਾਦ `ਚ ਚੱਲ ਰਿਹਾ ਅਣਅਧਿਕਾਰਤ ਨਸ਼ਾ ਮੁਕਤੀ ਕੇਂਦਰ ਸੀਲ
ਮਰੀਜ਼ਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਫਾਜ਼ਿਲਕਾ ਭੇਜਿਆ- ਡਿਪਟੀ ਕਮਿਸ਼ਨਰ ਜਲਾਲਾਬਾਦ (ਫਾਜ਼ਿਲਕਾ), 26 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲਾਲਾਬਾਦ ਦੇ ਬਾਹਮਣੀ ਵਾਲਾ ਰੋਡ `ਤੇ ਪੈਂਦੇ ਪਿੰਡ ਝੁੱਗੇ ਜਵਾਹਰ ਸਿੰਘ ਵਾਲਾ ਵਿਖੇ ਚੱਲ ਰਹੇ ਅਣਅਧਿਕਾਰਤ ਨਸ਼ਾ ਮੁਕਤੀ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਵਿਚ ਦਾਖਲ ਹੋਏ ਮਰੀਜਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਖੇ ਇਲਾਜ ਲਈ ਭੇਜ਼ ਦਿੱਤਾ …
Read More »ਸੀਨੀਅਰ ਪੱਤਰਕਾਰ ਸੁਖਵਿੰਦਰਜੀਤ ਸਿੰਘ ਬਹੋੜੂ ਨੂੰ ਸਦਮਾ- ਸੱਸ ਦਾ ਦਿਹਾਂਤ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਇੱਕ ਪੰਜਾਬੀ ਅਖਬਾਰ ਦੇ ਸੀਨੀਅਰ ਪੱਤਰਕਾਰ ਸੁਖਵਿੰਦਰਜੀਤ ਸਿੰਘ ਬਹੋੜੂ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦ ਉਨਾਂ ਦੀ ਸੱਸ ਸੁਖਵੰਤ ਕੌਰ ਪਤਨੀ ਗੁਰਬਖਸ਼ ਸਿੰਘ ਵਾਸੀ ਸਥਾਨਕ ਢਪੱਈ ਰੋਡ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ।ਤਕਰੀਬਨ 68 ਸਾਲਾ ਸੁਖਵੰਤ ਕੌਰ ਕੁੱਝ ਸਮੇਂ ਤੋਂ ਗੰਭੀਰ ਬਿਮਾਰੀ ਤੋਂ ਪੀੜਤ ਸਨ ।ਗੁਰਪ੍ਰੀਤ ਸਿੰਘ ਸੋਨੂ ਤੋਂ ਮਿਲੀ …
Read More »2000 ਰੁਪਏ `ਚ ਵੇਚੇ ਜਾ ਰਹੇ ਨੇ, ਬਾਦਲ ਸਹਿਬ ਦੀ ਫੋਟੋ ਵਾਲੇ ਨਵੇਂ ਸਾਈਕਲ?
ਹਰਚੋਵਾਲ (ਗੁਰਦਾਸਪੁਰ), 25 ਅਪ੍ਰੈਲ (ਗਗਨਦੀਪ ਸਿੰਘ ਰਿਆੜ) – ਮਾਈ ਭਾਗੌ ਵਿਦਿਆ ਸਕੀਮ `ਰਾਜ ਨਹੀ ਸੇਵਾ` ਦੇ ਨਾਅਰੇ ਹੇਠ 2016 ਅਕਾਲੀ /ਭਾਜਪਾ ਗਠਜੋੜ ਸਰਕਾਰ ਵਲੋਂ ਗਿਆਰਵੀਂ, ਬਾਰਵੀ ਕਲਾਸ ਦੀਆਂ ਵਿਦਿਆਰਣਾਂ ਨੂੰ ਜੋ ਮੁਫਤ ਸਾਈਕਲ ਦਿੱਤੇ ਗਏ ਸਨ।ਹੁਣ ਇਹਨਾਂ ਨਵੇ ਸਾਈਕਲਾਂ ਜਿਹਨਾਂ ਦੀ ਅਜੇ ਪੈਕਿੰਗ ਵੀ ਹੋਈ ਹੈ ਇਕ ਇਕ ਕਰ ਕੇ ਵੇਚਣ ਦਾ ਇਕ ਵੱਡਾ ਸਕੈਡਲ ਸਾਹਮਣੇ ਆਉਣ ਦਾ ਸਮਾਚਾਰ ਪ੍ਰਾਪਤ …
Read More »ਹੈਰੋਇਨ ਸਮੇਤ ਇਕ ਗ੍ਰਿਫਤਾਰ- ਕੇਸ ਦਰਜ
ਖੇਤਰੀ ਪ੍ਰਤੀਨਿੱਧ (ਸੁਖਬੀਰ ਸਿੰਘ) – ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇ ਦੇ ਏ.ਐਸ.ਆਈ ਹਰਬੰਸ ਸਿੰਘ ਅਤੇ ਏ.ਐਸ.ਆਈ ਸ਼ਰਨਜੀਤ ਸਿੰਘ ਨੇ ਦੱਸਿਆ ਤਰਨ ਤਾਰਨ ਰੋਡ ਸਥਿਤ ਰਾਂਝੇ ਦੀ ਹਵੇਲੀ ਦੇ ਇਲਾਕੇ ਵਿੱਚ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ …
Read More »ਪੁਸਤਕ ਮੇਲੇ `ਚ ਭਲਾਈ ਕੇਂਦਰ ਨੇ ਲਗਾਇਆ ਧਾਰਮਿਕ ਕਿਤਾਬਾਂ ਦਾ ਸਟਾਲ
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਖਾਲਸਾ ਕਾਲਜ ਵਿਖੇ ਲਗਾਏ ਗਏ ਪੁਸਤਕ ਮੇਲੇ ਵਿੱਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਦੇ ਉਪਰਾਲੇ ਸਦਕਾ ਗੁਰਬਾਣੀ ਦੇ ਪ੍ਰਚਾਰ ਲਈ ਧਾਰਮਿਕ ਕਿਤਾਬਾਂ, ਸੀ.ਡੀ ਅਤੇ ਕਥਾ ਕੀਰਤਨ ਦੀਆਂ ਪੈਨ ਡਰਾਈਵ ਆਦਿ ਦਾ ਸਟਾਲ ਲਗਾਇਆ ਗਿਆ।
Read More »ਸ਼ਾਨਦਾਰ ਜਿੱਤ ਦਿਵਾਉਣ `ਤੇ ਰਣਜੀਤ ਐਵਨਿਊ ਵਾਸੀਆਂ ਦਾ ਔਜਲਾ ਨੇ ਕੀਤਾ ਧੰਨਵਾਦ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵੀਨਿਊ ਸੈਕਟਰ-4 ਦੇ ਵਸਨੀਕਾਂ ਵੱਲੋ` ਰੱਖੇ ਗਏ ਸਵਾਗਤੀ ਸਮਾਰੋਹ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼ਾਨਦਾਰ ਜਿੱਤ ਦਿਵਾਉਣ `ਤੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲ ਕੇਵਲ ਗਰੀਬਾਂ ਲਈ ਹੀ ਨਹੀ`, ਬਲਕਿ ਅਮੀਰ ਸ਼ਹਿਰੀਆਂ ਨੂੰ ਵੀ ਲੋੜ ਪੈਣ ਤੇ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਦਾ ਲਾਭ ਲੈਣਾ ਚਾਹੀਦਾ ਹੈ।ਉਨਾਂ ਦੱਸਿਆ …
Read More »
Punjab Post Daily Online Newspaper & Print Media