Wednesday, November 25, 2026

ਪੰਜਾਬੀ

ਐਕਟਿਵਾ `ਤੇ ਜਾ ਰਹੇ ਪਤੀ ਪਤਨੀ ਨੂੰ ਟੱਰਕ ਨੇ ਮਾਰੀ ਫੇਟ- ਪਤਨੀ ਦੀ ਮੌਤ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਚੌਕ ਡਰੰਮਾ ਵਾਲਾ ਬਜਾਰ ਨੇੜੇ ਇਕ ਤੇਜ਼ ਰਫਤਾਰ ਟਰੱਕ ਵਲੋਂ ਫੇਟ ਮਾਰ ਦੇਣ  ਨਾਲ ਐਕਟਿਵਾ ਸਵਾਰ ਔਰਤ ਦੀ ਬੀਤੀ ਰਾਤ ਮੌਤ ਹੋਣ ਦੀ ਖਬਰ ਹੈ।ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਬਲਵਿੰਦਰ ਸਿੰਘ ਅਟਵਾਲ ਨੇ ਦੱਸਿਆ ਕਿ ਡਰਮਾਂ ਵਾਲਾ ਬਜਾਰ ਵਾਸੀ ਤਰਲੋਚਨ ਸਿੰਘ ਆਪਣੀ ਪਤਨੀ ਸੁਰਿੰਦਰ ਕੌਰ ਸਮੇਤ ਐਕਟਿਵਾ `ਤੇ ਸਵਾਰ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਮਨਾਇਆ ਵਿਸ਼ਵ ਪੁਸਤਕ ਦਿਵਸ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਪੁਸਤਕ ਦਿਵਸ ਅਵਸਰ `ਤੇ ਵਿਸ਼ੇਸ਼ ਪ੍ਰਾਥਨਾ ਸਭਾ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਪੁਸਤਕ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਬੱਚਿਆਂ ਨੇ ਦੱਸਿਆ ਕਿ ਇਸ ਦਿਵਸ ਕਾ ਆਯੋਜਨ ਸੰਯੁਕਤ ਰਾਸ਼ਟਰ ਦੇ ਸਿਖਿਆ ਸੰਗਠਨ ਯੂਨੈਸਕੋ ਵਲੋਂ ਕੀਤਾ ਜਾਂਦਾ ਹੈ।ਇਸ ਦਾ ਉਦੇਸ਼ ਨੌਜਵਾਨਾਂ ਵਿੱਚ ਕਿਤਾਬਾਂ ਪੜਣ ਦੀ ਜਗਿਆਸਾ ਪੈਦਾ …

Read More »

ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਾਉਣਾ ਬੰਦ ਕਰੇ ਕੇਂਦਰ ਸਰਕਾਰ – ਦਮਦਮੀ ਟਕਸਾਲ

ਮਹਿਤਾ, 25 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖਾਂ ਦੇ ਯੋਗਦਾਨ ਨੂੰ ਮਾਨਤਾ ਮਿਲ ਰਹੀ ਹੈ ਅਤੇ ਸਿੱਖੀ ਚਿੰਨ੍ਹਾਂ ਵਾਲੇ ਸਿੱਕੇ ਜਾਰੀ ਕਰਕੇ ਸਿੱਖ ਕੌਮ ਦੀ ਕਦਰ ਕੀਤੀ ਜਾ ਰਹੀ ਹੈ, ਪਰ ਆਪਣੇ ਹੀ ਦੇਸ਼ ’ਚ ਸਿੱਖ ਕੌਮ …

Read More »

ਅਟਾਰੀ ਦਾਣਾ ਮੰਡੀਆਂ ਦੇ ਟੈਂਡਰਾਂ `ਚ ਧੋਖਾਧੜੀ ਦੇ ਲੱਗੇੇ ਦੋਸ਼

ਲਿਫਟਿੰਗ ਨਾ ਹੋਣ `ਤੇ ਮੰਡੀਆਂ `ਚ ਰੁਲ ਰਹੀ ਹੈ, ਕਿਸਾਨਾਂ ਦੀ ਕਣਕ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਟਾਰੀ ਦਾਣਾ ਮੰਡੀਆਂ ਦਾ ਟੈਂਡਰ ਹਾਸਲ ਕਰਨ ਲਈ ਇਕ ਟਰਾਂਸਪੋਰਟ ਵਿਭਾਗ ਵਲੋਂ ਸਬੰਧਤ ਵਿਭਾਗ ਨਾਲ ਧੋਖਾਧੜੀ ਕਰਨ ਦਾ ਦੋਸ਼ ਲਾਉਂਦਿਆਂ ਅਟਾਰੀ ਬਾਰਡਰ ਟਰੱਕ ਅਪਰੇਟਰ ਯੂਨੀਅਨ ਦੇ ਸੀਨੀਅਰ ਨੁਮਾਇੰਦੇ ਜਥੇਦਾਰ ਕੁਲਵਿੰਦਰ ਸਿੰਘ, ਫਾਈਨੈਂਸਰ ਪ੍ਰਿਤਪਾਲ ਸਿੰਘ, ਸ਼ਿੰਦਾ ਸਿੰਘ ਅਟਾਰੀ, ਅੰਮ੍ਰਿਤਪਾਲ ਸਿੰਘ ਰਣੀਕੇ, ਪਰਮਿੰਦਰ …

Read More »

ਇੰਦੌਰ ਸਥਿਤ ਗੁਰਦੁਆਰਾ ਸਾਹਿਬ ਨੂੰ ਤੋੜੇ ਜਾਣ ਦੇ ਮਾਮਲੇ ਸਬੰਧੀ ਸਬ ਕਮੇਟੀ ਗਠਿਤ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵਿਖੇ ਸਥਿਤ ਗੁਰਦੁਆਰਾ ਕਰਤਾਰ ਕੀਰਤਨ ਸਾਹਿਬ ਨੂੰ ਨਗਰ ਨਿਗਮ ਵੱਲੋਂ ਤੋੜੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਨੋਟਿਸ ਲੈਂਦਿਆਂ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ, ਜੋ ਇੰਦੌਰ ਵਿਖੇ ਪੁੱਜ ਕੇ ਮਾਮਲੇ ਸਬੰਧੀ ਮੁਕੰਮਲ ਜਾਣਕਾਰੀ ਪ੍ਰਾਪਤ ਕਰੇਗੀ।ਇਸ ਕਮੇਟੀ ਵਿਚ ਅੰਤ੍ਰਿੰਗ ਕਮੇਟੀ ਮੈਂਬਰ …

Read More »

ਕੈਨੇਡਾ ਸਰਕਾਰ ਵੱਲੋਂ ਸਿੱਖੀ ਚਿੰਨ੍ਹਾਂ ਵਾਲੇ ਸਿੱਕੇ ਜਾਰੀ ਕਰਨਾ ਸ਼ਲਾਘਾਯੋਗ ਫੈਸਲਾ – ਪ੍ਰੋ: ਬਡੂੰਗਰ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੈਨੇਡਾ ਸਰਕਾਰ ਵੱਲੋਂ ਵਿਸਾਖੀ ਸਮੇਂ ਸਿੱਖੀ ਚਿੰਨ੍ਹਾਂ ਵਾਲੇ ਸਿੱਕੇ ਜਾਰੀ ਕਰਨਾ ਸ਼ਲਾਘਾਯੋਗ ਕਦਮ ਦੱਸਿਆ ਹੈ। ਇਹ ਸੋਨੇ ਅਤੇ ਚਾਂਦੀ ਦੇ ਸਿੱਕੇ ਸਿੱਖਾਂ ਵੱਲੋਂ ਕੈਨੇਡਾ ਦੀ ਤਰੱਕੀ ਵਿਚ ਪਾਏ ਵਡਮੁੱਲੇ ਯੋਗਦਾਨ ਦੀ ਗਵਾਹੀ ਭਰਦੇ ਹਨ। ਇਨ੍ਹਾਂ ਸਿੱਕਿਆਂ ਦੇ ਇੱਕ ਪਾਸੇ ਖੰਡਾ ਅਤੇ ਦੂਜੇ …

Read More »

3 ਦਿੰਨਾਂ ਕੌਮਾਂਤਰੀ ਤਾਈਕਵਾਂਡੋ ਚੈਂਪੀਅਨਸ਼ਿਪ 19 ਮਈ ਤੋਂ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਤਾਈਕਵਾਂਡੋ ਖੇਡ ਐਸੋਸੀਏਸ਼ਨ ਆਫ ਪੰਜਾਬ ਦੀ ਇੱਕ ਜ਼ਰੂਰੀ ਮੀਟਿੰਗ ਸੰਪੰਨ ਹੋਈ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਮੈਂਬਰ ਤੇ ਚੀਫ ਆਰਗੇਨਾਈਜ਼ਰ ਸੈਕਟਰੀ ਮਨਜੀਤ ਕੌਰ ਨੇ ਕੀਤੀ। ਇਸ ਮੌਕੇ 19 ਤੋਂ 21 ਮਈ ਤੱਕ ਗੋਲਬਾਗ ਬੈਡਮਿੰਟਨ ਹਾਲ ਵਿਖੇ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਕਰਵਾਉਣ ਦੀ ਚਰਚਾ ਕੀਤੀ ਗਈ।ਮੀਟਿੰਗ ਵਿੱਚ ਵਿਧਾਇਕ ਸੁਨੀਲ ਦੱਤੀ ਨੇ ਮੁੱਖ ਮਹਿਮਾਨ ਦੇ ਰੂਪ …

Read More »

ਰਾਸ਼ਟਰੀ ਰਿਕਾਰਡ ਹੋਲਡਰ ਲਵਦੀਪ ਸਿੰਘ ਦਾ ਹੋਇਆ ਸਵਾਗਤ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਭਲਾ ਪਿੰਡ ਦੇ ਨੌਜਵਾਨ ਪਹਿਲਵਾਨ ਲਵਦੀਪ ਸਿੰਘ ਪੁੱਤਰ ਅਜੀਤ ਸਿੰਘ ਨੇ ਜੰਮੂ ਵਿਖੇ ਹੋਈ ਨੈਸ਼ਨਲ ਕਲਾਸਿਕ ਪਾਵਰ ਲਿਫਟਿੰਗ ਦੀ 120 ਕਿਲੋਗ੍ਰਾਮ ਭਾਰ ਵਰਗ ਦੀ ਓਪਨ ਪ੍ਰਤੀਯੋਗਤਾ ਦੇ ਦੌਰਾਨ ਆਲ ਟਾਈਮ ਨੈਸ਼ਨਲ ਰਿਕਾਰਡ ਕਾਇਮ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਹੁਣ ਉਹ ਵਿਸ਼ਵ ਯੂਨੀਵਰਸਿਟੀ ਪ੍ਰਤੀਯੋਗਤਾ ਦੇ ਵਿੱਚ …

Read More »

ਸੀਨੀਅਰ ਸਿਟੀਜਨਾਂ ਦੇ ਬਣਦੇ ਹੱਕਾਂ ਅਤੇ ਵਰਤਮਾਨ ਸਥਿਤੀ ਸਬੰਧੀ ਸੈਮੀਨਾਰ 29 ਨੂੰ

ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਕੰਗ) – ਸੀਨੀਅਰ ਸਿਟੀਜਨ ਐਸੋਸੀਏਸ਼ਨ (ਰਜਿ:) ਸਮਰਾਲਾ  ਵੱਲੋਂ ਭਿ੍ਰਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਸਹਿਯੋਗ ਨਾਲ ਸੀਨੀਅਰ ਸਿਟੀਜਨਾਂ ਨੂੰ ਉਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ  ਅਤੇ ਚੱਲ ਰਹੀ ਵਰਤਮਾਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ 29 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਗਲੋਬਲ ਟਾਬਰ ਖੰਨਾ ਰੋਡ ਨੇੜੇ ਚੌੜਾ ਬਜਾਰ ਸਮਰਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ …

Read More »

ਪੰਜਾਬ ਸਰਕਾਰ 3.5 ਲੱਖ ਪੈਨਸ਼ਨਰਾਂ ਨਾਲ ਚੋਣਾਂ ’ਚ ਕੀਤੇ ਵਾਅਦੇ ਤੁਰੰਤ ਲਾਗੂ ਕਰਨ ਦੀ ਮੰਗ

ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਮੀਟਿੰਗ ਨੇ ਕੈਪਟਨ ਸਰਕਾਰ ਵੱਲੋਂ ਆਈ. ਏ. ਐਸ. ਅਫਸਰਾਂ ਦੇ ਪੈਟਰਨ ਮਹਿੰਗਾਈ ਭੱਤੇ ਦੇ ਬਕਾਏ ਅਤੇ ਜਨਵਰੀ 2017 ਤੋਂ ਮਹਿੰਗਾਈ ਭੱਤੇ ਦੀ 7 ਪ੍ਰਤੀਸ਼ਤ ਮਹਿੰਗਾਈ ਭੱਤੇ ਦੀ ਕਿਸ਼ਤ ਜ਼ਾਰੀ ਕਰਨ ਦੀ ਮੰਗ ਕਰਦਿਆਂ ਫੈਸਲਾ ਕੀਤਾ ਕਿ ਪੈਨਸ਼ਨਰਾਂ ਦੀਆਂ 5 ਸੂਤਰੀ ਮੰਗਾਂ ਸਬੰਧੀ ਸਾਰੇ ਮੰਤਰੀਆਂ ਅਤੇ ਵਿਧਾਨਕਾਰ ਨੂੰ …

Read More »