ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਜਲੰਧਰ ਨੇੜਲੇ ਪਿੰਡ ਬਿਧੀਪੁਰ ਵਿਖੇ ਸ੍ਰੀ ਰਵਿਦਾਸ ਭਵਨ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਸ਼ਾਰਟ ਸਰਕਟ ਹੋਣ ਕਾਰਨ ਅਗਨ ਭੇਟ ਹੋ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ …
Read More »ਪੰਜਾਬੀ
ਮਾਹਲਾ ਬੀਹਡੂ ਜਿੰਦਾਬਾਦ ਗਰੁੱਪ ਦੇ ਮੈਂਬਰਾਂ ਨੇ ਖੂਨਦਾਨ ਕਰਕੇ ਬਚਾਈ ਮਰੀਜ਼ ਦੀ ਜਾਨ
ਪੱਟੀ, 24 ਅਪ੍ਰੈਲ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਮਾਹਲਾ ਬੀਹਡੂ ਜਿੰਦਾਬਾਦ ਗਰੁੱਪ ਵੱਲੋ ਲੋੜਵੰਦ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਸਮੇਂ ਸਮੇਂ ਖੂਨਦਾਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਇਸੇ ਸਬੰਧ ਵਿੱਚ ਅੱਜ ਪੱਟੀ ਵਿਖੇ ਇਕ ਲੋੜਵੰਦ ਮਰੀਜ਼ ਦੀ ਜਾਨ ਬਚਾਈ ਗਈ।ਇਸ ਮੌਕੇ ਸੰਸਥਾ ਦੇ ਮੈਬਰ ਨਿਰਮਲ ਸਿੰਘ ਮਾਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਸੰਸਥਾ ਮਾਹਲਾ ਬੀਹਡੂ ਜਿੰਦਾਬਾਦ …
Read More »ਖਾਲਸਾ ਅਕੈਡਮੀ ਮਹਿਤਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ
ਚੌਂਕ ਮਹਿਤਾ, 24 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ ਕੀਤਾ ਗਿਆ।ਇਸ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਨੇ …
Read More »ਨੈਸ਼ਨਲ ਲੋਕ ਅਦਾਲਤ `ਚ ਦੋਵੇ ਪਾਰਟੀਆਂ ਦੀ ਆਪਸੀ ਸਹਿਮਤੀ ਹੋਵੇਗਾ ਕੇਸਾਂ ਦਾ ਨਿਪਟਾਰਾ
ਪਠਾਨਕੋਟ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ 8 ਜੂਲਾਈ ਨੂੰ ਵੱਖ-ਵੱਖ ਪ੍ਰਕਾਰ ਦੇ ਮਾਮਲੇ …
Read More »ਫੀਲਡ ਪੱਤਰਕਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੀ ਚੋਣ ਹੋਈ
ਬਾਬਾ ਬਕਾਲਾ ਸਾਹਿਬ (ਚੌਂਕ ਮਹਿਤਾ), 24 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਫੀਲਡ ਪੱਤਰਕਾਰ ਐਸੋਸੀਏਸ਼ਨ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਸੁਰਿੰਦਰਪਾਲ ਸਿੰਘ ਲੱਡੂ ਸਰਪੰਚ ਬਿਆਸ ਦੇ ਮੁੱਖ ਦਫਤਰ ਵਿਖੇ ਹੋਈ, ਜਿਸ ਵਿੱਚ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਸਾਲ 2017-18 ਲਈ ਕਰਵਾਈ ਗਈ ਚੋਣ ਵਿੱਚ ਸ਼ੇਲਿੰਦਰਜੀਤ ਸਿੰਘ ਰਾਜਨ ਪ੍ਰਧਾਨ …
Read More »ਡਾ. ਵਾਲੀਆ ਨੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪ੍ਰਸਿੱਧ ਵਿੱਦਿਅਕ ਮਾਹਿਰ ਅਤੇ ਸ੍ਰੀ ਗੁਰੂ ਗ਼੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਉੱਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ ਜਿਨ੍ਹਾਂ ਨੂੰ ਬੀਤੇ ਦਿਨੀਂ ‘ਖ਼ਾਲਸਾ ਯੂਨੀਵਰਸਿਟੀ’ ਦੇ ਨਵੇਂ ਵਾਈਸ ਚਾਂਸਲਰ ਵਜੋਂ ਜੁਆਇੰਨ ਕੀਤਾ ਸੀ, ਨੇ ਅੱਜ ’ਵਰਸਿਟੀ ਦੇ ਪ੍ਰੋ-ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ ਅਹੁਦੇਦਾਰਾਂ ਦੀ ਮੌਜ਼ੂਦਗੀ ’ਚ ਆਫ਼ਿਸ ਦਾ ਚਾਰਜ ਸੰਭਾਲਿਆ। …
Read More »ਖਾਲਸਾ ਕਾਲਜ ਦਾ ਕਿਸੇ ਪ੍ਰਾਈਵੇਟ ਯੂਨੀਵਰਸਿਟੀ ਨਾਲ ਸਬੰਧ ਨਹੀਂ – ਪ੍ਰਿੰ: (ਡਾ.) ਮਹਿਲ ਸਿੰਘ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਇਕੋ ਇਕ ਆਟੋਨੌਮਸ (ਖੁਦਮੁਖ਼ਤਾਰ) ਕਾਲਜ ਹੈ ਅਤੇ ਇਹ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨਾਲ ਐਫ਼ੀਲੀਏਟਿਡ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਪਣੇ ਦਫਤਰ ਵਿਖੇ ਵਾਰਤਾਲਾਪ ਮੌਕੇ ਕੀਤਾ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਖ਼ਾਲਸਾ ਕਾਲਜ ਦਾ ਕਿਸੇ ਪ੍ਰਾਈਵੇਟ …
Read More »‘ਅੰਮ੍ਰਿਤਸਰ ਪੁਸਤਕ ਮੇਲੇ’ ਦੌਰਾਨ ਨਾਮਵਰ ਸ਼ਾਇਰਾਂ ਬਖੇਰਿਆ ਸ਼ਾਇਰੀ ਦਾ ਰੰਗ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਸ਼ਵ ਪ੍ਰਸਿੱਧ ਇਤਿਹਾਸਕ ਖ਼ਾਲਸਾ ਕਾਲਜ ਵਿਖੇ ਦੇਸ਼ ਭਰ ’ਚ ਪੁਸਤਕ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਹਿੱਤ ਆਰੰਭੀ ਪੁਸਤਕ ਮੇਲਿਆਂ ਦੀ ਲੜੀ ਤਹਿਤ ਚੱਲ ਰਿਹਾ ਪੁਸਤਕ ਮੇਲਾ ਪੁਸਤਕ ਪ੍ਰੇਮੀਆਂ ਲਈ ਆਕਰਸ਼ਿਤ ਬਣਿਆ ਹੋਇਆ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ …
Read More »ਪੱਤਰਕਾਰ ਮੱਲ੍ਹੀ ਦੀ ਬੇਵਕਤੀ ਮੌਤ `ਤੇ ਸੋਗ ਦੀ ਲਹਿਰ – ਅੰਤਿਮ ਸਸਕਾਰ ਹੋਇਆ
ਜੰਡਿਆਲਾ ਗੁਰੂ, 24 ਅਪ੍ਰੈਲ (ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਪਿਡ ਟਾਂਗਰਾ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਸਤਨਾਮ ਸਿਂੰਘ ਮੱਲ੍ਹੀ ਪੁੱਤਰ ਹਰਭਜਨ ਸਿਂੰਘ ਪਿੰਡ ਮਲੀਆ ਉਮਰ ਕਰੀਬ 46 ਸਾਲ ਦੀ ਬੇਵਕਤੀ ਮੌਤ ਨਾਲ ਪੱਤਰਕਾਰ ਭਾਈਚਾਰੇ ਅਤੇ ਪਿੰਡ ਮੱਲੀਆਂ ਵਿਚ ਸੋਗ ਦੀ ਲਹਿਰ ਫੈਲ ਗਈ।ਅੱਜ ਸ਼ਾਮ ਉਹਨਾ ਦਾ ਅੰਤਿਮ ਸੰਸਕਾਰ ਪਿੰਡ ਮੱਲੀਆਂ ਕਰ ਦਿਤਾ ਗਿਆ।ਮ੍ਰਿਤਕ ਦੇਹ ਨੂੰ ਅਗਨੀ ਉਨਾਂ ਦੇ ਸਪੁੱਤਰ …
Read More »ਮਾਮਲਾ ਕਾਲਜ ਹੋਸਟਲ ਵਿੱਚ ਲੜਕੀ ਦੀ ਮੋਤ ਦਾ- ਪਰਿਵਾਰ ਨੇ ਹੱਤਿਆ ਦੀ ਸ਼ੰਕਾ ਜਤਾਈ
ਜੰਡਿਆਲਾ ਗੁਰੂ, 24 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਕਲ੍ਹ ਛੁੱਟੀ ਵਾਲੇ ਦਿਨ ਐਤਵਾਰ ਰਮਨਦੀਪ ਕੋਰ ਉਮਰ 22 ਸਾਲ ਪੁੱਤਰੀ ਪ੍ਰੇਮ ਸਿੰਘ ਵਾਸੀ ਨਾਨਕ ਨਗਰ ਸੈਕਟਰ 7 ਜੰਮੂ ਵਲੋਂ ਆਪਣੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪਰ ਮੋਕੇ ਤੋਂ ਇੱਕਤਰ ਕੀਤੀ ਜਾਣਕਾਰੀ ਅਤੇ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਇਸ ਨੂੰ …
Read More »
Punjab Post Daily Online Newspaper & Print Media