Wednesday, November 25, 2026

ਪੰਜਾਬੀ

ਗੁ. ਸ਼ਹੀਦ ਭਾਈ ਮਤੀ ਦਾਸ ਨਗਰ ਦੇ ਕੈਪਟਨ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਚੋਣ ਹੋਈ ਜਿਸ ਵਿਚ ਕੈਪਟਨ ਮੱਲ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।ਇਥੇ ਜ਼ਿਕਰਯੋਗ ਇਹ ਹੈ ਕਿ ਪਿਛਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਧਿੰਗੜ ਵਲੋਂ ਗੁਰੂ ਘਰ ਦੀ ਸੇਵਾ 5 ਸਾਲ ਨਿਰੰਤਰ ਸੇਵਾ ਕਰਦੇ ਆ …

Read More »

ਚੋਰੀ ਦੇ ਮੋਟਰਸਾਈਕਲ ਸਮੇਤ ਭਗੋੜਾ ਕਾਬੂ

ਅਲਗੋਂਕੋਠੀ/ ਅਮਰਕੋਟ, 24 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਜਿਲੇ ਦੇ ਐਸ.ਐਸ.ਪੀ ਹਰਜੀਤ ਸਿੰਘ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਅਲਗੋਂਕੋਠੀ ਦੀ ਪੁਿਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕੇਸ ਵਿਚੋਂ ਭਗੋੜੇ ਮੁਜ਼ਰਮ ਨੂੰ  ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੋਕੀ ਇੰਚਾਰਜ ਏ.ਐਸ.ਆਈ ਲਖਵਿੰਦਰ ਸਿੰਘ ਦੱਸਿਆ ਕਿ ਮੁੱਖਬਰ ਦੀ ਖਾਸ ਇਤਲਾਹ `ਤੇ …

Read More »

ਵਿਜੈ ਕੁਮਾਰ ਧਵਨ ਨੂੰ ਸੇਵਾ ਮੁਕਤੀ `ਤੇ ਕੀਤਾ ਸਨਮਾਨਿਤ

ਅਲਗੋਂਕੋਠੀ/ ਅਮਰਕੋਟ, 24 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਸਰਕਾਰੀ ਕਨਿੰਆ ਹਾਈ ਸਕੂਲ ਅਲਗੋਕੋਠੀ ਦੇ ਮੁੱਖ ਅਧਿਆਪਕ ਅਤੇ ਸਮੂਹ ਸਟਾਫ ਵੱਲੋਂ ਸ਼੍ਰੀ ਵਿਜੈ ਕੁਮਾਰ ਧਵਨ ਸੈਂਟਰ ਹੈੱਡ ਟੀਚਰ ਸੈਂੱਟਰ ਅੇਲੀਮੈਟਰੀ ਸਕੂਲ ਮਾੜੀ ਮੇਘਾ ਨੂੰ ਸੇਵਾ ਮੁਕਤੀ ਉਪਰੰਤ ਉਚੇਚੇ ਤੋਰ `ਤੇ ਸਨਮਾਨਿਤ ਕੀਤਾ ਗਿਆ।ਸਰਕਾਰੀ ਕਨਿਆਂ ਹਾਈ ਸਕੂਲ ਅਲਗੋਕੋਠੀ ਪਹੁਚੰਣ `ਤੇ ਸਮੂਹ ਸਟਾਫ ਅਤੇ ਵਿਦਿਆਰਥਣਾ ਵੱਲੋਂ ਵਿਜੈ ਧਵਨ ਦਾ ਗਰਮ …

Read More »

ਅੰਮ੍ਰਿਤਧਾਰੀ ਬੀਬੀਆਂ ਕੋਲੋਂ ਪਹਿਲਾਂ ਹਵਨ ਕਰਵਾਉਣ ਦੀ ਜਾਂਚ ਦੇ ਆਦੇਸ਼

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਜਥੇਦਾਰ ਗੁਰਬਚਨ ਸਿੰਘ ਨੇ ਬੋਲਦਿਆਂ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਵੱਲੋਂ ਰੋਜਾਨਾਂ ਹੀ ਬਹੁਤ ਸਾਰੀਆਂ ਸ਼ਿਕਾਇਤਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚਦੀਆਂ ਹਨ।ਜਿਸ ਸਬੰਧੀ ਪਹਿਲਾਂ ਵੀ ਮੀਡੀਆ ਰਾਹੀਂ ਸੰਗਤਾਂ ਨੂੰ ਦੱਸਿਆ ਗਿਆ ਸੀ ਕਿ ਸਾਰੇ ਕੇਸ ਸਕੱਤਰ ਧਰਮ ਪ੍ਰਚਾਰ ਕਮੇਟੀ ਪਾਸ ਭੇਜੇ ਜਾਣ।ਸਕੱਤਰ ਧਰਮ …

Read More »

ਵਰਲਡ ਬੁੱਕ ਅਤੇ ਕਾਪੀਰਾਈਟ ਡੇਅ ਮਨਾਇਆ ਗਿਆ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਰਲਡ ਬੁੱਕ ਅਤੇ ਕਾਪੀਰਾਈਟ ਡੇਅ ਦੇ ਮੌਕੇ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਇਹ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਲਾਇਬ੍ਰੇਰੀਅਨ ਸ੍ਰੀਮਤੀ ਰਣਜੋਤ ਕੌਰ ਦੀ ਪ੍ਰਧਾਨਗੀ ਵਿੱਚ ਜਮਾਤ ਅੱਠਵੀਂ ਤੇ ਨੌਵੀਂ ਦੇ ਵਿਦਿਆਰਥੀਆਂ ਦੇ ਲਈ ਚਿੱਤਰਕਾਰੀ ਅਤੇ …

Read More »

ਪੰਜਾਬੀ ਮਾਂ ਬੋਲੀ ਤੇ ਸੱਭਿਆਚਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ – ਸਿੱਧੂ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਦੀ ਸਾਂਭ ਸੰਭਾਲ ਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ।ਪੰਜਾਬੀ ਸੱਭਿਆਚਾਰ ਵਿਕਾਸ ਮੰਚ ਦੇ ਸੁਬਾਈ ਚੇਅਰਮੈਨ ਸਵਿੰਦਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਕਰਦਿਆਂ ਕਿਹਾ ਹੈ ਕਿ ਸਰਕਾਰੀ ਦਾਅਵਿਆਂ ਦੇ ਬਾਵਜੂਦ ਵੀ ਇਨ੍ਹਾਂ ਦੀ ਸਾਂਭ ਸੰਭਾਲ ਲਈ ਸਰਕਾਰੀ ਤੋਰ `ਤੇ ਕੋਈ …

Read More »

ਦੋ ਦਿਨਾਂ ਇੰਟਰ-ਸਕੂਲ ਐਥਲੈਟਿਕਸ, ਸਕੇਟਿੰਗ ਤੇ ਫੁੱਟਬਾਲ ਮੁਕਾਬਲੇ ਸਮਾਪਤ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਸਥਾਨਕ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ (ਰਜਿ:) ਆਯੋਜਿਤ ਦੋ ਦਿਨਾਂ ਇੰਟਰ-ਸਕੂਲ ਐਥਲੈਟਿਕਸ, ਫੁੱਟਬਾਲ ਅਤੇ ਸਕੇਟਿੰਗ ਚੈਂਪੀਅਨਸ਼ਿਪ ਸੰਪਨ ਹੋਈ, ਜਿਸ ਵਿੱਚ ਵੱਖ-ਵੱਖ ਉਮਰ ਵਰਗ ਦੇ ਸੈਂਕੜੇ ਮਹਿਲਾ-ਪੁਰਸ਼ ਖਿਡਾਰੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਇਸ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਗਮ ਪ੍ਰਭਾਕਰ ਸੀਨੀ: ਸੈਕੰ: ਸਕੂਲ ਜੀ.ਟੀ ਰੋਡ ਛੇਹਰਟਾ ਵਿਖੇ ਪ੍ਰਿੰ: ਰਾਜੇਸ਼ ਪ੍ਰਭਾਕਰ ਦੀ ਅਗਵਾਈ ਹੇਠ ਹੋਇਆ।ਇਸ …

Read More »

ਅੱਗ ਨਾਲ ਸੜੀ ਕਣਕ ਦਾ ਮੁਆਵਜ਼ਾ ਆਪਣੀ ਜੇਬ ਵਿਚੋਂ ਦੇਣਗੇ ਮੰਤਰੀ ਨਵਜੋਤ ਸਿੱਧੂ

ਕੈਪਟਨ ਸਰਕਾਰ ਕਿਸਾਨਾਂ ਨੂੰ ਕਰਜ਼ਾ ਚੁੱਕਣ ਦਾ ਮੌਕਾ ਹੀ ਨਹੀਂ ਦੇਵੇਗੀ-ਸਿੱਧੂ ਅੰਮਿ੍ਰਤਸਰ, 23 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੀਤੀ ਦਿਨੀਂ ਰਾਜਾਸਾਂਸੀ ਹਲਕੇ ਦੇ ਪਿੰਡ ਓਠੀਆਂ ਨੇੜੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਜਿੰਨਾਂ ਕਿਸਾਨਾਂ ਦੀ ਕਰੀਬ 300 ਏਕੜ ਕਣਕ ਸੜ ਗਈ ਸੀ, ਨੂੰ ਹੌਂਸਲਾ ਦੇਣ ਦੇ ਇਰਾਦੇ ਨਾਲ ਵਿਸ਼ੇਸ ਤੌਰ ’ਤੇ ਪੁੱਜੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਉਕਤ …

Read More »

ਸ਼ੇਖ ਫਰੀਦ ਸਾਹਿਤ ਵਿਚਾਰ ਮੰਚ ਵੱਲੋਂ ਸਾਹਿਤਕ ਸਨਮਾਨ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ  ਦਵਿੰਦਰ ਸਿੰਘ) – ਸ਼ੇਖ ਫਰੀਦ ਸਾਹਿਤ ਵਿਚਾਰ ਮੰਚ ਫਰੀਦਕੋਟ ਵੱਲੋਂ ਆਲਮੀ ਪੰਜਾਬੀ ਵਿਰਾਸਤ ਫਾੳੂਂਡੇਸ਼ਨ ਦੇ ਸਹਿਯੋਗ ਨਾਲ ਸਾਹਿਤਕ ਸਨਮਾਨ ਸਮਾਰੋਹ ਦਾ ਆਯੋਜਨ ਸਥਾਨਕ ਵਿਰਸਾ ਵਿਹਾਰ ਦੇ ਨਾਵਲਕਾਰ ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਕੀਤਾ ਗਿਆ।ਸਮਾਗਮ ਵਿਚ ਪੰਜਾਬ ਦੀ ਵਿਸ਼ਵ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਨੂੰ ਪੰਜਾਬ ਦੀ ਕੋਇਲ ‘ਸੁਰਿੰਦਰ ਕੌਰ ਯਾਦਗਾਰੀ ਪੁਰਸਕਾਰ’, ਲੋਕ ਕਵੀ ਅਵਤਾਰ ਸਿੰਘ ਤਾਰੀ …

Read More »

ਬਿਜਲੀ ਬੋਰਡ ਸੰਦੌੜ ਦੀ ਅਣਗਹਿਲੀ ਕਾਰਨ 50 ਕਿਲੇ ਨਾੜ ਸੜ ਕੇ ਸਵਾਹ- ਮਾਮਲਾ ਦਰਜ

ਸੰਦੌੜ, 23 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਕਸਬੇ ਸੰਦੌੜ ਦੇ ਨੇੜਲੇ ਪਿੰਡ ਬਿਸਨਗੜ ਤੋਂ ਮਹੌਲੀ ਕਲਾਂ ਸੜਕ ਦੇ ਲਾਗਲੀ ਮਹੌਲੀ ਖੁਰਦ ਅਤੇ ਪਿੰਡ ਬਿਸਨਗੜ ਦੀ ਜਮੀਨ `ਤੇ ਕਣਕ ਦੀ ਨਾੜ ਦੇ ਕਰੀਬ 50 ਕਿੱਲੇ ਬਿਜਲੀ ਬੋਰਡ ਦੀ ਅਣਗਹਿਲੀ ਨਾਲ ਖੰਭਿਆਂ ਦੀਆਂ ਢਿੱਲੀਆਂ ਹੋਈਆਂ ਤਾਰਾਂ ਦੇ ਹੋਏ ਸਪਾਰਕ ਕਾਰਨ ਅੱਗ ਦੀ ਭੇਟ ਚੜ ਕੇ ਰਾਖ ਦੇ ਢੇਰ ਬਣ ਗਏ।ਨੁਕਸਾਨੀਆਂ …

Read More »