Wednesday, November 25, 2026

ਪੰਜਾਬੀ

ਗਿਆਨੀ ਗੁਰਮੁਖ ਸਿੰਘ ਨੇ ਸੱਚ ਬੋਲਣ `ਚ ਬਹੁਤ ਦੇਰੀ ਕੀਤੀ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ)  – ਦੇਸ਼ ਵਿਦੇਸ਼ ਦੀਆਂ ਪੰਥ-ਦਰਦੀ ਸੰਸਥਾਵਾਂ ਦੇ ਸਾਂਝੇ ਮੰਚ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਗਿਆਨੀ ਗੁਰਮੁਖ ਸਿੰਘ ਨੇ ਸੱਚ ਬੋਲਣ ਵਿਚ ਬਹੁਤ ਦੇਰੀ ਕੀਤੀ ਹੈ।ਪੰਥਕ ਤਾਲਮੇਲ ਸੰਗਠਨ ਦੇ ਲੈਟਰ ਹੈਡ `ਤੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਨਾਂ ਆਖਿਆ ਹੈ ਕਿ ਜੇ ਉਨਾਂ …

Read More »

ਦਮਦਮੀ ਟਕਸਾਲ ਮਹਿਤਾ ਵਿਖੇ ਸ਼ਹੀਦੀ ਸਮਾਗਮਾਂ ਬਾਰੇ ਵਿਸ਼ੇਸ਼ ਮੀਟਿੰਗ ਸੰਪੰਨ

ਚੌਂਕ ਮਹਿਤਾ, 22 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ ) – ਜੂਨ 1984 ਨੂੰ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਬਾਬਾ ਠਾਹਰਾ ਸਿੰਘ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਅਤੇ ਹੋਰ ਸੈਂਕੜੇ ਸ਼ਹੀਦ ਸਿੰਘਾਂ ਸਿੰਘਣੀਆ ਦੀ ਯਾਦ ਨੂੰ ਸਮਰਪਿਤ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਮਹਿਤਾ …

Read More »

ਖ਼ਾਲਸਾ ਕਾਲਜ ਵਿਖੇ 9 ਰੋਜ਼ਾ ‘ਅੰਮ੍ਰਿਤਸਰ ਪੁਸਤਕ ਮੇਲਾ’ ਸ਼ੁਰੂ

ਪੁਸਤਕਾਂ ਪੜ੍ਹਣ ਨਾਲ ਇਨਸਾਨ ਬਣਦਾ ਹੈ ਕਾਬਿਲ – ਛੀਨਾ ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੁਸਤਕਾਂ ਪੜ੍ਹਣ ਨਾਲ ਇਨਸਾਨ ਦੀ ਕਾਬਲੀਅਤ ’ਚ ਵਾਧਾ ਹੁੰਦਾ ਹੈ, ਇਸ ਲਈ ਹਰੇਕ ਮਨੁੱਖ ਨੂੰ ਵੱਧ ਤੋਂ ਵੱਧ ਪੁਸਤਕਾਂ ਪੜਣ ਦੀ ਰੁਚੀ ਰੱਖਣੀ ਚਾਹੀਦੀ ਹੈ। ਇਹ ਵਿਚਾਰ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ  ਰਜਿੰਦਰ ਮੋਹਨ ਸਿੰਘ ਛੀਨਾ ਨੇ ਨੈਸ਼ਨਲ ਬੁੱਕ …

Read More »

ਬੀ.ਸੀ ਕੋਟਾ 10 ਪ੍ਰਤੀਸ਼ਤ ਕਰਨ `ਤੇ ਕੀਤਾ ਸਰਕਾਰ ਦਾ ਧੰਨਵਾਦ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਵਲੋਂ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਵਿਚ ਤੈਨਾਤ ਹੋਣ ਵਾਲੇ ਬੀ.ਸੀ ਕਰਮਚਾਰੀਆਂ ਦਾ ਕੋਟਾ 5 ਪ੍ਰਤੀਸ਼ਤ ਤੋਂ ਵਧਾ ਕੇ 10 ਪ੍ਰਤੀਸ਼ਤ ਕਰਨ ਤੇ ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਰਾਜਨ ਕੁਮਾਰ ਸੂਰਯਵੰਸ਼ੀ, ਮੁਨੀਸ਼ ਕੁਮਾਰ ਕੋਹਲੀ, ਬਲਜਿੰਦਰ ਸਿੰਘ ਮੱਟੂ, …

Read More »

ਦੋ ਦਿਨਾਂ ਜਿਲ੍ਹਾ ਪੱਧਰੀ ਸਕੇਟਿੰਗ, ਫੁਟਬਾਲ ਤੇ ਐਥਲੈਟਿਕਸ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਖੇਡ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਤ ਕਰਨ ਵਾਲੀ ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਸ਼ਹੀਦ ਭਗਤ ਸਿੰਘ ਬਾਕਸਿੰਗ/ਸਪੋਰਟਸ ਕਲੱਬ ਰਜਿ: ਦੇ ਵਲੋਂ ਪਹਿਲੀ ਦੋ ਦਿਨਾਂ ਇੰਟਰ ਸਕੂਲ ਸਕੇਟਿੰਗ, ਫੁਟਬਾਲ ਅਤੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਕੋਚ ਬਲਦੇਵ ਰਾਜ ਦੇਵ ਤੇ ਪ੍ਰਬੰਧਕੀ ਸਕੱਤਰ ਬਲਜਿੰਦਰ ਸਿੰਘ ਮੱਟੂ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਤ …

Read More »

ਇੰਟਰਵੇਸ਼ਨਲ ਰੇਡੀਓਲਾਜੀ ਤਕਨੀਕ ਬਾਰੇ ਦੋ ਦਿਨਾ ਖੇਤਰੀ ਕਾਨਫਰੰਸ ਦਾ ਆਯੋਜਨ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਰੇਡੀਓਲਾਜੀ ਵਿਭਾਗ ਵੱਲੋਂ ਮੈਨੇਜਮੈਂਟ ਅਤੇ ਰੇਡੀਓਲਾਜੀ ਵਿਭਾਗ ਦੇ ਸਹਿਯੋਗ ਦੇ ਨਾਲ ਦੋ ਦਿਨਾ ਖੇਤਰੀ ਪੱਧਰ ਦੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਕਾਨਫਰੰਸ ਵਿੱਚ ਹੱਡੀਆਂ ਦੇ ਪ੍ਰਸਿੱਧ ਮਾਹਰ ਡਾ: ਹਰਦਾਸ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਤੇ ਉਨ੍ਹਾਂ ਬੋਲਦਿਆ ਕਿਹਾ ਕਿ …

Read More »

ਪੰਜਾਬ ਸਰਕਾਰ ਵੱਲੋਂ ਛੇਤੀ ਐਲਾਨੀ ਜਾਵੇਗੀ ਨਵੀਂ ਉਦਯੋਗਿਕ ਨੀਤੀ- ਵਰਮਾ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ-ਕਮ-ਡਾਇਰੈਕਟਰ ਉਦਯੋਗਿਕ ਅਤੇ ਕਾਮਰਸ ਵਿਭਾਗ ਰਾਕੇਸ਼ ਵਰਮਾ ਵਲੋਂ ਅੰਮਿ੍ਰਤਸਰ ਦੇ ਉਦਯੋਗਪਤੀਆਂ ਕੋਲੋਂ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਉਦਯੋਗਿਕ ਨੀਤੀ ਦੇ ਸਬੰਧ ਵਿੱਚ ਸੁਝਾਓ ਮੰਗੇ ਗਏ।ਵਰਮਾ ਨੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਨਵੀਂ ਉਦਯੋਗਿਕ ਨੀਤੀ ਐਲਾਨੀ ਜਾ ਰਹੀ ਹੈ।ਸਥਾਨਕ ਹੋਟਲ ਵਿਖੇ ਉਦਯੌਗਪਤੀਆਂ ਨੂੰ ਦਰਪੇਸ਼ ਮੁਸ਼ਕਲਾਂ …

Read More »

ਸਿਟੀ ਲਾਈਟ ਕਲੱਬ ਨੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ

ਧੂਰੀ, 22 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿਟੀ ਲਾਈਟ ਕਲੱਬ ਧੂਰੀ ਵੱਲੋਂ ਸੰਸਥਾ ਦੇ ਪ੍ਰਧਾਨ ਸੁਰਿੰਦਰ ਪਾਲ ਨੀਟਾ ਦੀ ਅਗੁਵਾਈ ਵਿੱਚ ਲਛਮੀ ਬਾਗ ਵਿਖੇ ਸਥਿਤ ਸਰਕਾਰੀ ਮਿਡਲ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਮੁਫਤ ਕਾਪੀਆਂ ਵੰਡੀਆਂ ਗਈਆਂ।ਸਕੂਲ ਦੀ ਮੁੱਖ ਅਧਿਆਪਕਾ ਬਲਜੀਤ ਕੋਰ ਨੇ ਸੰਸਥਾ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਸ਼ੋਕ ਜੈਨ, ਅਨਿਲ ਸਿੰਗਲਾ, ਮਨੋਜ ਕੁਮਾਰ, ਮੋਹਿਤ ਜਿੰਦਲ, ਸੁਰੇਸ਼ …

Read More »

ਗੁਰੂ ਹਰਿ ਰਾਇ ਮਾਡਲ ਹਾਈ ਸਕੂਲ ਝੁਨੇਰ `ਚ ਮਨਾਇਆ ਵਿਸ਼ਵ ਧਰਤੀ ਦਿਵਸ

ਸੰਦੌੜ, 22 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਗੁਰੂੁ ਹਰਿ ਰਾਇ ਮਾਡਲ ਹਾਈ ਸਕੂਲ ਝੁਨੇਰ ਵਿੱਚ 22 ਅਪ੍ਰੈਲ ਨੂੰ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਬਾਣੀ ਵਿੱਚ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਗਿਆ ਹੈ।ਧਰਤੀ ਦਿਵਸ 1970 ਵਿੱਚ ਸ਼ੁਰੂ ਕੀਤਾ ਗਿਆ।ਧਰਤੀ ਦਿਵਸ 2017 ਦਾ ਥੀਮ ਹੈ’’ਪਰਿਆਵਰਣ (ਚੌਗਿਰਦਾ) ਅਤੇ ਜਲਵਾਯੂ ਸਾਖਰਤਾ’’।ਧਰਤੀ ਦਿਵਸ ਦੀ ਸ਼ੁਰੂਆਤ ‘‘ਅਰਥ ਐਂਥਮ’’ਦੇ ਨਾਲ ਵਿਦਿਆਰਥਣ ਹਰਪ੍ਰੀਤ ਕੌਰ …

Read More »

ਪਿੰਡ ਰਟੋਲਾਂ `ਚ 15 ਬਿਘੇ ਨਾੜ ਸੜ੍ਹ ਕੇ ਸੁਆਹ

ਮਾਲੇਰਕੋਟਲਾ, 22 ਅਪ੍ਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਧੂਰੀ ਰੋਡ `ਤੇ ਸਥਿਤ ਪਿੰਡ ਰਟੋਲਾਂ ਵਿਖੇ ਇੱਕ ਕਿਸਾਨ ਦੀ 15 ਬਿੱਘੇ ਨਾੜ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਠੇਕੇ ਤੇ ਜਮੀਨ ਲੈ ਕੇ ਖੇਤੀ ਕਰ ਰਹੇ ਰਮਨਦੀਪ ਸਿੰਘ ਵਾਸੀ ਧੂਰੀ ਵੱਲੋਂ ਬਿਜੀ ਕਣਕ ਦੀ ਨਾੜ ਨੂੰ ਅੱਜ ਟਰਾਂਸਫਾਰਮ ਤੋਂ ਸਪਾਰਕ ਹੋਣ ਕਾਰਨ ਤੂੜੀ …

Read More »