ਪੰਜਾਬ ਦੀ ਧਰਤੀ ਉਰਦੂ ਭਾਸ਼ਾ ਤੇ ਸਾਹਿਤ ਲਈ ਬਹੁਤ ਉਪਜਾਊ ਹੈ – ਫਿਰੋਜ਼ ਆਲਮ ਮਾਲੇਰਕੋਟਲਾ, 22 ਅਪ੍ਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰਸੀ ਉਰਦੂ ਅਤੇ ਅਰਬੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ.ਰਹਿਮਾਨ ਅਖਤਰ ਨੇ ਹਸਰਤ ਮੁਹਾਨੀ, ਮੇਲਾ ਰਾਮ ਵਫਾ ਅਤੇ ਤਿਲੋਕ ਚੰਦ ਮਹਿਰੂਮ ਵਰਗੇ ਉਘੇ ਉਰਦੂ ਸ਼ਾਇਰਾਂ ਦੀ ਰਹਿਨੁਮਾਈ ਪ੍ਰਾਪਤ ਕਰਨ ਵਾਲੇ ਪੰਜਾਬ ਦੇ ਸ਼ਾਇਰ …
Read More »ਪੰਜਾਬੀ
ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ
ਸੰਦੌੜ, 22 ਅਪਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਪਿ੍ਰੰਸੀਪਲ ਡਾ. ਪਰਮਜੀਤ ਕੌਰ ਦੀ ਅਗਵਾਈ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਜਨਰਲ ਗਿਆਨੀ ਬਾਬੂ ਸਿੰਘ ਸੰਦੌੜ ਦੀ ਪ੍ਰਧਾਨਗੀ ਹੇਠ ਡਿਗਰੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਇਸ ਮੌਕੇ ਡਾਇਰੈਕਟਰ ਬੈਂਕਫਿੰਕੋ ਅਤੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਜੀ.ਕੇ ਸਿੰਘ ਧਾਲੀਵਾਲ ਨੇ …
Read More »ਚਾਰ ਪਿੰਡਾਂ ਦੀ 300 ਏਕੜ ਜਮੀਨ ਸੜ੍ਹ ਕੇ ਸਵਾਹ
ਮੈਂਬਰ ਪਾਰਲੀਮੈਂਟ ਔਜਲਾ ਕੋਲ ਕਿਸਾਨਾਂ ਨੇ ਫੋਲੇ ਦੁਖੜੇ- ਰਾਹਤ ਦਾ ਭੋਰਸਾ ਅੰਮਿ੍ਰਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅੱਜ ਜਦੋਂ ੳੋੁਨ੍ਹਾਂ ਕਿਸਾਨਾਂ ਦੀ ਸਾਰ ਲੈਣ ਪੁੱਜੇ ਜਿਨ੍ਹਾਂ ਦੀ 300 ਏਕੜ ਤੋਂ ਵੱਧ ਕਣਕ ਸੜ ਕੇ ਸਵਾਹ ਹੋ ਗਈ ਹੈ। ਮੈਂਬਰ ਪਾਰਲੀਮੈਂਟ ਨੂੰ ਮਿਲ ਕੇ ਭੂੱਬੀ ਰੋਂਦੇ ਕਿਸਾਨਾਂ ਨੇ ਦੱਸਿਆ ਕਿ ਉਹ ਬਰਬਾਦ ਹੋ ਗਏ …
Read More »ਜੈਵਿੰਦਰ ਸਿੰਘ ਨੂੰ ਸਪੱਸ਼ਟੀਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਕੀਤਾ ਤਲਬ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਜੋ ਘਟਨਾ ਜੈਵਿੰਦਰ ਸਿੰਘ ਵੱਲੋਂ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨਾਲ ਗੁਰਦੁਆਰਾ ਜਨਮ ਅਸਥਾਨ ਸੰਤ ਅਤਰ ਸਿੰਘ (ਪਿੰਡ ਚੀਮਾ) ਵਿਖੇ ਮੱਥਾ ਨਾ ਟੇਕਣ ਦੇਣ ਸਬੰਧੀ ਵਾਪਰੀ ਘਟਨਾ ਦੇ ਸਬੰਧ ਵਿਚ ਜੈਵਿੰਦਰ …
Read More »ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਲਈ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੇ ਭਵਿੱਖ ਬਾਰੇ ਜਾਣਕਾਰੀ ਮਿਲ ਸਕੇ ਕਿ ਦੱਸਵੀਂ ਤੋਂ ਬਾਅਦ ਉਹ ਕਿਹੜੇ ਵਿਸ਼ਿਆਂ ਦੀ ਚੋਣ ਕਰਨ ਤਾਂ …
Read More »ਬਾਕਸਰ ਖਿਡਾਰੀ ਸ਼ਹੀਦ ਹਰਦੀਪ ਸਿੰਘ ਆਰਮੀ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਪਠਾਨਕੋਟ ਵਿਖੇ ਇੱਕ ਖੇਡ ਮੁਕਾਬਲੇ ਦੌਰਾਨ ਸ਼ਹੀਦ ਹੋਣ ਵਾਲੇ ਭਾਰਤੀ ਫੌਜ਼ ਦੇ ਬਾਕਸਰ ਖਿਡਾਰੀ ਹਰਦੀਪ ਸਿੰਘ ਆਰਮੀ ਦੀ ਯਾਦ `ਚ ਉਸ ਦੇ ਪਰਿਵਾਰਿਕ ਮੈਂਬਰਾਂ ਵਲੋਂ ਬਣਾਈ ਗਈ ਸ਼ਹੀਦ ਹਰਦੀਪ ਸਿੰਘ ਬਾਕਸਰ ਸਪੋਰਟਸ ਅਕੈਡਮੀ ਦੇ ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਵੱਲੋਂ ਤੀਸਰੇ ਸ਼ਰਧਾਜ਼ਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਸੁਲਤਾਨਵਿੰਡ ਰੋਡ ਸਥਿਤ ਜਸਪਾਲ ਨਗਰ ਵਿਖੇ ਸਥਿਤ ਜੱਦੀ …
Read More »ਸ.ਸ.ਸ.ਸ ਸਕੂਲ ਕਰਮਪੁਰਾ ਵਿਖੇ ਡਾ. ਬੀ.ਆਰ ਅੰਬੇਦਕਰ ਜਯੰਤੀ ਮਨਾਈ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੰਧੂ) –ਭਾਰਤ ਦੇ ਪਹਿਲੇ ਕਾਨੂੰਨ ਤੇ ਨਿਆ ਮੰਤਰੀ ਅਤੇ ਭਾਰਤੀ ਸੰਵਿਧਾਨ ਦੇ ਰਚਨਹਾਰੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ 125 ਵੇਂ ਜਨਮ ਦਿਹਾੜੇ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਵਿਖੇ ਪ੍ਰਿੰਸੀਪਲ ਹਰਪ੍ਰੀਤ ਕੌਰ ਖੁਨਖੁਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਲੈਕਚਰਾਰ ਮੈਡਮ ਜਸਵਿੰਦਰ ਕੌਰ ਤੇ ਲੈਕਚਰਾਰ ਮੈਡਮ ਰਵਿੰਦਰ ਕੌਰ ਦੇ ਬੇਮਿਸਾਲ ਪ੍ਰਬੰਧਾਂ ਹੇਠ ਇੱਕ ਪ੍ਰਭਾਵਸ਼ਾਲੀ …
Read More »ਸਵ. ਕੋਚ ਜੋਗਿੰਦਰ ਸਿੰਘ ਮਾਨ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 25 ਨੂੰ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਵਿਸ਼ਵ ਵਿਰਾਸਤ ਦਾ ਦਰਜਾ ਹਾਂਸਲ ਕਰਨ ਲਈ ਯਤਨਸ਼ੀਲ ਖਾਲਸਾ ਕਾਲਜ ਵਿਖੇ ਸਭ ਤੋਂ ਪਹਿਲਾਂ ਫੁੱਟਬਾਲ ਖੇਡ ਖੇਤਰ ਦਾ ਪ੍ਰਚਾਰ, ਪ੍ਰਸਾਰ ਤੇ ਇਸ ਨੂੰ ਪ੍ਰਫੁਲਿਤ ਕਰਕੇ ਕਈ ਰਾਸ਼ਟਰੀ ਤੇ ਅੰਤਰਾਰਾਸ਼ਟਰੀ ਪੱਧਰ ਦੇ ਮਹਿਲਾ ਪੁਰਸ਼ ਫੁੱਟਬਾਲ ਖਿਡਾਰੀ ਪੈਦਾ ਕਰਨ ਵਾਲੇ ਫੁੱਟਬਾਲ ਖੇਡ ਦੇ ਭੀਸ਼ਮ ਪਿਤਾਮਾਹ ਕੋਚ ਜੋਗਿੰਦਰ ਸਿੰਘ ਮਾਨ (75) ਦੇ ਅਕਾਲ ਚਲਾਣੇ ਨਾਲ ਖੇਡ …
Read More »ਫਾਇਰ ਅਫ਼ਸਰ ਯਸ਼ਪਾਲ ਰਾਏ ਦਾ ਵਿਸ਼ੇਸ਼ ਸਨਮਾਨ
ਸਮਰਾਲਾ, 21 ਅਪ੍ਰੈਲ (ਪੰਜਾਬ ਪੋਸਟ- ਕੰਗ) – ਸਮਰਾਲਾ ਵਿਖੇ ਫਾਇਰ ਅਫ਼ਸਰ ਦੀ ਸੇਵਾ ਨਿਭਾ ਰਹੇ ਯਸ਼ਪਾਲ ਰਾਏ ਨੂੰ ਚੰਗੀਆਂ ਸੇਵਾਵਾਂ ਬਦਲੇ ਮਾਨਯੋਗ ਡਾਇਰੈਕਟਰ ਲੋਕਲ ਸਰਕਾਰਾਂ ਵਿਭਾਗ ਵੱਲੋਂ ਚੰਡੀਗੜ੍ਹ ਵਿਖੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਦੋਰਾਹਾ ਵਿਖੇ ਹੋਏ ਅਮੋਨੀਆ ਗੈਸ ਕਾਂਢ ਮੌਕੇ ਵਧੀਆ ਸੇਵਾਵਾਂ ਬਦਲੇ ਵੀ ਫਾਇਰ ਅਫਸਰ ਯਸ਼ਪਾਲ ਰਾਏ ਨੂੰ ਸਟੇਟ ਐਵਾਰਡ ਨਾਲ ਪੰਜਾਬ ਦੇ …
Read More »ਪਿੰਡ ਢਿੱਲਵਾਂ ਵਿਖੇ ਦੂਜੇ ਕਬੂਤਰਬਾਜ਼ੀ ਮੁਕਾਬਲੇ `ਚ ਜਸ਼ਨ ਖਾਨਪੁਰ ਦੇ ਕਬੂਤਰ ਨੇ ਮਾਰੀ ਬਾਜ਼ੀ
ਸਮਰਾਲਾ, 21 ਅਪ੍ਰੈਲ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਢਿੱਲਵਾਂ ਵਿਖੇ ਸਮੂਹ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੂਜਾ ਸ਼ਾਨਦਾਰ ਕਬੂਤਰਬਾਜੀ ਦਾ ਮੁਕਾਬਲਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਖੇਡ ਪ੍ਰਮੋਟਰ ਜਸਦੇਵ ਸਿੰਘ ਗੱਗੀ ਢਿੱਲਵਾਂ ਦੱਸਿਆ ਕਿ ਇਸ ਕਬੂਤਰਬਾਜੀ ਦੇ ਮੁਕਾਬਲੇ ਵਿੱਚ 153 ਕਬੂਤਰਾਂ ਨੇ ਭਾਗ ਲਿਆ, ਜਿਨ੍ਹਾਂ ਨੂੰ ਸਵੇਰੇ 7 ਵਜੇ ਤੋਂ ਸ਼ਾਮ …
Read More »
Punjab Post Daily Online Newspaper & Print Media