Wednesday, December 31, 2025

ਪੰਜਾਬੀ ਖ਼ਬਰਾਂ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਅਕਾਲ ਅਕੈਡਮੀ ਸੰਘਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸਟਾਫ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਸ਼ਬਦ ਕੀਰਤਨ ਕੀਤੇ ਗਏ।ਪ੍ਰੋਗਰਾਮ …

Read More »

ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐਸ.ਈ.ਬੀ ) ਅਤੇ ਅੰਗਰੇਜ਼ੀ ਮਾਧਿਅਮ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਜਨਮ ਸਥਾਨ ਸਾਹਿਬ ਸੰਤ ਅਤਰ ਸਿੰਘ ਜੀ ਚੀਮਾਂ ਸਾਹਿਬ ਵਿਖੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਸਿੰਘ ਸ਼ਹੀਦਾਂ ਦੀ ਯਾਦ ਦੇ ਵਿੱਚ ਗੁਰਮਤਿ ਸਮਾਗਮ ਕੀਤਾ ਗਿਆ।ਅਕੈਡਮੀ ਦੇ …

Read More »

ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਵਿਖੇ ਕਰਵਾਇਆ ਸ਼ਹੀਦੀ ਸਮਾਗਮ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਮਿਤੀ 20 ਤੋਂ 23 ਦਸੰਬਰ ਨੂੰ ਮੁੱਖ ਸ਼ਹੀਦੀ ਸਮਾਗਮ ਦੇ ਰੂਪ ਵਿੱਚ ਮਨਾਇਆ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਪੰਜ਼ ਬਾਣੀਆਂ ਦੇ ਨਿਤਨੇਮ ਕੀਤੇ ਗਏ।ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ …

Read More »

ਜਿਲ੍ਹੇ ‘ਚ 61 ਸਥਾਨਾਂ ‘ਤੇ ਮਾਡਲ ਫੇਅਰ ਪ੍ਰਾਈਮ ਸ਼ਾਪ ਕੀਤੀਆਂ ਤਿਆਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੁਆਰਾ ਲੋਕਾਂ ਨੂੰ ਪੀ.ਡੀ.ਐਸ ਵਿੱਚ ਵੰਡੀ ਜਾ ਰਹੀ ਕਣਕ ਦੀ ਜਗ੍ਹਾ ਘਰ-ਘਰ ਪੈਕਡ ਆਟਾ ਦੇਣ ਦੀ ਸ਼ੁਰੂਆਤ ਕਰਨ ਹਿੱਤ ਮਾਰਕਫੈਡ ਵਲੋਂ ਜਿਲ੍ਹੇ ਵਿੱਚ 61 ਸਥਾਨਾਂ ਦੀ ਚੋਣ ਕਰਕੇ ਮਾਡਲ ਮਾਡਲ ਫੇਅਰ ਪ੍ਰਾਈਮ ਸ਼ਾਪ (ਐਮ.ਐਫ.ਪੀ.ਐਸ) ਦੇ ਰੂਪ ਵਿੱਚ ਤਿਆਰ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਮਾਰਕਫੈਡ ਦੁਆਰਾ ਚੱਕੀਆਂ ਨਾਲ ਟੈਂਡਰ ਕੀਤੇ …

Read More »

ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਸਥਾਨਕ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ੍ਹ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਦੀ ਅਗਵਾਈ ਹੇਠਾਂ ਅੱਜ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (‘ਸੋਸ਼ਲ ਅਵੇਅਰਨੈਸ …

Read More »

ਬਿਨਾਂ ਮਨਜ਼ੂਰੀ ਚਲਾਏ ਜਾਣ ਵਾਲੇ ‘ਬਾਲ ਘਰ’ ਮੁਖੀ ਨੂੰ ਹੋ ਸਕਦੀ ਹੈ 1 ਸਾਲ ਦੀ ਕੈਦ – ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਬਾਲ ਘਰ, ਜਿਸ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰ ਨਹੀ ਹਨ, ਉਨਾਂ ਬਾਲ ਘਰਾਂ ਦੇ ਮੁਖੀਆਂ ਖਿਲਾਫ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ …

Read More »

ਵਿਦਿਆਰਥੀਆਂ ਵਲੋਂ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਭੀਖੀ, 26 ਦਸੰਬਰ (ਕਮਲ ਜ਼ਿੰਦਲ) – ਮਾਡਰਨ ਸੈਕੂਲਰ ਪਬਲਿਕ ਸਕਲ ਅਤੇ ਮਾਡਰਨ ਕਾਲਜ ਆਫ ਐਜਕੇਸ਼ਨ ਭੀਖੀ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ।ਜਿਸ ਦੌਰਾਨ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਕੂਲ ਅੱਗੇ ਗਰਮ ਕੱਪੜਿਆਂ ਅਤੇ ਦੁੱਧ ਦਾ ਲੰਗਰ ਲਗਾਇਆ ਗਿਆ।ਸੰਸਥਾ ਦੇ ਡਾਇਰੈਕਟਰ ਅਤੇ ਪੰਜਾਬ ਦੇ ਸਕੂਲਾਂ ਦੀ ਫੈਡਰੇਸ਼ਨ ਦੇ ਪ੍ਰਧਾਨ ਡਾ. ਜਗਜੀਤ …

Read More »

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਦੂਸਰਾ ਗੁਰਮਤਿ ਸਮਾਗਮ

ਭੀਖੀ, 26 ਦਸੰਬਰ (ਕਮਲ ਜ਼ਿੰਦਲ) – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਵਲੋਂ ਦੂਸਰਾ ਗੁਰਮਤਿ ਸਮਾਗਮ ਗੁਰਦੁਆਰਾ ਸ਼੍ਰੀ ਬੇਰੀ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਖਿਆਲਾ ਵਿਖੇ ਕੀਤਾ ਗਿਆ।ਜਿਸ ਵਿੱਚ ਬੱਚਿਆਂ ਵਲੋਂ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਵਿਦਿਆਰਥੀਆਂ ਨੇ ਇਤਿਹਾਸਿਕ ਬੇਰੀ …

Read More »

ਮਮੋਬੱਤੀਆਂ ਜਗਾ ਕੇ ਮਨਾਈ ਕ੍ਰਿਸਮਸ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਭਗਵਾਨ ਯੀਸੂ ਮਸੀਹ ਦੇ ਜਨਮ ਦਿਨ ਮੌਕੇ ਪੁਰਾਤਨ ਤੇ ਇਤਿਹਾਸਕ ਸੇਂਟ ਪਾਲ ਚਰਚ ਵਿਖੇ ਮੋਮਬੱਤੀਆਂ ਜਗਾ ਕੇ ਕ੍ਰਿਸਮਸ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਸਾਂਤਾ ਕਲਾਜ ਦੇ ਪਹਿਰਾਵੇ ਵਿੱਚ ਸੱਜੇ ਬੱਚੇ।

Read More »

ਅੰਮ੍ਰਿਤਸਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਕ੍ਰਿਸਮਸ ਦਾ ਤਿਓਹਾਰ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ ਕ੍ਰਿਸਮਸ ਦਾ ਤਿਓਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਹਿਰ ਦੀਆਂ ਵੱਖ-ਵੱਖ ਚਰਚਾਂ ਵਿੱਚ ਸ਼ਰਧਾਲੂਆਂ ਨੇ ਵਿਸ਼ੇਸ਼ ਪੂਜਾ ਅਰਚਨਾ ਕੀਤੀ।ਸਥਾਨਕ ਰਿਆਲਟੋ ਚੌਕ ਨੇੜੇ ਸਥਿਤ ਪੁਰਾਤਨ ਤੇ ਇਤਿਹਾਸਕ ਸੇਂਟ ਪਾਲ ਚਰਚ ਨੂੰ ਰੰਗ ਬਰੰਗੀਆਂ ਰੋਸ਼ਨੀਆਂ ਨਾਲ ਸਜਾਏ ਜਾਣ ਦਾ ਖੂਬਸੂਰਤ ਦ੍ਰਿਸ਼।

Read More »