ਅਲਗੋਂ ਕੋਠੀ/ ਅਮਰਕੋਟ, 21 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਜਜ਼ਬਾ ਅਤੇ ਬੁੰਲਦ ਹੋਸਲੇ ਕਦੇ ਵੀ ਉਮਰ ਦਾ ਤਕਾਜ਼ਾ ਨਹੀ ਹੁੰਦੇ ਅਤੇ ਜਦੋਂ ਵੀ ਇਨਸਾਨ ਅੰਦਰ ਕੁੱਝ ਕਰ ਗੁਜਰਣ ਦੀ ਚਿਣਗ ਪੈਦਾ ਹੋ ਜਾਵੇ ਤਾਂ ਉਹ ਆਪਣੇ ਮੁਕਾਮ ਨੂੰ ਹਾਸਲ ਕਰਕੇ ਹੀ ਰਹਿਦਾ ਹੈ।ਇਸ ਦੀ ਤਾਜਾ ਮਿਸਾਲ ਅਲਗੋਕੋਠੀ ਦੇ ਵਸਨੀਕ 60 ਸਾਲਾ ਪੂਰਨ ਸਿੰਘ ਤੋਂ ਲਗਾਈ ਜਾ ਸਕਦੀ …
Read More »ਪੰਜਾਬੀ
ਦਾਣਾ ਮੰਡੀ ਅਲਗੋਕੋਠੀ ਦੀ ਸਰਬਸੰਮਤੀ ਨਾਲ ਚੋਣ ਹੋਈ
ਅਲਗੋਂ ਕੋਠੀ/ ਅਮਰਕੋਟ, 21 ਅਪ੍ਰੈਲ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਦਾਣਾ ਮੰਡੀ ਅਲਗੋਕੋਠੀ ਵਿਖੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਸਰਬਸਮੰਤੀ ਨਾਲ ਪ੍ਰਧਾਨਗੀ ਦੀ ਚੋਣ ਕੀਤੀ ਗਈ।ਇਸ ਮੋਕੇ ਸਾਰਿਆਂ ਵਲੋਂ ਸਹਿਮਤੀ ਪ੍ਰਗਟ ਕਰਦਿਆਂ ਸਤਨਾਮ ਸਿੰਘ ਚੱਠੂ ਨੂੰ ਮੰਡੀ ਪ੍ਰਧਾਨ, ਸੁਖਰਾਜ ਸਿੰਘ ਮੱਲੀ ਮੈਂਬਰ, ਜਰਨੈਲ ਸਿੰਘ ਮੈਂਬਰ, ਸੁਖਰਾਜ ਹਾਂਡਾ ਮੈਂਬਰ, ਕਲਵੰਤ ਸਿੰਘ ਖਜਾਨਚੀ, ਕਰਮ ਸਿੰਘ ਨੂੰ ਚੈਅਰਮੈਨ ਚੁਣਿਆ ਗਿਆ।ਇਸ ਮੋਕੇ …
Read More »ਸੁਖਵਿੰਦਰ ਡੈਨੀ ਨੂੰ ਮੰਤਰੀ ਮੰਡਲ `ਚ ਸ਼ਾਮਿਲ ਕੀਤਾ ਜਾਵੇ – ਖੱਤਰੀ
ਗਹਿਰੀ ਮੰਡੀ, 21 ਅਪ੍ਰੈਲ (ਡਾ. ਨਰਿੰਦਰ ਸਿੰਘ) – ਗਹਿਰੀ ਮੰਡੀ ਤੋਂ ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਕੁਮਾਰ ਖੱਤਰੀ ਦੇ ਗ੍ਰਹਿ ਵਿਖੇ ਹੋਈ ਵਿਸ਼ੇਸ਼ ਮੀਟਿੰਗ ਵਿੱਚ ਉਹਨਾਂ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਕਾਰਜਸ਼ੈਲੀ ਤੋਂ ਲੋਕ ਬਹੁਤ ਖੁਸ਼ ਹਨ। ਜਦੋਂ ਦੀ ਕਾਂਗਰਸ ਸਰਕਾਰ ਆਈ ਹੈ, ਪੰਜਾਬ ਦੇ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ ਅਤੇ …
Read More »ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਧਰਮ ਪ੍ਰਚਾਰ ਤਹਿਤ ਬੱਚਿਆਂ ਤੇ ਨੌਜੁਆਨਾਂ ਨੂੰ ਦੁਨਿਆਵੀ ਵਿਦਿਆ ਦੇ ਨਾਲ-ਨਾਲ ਧਾਰਮਿਕ ਵਿਦਿਆ ਦੇਣ ਲਈ ਸਕੂਲਾਂ/ਕਾਲਜਾਂ ਵਿਚ ਲਈ ਜਾਂਦੀ ਧਾਰਮਿਕ ਪ੍ਰੀਖਿਆ 2016 ਦਾ ਨਤੀਜਾ ਘੋਸ਼ਿਤ ਕੀਤਾ ਗਿਆ।ਇਹ ਨਤੀਜਾ ਧਰਮ ਪ੍ਰਚਾਰ ਕਮੇਟੀ ਦੇ ਐਡੀ: ਸਕੱਤਰ ਹਰਭਜਨ ਸਿੰਘ ਮਨਾਵਾਂ ਨੇ ਜਾਰੀ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ …
Read More »ਹਰਜੀਤ ਸਿੰਘ ਦਾ ਕੈਨੇਡਾ ਦਾ ਰੱਖਿਆ ਮੰਤਰੀ ਬਣਨਾ ਸਮੁੱਚੀ ਸਿੱਖ ਕੌਮ ਲਈ ਫ਼ਖਰ ਦੀ ਗੱਲ – ਪ੍ਰੋ: ਬਡੂੰਗਰ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਰਵਾਇਤ ਮੁਤਾਬਕ ਸਨਮਾਨ ਕੀਤਾ ਗਿਆ ਹੈ।ਉਨ੍ਹਾਂ ਆਖਿਆ ਕਿ ਹਰਜੀਤ ਸਿੰਘ ਦਾ ਵਿਕਸਿਤ ਮੁਲਕ ਕੈਨੇਡਾ ਦੇ ਰੱਖਿਆ ਮੰਤਰੀ ਬਣਨਾ ਸਮੁੱਚੀ ਸਿੱਖ ਕੌਮ ਲਈ ਫ਼ਖਰ ਦੀ ਗੱਲ ਹੈ। ਅੱਜ ਇਹ ਆਪਣੇ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਸਨਮਾਨ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਲਾਜ਼ਾ ਵਿਖੇ ਇਕ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਅਹੁਦੇਦਾਰਾਂ ਵੱਲੋਂ ਹਰਜੀਤ ਸਿੰਘ ਸੱਜਣ ਨੂੰ ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਵਿਸ਼ੇਸ਼ ਤਸਤਰੀ ਤੇ ਧਾਰਮਿਕ ਪੁਸਤਕਾਂ ਦੇ …
Read More »ਮੇਰੀ ਸਫਲਤਾ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਹੈ – ਹਰਜੀਤ ਸਿੰਘ ਸੱਜਣ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਸ੍ਰੀ ਦਰਬਾਰ ਸਾਹਿਬ ਸੂਣਨਾ ਨਕੇਂਦਰ ਵਿਖੇ ਵਿਜ਼ਿਟਰ ਬੁੱਕ ਵਿਚ ‘ਮੇਰੀ ਸਫਲਤਾ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਹੈ’ ਦਰਜ ਕਰਕੇ ਸਤਿਗੁਰੂ ਜੀ ਪ੍ਰਤੀ ਡੂੰਘੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
Read More »ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ …
Read More »ਸ਼ੋ੍ਮਣੀ ਕਮੇਟੀ ਨੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕਿਰਤ ਕਰਨੀ, ਨਾਮ ਜਪਣਾ ਅਤੇ ਪ੍ਰਭੂ ’ਤੇ ਭਰੋਸਾ ਰੱਖਣਾ ਭਗਤ ਧੰਨਾ ਜੀ ਦਾ ਸਾਰੀ ਲੋਕਾਈ ਨੂੰ ਸੰਦੇਸ਼ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ …
Read More »ਅੰਡਰ-17 ਉਮਰ ਵਰਗ ਦੀ ਪੰਜਵੀਂ ਸੀਨੀਅਰ ਰੋਕਿਟਬਾਲ ਚੈਂਪੀਅਨਸ਼ਿਪ 5 ਮਈ ਤੋਂ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਸਟੇਟ ਰੋਕਿਟਬਾਲ ਐਸੋਸੀਏਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਰੋਕਿਟਬਾਲ ਐਸੋਸੀਏਸ਼ਨ ਦੇ ਪ੍ਰਬੰਧਾਂ ਹੇਠ ਅੰਡਰ-17 ਸਾਲ ਉਮਰ ਵਰਗ ਦੇ ਸੀਨੀਅਰ ਲੜਕੇ ਲੜਕੀਆਂ ਦੀ 28 ਅਪ੍ਰੈਲ ਤੋਂ 30 ਅਪ੍ਰੈਲ ਤੋਂ ਆਯੋਜਨ ਹੋਣ ਵਾਲੀ ਜ਼ਿਲ੍ਹਾ ਰੋਕਿਟਬਾਲ ਚੈਂਪੀਅਨਸ਼ਿਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੈਣਗੜ੍ਹ ਛੇਹਰਟਾ ਦੀ ਬਜਾਏ ਹੁਣ 5-6 ਮਈ ਨੂੰ ਬੇਸਿਕ ਸ਼ਿਕਸ਼ਾ ਕੇਂਦਰ ਸਕੂਲ ਕੋਟ ਬਾਬਾ ਦੀਪ …
Read More »
Punjab Post Daily Online Newspaper & Print Media