Wednesday, November 25, 2026

ਪੰਜਾਬੀ

ਵਿਸ਼ੇਸ਼ ਸਨਮਾਨ ਹਾਸਲ ਕਰਨ ਵਾਲੀ ਪਵਨਦੀਪ ਦਾ ਹੋਇਆ ਨਿੱਘਾ ਸਵਾਗਤ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਬਹੁ-ਖੇਤਰਾਂ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਰਥ-ਸ਼ਾਸ਼ਤਰ ਵਿਭਾਗ ਦੀ ਵਿਦਿਆਰਥਣ ਤੇ ਮਿਸ ਚਾਰਮਿੰਗ ਪਵਨਦੀਪ ਕੌਰ ਵੱਲੋਂ ਅੰਮ੍ਰਿਤਸਰ ਦੀ ਨਾਮਵਰ ਸਮਾਜ-ਸੇਵੀ ਸੰਸਥਾ ‘ਮਾਣ ਧੀਆਂ ਤੇ` ਕੋਲੋਂ ਵਿਸ਼ੇਸ਼ ਸਨਮਾਨ ਹਾਸਲ ਕਰਨ ਤੋਂ ਬਾਅਦ ਇੱਥੇ ਪੁੱਜਣ `ਤੇ ਉਸ ਦੀਆਂ ਸਹਿਯੋਗੀ ਵਿਦਿਆਰਥਣਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਸੋਸ਼ਲ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਦੀਪਿਕਾ, …

Read More »

ਦਮਦਮੀ ਟਕਸਾਲ ਵਿਖੇ ਸ਼ਹੀਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ 22 ਨੂੰ

ਚੌਂਕ ਮਹਿਤਾ, 20 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਜੂਨ 1984 ਨੂੰ ਵਾਪਰੇ ਅਪ੍ਰੈਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਦਮਦਮੀ ਟਕਸਾਲ ਦੇ ਚੌਦਵੇਂ ਮੁੱਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਰਨਲ ਸ਼ੁਬੇਗ ਸਿੰਘ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਜੋ ਹਰ ਸਾਲ ਦਮਦਮੀ ਟਕਸਾਲ ਦੇ ਮੌਜੂਦਾ ਮੁੱਖੀ ਬਾਬਾ ਹਰਨਾਮ ਸਿੰਘ …

Read More »

ਸਿਆਸੀ ਰੰਜਿਸ਼ ਨੂੰ ਲੈ ਕੇ ਕਿਸੇ ਵੀ ਵਰਕਰ ਨਾਲ ਧੱਕਾ ਹੋਇਆ ਤਾਂ ਇਨਸਾਫ਼ ਲਈ ਕੇਸ ਆਪ ਲੜਾਂਗਾ -ਮਜੀਠੀਆ

ਕੱਥੂਨੰਗਲ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਾਝੇ ’ਚ ਲੋਕਾਂ ਅਤੇ ਪਾਰਟੀ ਦੇ ਕਿਸੇ ਵੀ ਵਰਕਰ ਨਾਲ ਸਿਆਸੀ ਰੰਜਿਸ਼ ਨੂੰ ਲੈ ਕੇ ਧੱਕਾ ਜਾਂ ਬੇਇਨਸਾਫ਼ੀ ਹੋਈ ਤਾਂ ਪਹਿਲਾਂ ਉਸ ਸੰਬੰਧੀ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਜੇ ਫਿਰ ਵੀ ਇਨਸਾਫ਼ ਨਾ ਮਿਲਿਆ ਤਾਂ ਕਾਨੂੰਨੀ ਚਾਰਾਜੋਈ ਲਈ …

Read More »

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲਾ ਕੇ ਖਾਲਸਾ ਯੂਨੀਵਰਸਿਟੀ ਐਕਟ ਕੀਤਾ ਰੱਦ -ਸੱਤਿਆਜੀਤ ਮਜੀਠੀਆ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ ਨੇ ਅੱਜ ਜਾਰੀ ਬਿਆਨ ’ਚ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਦਹਾਕਿਆਂ ਤੋਂ ਸਮਾਜ, ਪੁਰਾਣੇ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ‘ਖਾਲਸਾ ਯੂਨੀਵਰਸਿਟੀ’ ਦੀ ਸਥਾਪਨਾ ਕਰਕੇ ਪੂਰਵਜ੍ਹਾ ਦੇ ਸੁਪਨੇ ਨੂੰ ਸਕਾਰ ਕੀਤਾ ਸੀ।ਪਰ ਅਫ਼ਸੋਸ ਹੈ …

Read More »

ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਪੁਸਤਕ ਮੇਲਾ’ 22 ਤੋਂ 30 ਅਪ੍ਰੈਲ ਤੱਕ

ਲੇਖਕ, ਬੁਲਾਰੇ, ਕਵੀਜਨ, ਕਹਾਣੀਕਾਰ ਤੇ ਰੰਗਮੰਚ ਕਲਾਕਾਰ ਕਰਨਗੇ ਸ਼ਿਰਕਤ- ਡਾ. ਮਹਿਲ ਸਿੰਘ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)-ਖ਼ਾਲਸਾ ਕਾਲਜ ਵਿਖੇ ਨੈਸ਼ਨਲ ਬੁੱਕ ਟਰੱਸਟ, ਇੰਡੀਆ ਵੱਲ੍ਹੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਮੇਨ ਲਾਇਬ੍ਰੇਰੀ ਦੇ ਸਾਹਮਣੇ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਵਿਸ਼ਾਲ ਪੰਡਾਲ ’ਚ 22 ਤੋਂ 30 ਅਪ੍ਰੈਲ ਤੱਕ ‘ਅੰਮ੍ਰਿਤਸਰ ਪੁਸਤਕ ਮੇਲਾ’ ਲਗਾਇਆ ਜਾ ਰਿਹਾ ਹੈ। ਜਿਸਦਾ …

Read More »

ਰੈਡੀਮੇਡ ਦੁਕਾਨ `ਤੇ ਰਾਤ ਚੋਰੀ ਕਰਨ ਆਏ ਚੋਰਾਂ ਨੂੰ ਗੁਆਢੀਆਂ ਨੇ ਭਜਾਇਆ

ਹਰਚੋਵਾਲ (ਗੁਰਦਾਸਪੁਰ), 20 ਅਪ੍ਰੈਲ (ਗਗਨਦੀਪ ਸਿੰਘ ਰਿਆੜ) – ਬੀਤੀ ਰਾਤ ਰੈਡੀਮੇਡ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਕਰਨ ਦੀ ਨੀਅਤ ਨਾਲ ਆਏ ਚੋਰਾਂ ਨੂੰ ਗੁਆਢੀਆਂ ਦੇ ਜਾਗ ਜਾਣ ਕਾਰਨ ਬੈਰੰਗ ਵਾਪਸ ਜਾਣ ਪਿਆ।ਮਿਲੀ ਜਾਣਕਾਰੀ ਅਨੁਸਾਰ ਕਸਬਾ ਹਰਚੋਵਾਲ ਦੀ ਨਵੀ ਮਾਰਕੀਟ ਵਿੱਚ ਸੰਨੀ ਸ਼ਿਵ ਗਾਰਮੈਂਟ ਦੀ ਰੈਡੀਮੇਟ ਦੀ ਦੁਕਾਨ ਦਾ ਮੇਨ ਸ਼ਟਰ ਚੋਰਾਂ ਵਲੋਂ ਰਾਡਾਂ ਨਾਲ ਤੋੜਨ ਦੀ ਕੋਸ਼ਿਸ ਕੀਤੀ ਜਾ …

Read More »

GNDU organized a lecture on Globalisation: Changing Left and Right Perspective

Amritsar, April 20 (Punjab Post Bureau)- The Department of Political Science of Guru Nanak Dev University organised a lecture by Prof. Iqbal Singh (retired from University of Delhi, Delhi) on topic of “Globalisation: Changing Left and Right Perspective”. Prof.  Iqbal Singh in his lecture highlighted the changes that have taken place in the Left and Liberal perspective of globalisation. He …

Read More »

ਜੀ.ਟੀ.ਯੂ ਜ਼ਿਲ੍ਹਾ ਫਾਜ਼ਿਲਕਾ ਦੀਆਂ ਚੋਣਾਂ 22 ਅਪ੍ਰੈਲ ਨੂੰ

ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀਆਂ 15ਵੀਆਂ ਚੋਣਾਂ ਸਬੰਧੀ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਤੇ 8 ਸਿੱਖਿਆ ਬਲਾਕਾਂ ਦੇ ਬਲਾਕ ਪ੍ਰਧਾਨਾਂ ਦੀਆਂ ਚੋਣਾਂ ਸਬੰਧੀ ਕਾਰਵਾਈ 22 ਅਪ੍ਰੈਲ ਸ਼ਨਿਚਰਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ’ਚ ਸ਼ਾਮ 4 ਵਜੇ ਮੁਕੰਮਲ ਕਰਵਾਈ ਜਾਵਗੀ। ਇਸ ਸਬੰਧੀ ਜਾਣਕਾਰੀ ਦਿੱਦਿਆਂ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਨਿਯੁਕਤ ਜ਼ਿਲ੍ਹਾ …

Read More »

ਨਵੇਂ ਸੈਸ਼ਨ ’ਚ ਦਮ ਤੋੜਨ ਲੱਗੀ ਮਿਡ ਡੇ ਮੀਲ

ਸਕੂਲਾਂ ’ਚ ਅਜੇ ਤੱਕ ਨਹੀਂ ਪਹੁੰਚੇ ਕਣਕ ਅਤੇ ਚਾਵਲ, ਰਾਸ਼ਨ ਉਧਾਰ ਲੈ ਕੇ ਚਲਾਇਆ ਜਾ ਰਿਹਾ ਹੈ ਕੰਮ ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਵਿਚ ਅਧਿਆਪਕਾਂ ਦੀ ਸਿਰਮੋਰ ਜੱਥੇਬੰਦੀ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀ ਜ਼ਿਲਾ ਫਾਜ਼ਿਲਕਾ ਇਕਾਈ ਵੱਲੋਂ ਸਮੇਂ ਸਮੇਂ ਤੇ ਅਧਿਆਪਕਾਂ ਨੂੰ ਵਿਭਾਗ ਨਾਲ ਸਬੰਧਤ ਸਮਸਿਆਵਾਂ ਸਬੰਧੀ ਆਵਾਜ਼ ਚੁੱਕੀ ਜਾਂਦੀ ਹੈ।ਇਸ ਸਬੰਧੀ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ …

Read More »

ਚੋਰਾਂ ਨੇ ਦੁਕਾਨ ਦਾ ਸ਼ਟਰ ਵਿਚੋਂ ਚੁੱਕ ਕੇ ਸਮਾਨ ਕੀਤਾ ਚੋਰੀ

ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਿਰੋਜ਼ਪੁਰ ਰੋਡ ਤੇ ਸਥਿਤ ਮਿਆਣੀ ਬਸਤੀ ਦੇ ਮੋੜ ਤੇ ਸਥਿਤ ਕਰਨ ਟ੍ਰੇਟਿੰਗ ਕੰਪਨੀ ਦੀ ਦੁਕਾਨ ਵਿਚੋਂ ਚੋਰਾਂ ਵੱਲੋਂ ਬੀਤੀ ਰਾਤ ਧਾਵਾ ਬੋਲਦੇ ਹੋਏ ਦੁਕਾਨ ਵਿਚ ਪਿਆ ਹੋਇਆ ਮਾਨ ਅਤੇ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ।ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਰਜੇਸ਼ ਕੁਮਾਰ ਨਾਰੰਗ ਨੇ ਦੱਸਿਆ ਕਿ ਉਹ ਹਰ ਰੋਜ ਦੀ ਤਰ੍ਹਾਂ ਬੀਤੀ …

Read More »