Wednesday, November 25, 2026

ਪੰਜਾਬੀ

ਸਿੱਖ ਗੁਰੂਆਂ ਦੀਆਂ ਗਲਤ ਤਸਵੀਰਾਂ ਮੋਬਾਇਲ `ਤੇ ਭੇਜਣ ਵਾਲੇ ਖਿਲਾਫ ਕਾਰਵਾਈ ਮੰਗੀ

ਅਬੋਹਰ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਨੇੜਲੇ ਪਿੰਡ ਦਾਨੇਵਾਲਾ ਸਤਕੋਸੀ ਵਾਸੀ ਅਕਾਲੀ ਆਗੂ ਨੇ ਅਬੋਹਰ ਦੇ ਡੀ.ਐਸ.ਪੀ. ਨੂੰ ਮੰਗ ਪੱਤਰ ਦੇ ਕੇ ਉਨਾਂ ਦੇ ਮੋਬਾਇਲ ਤੇ ਸਿੱਖ ਧਰਮ ਨਾਲ ਜੁੜੀਆਂ ਗਲਤ ਤਸਵੀਰਾਂ ਭੇਜਣ ਵਾਲੇ ਵਿਅਕਤੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਡੀ.ਐਸ.ਪੀ ਅਰਸ਼ੂ ਰਾਮ ਸ਼ਰਮਾ ਨੂੰ ਸੋਪੇਂ ਮੰਗ ਪੱਤਰ ਵਿੱਚ ਗੁਰਲਾਲ ਸਿੰਘ ਦਾਨੇਵਾਲੀਆ ਨੇ ਦੱਸਿਆ ਕਿ ਉਨਾਂ …

Read More »

ਪੱਤਰਕਾਰਾਂ ਦੀ ਸੁਰਖਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਦੇ ਨਾਮ ਸੋਪਿਆ ਮੰਗ ਪੱਤਰ

ਅਬੋਹਰ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੇ ਦਿਨੀ ਗਿੱਦੜਬਾਹਾ ਸ਼ਹਿਰ ਦੇ ਪੱਤਰਕਾਰ ਸ਼ਿਵਰਾਜ ਸਿੰਘ ਰਾਜੂ ਉਪਰ ਕੁਝ ਕਾਂਗਰਸੀ ਆਗੂਆਂ ਨੇ ਪੰਜਾਬ ਵਿੱਚ ਸੱਤਾਧਿਰ ਹੋਣ ਦੀ ਤਾਕਤ ਦੀ ਦੂਰਵਰਤੋਂ ਕਰਦੇ ਹੋਏ ਪੱਤਰਕਾਰ ਤੇ ਜਾਨਲੇਵਾ ਹਮਲਾ ਕਰਕੇ ਜਖਮੀ ਕਰ ਦਿੱਤਾ ਗਿਆ ਸੀ।ਜਿਸ ਤਹਿਤ ਸਮੁੱਚੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਵਿੱਚ ਪੂਰਾ ਰੋਸ ਪਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਅਬੋਹਰ …

Read More »

ਜਿਲੇ ਦੀਆਂ ਮੰਡੀਆਂ ’ਚ 2,73,001 ਮੀਟਿ੍ਰਕ ਟਨ ਕਣਕ ਦੀ ਕੀਤੀ ਖਰੀਦ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –  ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਨੇ ਜ਼ੋਰ ਫੜ ਲਿਆ ਹੈ ਅਤੇ ਬੀਤੇ ਇਕ ਦਿਨ ਵਿਚ ਹੀ ਜ਼ਿਲੇ ਵਿਚ 58684 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕ੍ਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ 148 ਕਰੋੜ …

Read More »

ਰੂਰਲ ਤੇ ਅਰਬਨ ਮਿਸ਼ਨ ਅਧੀਨ ਹੋਏ ਕੰਮਾਂ ਦੀ ਹੋਵੇਗੀ ਪੜਤਾਲ- ਡਿਪਟੀ ਕਮਿਸ਼ਨਰ

ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲੇ ’ਚ ਰੂਰਲ ਅਤੇ ਅਰਬਨ ਮਿਸ਼ਨ ਤਹਿਤ ਹੋਏ ਕੰਮਾਂ ਦੀ ਸਮੀਖਿਆ ਕੀਤੀ।ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਰੂਰਲ ਤੇ ਅਰਬਨ ਮਿਸ਼ਨ ਅਧੀਨ ਹੋਏ ਕੰਮਾ ਦੀ ਵੱਖ-ਵੱਖ ਮਾਹਰ ਟੀਮਾਂ ਵੱਲੋਂ ਪੜਤਾਲ ਕੀਤੀ ਜਾਵੇਗੀ। ਉਨਾਂ …

Read More »

ਮਗਨਰੇਗਾ ਕਾਮਿਆਂ ਦੀ ਪ੍ਰਤੀ ਦਿਨ ਦੀ ਮਜ਼ਦੂਰੀ ’ਚ ਕੀਤਾ ਵਾਧਾ-ਈਸ਼ਾ ਕਾਲੀਆ

ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਏਮੈਂਟ ਗਾਰੰਟੀ ਐਕਟ (ਮਗਨਰੇਗਾ) 2005 ਸਕੀਮ ਤਹਿਤ ਵਿੱਤੀ ਸਾਲ 2017-18 ਅਧੀਨ ਮਗਨਰੇਗਾ ਕਾਮਿਆਂ ਦੀ ਉਜਰਤ ’ਚ ਵਾਧਾ ਕੀਤਾ ਗਿਆ।ਇਹ ਵਾਧਾ 218 ਰੁਪਏ ਪ੍ਰਤੀ ਦਿਨ ਤੋਂ ਵਧਾ ਕੇ 233 ਰੁਪਏ ਪ੍ਰਤੀ ਦਿਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ …

Read More »

ਪੰਛੀਆਂ ਨੂੰ ਦਾਣਾ ਪਾਣੀ ਮੁਹੱਈਆ ਕਰਵਾਉਣ ਲਈ ਰੁੱਖਾਂ ਤੇ ਟੰਗੇ ਮਿੱਟੀ ਦੇ ਕਟੋਰੇ

ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸੇਵਾ ਪੋ੍ਰਜੈਕਟ ਦੇ ਤਹਿਤ ਪੈ ਰਹੀ ਇਸ ਤੇਜ਼ ਗਰਮੀ ਵਿਚ ਪੰਛੀਆਂ ਨੂੰ ਦਾਣਾ ਅਤੇ ਪਾਣੀ ਮੁਹੱਈਆ ਕਰਵਾਉਣ ਲਈ ਪ੍ਰਧਾਨ ਸੁਨੀਲ ਕੱਕੜ ਦੀ ਪ੍ਰਧਾਨਗੀ ਵਿਚ ਅਭਿਆਨ ਚਲਾਇਆ ਗਿਆ। ਜਿਸਦੇ ਤਹਿਤ ਪ੍ਰੀਸ਼ਦ ਵੱਲੋਂ ਚਲਾੲੈ ਸਵਾਮੀ ਵਿਵੇਕਾਨੰਦ ਪਾਰਕ ਵਿਚ ਸਥਿਤ ਰੁੱਖਾਂ ਤੇ ਪੰਛੀਆਂ ਲਈ ਦਾਣਾ ਪਾਣੀ ਦੇ ਕਟੋਰੇ ਟੰਗੇ ਗਏ। ਇਸ …

Read More »

ਅੱਗ ਲੱਗਣ ਕਾਰਨ 15 ਏਕੜ ਕਣਕ ਦਾ ਨਾੜ ਸੜ ਕੇ ਸੁਆਹ

ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੇ ਨੇੜਲੇ ਪਿੰਡ ਪੈਂਚਾਂ ਵਾਲੀ ਦੇ ਨੇੜੇ ਅਤੇ ਪਿੰਡ ਆਵਾ ਵਿਚ ਅੱਗ ਲੱਗਣ ਕਾਰਨ ਲਗਭਗ 15 ਏਕੜ ਜ਼ਮੀਨ ਵਿਚ ਕਣਕ ਦਾ ਨਾੜ ਸੜਕੇ ਸੁਆਹ ਹੋ ਗਿਆ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਅੱਜ ਸਵੇਰੇ ਲਗਭਗ 12 ਵਜੇ ਫਾਜਿਲਕਾ ਦੇ ਨੇੜਲੇ ਪਿੰਡ ਪੈਂਚਾਂ ਵਾਲੀ ਦੇ ਨੇੜੇ ਅਸ਼ੋਕ ਕੁਮਾਰ ਵਾਸੀ ਪਿੰਡ ਪੈਂਚਾਂ ਵਾਲੀ  ਦੀ ਜ਼ਮੀਨ …

Read More »

ਸ਼ੂਗਰ ਮਿਲ ਵਿਚ ਲੱਗੇ ਸਰਕੰਡਿਆਂ ਵਿਚ ਲੱਗੀ ਅੱਗ

ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ-ਅਬੋਹਰ ਰੋਡ ਤੇ ਇੱਥੋਂ ਲਗਭਗ 16 ਕਿਲੋਮੀਟਰ ਦੂਰ ਸਥਿਤ ਪਿੰਡ ਬੋਦੀਵਾਲਾ ਪੀਥਾ ਵਿਚ ਸਥਿਤ ਸ਼ੂਗਰ ਮਿਲ ਵਿਚ ਲੱਗੇ ਸਰਕੰਡਿਆਂ ਵਿਚ ਬੀਤੀ ਦੇਰ ਰਾਤ ਅਚਾਨਕ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਸ਼ੂਗਰ ਮਿਲ ਦੀ ਚਾਰਦੀਵਾਰੀ ਦੇ ਕੋਲ ਲੱਗੇ ਸਰਕੰਡਿਆਂ ਵਿਚ ਅਚਾਨਕ ਸ਼ਾਟ ਸਰਕਟ ਨਾਲ ਅੱਗ ਲੱਗ ਗਈ। ਅੱਗ ਨੂੰ ਤੇਜ਼ੀ ਨਾਲ ਵੱਧਦਾ ਵੇਖਕੇ …

Read More »

ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ ਹੋਈ

ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੇਟ ਕਰਮਚਾਰੀ ਦਲ ਸ਼ਾਖਾ ਫਾਜ਼ਿਲਕਾ ਦੀ ਇੱਕ ਮੀਟਿੰਗ ਸ਼ਾਖਾ ਪ੍ਰਧਾਨ ਓਮ ਪ੍ਰਕਾਸ਼ ਜਲੰਧਰਾ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ।ਜਿਸ ਵਿਚ ਦਲ ਦੇ ਸੂਬਾਈ ਜੱਥੇਬੰਦਕ ਸਕੱਤਰ ਅਤੇ ਜ਼ਿਲਾ ਜਨਰਲ ਸਕੱਤਰ ਸਤੀਸ਼ ਵਰਮਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਤੀਸ਼ ਵਰਮਾ ਨੇ ਕਿਹਾ ਕਿ ਹਰ ਸਾਲ ਦੀ …

Read More »

ਲੜਕੀਆਂ ਦੇ ਸਕੂਲ ਵਿਚ ਦਾਖ਼ਲੇ ਸਬੰਧੀ ਕੱਢੀ ਜਾਗਰੂਕਤਾ ਰੈਲੀ

ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਕੂਲ ਵਿਚ ਲੜਕੀਆਂ ਨੂੰ ਦਾਖ਼ਲੇ ਲਈ ਪ੍ਰੇਰਿਤ ਅਤੇ ਉਤਸਾਹਿਤ ਕਰਨ ਸਬੰਧੀ ਬੀਤੇ ਦਿਨੀਂ ਇੱਕ ਅਭਿਆਨ ਚਲਾਇਆ ਗਿਆ ਹੈ। ਇਸ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀਖੇੜਾ ਵੱਲੌਂ ਪਿ੍ਰੰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਬੱਚਿਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਸਕੂਲ ਤੋਂ ਸ਼ੁਰੂ ਹੋਕੇ …

Read More »