ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਮੈਹਰੀਆਂ ਬਾਜ਼ਾਰ ਵਿਚ ਸਥਿਤ ਆਈਸੀਆਈਸੀਆਈ ਬੈਂਕ ਦੇ ਨਾਲ ਵਾਲੀ ਗਲੀ ਵਿਚ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗਲੀ ਵਿਚ ਖੜੀਆਂ ਦੋ ਕਾਰਾਂ ਦੇ ਸ਼ੀਸ਼ੇ ਤੋੜ ਦੇਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਗਲੀ ਵਾਸੀ ਸੁਰਿੰਦਰ ਛਾਬੜਾ ਨੇ ਦੱਸਿਆ ਕਿ ਬੀਤੀ ਰਾਤ ਉਨਾਂ ਦੀ ਲਾਲ ਰੰਗ ਦੀ ਸਪਾਰਕ ਕਾਰ ਨੰਬਰ ਐਚ.ਆਰ.24 ਐਲ …
Read More »ਪੰਜਾਬੀ
ਸੰਘਰਸ਼ ਦੀ ਹਮਾਇਤ ਵਜੋਂ ਵਿਦਿਆਰਥੀ ਯੂਨੀਅਨਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ਵਜੋਂ ਪੰਜਾਬ ਯੂਨੀਵਰਸਿਟੀ ਸੰਘਰਸ਼ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਸੋਂਪਿਆ ਗਿਆ।ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਗਗਨ ਸੰਗਰਾਮੀ, ਸਤਨਾਮ ਘੱਲੂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਰੇਸ਼ਮ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ …
Read More »ਵਿਧਾਇਕ ਭੁੱਲਰ ਤੇ ਡੀ.ਸੀ ਖਰਬੰਦਾ ਨੇ ਨਿਕਾਸੀ ਨਹਿਰਾਂ ਦਾ ਲਿਆ ਜਾਇਜ਼ਾ
ਖਾਲੜਾ/ ਭਿੱਖੀਵਿੰਡ 19 ਅਪ੍ਰੈਲ (ਭਾਟੀਆ, ਕੰਬੋਕੇ, ਬਖਤਾਵਰ) – ਬਰਸਾਤੀ ਮੌਸਮ ਦੌਰਾਨ ਫਸਲਾਂ ਦੇ ਹੰੁਦੇ ਨੁਕਸਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡੀ.ਸੀ ਤਰਨ ਤਾਰਨ ਡੀ.ਪੀ.ਐਸ ਖਰਬੰਦਾ ਵਲੋਂ ਨਿਕਾਸੀ ਨਹਿਰਾਂ ਤੇ ਨਾਲਿਆਂ ਦਾ ਜਾਇਜਾ ਲਿਆ ਗਿਆ।ਡਿਪਟੀ ਕਮਿਸ਼ਨਰ ਡੀ.ਪੀ.ਐਸ ਖਰਬੰਦਾ ਵਲੋਂ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਐਸ.ਡੀ.ਐਮ ਰਜ਼ਤ ਉਬਰਾਏ, ਨਾਇਬ ਤਹਿਸੀਲਦਾਰ ਇੰਦਰਜੀਤ ਸਿੰਘ ਧਨੋਆ, ਡੀ.ਐਸ.ਪੀ ਸੁਲੱਖਣ ਸਿੰਘ ਮਾਨ, ਬੀ.ਡੀ.ਪੀ.ਓ ਗੁਰਪ੍ਰੀਤ …
Read More »ਚੋਰੀ ਦੇ 6 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਕੀਤਾ ਕਾਬੂ
ਖਾਲੜਾ/ ਭਿੱਖੀਵਿੰਡ 19 ਅਪ੍ਰੈਲ (ਭਾਟੀਆ, ਕੰਬੋਕੇ, ਬਖਤਾਵਰ) – ਐਸ.ਐਸ.ਪੀ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ `ਤੇ ਗਲਤ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਥਾਣਾ ਵਲਟੋਹਾ ਨੇ ਇਕ ਵਿਅਕਤੀ ਨੂੰ 6 ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿ੍ਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਪ੍ਰੈਸ ਕਾਨਫਰੰਸ ਦੌਰਾਨ ਇਸ ਸੰਬੰਧੀ ਡੀ.ਐਸ.ਪੀ ਭਿੱਖੀਵਿੰਡ ਸੁਲੱਖਣ ਸਿੰਘ ਮਾਨ ਨੇ ਦੱਸਿਆ ਪੁਲਿਸ ਥਾਣਾ ਵਲਟੋਹਾ ਦੇ ਐਸ.ਐਚ.ਓ ਮਨਜਿੰਦਰ ਸਿੰਘ, ਏ.ਐਸ.ਆਈ ਗੁਰਦੀਪ ਸਿੰਘ …
Read More »ਗੁਰਬਾਜ਼ ਸਿੰਘ ਪਹਿਲਵਾਨ ਦਾਣਾ ਮੰਡੀ ਰਾਜੋਕੇ ਦੇ ਪ੍ਰਧਾਨ ਬਣੇ
ਖਾਲੜਾ/ ਭਿੱਖੀਵਿੰਡ 19 ਅਪ੍ਰੈਲ (ਭਾਟੀਆ, ਕੰਬੋਕੇ, ਬਖਤਾਵਰ) – ਕਸਬਾ ਖਾਲੜਾ ਤੋਂ ਥੌੜੀ ਦੂਰ ਪੈਦੇ ਪਿੰਡ ਰਾਜੋਕੇ ਵਿਖੇ ਸਮੂਹ ਆੜਤੀਆਂ ਦੀ ਵਿਸ਼ੇਸ਼ ਮੀਟਿੰਗ ਸਰਪੰਚ ਮਹਿਤਾਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਗੁਰਪ੍ਰੀਤ ਸਿੰਘ ਗੋਪਾ, ਸੁਖਬੀਰ ਸਿੰਘ ਆੜਤੀ, ਸੁਰਿੰਦਰ ਸਿੰਘ ਆੜਤੀ, ਗੁਰਿੰਦਰ ਸਿੰਘ ਸੇਠ, ਜਸਵੰਤ ਸਿੰਘ ਆੜਤੀ, ਬਲਦੇਵ ਸਿੰਘ ਆੜਤੀ,ਦਲਜੀਤ ਸਿੰਘ, ਆੜਤੀ, ਸੁਖਮੰਦਰ ਸਿੰਘ ਆੜਤੀ, ਅਮਰੀਕ ਸਿੰਘ ਆੜਤੀ, ਅਤੇ ਹਰਜਿੰਦਰ ਸਿੰਘ ਆੜਤੀ …
Read More »ਵਿਦੇਸ਼ੀ ਧਰਤੀ `ਤੇ ਰੱਖਿਆ ਮੰਤਰੀ ਬਣ ਸਰਦਾਰ ਹਰਜੀਤ ਸਿੰਘ ਸੱਜਣ ਨੇ ਸਿੱਖ ਕੌਮ ਦਾ ਮਾਣ ਵਧਾਇਆ- ਬਾਬਾ ਅਵਤਾਰ ਸਿੰਘ
ਸੰਦੌੜ 19 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ `ਜੀ ਆਇਆਂ` ਕਹਿਣ ਲਈ ਸਾਰੀਆਂ ਹੀ ਸਮਾਜਿਕ, ਧਾਰਮਿਕ ਤੇ ਜਥੇਬੰਦੀਆਂ ਨੂੰ ਨਿੱਜੀ ਮੱਤਭੇਦਾਂ ਨੂੰ ਵਿਸਾਰ ਕੇ ਇਕਜੁੱਟ ਹੋਣਾ ਚਾਹੀਦਾ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਕਾਸ਼ ਕੁਟੀਆ ਮਹੌਲੀ ਕਲਾਂ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਨੇ ਕੀਤਾ।ਉਨਾਂ ਸਮੱੁਚੇ ਭਾਰਤ ਵਾਸੀਆਂ ਨੂੰ ਅਤੇ ਵਿਸ਼ੇਸ਼ ਕਰ ਕੇ ਪੰਜਾਬੀਆਂ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ‘ਖ਼ਾਲਸਾ ਯੂਨੀਵਰਸਿਟੀ’ ਨੂੰ ਬੰਦ ਕਰਨ ਸਬੰਧੀ ਫੈਸਲੇ ਨੂੰ ਦੱਸਿਆ ਮੰਦਭਾਗਾ
ਕੌਂਸਲ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਲਵੇਗੀ ਠੋਸ ਫੈਸਲਾ – ਮਜੀਠੀਆ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੰਜਾਬ ਦੀ ਮੌਜ਼ੂਦਾ ਸਰਕਾਰ ਵੱਲੋਂ ਨਵਸਥਾਪਿਤ ‘ਖ਼ਾਲਸਾ ਯੂਨੀਵਰਸਿਟੀ’ ਨੂੰ ਬੰਦ ਕਰਨ ਸਬੰਧੀ ਲਏ ਗਏ ਫੈਸਲੇ ਨੂੰ ਅਤਿ-ਮੰਦਭਾਗਾ ਕਰਾਰ ਦਿੰਦਿਆ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਅਤੇ ’ਵਰਸਿਟੀ ਦੇ ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਸਬੰਧੀ ਕਾਨੂੰਨੀ ਮਾਹਿਰਾਂ ਨਾਲ …
Read More »ਪ੍ਰਭਜੋਤ ਸਿੰਘ ਲਹੌਰੀਆ ਤੇ ਮਨਮੀਤ ਕੌਰ ਨੂੰ ਵਿਆਹ ਦੀਆਂ ਸ਼ੁੱਭਕਾਮਨਾਵਾਂ
ਜੰਡਿਆਲਾ, 19 ਅਪ੍ਰੈਲ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) ਜੰਡਿਆਲਾ ਵਾਸੀ ਪ੍ਰਭਜੋਤ ਸਿੰਘ ਲਹੌਰੀਆ ਤੇ ਮਨਮੀਤ ਕੌਰ ਨੂੰ ਵਿਆਹ ਦੀਆਂ ਬਹੁਤ ਬਹੁਤ ਵਧਾਈਆਂ।
Read More »ਗੁਰਨਾਮ ਸਿੰਘ ਬੁੱਟਰ ਤੇ ਜਗਪਾਲ ਕੌਰ ਨੇ ਵਿਆਹ ਦੀ 21ਵੀਂ ਵਰੇਗੰਢ ਮਨਾਈ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਾਸੀ ਗੁਰਨਾਮ ਸਿੰਘ ਬੁੱਟਰ ਤੇ ਜਗਪਾਲ ਕੌਰ ਨੂੰ ਵਿਆਹ ਦੀ 21ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਕਿਸਾਨ ਨੂੰ ਪੈਦਾਵਾਰ ਦੇ ਨਾਲ ਨਾਲ ਮੰਡੀਕਰਨ ਦੇ ਗੁਰ ਵੀ ਸਿੱਖਣੇ ਪੈਣਗੇ
ਪਠਾਨਕੋਟ: 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਦੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਹਾਇਕ ਕਿੱਤਿਆਂ ਬਾਰੇ ਜਾਣਕਾਰੀ ਦੇਣ ਲਈ ਆਤਮਾ ਤਹਿਤ ਜ਼ਿਲਾ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਅਗਾਂਹਵਧੂ ਕਿਸਾਨਾਂ ਦੇ ਫਾਰਮਾਂ ਦਾ ਦੌਰਾ ਕਰਵਾਇਆ ਗਿਆ।ਕਰਵਾਏ ਗਏ ਅੰਤਰ ਜ਼ਿਲਾ ਦੌਰੇ ਦੌਰਾਨ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਗੁਰਪ੍ਰੀਤ ਸਿੰਘ ਬੀ.ਟੀ.ਐਮ ਸਮੇਤ ਮਿੱਤ ਸਿੰਘ, ਧਰਮਿੰਦਰ ਸਿੰਘ, ਯਸ਼ਪਾਲ, …
Read More »
Punjab Post Daily Online Newspaper & Print Media