ਪਠਾਨਕੋਟ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਦੂਸ਼ਣ ਦੀ ਵੱਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੋਂ 2500 ਰੁਪਏ ਤੋਂ 15 ਹਜ਼ਾਰ ਤੱਕ ਜ਼ੁਰਮਾਨਾ ਵਸੂਲਿਆ ਜਾਵੇਗਾ।ਇਹ ਪ੍ਰਗਟਾਵਾ ਸ਼੍ਰੀਮਤੀ ਨੀਲਿਮਾ …
Read More »ਪੰਜਾਬੀ
ਕੈਨੇਡਾ ਦੇ ਰੱਖਿਆ ਮੰਤਰੀ ਦੀ ਆਮਦ ਸਬੰਧੀ ਪ੍ਰੋ: ਬਡੂੰਗਰ ਵਲੋਂ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ 18 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪੁੱਜਣ ’ਤੇ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਵਾਇਤ ਅਨੁਸਾਰ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਆਖਿਆ ਕਿ 20 ਅਪ੍ਰੈਲ ਨੂੰ ਸੱਜਣ ਦੇ ਇਥੇ ਪਹੁੰਚਣ …
Read More »ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਸਾਰਾਗੜ੍ਹੀ ਸਰਾਂ ਦਾ ਉਦਘਾਟਨ
ਸਾਰਾਗੜ੍ਹੀ ਦੇ ਮਹਾਨ 21 ਸਿੱਖ ਸ਼ਹੀਦਾਂ ਦਾ ਇਤਿਹਾਸ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ ਅੰਮ੍ਰਿਤਸਰ 18 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਸਾਰਾਗੜ੍ਹੀ ਸਰਾਂ (ਨਿਵਾਸ) ਦਾ ਉਦਘਾਟਨ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ …
Read More »ਨਕੋਦਰ ਸਾਕੇ ਦੇ ਸ਼ਹੀਦ ਸਿੱਖ ਨੌਜਵਾਨਾਂ ਦੀਆਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਕੀਤੀਆਂ ਤਸਵੀਰਾਂ
ਅੰਮ੍ਰਿਤਸਰ 18 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਹੋਏ ਫੈਸਲੇ ਅਨੁਸਾਰ 4 ਫਰਵਰੀ 1986 ਵਿੱਚ ਗੁਰਦੁਆਰਾ ਸ੍ਰੀ ਗੁਰੂ ਨਾਨਕਪੁਰਾ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਰੋਸ ਪ੍ਰਗਟ ਕਰਦੇ ਸਮੇਂ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ …
Read More »ਪਿੰਡ ਚੰਨਣਕੇ ਵਿਖੇ ਲਾਭਪਾਤਰੀਆਂ ਨੂੰ ਪੈਨਸ਼ਨਾ ਵੰਡੀਆਂ
ਚੌਕ ਮਹਿਤਾ, 18 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪੰਜਾਬ ਸਰਕਾਰ ਦੁਆਰਾ ਭੇਜੀ ਗਈ ਪੈਨਸ਼ਨਾਂ ਪਿੰਡ ਚੰਨਣਕੇ ਵਿਖੇ ਪੰਚਾਇਤ ਵੱਲੋਂ ਕਰੀਬ 300 ਤੋ ਵੱਧ ਲਾਭਪਾਤਰੀਆਂ ਨੂੰ 500 ਰੁਪੈ ਦੇ ਹਿਸਾਬ ਨਾਲ ਵੰਡੀਆਂ ਗਈਆਂ, ਸਰਪੰਚ ਮੇਜਰ ਸਿੰਘ ਸਹੋਤਾ ਨੇ ਕਿਹਾ ਕਿ ਪਿੰਡ ਦੇ ਵਿਕਾਸ ਵਿੱਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ, ਸਰਕਾਰ ਵੱਲੋਂ ਮਿਲਣ ਵਾਲੀ ਹਰ ਸਹੂਲਤ ਪਿੰਡ ਵਾਸੀਆਂ ਤੱਕ …
Read More »ਪੰਜਾਬੀਆਂ ਦੀ ਪੱਗ ਉੱਚੀ ਰੱਖਣ ਵਾਲੇ ਗੁਰਸਿੱਖ ਹਮੇਸ਼ਾਂ ਵਿਸ਼ੇਸ਼ ਸਨਮਾਨ ਦੇ ਹੱਕਦਾਰ- ਮਜੀਠੀਆ
ਪੱਤਰਕਾਰ ਨਾਲ ਕਾਂਗਰਸੀਆਂ ਵਲ਼ੋਂ ਕੀਤੀ ਗਈ ਅਤਿ ਦਰਜੇ ਦੀ ਬਦਤਮੀਜ਼ੀ ਦੀ ਕੀਤੀ ਨਿੰਦਾ ਕੱਥੂਨੰਗਲ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਭਾਰਤ ਦੇ ਦੌਰੇ ’ਤੇ ਆਏ ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਸਵਾਗਤ ਅਤੇ ਸਨਮਾਨ ਦੀ ਵਕਾਲਤ ਕਰਦਿਆਂ ਕਿਹਾ ਕਿ ਜਿਨ੍ਹਾਂ ਗੁਰਸਿੱਖਾਂ ਨੇ ਵਿਦੇਸ਼ਾਂ ਵਿੱਚ ਪੰਜਾਬੀਆਂ ਦਾ ਨਾਮ ਉਚਿਆਂ …
Read More »ਫੀਲਡ ਪੱਤਰਕਾਰ ਐਸੋਸੀਏਸ਼ਨ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਨੇ ਪੱਤਰਕਾਰ ਰਾਜੂ ਦੀ ਕੁੱਟਮਾਰ ਕਰਨ ਵਿਰੁੱਧ ਪੁਤਲਾ ਫੂਕਿਆ
ਐਸ.ਡੀ.ਐਮ ਨੂੰ ਦਿੱਤਾ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਬਾਬਾ ਬਕਾਲਾ ਸਾਹਿਬ (ਚੌਕ ਮਹਿਤਾ), 18 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਫੀਲਡ ਪੱਤਰਕਾਰ ਐਸੋਸੀਏਸ਼ਨ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਮੀਟਿੰਗ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਹਰਜੀਪ੍ਰੀਤ ਸਿੰਘ ਕੰਗ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।ਜਿਥੇ ਪੱਤਰਕਾਰਾਂ ਨੰੁ …
Read More »ਜੰਡਿਆਲਾ ਪ੍ਰੈਸ ਕਲੱਬ ਨੇ ਪੱਤਰਕਾਰ ਨੂੰ ਜਾਤੀਸੂਚਕ ਸ਼ਬਦ ਬੋਲਣ ਵਾਲਿਆਂ ਖਿਲਾਫ ਕਾਰਵਾਈ ਮੰਗੀ
ਜੰਡਿਆਲਾ ਗੁਰੂ, 18 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਪੱਤਰਕਾਰ ਭਾਈਚਾਰੇ ਨੂੰ ਲਗਾਤਾਰ ਆ ਰਹੀਆਂ ਮੁਸ਼ਕਿਲਾਂ ਸਬੰਧੀ ਜੰਡਿਆਲਾ ਪ੍ਰੈਸ ਕਲੱਬ (ਰਜ਼ਿ.) ਦੀ ਇਕ ਜ਼ਰੂਰੀ ਮੀਟਿੰਗ ਬੀਤੇ ਕੱਲ੍ਹ ਸਥਾਨਕ ਰੈਸਟੋਰੈਟ ਵਿਚ ਵਰਿੰਦਰ ਸਿੰਘ ਮਲਹੋਤਰਾ ਦੀ ਪ੍ਰਧਾਨਗੀ ਵਿਚ ਹੋਈ।ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਬੀਤੇ ਦਿਨੀਂ ਗਿਦੜਬਾਹਾ ਵਿਖੇ ਇਕ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਦੀ ਕੀਤੀ ਕੁੱਟਮਾਰ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ …
Read More »ਰਾਜਾਸਾਂਸੀ ਵਿਖੇ ਹਵਾਈ ਫੌਜ ਦੀ ਭਰਤੀ ਰੈਲੀ 5 ਮਈ ਤੋਂ – ਡਿਪਟੀ ਕਮਿਸ਼ਨਰ
10 ਜ਼ਿਲ੍ਹਿਆਂ ਦੇ ਨੌਜਵਾਨ ਹੋ ਸਕਦੇ ਹਨ ਭਰਤੀ ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਕੀਤੀ ਗਈ ਪਹਿਲਕਦਮੀ ਸਦਕਾ ਲੰਮੇ ਅਰਸੇ ਬਾਅਦ ਰਾਜਾਸਾਂਸੀ (ਅੰਮ੍ਰਿਤਸਰ) ਵਿਖੇ ਹਵਾਈ ਫੌਜ ਵਿਚ ਏਅਰਮੈਨਜ਼ ਦੀ ਭਰਤੀ ਲਈ ਰੈਲੀ 5 ਮਈ ਤੋਂ 9 ਮਈ ਤੱਕ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ 10 ਜਿਲ੍ਹਿਆਂ ਅੰਮ੍ਰਿਤਸਰ, ਮੁਕਤਸਰ, ਹੁਸ਼ਿਆਰਪੁਰ, ਫਿਰੋਜ਼ਪੁਰ, …
Read More »ਕਾਰੋਬਾਰ ਚਲਾਉਣ ਲਈ ਮਹਿਲਾਵਾਂ ਦੇ ਜ਼ੀਰੋ ਬੈਲੇਂਸ ’ਤੇ ਖੋਲੇ ਜਾਣਗੇ ਬੈਂਕ ਖਾਤੇ-ਈਸ਼ਾ ਕਾਲੀਆ
ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਦੇ ਬਾਰਡਰ ਏਰੀਆ ਦੇ ਪਿੰਡ ਮੁਹਾਰ ਖੀਵਾ ਭਵਾਨੀ ਅਤੇ ਪਿੰਡ ਮੌਜਮ ਵਿੱਚ ਲੜਕੀਆਂ/ਮਹਿਲਾਵਾਂ ਲਈ ਜ਼ਿਲਾ ਪ੍ਰਸ਼ਾਸ਼ਨ ਫਾਜ਼ਿਲਕਾ ਅਤੇ ਨਿਟਕੋਨ ਚੰਡੀਗੜ ਵੱਲੋਂ ਹੁਨਰ ਵਿਕਾਸ ਕੇਂਦਰ ਖੋਲੇ ਗਏ। ਇਨਾਂ ਹੁਨਰ ਵਿਕਾਸ ਕੇਂਦਰਾਂ ਦਾ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਉਦਘਾਟਨ ਕੀਤਾ ਗਿਆ। ਉਨਾਂ ਦੱਸਿਆ ਕਿ ਇਨਾਂ ਵਿਕਾਸ ਕੇਂਦਰਾਂ ਵਿੱਚ ਲੜਕੀਆਂ/ਮਹਿਲਾਵਾਂ ਨੂੰ …
Read More »
Punjab Post Daily Online Newspaper & Print Media