Wednesday, November 25, 2026

ਪੰਜਾਬੀ

ਜ਼ਿਲੇ ’ਚ 2,53,349 ਮੀਟਿ੍ਰਕ ਟਨ ਕਣਕ ਦੀ ਹੋਈ ਆਮਦ – ਡਿਪਟੀ ਕਮਿਸ਼ਨਰ

ਨਿਰਧਾਰਤ 72 ਘੰਟਿਆਂ ਤੋਂ ਵੀ ਪਹਿਲਾਂ ਕੀਤੀ ਜਾ ਰਹੀ ਹੈ ਲਿਫਟਿੰਗ ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਨੇ ਜ਼ੋਰ ਫੜ ਲਿਆ ਹੈ ਅਤੇ ਬੀਤੇ ਇੱਕ ਦਿਨ ਵਿਚ ਹੀ ਜ਼ਿਲੇ ਵਿਚ 46509 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕ੍ਰਿਆ …

Read More »

ਸੇਵਾ ਭਾਰਤੀ ਨੇ ਜਰੂਰਤਮੰਦ ਪਰਿਵਾਰਾਂ ਨੂੰ ਕਪੜੇ ਅਤੇ ਬੂਟ ਵੰਡੇ

ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜ ਸੇਵਾ ਵਿਚ ਅਗਾਂਹਵਧੂ ਸੰਸਥਾ ਸੇਵਾ ਭਾਰਤੀ ਫਾਜ਼ਿਲਕਾ ਵੱਲੋਂ ਅੱਜ 35 ਜ਼ਰੂਰਤਮੰਦ ਪਰਿਵਾਰਾਂ ਨੂੰ ਕਪੜੇ ਅਤੇ ਬੂਟ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਜਨਰਲ ਸਕੱਤਰ ਰਮਨ ਸੇਤੀਆ ਅਤੇ ਪ੍ਰੋਜੈਕਟ ਇੰਚਾਰਜ਼ ਭਾਰਤੀ ਸ਼ਰਮਾ ਨੇ ਦੱਸਿਆ ਕਿ ਸੰਸਥਾ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ‘ ਨੇਕੀ ਕੇ ਹਾਥ ਸਭੀ ਕੇ ਸਾਥ’ ਦੇ ਤਹਿਤ ਅੱਜ …

Read More »

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਾਉਣ ਦੇ ਹੁਕਮ

ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਮੈਜ਼ਿਸਟ੍ਰੇਟ ਫਾਜ਼ਿਲਕਾ ਈਸ਼ਾ ਕਾਲੀਆ ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ’ਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਸ਼ ਪੈਟਰੋਲ ਐਕਟ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ, ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ …

Read More »

ਓਮ ਸਾਈਂ ਹਸਪਤਾਲ ਤੇ ਕੈਂਪ ਵਿਚ 90 ਮਰੀਜ਼ਾਂ ਦੀ ਕੀਤੀ ਜਾਂਚ

ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਬੀਕਾਨੇਰੀ ਰੋਡ ਤੇ ਸਥਿਤ ਓਮ ਸਾਈਂ ਹਸਪਤਾਲ ਅਤੇ ਹੈਲਥ ਸੈਂਟਰ ਤੇ ਹੱਡੀ ਅਤੇ ਜੋੜਾਂ ਦੇ ਰੋਗਾਂ ਦਾ ਜਾਂਚ ਕੈਂਪ ਲਗਾਇਆ ਗਿਆ।ਜਾਣਕਾਰੀ ਮੁਤਾਬਕ ਸਵੇਰੇ 10 ਵਜੇ ਸ਼ੁਰੂ ਹੋਏ ਇਸ ਕੈਂਪ ਵਿਚ ਡਾ. ਭਾਗੇਸ਼ਵਰ ਸਵਾਮੀ ਵੱਲੋਂ 90 ਮਰੀਜ਼ਾਂ ਦੀ ਜਾਂਚ ਕਰਦੇ ਹੋਏ ਉਨਾਂ ਨੂੰ ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਬਚਾਅ ਸਬੰਧੀ ਜਾਣਕਾਰੀ …

Read More »

ਸਰਕਾਰੀ ਸਕੂਲਾਂ ਵਿਚ ਲੜਕੀਆਂ ਦੇ ਦਾਖ਼ਲੇ ਵਧਾਉਣ ਸਬੰਧੀ ਹੋਈ ਕਲਸਟਰ ਮੀਟਿੰਗ

ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਲੜਕੀਆਂ ਦੇ ਦਾਖ਼ਲੇ ਵਧਾਉਣ ਲਈ ਕੀਤੇ ਜਾ ਰਹੇ ‘ਖਾਸ ਉਪਰਾਲੇ’ ਤਹਿਤ ਸਰਕਾਰੀ ਸੀਨੀਅਰ ਸੇਕੰਡਰੀ ਸਕੂਲ ਪਿੰਡ ਕਰਨੀਖੇੜਾ ਵਿਚ ਤਹਿਸੀਲ ਨੋਡਲ ਅਫ਼ਸਰ ਸੰਦੀਪ ਕੁਮਾਰ ਧੂੜੀਆ ਪਿ੍ਰੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਪ੍ਰਧਾਨਗੀ ਅਤੇ ਕਲਸਟਰ ਮੁੱਖੀ ਪਿ੍ਰੰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਮੀਟਿੰਗ ਹੋਈ। ਜਿਸ …

Read More »

ਅੱਗ ਲੱਗਣ ਕਾਰਨ 30 ਏਕੜ ਕਣਕ ਦਾ ਨਾੜ ਅਤੇ 2 ਏਕੜ ਕਣਕ ਸੜ ਕੇ ਸੁਆਹ

ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੀ ਮੰਡੀ ਲਾਧੂਕਾ ਦੀਆਂ ਰੇਲਵੇ ਲਾਇਨਾਂ ਦੇ ਕੋਲ ਅੱਗ ਲੱਗਣ ਕਾਰਨ 30 ਏਕੜ ਕਣਕ ਦਾ ਨਾੜ ਅਤੇ 2 ਏਕੜ ਕਣਕ ਦੀ ਫਸਲ ਸੜਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ। ਘਟਨਾ ਵਾਲੀ ਥਾਂ ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਦੱਸਿਆ ਕਿ ਮੰਡੀ ਲਾਧੂਕਾ ਦੀਆਂ ਰੇਲਵੇ ਲਾਇਨ ਦੇ ਨੇੜੇ ਅੱਜ ਅਚਾਨਕ ਅੱਗ …

Read More »

ਅਮਰਪੁਰਾ ਪਿੰਡ ਦੇ ਸਕੂਲ ਮੁਖੀ ਨੇ ਕੀਤਾ ਅਧਿਆਪਕ-ਵਿਦਿਆਰਥੀ ਦੇ ਰਿਸ਼ਤੇ ਨੂੰ ਸ਼ਰਮਸਾਰ

3 ਮੈਂਬਰੀ ਕਮੇਟੀ 24 ਘੰਟਿਆਂ ’ਚ ਸੌਂਪੇਗੀ ਰਿਪੋਰਟ-ਡਿਪਟੀ ਕਮਿਸ਼ਨਰ ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਅਧਿਆਪਕ ਵਿਦਿਆਰਥੀਂ ਦੇ ਰਿਸਤੇ ਨੂੰ ਸ਼ਰਮਸ਼ਾਰ ਕਰਦੇ ਹੋਏ ਅੱਜ ਇਕ ਸਰਕਾਰੀ ਹਾਈ ਸਕੂਲ ਦੇ ਪਿੰਸੀਪਲ ਵੱਲੋ ਆਪਣੇ ਹੀ ਸਕੂਲ ਦੀ ਦਸਵੀਂ ਜਮਾਤ ਇਕ ਵਿਦਿਆਰਥਣ ਨਾਲ ਛੇੜਛਾੜ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਕੇ ਤੇ ਮੋਜੂਦ ਵਿਦਿਆਰਥਣ ਦੇ ਮਾਪਿਆਂ ਅਤੇ ਪਿੰਡ ਵਾਸਿਆਂ ਨੇ ਸਕੂਲ …

Read More »

ਖ਼ਾਲਸਾ ਕਾਲਜ ਵਿਖੇ ਕੋਚਿੰਗ ਕਲਾਸਾਂ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਸੈਸ਼ਨ 2017-18 ਦੇ ਬੀ. ਐੱਸ. ਸੀ (ਐਗਰੀਕਲਚਰ) ਦੇ ਦਾਖਲੇ ਸਬੰਧੀ ਕੋਚਿੰਗ ਕਲਾਸਾਂ ਆਰੰਭ ਹੋਈਆਂ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਬੀ.ਐਸ-ਸੀ (ਐਗਰੀਕਲਚਰ) ਦੇ ਦਾਖ਼ਲੇ ਸੰਬੰਧੀ ਜੂਨ-2017 ਦੇ ਆਖ਼ਰੀ ਹਫ਼ਤੇ ਦਾਖ਼ਲਾ ਟੈਸਟ ਲਿਆ ਜਾਂਦਾ ਹੈ।ਇਸ ਕੋਰਸ ’ਚ ਸਮੁੱਚੇ ਪੰਜਾਬ ਤੋਂ ਇਲਾਵਾ, …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਲਾਇਆ ਵਿੱਦਿਅਕ ਟੂਰ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਆਪਣੇ ਚੁਣੇ ਹੋਏ ਵਿਸ਼ੇ ’ਚ ਮੁਹਾਰਤ ਹਾਸਲ ਕਰਨ ਦੇ ਮਕਸਦ ਤਹਿਤ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਬਨਸਪਤੀ (ਬੌਟਨੀ) ਵਿਭਾਗ ਵੱਲੋਂ ਬੀਤੇ ਦਿਨੀਂ ਐਮ. ਐਸ. ਸੀ ਬੌਟਨੀ ਸਮੈਸਟਰ-ਚੌਥਾ ਦੇ ਵਿਦਿਆਰਥੀਆਂ ਦੇ …

Read More »

ਧੂਰੀ ਤੋਂ ਬਾਬਾ ਬਾਲਕ ਨਾਥ ਧਾਮ ਦੀ 36ਵੀਂ ਯਾਤਰਾ ਲਈ ਬੱਸਾਂ ਰਵਾਨਾ

ਧੂਰੀ, 18 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਕੱਕੜਵਾਲ ਰੋਡ ‘ਤੇ ਸਥਿਤ ਸ਼੍ਰੀ ਸਿੱਧ ਬਾਬਾ ਬਾਲਕ ਨਾਥ ਸੇਵਾ ਸੰੰਮਤੀ ਧੂਰੀ ਤੋਂ ਸ਼੍ਰੀ ਦਿਓੜ ਸਿੱਧ ਬਾਬਾ ਬਾਲਕ ਨਾਥ ਧਾਮ ਦੀ 36ਵੀਂ ਯਾਤਰਾ ਲਈ ਇੱਥੋਂ 2 ਬੱਸਾਂ ਰਵਾਨਾ ਕੀਤੀਆਂ ਗਈਆਂ।ਇਸ ਮੌਕੇ ਭਗਤ ਸੁਸ਼ੀਲ ਕੁਮਾਰ ਗੱਦੀ ਨਸ਼ੀਨ ਜੀ ਦੀ ਹਾਜ਼ਰੀ ਵਿੱਚ ਪਹੁੰਚੇ ਭਗਤਾਂ ਵੱਲੋਂ ਹਰੀ ਝੰਡੀ ਦੇ ਕੇ ਯਾਤਰਾ ਦੀ ਕੁਸ਼ਲ-ਮੰਗਲ ਕਾਮਨਾ …

Read More »