ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ ਤੇ ਇੰਜ. ਦਲਜੀਤ ਸਿੰਘ ਕੋਹਲੀ `ਤੇ ਅਧਾਰਿਤ ਅੰਮ੍ਰਿਤਸਰ ਵਿਕਾਸ ਮੰਚ ਦਾ ਇਕ ਵਫ਼ਦ ਬੀਤੇ ਦਿਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਿੱਜੀ ਸਕੱਤਰ ਸੁਰਜੀਤ ਸਿੰਘ ਭੂਰਾਕੋਹਨਾ ਨੂੰ ਮਿਲਿਆ ਤੇ ਉਨ੍ਹਾਂ ਨੂੰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਾਂ ਲਿਖਿਆ ਇਕ ਮੰਗ ਪੱਤਰ ਦਿੱਤਾ, ਜਿਸ ਵਿਚ ਮੰਗ …
Read More »ਪੰਜਾਬੀ
ਖ਼ਾਲਸਾ ਕਾਲਜ ਵਿਖੇ ‘ਟੋਟਲ ਕੁਆਲਿਟੀ ਮੈਨੇਜ਼ਮੈਂਟ ਟੂਲ ਇਨ ਫੂਡ ਇੰਡਸਟਰੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵੱਲੋਂ ‘ਟੋਟਲ ਕੁਆਲਿਟੀ ਮੈਨੇਜ਼ਮੈਟ (ਟੀ. ਕਿਯੂ. ਐੱਮ.) ਟੂਲ ਇਨ ਫੂਡ ਇੰਡਸਟਰੀ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ’ਚ ਡਾ. ਰਿਸ਼ੀ ਦੀਵਾਨ, ਆਈ.ਐਸ.ਓ ਮਾਹਿਰ ਅਤੇ ਭੋਜਨ ਦੀ ਗੁਣਵਤਾ ਦੇ ਆਡੀਟਰ ਨੇ ਮੁੱਖ …
Read More »ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਜਿਸ ਵਿੱਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ। ਛੀਨਾ ਨੇ ਸਮੂੰਹ ਜਗਤ …
Read More »ਖ਼ਾਲਸਾ ਕਾਲਜ ਵਿਖੇ ‘ਰੀਸੈਂਟ ਐਡਵਾਂਸਮੈਂਟਸ ਇਨ ਕੈਮੀਕਲ ਸਾਇੰਸਸ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜ਼ੂਏਟ ਵਿਭਾਗ ਆਫ਼ ਕਮਿਸਟਰੀ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ‘ਰੀਸੈਂਟ ਐਡਵਾਂਸਮੈਂਟਸ ਇਨ ਕੈਮੀਕਲ ਸਾਇੰਸਸ’ ਵਿਸ਼ੇ ’ਤੇ ਕੌਮੀ ਪੱਧਰ ਦਾ ਸੈਮੀਨਾਰ ਆਯੋਜਨ ਕੀਤਾ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਕਮਿਸਟਰੀ ਵਿਭਾਗ ਦੇ ਮੁੱਖੀ ਪ੍ਰੋ: ਮਨੋਜ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਪਣਾ ਕੁੰਜੀਵੰਤ ਭਾਸ਼ਣ ਦਿੱਤਾ। …
Read More »ਗਿਦੜਬਾਹਾ ਵਿਖੇ ਪੱਤਰਕਾਰ ਸ਼ਿਵਰਾਜ ਰਾਜੂ ਦੀ ਕੁੱਟਮਾਰ ਕਰਨ ਵਾਲ਼ਿਆਂ ਨੂੰ ਗ੍ਰਿਫਤਾਰ ਕਰੇ ਸਰਕਾਰ- ਮਲਹੋਤਰਾ
ਜੰਡਿਆਲਾ ਗੁਰੂ, 16 ਅਪ੍ਰੈਲ (ਪੰਜਬ ਪੋਸਟ- ਹਰਿੰਦਰਪਾਲ ਸਿੰਘ) – ਗਿੱਦੜਬਾਹਾ ਵਿਖੇ ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਸ਼ਿਵਰਾਜ ਰਾਜੂ ਦੀ ਟਰੱਕ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਢਿਲੋ ਵਲੋ ਉਸ ਦੇ ਦਫਤਰ ਵਿੱਚ ਆ ਕੇ ਕੁੱਟਮਾਰ ਕਰਨ ਅਤੇ ਨੱਕ ਨਾਲ ਲਕੀਰਾਂ ਕੱਢਣ ਲਈ ਮਜਬੂਰ ਕਰਨ ਦੀ ਜੰਡਿਆਲਾ ਪ੍ਰੈਸ ਕਲੱਬ (ਰਜ਼ਿ ) ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …
Read More »ਸਾਬਕਾ ਫੌਜੀ ਬਲਦੇਵ ਸਿਂੰਘ ਦੇ ਘਰ ਚੋਰੀ- ਨਕਦੀ ਤੇ ਗਹਿਣੇ ਲੈ ਕੇ ਚੋਰ ਫਰਾਰ
ਜੰਡਿਆਲਾ ਗੁਰੂ, 16 ਅਪ੍ਰੈਲ (ਪੰਜਾਬ ਬਪੋਸਟ- ਹਰਿੰਦਰ ਪਾਲ ਸਿੰਘ) – ਮੁਹੱਲਾ ਬਾਗ ਵਾਲਾ ਖੂਹ ਨਿਵਾਸੀ ਸਾਬਕਾ ਫੌਜੀ ਬਲਦੇਵ ਸਿਂੰਘ ਦੇ ਘਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮੋਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਲਦੇਵ ਸਿਂੰਘ ਅਪਣੇ ਪਰਿਵਾਰ ਸਮੇਤ ਗੁਰਦਵਾਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਹਰ ਵਾਰ ਦੀ ਤਰਾਂ ਐਤਵਾਰ ਗਏ ਹੋਏ ਸਨ ਅਤੇ ਇਕ ਲੜਕਾ ਸੁਖਜੀਤ ਸਿਂੰਘ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ …
Read More »ਪ੍ਰਿੰਸ ਗੁਮਟਾਲਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ
ਕਾਂਗਰਸ ਦੀ ਵਿਚਾਰ ਧਾਰਾ ਤੇ ਚੱਲਣ ਵਾਲਿਆਂ ਦਾ ਸਵਾਗਤ ਹੋਵੇਗਾ- ਗੁਰਜੀਤ ਔਜਲਾ ਅੰਮ੍ਰਿਤਸਰ, 16 ਅਪੈ੍ਰਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲਾ ਅਕਾਲੀ ਜਥਾ ਅੰਮਿ੍ਰਤਸਰ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪਿੰ੍ਰਸ ਗੁਮਟਾਲਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ।ਅੱਜ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਦਫਤਰ …
Read More »ਜੀ.ਟੀ.ਯੂ ਪੰਜਾਬ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਅੱਜ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀਆਂ 15ਵੀਆਂ ਜਨਰਲ ਕੌਂਸਲ ਜੱਥੇਬੰਦਕ ਚੋਣਾਂ ਸਬੰਧੀ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਅਤੇ 8 ਸਿੱਖਿਆ ਬਲਾਕਾਂ ਦੇ ਬਲਾਕ ਪ੍ਰਧਾਨਾਂ ਨੇ ਆਪਣੇ ਆਪਣੇ ਨਾਮਜ਼ਦਗੀ ਪੱਤਰ ਸਥਾਨਕ ਪ੍ਰਤਾਪ ਬਾਗ ਵਿਖੇ ਦਾਖ਼ਲ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਟੀਯੂ ਪੰਜਾਬ ਵੱਲੋਂ ਨਿਯੁਕਤ ਕੀਤੇ ਗਏ ਰਿਟਰਨਿੰਗ ਅਧਿਕਾਰੀ ਅਮਨਦੀਪ ਸਿੰਘ ਮੁੱਖ ਅਧਿਆਪਕ …
Read More »ਫਾਜ਼ਿਲਕਾ ਵਿਰਾਸਤ ਮਹੋਤਸਵ ਦੀ ਤੀਸਰੀ ਨਾਇਟ ‘ਉਮੀਦ’ ਨੋਜਵਾਨਾਂ ਨੂੰ ਸਮਰਪਿਤ ਰਹੀ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸੰਜੇ ਗਾਂਧੀ ਮੈਮੋਰੀਅਲ ਪਾਰਕ ਵਿਚ ਗ੍ਰੈਜੂਏਟਸ ਵੈਲਫੇਅਰ ਐਸੋਸੀਏਸ਼ਨ ਫਾਜ਼ਿਲਕਾ (ਗਵਫ਼) ਵੱਲੋਂ ਸਮਰਪਤ 11ਵੇਂ ਚਾਰ ਦਿਨਾਂ ਫਾਜ਼ਿਲਕਾ ਵਿਰਾਸਤ ਮਹੋਤਸਵ ਦੀ ਤੀਸਰੀ ਨਾਇਟ ‘ ਉਮੀਦ’ ਨੋਜਵਾਨਾਂ ਨੂੰ ਸਮਰਪਤ ਰਹੀ। ਇਸ ਦੌਰਾਨ ਵੱਡੀ ਗਿਣਤੀ ਵਿਚ ਦਰਸ਼ਕਾਂ ਨੇ ਫਾਜ਼ਿਲਕਾ ਵਿਰਾਸਤ ਮਹੋਤਸਵ ਦਾ ਆਨੰਦ ਲਿਆ।ਪ੍ਰੋਗਰਾਮ ਵਿਚ ਰਾਜਦੀਪ ਕੌਰ, ਰੰਜਮ ਕਾਮਰਾ, ਅਤੁਲ ਨਾਗਪਾਲ ਅਤੇ ਅਰੁਣ ਵਧਵਾ ਮੁੱਖ …
Read More »ਬਜਟ ਜਾਰੀ ਹੋਣ ਦੇ ਬਾਵਜੂਦ ਨਹੀਂ ਮਿਲੀਆਂ ਤਨਖਾਹਾਂ
ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਮਾਰਚ ਮਹੀਨੇ ਦੀ ਤਨਖਾਹ ਅਜੇ ਤੱਕ ਜਾਰੀ ਨਾ ਹੋਣ ਸਬੰਧੀ ਰੋਸ ਪ੍ਰਟ ਕੀਤਾ ਗਿਆ ਹੈ। ਜਾਰੀ ਪ੍ਰੈਸ ਬਿਆਨ ਵਿਚ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਭਗਵੰਤ ਭਠੇਜਾ, ਸੀਨੀਅਰ ਮੀਤ ਪ੍ਰਧਾਨ ਨਿਸ਼ਾਂਤ ਅਗਰਵਾਲ, ਪਰਮਜੀਤ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਅਮਨਦੀਪ ਸਿੰਘ, ਜਨਰਲ ਸਕੱਤਰ ਰਾਮ ਕ੍ਰਿਸ਼ਨ, ਜ਼ਿਲ੍ਹਾ …
Read More »
Punjab Post Daily Online Newspaper & Print Media