Wednesday, November 25, 2026

ਪੰਜਾਬੀ

ਬੇਸਹਾਰਾ ਗਊਵੰਸ਼ਾਂ ਤੇ ਪੰਛੀਆਂ ਨੂੰ ਗਰਮੀ ਤੋਂ ਬਚਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ

ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਸ਼੍ਰੀ ਨਰਾਇਣ ਵੈਲਫੇਅਰ ਸੁਸਾਇਟੀ ਵੱਲੋਂ ਪੈ ਰਹੀ ਇਸ ਭਿਆਨਕ ਗਰਮੀ ਅਤੇ ਤੇਜ਼ ਧੁੱਪ ਵਿਚ ਸ਼ਹਿਰ ਵਿਚ ਘੁੰਮ ਰਹੇ ਬੇਸਹਾਰਾ ਗਊਵੰਸ਼ਾਂ ਦੇ ਲਈ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਪੰਛੀਆਂ ਦੇ ਲਈ ਵੀ ਘਰਾਂ ਦੀਆਂ ਛੱਤਾਂ ਤੇ ਦਾਣਾ ਅਤੇ ਪਾਣੀ ਮੁਹੱਈਆ ਕਰਵਾਉਣ ਲਈ ਅਭਿਆਨ ਚਲਾਇਆ ਗਿਆ …

Read More »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਯੂਨੀਅਨ ਦੀ ਫਾਜ਼ਿਲਕਾ ਇਕਾਈ ਵੱਲੋਂ ਮੀਟਿੰਗ ਦਾ ਅਯੋਜਨ ਕੀਤਾ ਗਿਆ। ਜਿਸਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਅਤੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਭਾਂਬੜਾ ਨੇ ਕੀਤੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਨੇ ਦੰਸਿਆ ਕਿ ਕੈਪਟਨ ਸਰਕਾਰ …

Read More »

ਝਗੜੇ ਵਿਚ ਪਿਤਾ ਪੁੱਤਰ ਜ਼ਖ਼ਮੀ

ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਫਾਜ਼ਿਲਕਾ ਉਪਮੰਡਲ ਦੇ ਪਿੰਡ ਚੁਵਾੜਿਆਂ ਵਾਲੀ ਵਿਚ ਰਿਸ਼ਤੇਦਾਰਾਂ ਦੇ ਨਾਲ ਹੋਏ ਝਗੜੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਸ਼ੰਕਰ ਲਾਲ (56) ਵਾਸੀ ਪਿੰਡ ਚੁਵਾੜਿਆਂ ਵਾਲੀ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਵਾਸੀ ਆਪਣੇ ਰਿਸ਼ਤੇਦਾਰਾਂ ਦੇ ਨਾਲ ਕੁਝ ਦਿਨ ਪਹਿਲਾਂ  ਕਿਸੇ ਗੱਲ ਨੂੰ ਲੈਕੇ ਝਗੜਾ ਹੋਇਆ ਸੀ। …

Read More »

ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ

ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੇ ਦਿਨੀਂ ਜੰਮੂ ਕਸ਼ਮੀਰ ਦੀ ਸਰਹੱਦ ਤੇ ਸ਼ਹੀਦ ਹੋਏ ਵੀਰ ਸੈਨਿਕ ਕੁਲਵੰਤ ਸਿੰਘ ਦੀ ਯਾਦ ਵਿਚ ਦਸ਼ਮੇਸ਼ ਯੂਥ ਕਲੱਬ ਪਿੰਡ ਜੱਟਵਾਲੀ ਵੱਲੋਂ ਅਯੋਜਤ ਸਮਾਗਮ ਵਿਚ ਉਨ੍ਹਾਂ ਨੂੰ ਯਾਦ ਕੀਤਾ ਗਿਆ।ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਉਨ੍ਹਾਂ ਦੇ ਨਾਲ ਕਲੱਬ ਦੇ ਅਹੁੱਦੇਦਾਰਾਂ ਨੇ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਵੀਰਤਾ ਪੁਰਸਕਾਰ ਨਾਲ ਸਨਮਾਨਿਤ …

Read More »

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ ਉਤਸਵ

ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਸ਼੍ਰੀ ਬ੍ਰਾਹਮਣ ਸਭਾ ਫਾਜ਼ਿਲਕਾ ਵੱਲੋਂ ਅੱਜ ਸਵੇਰੇ 8.30 ਤੋਂ 10.30 ਵਜੇ ਤੱਕ ਸ਼੍ਰੀ ਸੁੰਦਰਕਾਂਡ ਪਾਠ ਦਾ ਅਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਮੰਦਰ ਦੇ ਮੁੱਖ ਸੇਵਾਦਾਰ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਸੁੰਦਰ ਲਾਲ ਸ਼ਰਮਾ, ਦੀਸ਼ੂ ਸ਼ਰਮਾ ਅਤੇ ਵਿਨੋਦ ਸ਼ਰਮਾ ਵੱਲੋਂ ਭਜਨ ਸੰਕੀਰਤਨ ਕਰਦੇ ਹੋਏ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ …

Read More »

ਕਿਸਾਨ ਕੈਂਪ ਤੇ ਖੇਤੀ ਪ੍ਰਦਰਸ਼ਨੀ ਵਿੱਚ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਦੀ ਅਪੀਲ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਅਤੇ ਫਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਵਰਤੋਂ ਲਈ ਖੇਤੀਬਾੜੀ ਵਿਭਾਗ ਅੰਮ੍ਰਿਤਸਰ ਵੱਲੋਂ ਅਜਨਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ । ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ।   ਸ. ਹਰਪ੍ਰਤਾਪ ਸਿੰਘ ਅਜਨਾਲਾ ਐਮ ਐਲ ਏ ਵੱਲੋ ਇਸ ਕੈਂਪ …

Read More »

ਯੂਥ ਸਪੋਰਟਸ ਕਲੱਬ ਰਜਿੰਦਰਾਪੁਰੀ ਵੱਲੋਂ 18ਵਾਂ ਇਨਾਮ ਵੰਡ ਸਮਾਰੋਹ ਤੇ ਤਰਕਸ਼ੀਲ ਮੇਲਾ ਅੱਜ

ਧੂਰੀ, 16 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਧੂਰੀ) – ਯੂਥ ਸਪੋਰਟਸ ਕਲੱਬ ਵੱਲੋਂ 18ਵਾਂ ਇਨਾਮ ਵੰਡ ਸਮਾਰੋਹ ਤੇ ਤਰਕਸ਼ੀਲ ਮੇਲਾ ਅੱਜ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ।ਰਜਿੰਦਰਾਪੁਰੀ ਕਲੱਬ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲੱਬ ਵਿੱਚ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦੋਂ ਕਿ ਇਸ ਤਰਕਸ਼ੀਲ ਮੇਲੇ ਦਾ ਰਸਮੀ ਆਗਾਜ਼ …

Read More »

ਨਵੇਂ ਆਏ ਥਾਣੇਦਾਰ ਨੇ ਨਸ਼ਾ ਤਸਕਰਾਂ ਅਤੇ ਗੁੰਡਾ ਅਨਸਰਾਂ ਖਿਲਾਫ ਕਸਿਆ ਸ਼ਿਕੰਜਾ

ਧੂਰੀ, 16 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਧੂਰੀ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਮੁੱਖ ਅਫਸਰ ਗੁਰਮੀਤ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਹੋਰ ਵਧੀਆ ਬਨਾਉਣ ਲਈ ਸ਼ਹਿਰ ਦੀ ਟਰੈਫਿਕ ਸਮੱਸਿਆ ਦਾ ਹੱਲ ਕਰਨ, ਸ਼ਹਿਰ ਵਿੱਚ ਚੌਕੀਦਾਰਾ ਪ੍ਰਬੰਧ ਨੂੰ ਹੋਰ ਸੁਚਾਰੂ ਬਨਾਉਣ ਅਤੇ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ …

Read More »

ਕਿਰਪਾਲ ਰਾਜੋਮਾਜਰਾ ਲਗਾਤਾਰ ਤੀਜੀ ਬਾਰ ਬਣੇ ਕਿਸਾਨ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ

ਧੂਰੀ, 16 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਧੂਰੀ) – ਕਿਸਾਨ ਮੁਕਤੀ ਮੋਰਚਾ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਤੇ ਸੂਬੇਦਾਰ ਗੁਰਚਰਨ ਸਿੰਘ ਬਰੜਵਾਲ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਕਿਸਾਨ ਮੁਕਤੀ ਮੋਰਚਾ ਦੇ ਸਰਪ੍ਰਸਤ ਮਾਸਟਰ ਸੁਖਦੇਵ ਸਿੰਘ ਗਰੇਵਾਲ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਸੱਤਾ ’ਚ ਆਈ ਕਾਂਗਰਸ ਸਰਕਾਰ …

Read More »

ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸ਼ੁਰੁ ਕਰਵਾਈ ਕਣਕ ਦੀ ਸਰਕਾਰੀ ਖਰੀਦ

ਅਲ਼ਗੋਂ ਕੋਠੀ/ਅਮਰਕੋਟ 16 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਅਲਗੋਕੋਠੀ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੁ ਕਰਵਾਈ ਗਈ।ਉਨਾਂ ਦਾਣਾ ਮੰਡੀ ਵਿਖੇ ਖਰੀਦ ਪ੍ਰਬਧਾਂ ਦਾ ਜਾਇਜਾ ਲੈਦੇਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਫਸਲ ਦਾਣਾ ਮੰਡੀਆਂ ਵਿਖੇ ਵੇਚੇ ਜਾਣ ਦੋਰਾਨ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀ ਆਉਣ ਦਿਤੀ ਜਾਵੇਗੀ ਅਤੇ ਪ੍ਰਬੰਧਾ ਵਿਚ ਕੋਈ …

Read More »