ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨੈਸ਼ਨਲ ਇੰਟਰਗੇਟਡ ਮੈਡੀਕਲ ਐਸ਼ੋਸ਼ੀਏਸ਼ਨ (ਨੀਮਾ) ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਹ ਦਿਵਸ ਆਯੂਰਵੈਦਿਕ ਮੈਡੀਕਲ ਦੇ ਇਤਿਹਾਸ ਵਿਚ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਮੌਕੇ ਬਵਾਸੀਰ, ਭਗੰਦਰ ਅਤੇ ਸੰਗ੍ਰਹਿਣੀ ਬਿਮਾਰੀਆਂ ਦੇ ਇਲਾਜ ਸੰਬਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਬਠਿੰਡਾ ਜਿਲ੍ਹਾ ਦੇ ਐਸ਼ੋਸ਼ੀਏਸਨ ਦੇ ਜਿਲ੍ਹਾ ਪ੍ਰਧਾਨ ਅਮਰ ਹਸਪਤਾਲ ਰਾਮਪੁਰਾ ਦੇ ਐਮ.ਡੀ …
Read More »ਪੰਜਾਬੀ
ਖਾਲਸਾ ਸਾਜਨਾ ਦਿਵਸ ’ਤੇ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਵੀਰਵਾਰ ਵਾਲੇ ਦਿਨ ਜਸ਼ਨਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਦੁਕਾਨ ’ਤੇ ਖਾਲਸਾ ਸਾਜਨਾ ਦਿਵਸ ਮੌਕੇ ’ਤੇ ਵਿਸ਼ੇਸ਼ ਧਾਰਮਿਕ ਸਮਾਗਮ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ …
Read More »ਪੀ.ਪੀ ਯੁਨਿਟ ਵਿਖੇ ਫਰੈਕਸ਼ਨਲ ਡੋਜ਼ ਆਫ ਇੰਨਐਕਟੀਵੇਟਿਡ ਆਈ.ਪੀ.ਵੀ.ਵੈਕਸੀਨ ਦੀ ਸ਼ੁਰੂਆਤ
ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਬਠਿੰਡਾ ਡਾ. ਰਘਬੀਰ ਸਿੰਘ ਰੰਧਾਵਾ ਦੀ ਦੇਖ ਰੇਖ ਹੇਠ ਫਰੈਕਸ਼ਨਲ ਡੋਜ਼ ਆਫ ਇੰਨਐਕਟੀਵੇਟਿਡ ਆਈ.ਪੀ.ਵੀ ਵੈਕਸੀਨ ਦੀ ਸ਼ੁਰੂਆਤ ਪੀ.ਪੀ ਯੁਨਿਟ ਬਠਿੰਡਾ ਵਿਖੇ ਕੀਤੀ ਗਈ।ਇਸ ਵੈਕਸੀਨ ਦੀ ਡੋਜ਼ ਹਰ ਨਵੇਂ ਜਨਮੇ ਬੱਚੇ ਨੂੰ ਸੱਜੇ ਮੋਢੇ `ਤੇ ਡੇਢ ਮਹੀਨੇ ਅਤੇ ਸਾਢੇ ਤਿੰਨ ਮਹੀਨੇ ਤੇ ਦਿੱਤੀ …
Read More »ਪੱਤਰਕਾਰਾਂ ਨੂੰ ਜਲਦ ਮਿਲੇਗੀ ਟੋਲ ਟੈਕਸ ਤੋਂ ਮੁਆਫੀ ਬਾਜਵਾ
ਬਟਾਲਾ, 13 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ `ਚ ਪੱਤਰਕਾਰਾਂ ਦਾ ਟੋਲ ਟੈਕਸ ਮੁਆਫ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਸਰਕਾਰ ਇਸ ਫੈਸਲੇ ਨੂੰ ਛੇਤੀ ਹੀ ਲਾਗੂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੋਲ ਟੈਕਸ ਮੁਆਫੀ ਸਬੰਧੀ ਲਿਖਤੀ ਹਦਾਇਤਾਂ ਛੇਤੀ ਹੀ …
Read More »ਸਰਪੰਚਾਂ ਦੀ ਯੋਗਤਾ ਬਾਰੇ ਫੈਸਲਾ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ- ਤ੍ਰਿਪਤ ਬਾਜਵਾ
ਬਟਾਲਾ, 13 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸਰਪੰਚਾਂ ਲਈ ਘੱਟੋ-ਘੱਟ ਯੋਗਤਾ ਨਿਰਧਾਰਤ ਕਰਨ ਦਾ ਫੈਸਲਾ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਲਾਹ ਅਤੇ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਹੀ ਲਵੇਗੀ। ਅੱਜ ਦਾਣਾ ਮੰਡੀ ਬਟਾਲਾ `ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੰਚਾਇਤ ਮੰਤਰੀ ਬਾਜਵਾ ਨੇ ਕਿਹਾ ਕਿ …
Read More »ਏਡਿਡ ਸਕੂਲ ਯੂਨਿਅਨ ਵਲੋ ਮਰਜ਼ਰ ਦੀ ਮੰਗ ਸਬੰਧੀ ਸਿੱਧੂ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਏਡਿਡ ਸਕੂਲ ਯੂਨੀਅਨ ਜਿਲਾ ਅੰਮ੍ਰਿਤਸਰ ਦਾ ਇੱਕ ਵਫਦ ਪ੍ਰਧਾਨ ਰਾਜ ਕੁਮਾਰ ਮਿਸ਼ਰਾ ਤੇ ਸਕੱਤਰ ਯਸ਼ਪਾਲ ਸ਼ਰਮਾ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲਿਆ ਅਤੇ ਸਕੂਲ ਕਰਮਚਾਰੀਆਂ ਦੀਆਂ ਜਮੀਨੀ ਮੁਸ਼ਕਿਲਾਂ ਤੌ ਜਾਣੂ ਕਰਵਾਇਆ। ਇਸ ਸਮੇਂ ਡਾ. ਰਾਜਕੁਮਾਰ ਵੇਰਕਾ ਡਾ. ਨਵਜੋਤ ਕੋਰ ਸਿੱਧੂ ਅਤੇ ਦਿਨੇਸ਼ ਬੱਸੀ ਵੀ …
Read More »ਵਿਸਾਖੀ ਦੀ ਆਮਦ ‘ਤੇ ਵਿਰਸਾ ਵਿਹਾਰ `ਚ ਸਮਾਗਮ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਵਿਰਸਾ ਵਿਹਾਰ ਸੁਸਇਟੀ ਵਲੋਂ ਖੁਸ਼ੀਆਂ ਖੇੜਿਆਂ ਦੀ ਪ੍ਰਤੀਕ ਵਿਸਾਖੀ ਦੀ ਆਮਦ ਨੂੰ `ਜ਼ੀ ਆਇਆ ਕਹਿਣ ਲਈ “ਆਈ ਵਿਸਾਖੀ” ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਗਿੱਧੇ, ਭੰਗੜੇ, ਗੀਤ-ਸੰਗੀਤ ਅਤੇ ਲੋਕ ਸਾਜ਼ਾਂ ਦੀ ਜੁਗਲਬੰਦੀ ਦੀ ਬਾ-ਕਮਾਲ ਪੇਸ਼ਕਾਰੀ ਕੀਤੀ ਗਈ । ਵਿਰਸਾ ਵਿਹਾਰ ਦੇ ਸ. ਕਰਤਾਰ ਸਿੰਘ ਆਡੀਟੋਰੀਅਮ `ਚ ਹੋਏ ਇਸ ਰੰਗਾਰੰਗ ਸਮਾਗਮ `ਚ ਸਵਾਗਤੀ …
Read More »ਪੰਜਾਬ ਯੂਨੀਵਰਸਿਟੀ ਦੇ ਗੁ: ਸਾਹਿਬ ਅੰਦਰ ਪੁਲਿਸ ਦਾਖਲੇ ਦੀ ਪੜਤਾਲ ਲਈ ਕਮੇਟੀ ਗਠਿਤ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਕੱਲ੍ਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਨਾਲ ਕੁੱਟਮਾਰ ਦੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗਿਆਨ ਦੇ ਕੇਂਦਰ ਅੰਦਰ ਅਜਿਹਾ ਟਕਰਾਅ ਵਾਲਾ ਮਾਹੌਲ ਠੀਕ ਨਹੀਂ ਹੈ।ਉਨ੍ਹਾਂ ਆਖਿਆ ਕਿ ਸਖ਼ਤੀ ਨਾਲ ਵਿਦਿਆਰਥੀਆਂ ਨੂੰ ਦਬਾਉਣ ਦੀ ਥਾਂ ਗੱਲਬਾਤ ਰਾਹੀਂ ਮਾਮਲਾ ਹੱਲ ਕਰਨਾ ਚਾਹੀਦਾ ਹੈ। ਪ੍ਰੋ. …
Read More »ਸ਼ੋ੍ਮਣੀ ਕਮੇਟੀ ਵੱਲੋਂ ਗੁ: ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਜਥਾ ਰਵਾਨਾ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਇਤਿਹਾਸਕ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਸ. ਬਲਵਿੰਦਰ ਸਿੰਘ ਵੇਂਈਪੂਈਂ ਅੰਤ੍ਰਿੰਗ ਕਮੇਟੀ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ’ਚ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਫੁੱਲਾਂ ਦੇ ਸਿਹਰੇ ’ਤੇ ਸਿਰੋਪਾਓ ਪਾ ਕੇ ਸੁਖਦੇਵ ਸਿੰਘ ਭੂਰਾ ਕੋਹਨਾ ਨਿੱਜੀ …
Read More »ਅਧਿਆਪਕਾਂ ਦੀ ਟ੍ਰੇਨਿੰਗ ਸੰਬੰਧੀ ਬ੍ਰੇਨ ਫੀਡ ਗਰੁੱਪ ਵਲੋਂ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪਸੋਟ- ਜਗਦੀਪ ਸਿੰਘ ਸੱਗੂ) – ਬੱਚਿਆਂ ਨੂੰ ਆਧੁਨਿਕ ਤਕਨੀਕਾਂ ਨਾਲ ਪੜ੍ਹਾਉਣ ਅਤੇ ਉਨ੍ਹਾਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਨ ਵਾਲੇ ਅਧਿਆਪਕਾਂ ਦੀ ਟ੍ਰੇਨਿੰਗ ਸੰਬੰਧੀ ਬ੍ਰੇਨ ਫੀਡ ਗਰੁੱਪ ਵਲੋਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਲਗਭਗ 80 ਪਿ੍ਰੰਸੀਪਲਾਂ ਅਤੇ ਕੋਆਰਡੀਨੇਟਰਾਂ ਨੇ ਭਾਗ ਲਿਆ।ਸੈਮੀਨਾਰ ਦੀ ਪ੍ਰਧਾਨਗੀ ਆਲ ਇੰਡੀਆ ਮੈਨੇਜਮੈਂਟ ਐਸੋਸੀਏਸ਼ਲ ਦੇ ਡਾਇਰੈਕਟਰ ਅੰਸਮੁਲ ਹੱਕ ਨੇ …
Read More »
Punjab Post Daily Online Newspaper & Print Media