Wednesday, November 25, 2026

ਪੰਜਾਬੀ

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ. ਰੋਡ ਵਿਖੇ ਲੱਗੀਆਂ ਵਿਸਾਖੀ ਦੀਆਂ ਰੌਣਕਾਂ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਡਾਇਰੈਕਟਰ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਅਗਵਾਈ ਵਿੱਚ ਵਿਸਾਖੀ ਮੌਕੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਆਰੰਭ ਗੁਰਬਾਣੀ ਦੇ ਇਲਾਹੀ ਸ਼ਬਦ ਨਾਲ ਕੀਤਾ ਗਿਆ।ਸਮਾਰੋਹ ਵਿੱਚ ਜਿਲ੍ਹਾ ਸਿਖਿਆ ਅਫਸ਼ਰ (ਸੈਕੰਡਰੀ) ਸ੍ਰ. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ `ਚ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਮੈਂਬਰ ਇੰਚੲਰਜ ਡਾ. ਮਨਮੋਹਨ ਸਿੰਘ ਖੰਨਾ ਅਤੇ ਅਮਰਜੀਤ ਸਿੰਘ ਸਭਰਵਾਲ ਇਸ ਮੌਕੇ ਤੇ ਵਿਸ਼ੇਸ਼ ਤੌਰ `ਤੇ ਹਾਜਰ ਰਹੇ।ਜਿਥੇ ਬੱਚਿਆਂ ਦੇ ਪ੍ਰੰਪਰਾਗਤ ਪਹਿਰਾਵੇ ਨੇ ਸਭਿਆਚਾਰਕ ਮਹੌਲ ਸਿਰਜਿਆ ਉਥੇ ਉਹਨਾਂ ਦੁਆਰਾ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਨੂੰ ਕੀਲ …

Read More »

ਖਾਲਸਾ ਪੰਥ ਦਾ ਜਨਮ ਦਿਹਾੜਾ ਅਤੇ ਵਿਸਾਖੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਖਾਲਸਾ ਪੰਥ ਦਾ ਜਨਮ ਦਿਹਾੜਾ ਅਤੇ ਵਿਸਾਖੀ ਦਾ ਤਿਓਹਾਰ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਬਤੌਰ ਮੁੱਖ ਮਹਿਮਾਨ ਅਤੇ ਸਕੂਲ ਦੇੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਵਿਸ਼ੇਸ਼ ਮਹਮਾਨ ਵਜੋਂ …

Read More »

ਮਾ. ਤਰਲੋਚਨ ਸਿੰਘ ਦਾ ਨਾਟਕ ‘‘ਸਾਂਝਾ ਵਿਹੜਾ’’ ਬਾਲ ਸਾਹਿਤ `ਚ ਨਿੱਗਰ ਵਾਧਾ- ਕਮਲਜੀਤ ਨੀਲੋਂ

ਸਮਰਾਲਾ, 12 ਅਪ੍ਰੈਲ (ਪੰਜਾਬ ਪੋਸਟ- ਕੰਗ) – ‘‘ਬੱਚਿਆਂ ਦੇ ਮਨੋਵਿਗਿਆਨ ਨੂੰ ਸਮਝਕੇ, ਉਹਨਾਂ ਦੇ ਮੇਚ ਦਾ ਹੋ ਕੇ ਪ੍ਰਤੀਕਾਂ ਰਾਹੀਂ ਨਿੱਗਰ ਗੱਲ ਕਰਨੀ ਡਾਢੀ ਔਖੀ ਹੈ ਤੇ ਨਾਟਕ ‘‘ਸਾਂਝਾ ਵਿਹੜਾ’’ ਇਸ ਕਸੌਟੀ ਤੇ ਖਰਾ ਉਤਰਦਾ ਹੈ।’’ ਇਹ ਗੱਲ ਸਰਕਾਰੀ ਪ੍ਰਾਇਮਰੀ ਸਕੂਲ ਨਾਗਰਾ ਦੇ ਖਚਾਖਚ ਭਰੇ ਖੂਬਸੂਰਤ ਮੀਟਿੰਗ ਹਾਲ ਵਿੱਚ ਮਾ. ਤਰਲੋਚਨ ਸਿੰਘ ਦੁਆਰਾ ਸੁਖਵੰਤ ਕੌਰ ਮਾਨ ਦੀ ਕਹਾਣੀ ਦੇ ਆਧਾਰ …

Read More »

ਵਿਸਾਖੀ ਮੌਕੇ ਰਲੀਜ਼ ਹੋਵੇਗਾ ਰੰਧਾਵਾ ਭਰਾਵਾਂ ਦਾ ਪਹਿਲਾ ਲੋਕ ਗੀਤ ‘ਸੱਪ ਸ਼ੇਰ ਤੇ ਜੱਟ ਕਦੇ ਵੀ ਸੁੱਤੇ ਨਹੀਂ ਜਗਾਈਦੇ…

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼ੋਸ਼ਲ ਮੀਡੀਆ `ਤੇ ਆਪਣੀ ਗਾਇਕੀ ਦੇ ਵੱਖਰੇ ਅੰਦਾਜ਼ ਵਿੱਚ ਵਾਇਰਲ ਹੋ ਚੁੱਕੇ ਹੁਣ ਮੋਹਾਲੀ ਰਹਿੰਦੇ ਅਜਨਾਲਾ ਦੇ ਪਿੰਡ ਗੁੱਝਾ ਪੀਰ ਦੇ ਜੰਮਪਲ ਇਲਾਕੇ ਦੇ ਦੋ ਭਰਾ ਰੰਮੀ ਰੰਧਾਵਾ ਤੇ ਪ੍ਰਿੰਸ ਰੰਧਾਵਾ ਅਸਟ੍ਰੇਲੀਆ ਦੀ `ਰਮਜ਼` ਪ੍ਰੋਡਕਸ਼ਨ ਕੰਪਨੀ ਰਾਹੀਂ ਆਪਣਾ ਪਹਿਲਾ ਲੋਕ ਗੀਤ ‘ਸੱਪ ਸ਼ੇਰ ਤੇ ਜੱਟ ਕਦੇ ਵੀ ਸੁੱਤੇ ਨਹੀਂ ਜਗਾਈਦੇ…’ ਵਿਸਾਖੀ …

Read More »

ਨਿਗਮ ਦੀ ਜਮੀਨ `ਤੇ ਬੀਜ਼ੀ ਕਣਕ ਕਟਵਾ ਕੇ ਰਕਮ ਨਿਗਮ ਦੇ ਖਾਤੇ `ਚ ਜਮਾਂ ਕਰਵਾਉਣ ਲਈ ਸਬ ਕਮੇਟੀ ਗਠਿਤ

ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਨਗਰ ਨਿਗਮ ਪਠਾਨਕੋਟ ਸੁਰਿੰਦਰ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਨਗਰ ਨਿਗਮ ਪਠਾਨਕੋਟ ਦੀ ਮਲਿਕਪੁਰ ਵਿਖੇ ਜ਼ੋ ਖੇਤੀਯੋਗ ਜਮੀਨ ਹੈ, ਉਸ ਵਿੱਚ ਕਿਸੇ ਅਣਪਛਾਤੇ ਵਿਆਕਤੀ ਵੱਲੋਂ ਕਣਕ ਦੀ ਬਿਜਾਈ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ, ਸ਼ਿਕਾਇਤ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਵੱਲੋਂ ਇਸ ਦਾ ਮੌਕਾ ਵੇਖਿਆ …

Read More »

ਫਸਲਾਂ ਦੀ ਰਹਿੰਦ ਖੂੰਹਦ ਸਾੜਣ `ਤੇ ਲਗਾਈ ਪਾਬੰਦੀ ਪ੍ਰਤੀ ਜਾਗਰੂਕ ਕੀਤਾ

ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਹਦ ਸਾੜਣ `ਤੇ ਲਗਾਈ ਪਾਬੰਦੀ ਪ੍ਰਤੀ ਜਾਗਰੁਕ ਕਰਨ ਲਈ ਚਲਾਈ ਮੁਹਿੰਮ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ, ਖੇਤੀਬਾੜੀ ਵਿਕਾਸ ਅਫਸਰ ਡਾ. ਸੰਦੀਪ ਸਿੰਘ ਢਿਲੋਂ ਅਤੇ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ ਵੱਲੋਂ …

Read More »

ਜਨਾਬ ਅਨਵਰ ਹੁਸੈਨ ਜੀਰਾ ਨੇ ਮੰਗਿਆ ਉਚ ਅਹੁੱਦਾ

ਪੱਟੀ, 12 ਅਪ੍ਰੈਲ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਬੜੇ ਲੰਮੇ ਸਮੇਂ ਤੋ ਕਾਂਗਰਸ ਪਾਰਟੀ ਦੇ ਨਾਲ ਖੜੇ੍ਹ ਰਹੇ ਕਾਂਗਰਸ ਦੇ ਯੂਥ ਲੀਡਰ ਅਨਵਰ ਹੁਸੈਨ ਜੀਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਵਿਧਾਇਕ ਗੁਰੁ ਹਰਸਹਾਏ, ਸੀਨੀਅਰ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ਼ ਕਮੇਟੀ ਨੂੰ ਆਪਣਾ ਮੰਗ ਪੱਤਰ ਦਿੱਤਾ, ਜਿਸ ਵਿੱਚ ਉਹਨਾ ਨੂੰ ਪੰਜਾਬ ਸਰਕਾਰ ਵਿੱਚ ਮੈਂਬਰ ਐਸ.ਐਸ ਬੋਰਡ ਪੰਜਾਬ, ਮੁਸਲਿਮ ਵਿਕਾਸ ਬੋਰਡ …

Read More »

ਮਾਹਲਾ ਬੀਹਡੂ ਜਿੰਦਾਬਾਦ ਗਰੁੱਪ ਖੂਨਦਾਨ ਕਰਨ ਲਈ ਲੋਕਾਂ ਨੂੰ ਕਰ ਰਿਹਾ ਹੈ ਪ੍ਰੇਰਿਤ

ਪੱਟੀ, 12 ਅਪ੍ਰੈਲ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਮਾਹਲਾ ਬੀਹਡੂ ਜਿੰਦਾਬਾਦ ਗਰੁੱਪ ਵੱਲੋ ਪਿੰਡ ਪਿੰਡ ਵਿੱਚ ਜਾ ਕੇ ਆਪਣੇ ਸ਼ਾਸੀ ਸਮਾਜ ਦੇ ਲੋਕਾ ਨੂੰ ਨਸ਼ੇ ਤਿਆਗ ਕੇ ਖੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਦੇ ਮੱਦੇਨਜਰ ਪਿਛਲੇ ਦਿਨੀ ਤਰਨਤਾਰਨ ਦੇ ਪਿੰਡ ਰਟੋਲ ਵਿੱਖੇ ਮੀਟਿੰਗ ਕੀਤੀ ਗਈ, ਜੋ ਕਿ ਬਲਵਿੰਦਰ ਸਿੰਘ ਬੀਹਡੂ ਦੇ ਘਰ ਹੋਈ।ਇਸ ਵਿੱਚ ਤਰਨਤਾਰਨ, …

Read More »

ਵਸੀਕਾ ਨਵੀਸ, ਅਸਟਾਮ ਫੋਰਮ, ਫੋਟੋ ਸਟੇਟ ਤੇ ਟਾਈਪਿਸਟਾਂ ਨੂੰ ਬੂਥ ਅਲਾਟ

ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ `ਚ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਵਸੀਕਾ ਨਵੀਸ, ਅਸਟਾਮ ਫੋਰਮ, ਫੋਟੋ ਸਟੇਟ ਅਤੇ ਟਾਈਪਿਸਟਾਂ ਨੂੰ ਬੂਥ ਅਲਾਟ ਕੀਤੇ ਗਏ।ਇਸ ਸਮੇਂ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਪਰਮਪ੍ਰੀਤ ਸਿੰਘ ਗੁਰਾਇਆ ਤਹਿਸੀਲਦਾਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫ਼ਸਰ ਅਤੇ ਵੱਖ-ਵੱਖ ਬੂਥ ਲੈਣ ਦੇ ਚਾਹਵਾਨ …

Read More »