ਪੱਖਪਾਤੀ ਦ੍ਰਿਸ਼ਟੀ ਨੂੰ ਬਦਲ ਕੇ ਜ਼ੈਡਰ ਬਰਾਬਰੀ ਅਪਣਾਉਣਾ ਸਮੇਂ ਦੀ ਮੁੱਖ ਲੋੜ – ਡਾ. ਰਮਿੰਦਰ ਕੌਰ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ਪੋਸਟਰ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ’ਚ ਡਾ. ਰਮਿੰਦਰ ਕੌਰ, ਪ੍ਰੋਫੈਸਰ ਅਤੇ ਮੁੱਖੀ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ …
Read More »ਪੰਜਾਬੀ
ਤੇਜ਼ ਰਫਤਾਰ ਬੁਲੇਰੋ ਨੇ 4 ਬੱਚਿਆਂ ਸਮੇਤ 6 ਲੋਕਾਂ ਦੀ ਲਈ ਜਾਨ
ਇਕ ਲੜਕੀ ਹਾਦਸੇ ਵਿੱਚ ਗੰਭੀਰ ਜ਼ਖਮੀ ਜੰਡਿਆਲਾ ਗੁਰੂ, 12 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅੱਜ ਦੁਪਹਿਰ ਕਰੀਬ 3 ਵੱਜੇ ਖਾਜਾਲਾ ਤੋਂ ਜੰਡਿਆਲਾ ਨੂੰ ਆਉਣ ਵਾਲੀ ਸੜਕ ਤੇ ਪਿੰਡ ਦਸ਼ਮੇਸ਼ ਨਗਰ ਵਿੱਚ ਰੋਡ ਤੇ ਇਹ ਦਰਦਨਾਕ ਘਟਨਾ ਹੋਈ।ਇਸ ਦੁਖਦਾਈ ਘਟਨਾ ਵਿੱਚ 4 ਬੱਚਿਆਂ ਸਮੇਤ 6 ਲੋਕਾਂ ਦੀ ਜਾਨ ਚਲੀ ਗਈ।ਮਿਲੀ ਜਾਣਕਾਰੀ ਅਨੁਸਾਰ ਇਸ ਵਿੱਚ ਦੋ ਹੋਰ ਜਿਨ੍ਹਾਂ ਵਿੱਚੋਂ ਇੱਕ …
Read More »ਸੇਂਟ ਸੋਲਜ਼ਰ ਸਕੂਲ ਵਿੱਚ ਪਈਆਂ ਵਿਸਾਖੀ ਦੀਆਂ ਧੁੰਮਾਂ
ਜੰਡਿਆਲਾ ਗੁਰੂ, 12 ਅਪ੍ਰੈਲ (ਹਰਿੰਦਰਪਾਲ ਸਿੰਘ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਦੇ ਸਾਰੇ ਬੱਚੇ ਅਤੇ ਸਮੂਹ ਸਟਾਫ ਆਪਣੇ ਸੱਭਿਆਚਾਰਕ ਤੇ ਵਿਰਸੇ ਨਾਲ ਸੰਬੰਧਿਤ ਪੰਜਾਬੀ ਪਹਿਰਾਵਾ ਪਹਿਨ ਕੇ ਆਏ।ਇਸ ਮੌਕੇ ਬੱਚਿਆਂ ਵੱਲੋਂ ਵਿਸਾਖੀ ਨਾਲ ਸੰਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ।ਇਸ ਮੌਕੇ ਬੱਚਿਆਂ ਵੱਲੋਂ “ਤੇਰੀ ਕਣਕ ਦੀ ਰਾਖੀ ਮੁੰਡਿਆ ਹੁਣ ਮੈਂ …
Read More »ਖਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸ਼ੇਸ਼ ਧਾਰਮਿਕ ਸਮਾਗਮ 13 ਅਪ੍ਰੈਲ ਨੂੰ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ) – ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ (ਰਜਿ:) ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸ਼ੇਸ਼ ਧਾਰਮਿਕ ਸਮਾਗਮ 13 ਅਪ੍ਰੈਲ ਨੂੰ ਨਿਊ ਕਪੂਰ ਨਗਰ ਵਿਖੇ ਸ਼ਾਮ 6:00 ਵਜੇ ਤੋਂ ਰਾਤ 10:00 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ।ਪ੍ਰਧਾਨ ਜੋਗਾ ਸਿੰਘ ਜੇ.ਈ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ …
Read More »ਐਫ਼ ਐਫ਼ ਰੋਡ ਤੇ ਕਾਰ ਅਤੇ ਮੋਟਰ ਸਾਇਕਲ ਦਰਮਿਆਨ ਹੋਈ ਭਿਆਨਕ ਟੱਕਰ
ਫਾਜ਼ਿਲਕਾ, 12 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ ਫਿਰੋਜ਼ਪੁਰ ਰੋਡ ਤੇ ਇੱਥੋਂ ਲਗਭਗ 8 ਕਿਲੋਮੀਟਰ ਦੂਰ ਸਥਿਤ ਪਿੰਡ ਚਾਂਦਮਾਰੀ ਦੇ ਨੇੜੇ ਕਾਰ ਅਤੇ ਮੋਟਰ ਸਾਇਕਲ ਦੇ ਵਿਚਕਾਰ ਹੋਈ ਟੱਕਰ ਵਿਚ ਪਤੀ-ਪਤਨੀ ਅਤੇ ਬੇਟੇ ਦੀ ਮੌਤ ਹੋ ਗਈ। ਜਦਕਿ ਇੱਕ ਬੱਚਾ ਵਾਲ ਵਾਲ ਬੱਚ ਗਿਆ। ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅਬੋਹਰ ਉਪਮੰਡਲ ਦੇ ਪਿੰਡ ਤੂਤਾਂ ਵਾਲਾ ਵਾਸੀ …
Read More »ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ
ਫਾਜ਼ਿਲਕਾ, 12 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਰਕਾਰੀ ਹਾਈ ਸਕੂਲ ਪਿੰਡ ਨੂਰਸ਼ਾਹ ਵਿਚ ਅੱਜ ਡਾ. ਭੀਮ ਰਾਓ ਅੰਬੇਦਕਰ ਜੀ ਦਾ 126ਵਾਂ ਜਨਮ ਦਿਹਾੜਾ ਮਨਾਇਆ ਗਿਆ।ਜਿਸ ਵਿਚ ਪਿੰਡ ਦੇ ਸਰਪੰਚ ਜਰਨੈਲ ਸਿੰਘ ਅਤੇ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਅਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਅਧਿਆਪਕ ਸੁਭਾਸ਼ ਚੰਦਰ ਨੇ ਡਾ. ਭੀਮ ਰਾਓ ਅੰਬੇਦਕਰ ਜੀ ਦੇ …
Read More »ਪੰਜਾਬ ਸਟੂਡੈਂਟਸ ਯੂਨੀਅਨ ਨੇ ਵਧੀਆਂ ਫੀਸਾਂ ਅਤੇ ਵਿਦਿਆਰਥੀਆਂ ਤੇ ਹੋਏ ਲਾਠੀਚਾਰਜ਼ ਵਿਰੁੱਧ ਪੁੱਤਲਾ
ਫਾਜ਼ਿਲਕਾ, 12 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਅੱਜ ਸਥਾਨਕ ਐਮ.ਆਰ.ਕਾਲਜ ਵਿਚ ਵਧੀਆਂ ਹੋਈਆਂ ਫੀਸਾਂ ਅਤੇ ਚੰਡੀਗਡ੍ਹ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਤੇ ਹੋਏ ਲਾਠੀਚਾਰਜ਼ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਦਾ ਪੁੱਤਲਾ ਫੂੰਕਿਆ ਗਿਆ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋੲੈ ਕਾਲਜ ਪ੍ਰਧਾਨ ਸਤਨਾਮ ਘੱਲੂ ਨੇ ਕਿਹਾ ਕਿ ਭਾਰਤ ਸਰਕਾਰ ਵਿਦਿਆਰਥੀ ਵਿਰੋਧੀ ਕਾਰਵਾਈਆਂ ਨੂੰ ਅੰਜ਼ਾਮ …
Read More »ਦੋ ਟਰਾਲਿਆਂ ਦੀ ਟੱਕਰ ਵਿਚ ਇੱਕ ਜ਼ਖ਼ਮੀ
ਫਾਜ਼ਿਲਕਾ, 12 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਥਾਨਕ ਅਨਾਜ਼ ਮੰਡੀ ਦੇ ਗੇਟ ਨੰਬਰ 2 ਦੇ ਨੇੜੇ ਅੱਜ ਸਵੇਰੇ ਦੋ ਟਰਾਲਿਆਂ (ਟਰੱਕ) ਦੇ ਵਿਚਕਾਰ ਹੋਈ ਟੱਕਰ ਵਿਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।ਜਦਕਿ ਇੱਕ ਟਰਾਲਾ ਅਤੇ ਟਰੈਕਟਰ ਨੁਕਸਾਨੇ ਗਏ।ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਪਰਮਜੀਤ ਸਿੰਘ (28) ਵਾਸੀ ਪਿੰਡ ਮਾਹਤਮ ਨਗਰ ਨੇ ਦੱਸਿਆ ਕਿ ਉਹ ਅੱਜ ਸਵੇਰੇ ਸ਼ਹਿਰ ਵਿਚ ਕਿਸੇ ਕੰਮ …
Read More »ਫੋਨ `ਤੇ ਕੋਡ ਦੱਸਣ `ਤੇ ਬੈਂਕ ਅਕਾਊੁਂਟ ਵਿਚੋਂ ਨਿਕਲੇ 94000 ਰੁਪਏ- ਕੇਸ ਦਰਜ
ਫਾਜ਼ਿਲਕਾ, 12 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)- ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਇੱਕ ਵਿਅਕਤੀ ਦੇ ਬੈਂਕ ਅਕਾਊਂਟ ਵਿਚੋਂ 94 ਹਜ਼ਾਰ ਰੁਪਏ ਕੱਟੇ ਜਾਣ ਸਬੰਧੀ ਅਣਪਛਾਤੇ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਰੋਸ਼ਨ ਲਾਲ ਨੇ ਦੱਸਿਆ ਕਿ ਬੀਤੇ ਦਿਨ ਐਕਸਿਸ ਬੈਂਕ ਵੱਲੋਂ ਇੱਕ ਜਾਅਲੀ ਤੌਰ ਤੇ ਫੋਨ ਆਇਆ। ਜਿਸ ਤੇ ਏ.ਟੀ.ਐਮ. ਦਾ ਕੋਡ ਦੱਸਣ ਤੇ …
Read More »ਕਾਨੂੰਗੋ ਤੇ ਪਟਵਾਰੀਆਂ ਨੇ ਡੀ.ਸੀ ਦਫ਼ਤਰ ਸਾਹਮਣੇ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ
ਫਾਜ਼ਿਲਕਾ, 12 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)- ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਸਾਂਝੇ ਰੂਪ ਨਾਲ ਅੱਜ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਦਫ਼ਤਰ ਦੇ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ।ਜਿਸ ਦੀ ਅਗਵਾਈ ਪ੍ਰੇਮ ਪ੍ਰਕਾਸ਼ ਜ਼ਿਲ੍ਹਾ ਪ੍ਰਧਾਨ ਪਟਵਾਰ ਯੂਨੀਅਨ ਅਤੇ ਓਮ ਪ੍ਰਕਾਸ਼ ਪ੍ਰਧਾਨ ਕਾਨੂੰਗੋ ਐਸੋਸੀਏਸ਼ਨੇ ਕੀਤੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੌਏ ਵੱਖ ਵੱਖ …
Read More »
Punjab Post Daily Online Newspaper & Print Media