ਫਾਜ਼ਿਲਕਾ, 12 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)- ਸੇਵਾ ਭਾਰਤੀ ਦੀ ਅਰਨੀਵਾਲਾ ਸ਼ੇਖ ਸੁਭਾਨ ਇਕਾਈ ਵੱਲੋਂ ਦੋ ਪਿੰਡਾਂ ਦੇ 4 ਸੰਸਕਾਰ ਕੇੀਦਰਾਂ ਦੇ 80 ਜ਼ਰੂਰਤਮੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਦੋਵ੍ਹਾਂ ਕੇਂਦਰਾਂ ਦੇ ਬੱਚਿਆਂ ਦੇ ਮਾਪੇ, ਪੰਚਾਇਤ ਮੈਂਬਰ ਅਤੇ ਪਿੰਡਾਂ ਦੇ ਲੋਕ ਹਾਜ਼ਰ ਸਨ। ਸੇਵਾ ਭਾਰਤੀ ਪੰਜਾਬ ਦੇ ਮੀਤ ਪ੍ਰਧਾਨ ਕ੍ਰਿਸ਼ਨ ਅਰੋੜਾ ਅਤੇ ਸੇਵਾ ਭਾਰਤੀ ਅਰਨੀਵਾਲਾ ਦੇ ਮੀਤ ਪ੍ਰਧਾਨ …
Read More »ਪੰਜਾਬੀ
ਡੀ.ਏ.ਵੀ ਕਾਲਜ ਵਿਖੇਂ ‘ਵਿਸ਼ਵ ਸਿਹਤ ਦਿਵਸ’ ‘ਤੇ ਇੱਕ ਰੋਜ਼ਾ ਟਾਕ ਪ੍ਰੋਗਰਮ ਦਾ ਅਯੋਜਨ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਦੇ ਅੰਗਰੇਜ਼ੀ ਵਿਭਾਗ ਅਤੇ ਐੇਨ.ਸੀ.ਸੀ ਵਿੰਗ ਨੇ ਮਿਲ ਕੇ ਵਿਸ਼ਵ ਸਿਹਤ ਦਿਵਸ ‘ਤੇ ਇਕ ਰੋਜ਼ਾ ਟਾਕ ਦਾ ਪ੍ਰਬੰਧ ਕੀਤਾ ਗਿਆ।ਇਸ ਮੌਕੇ ਵਿੰਗ ਕਮਾਂਡਰ ਲਲਿਤ ਭਾਰਦਵਾਜ ਕਮਾਂਡਿੰਗ ਅਫਸਰ 2 ਪੀ.ਬੀ ਏਅਰ ਸਕਵਾਡਰਨ ਐੇਨ.ਸੀ.ਸੀ ਅੰਮ੍ਰਿਤਸਰ ਅਤੇ ਸਕਵਾਡਰਨ ਲੀਡਰ ਡਾ. ਵੀ. ਪੀ ਸਿੰਘ, ਮੈਡੀਕਲ ਅਫਸਰ 230 ਸਿਗਨਲ ਯੂਨਿਟ ਏਅਰ ਫੋਰਸ ਮੁੱਖ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ 2260 ਵਿਧਵਾ ਬੀਬੀਆਂ ਦੇ ਬੱਚਿਆਂ ਨੂੰ ਕਾਪੀਆਂ ਵੰਡੀਆਂ
ਅੰਮ੍ਰਿਤਸਰ, 12 ਅਪ੍ਰੈਲ (ਪ੍ਰੀਤਮ ਸਿੰਘ) ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵੱਲੋਂ 2260 ਵਿਧਵਾ ਬੀਬੀਆਂ ਦੇ ਬੱਚਿਆਂ ਨੂੰ ਫ੍ਰੀ ਕਾਪੀਆਂ ਵੰਡੀਆਂ ਗਈਆਂ।ਇਸ ਤੋਂ ਪਹਿਲਾਂ ਸਥਾਨਕ ਤੇਜ ਨਗਰ ਚੌਂਕ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਭਾਈ ਅਮਨਦੀਪ ਸਿੰਘ, ਗੁਰਪ੍ਰੀਤ ਕੋਰ, ਸਹਿਜਪ੍ਰੀਤ ਕੋਰ ਅਤੇ ਸੋਭਾਪ੍ਰੀਤ ਸਿੰਘ ਤੇ ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਦੀ ਹਾਜਰੀ …
Read More »ਮੈਡੀਕਲ ਕਾਲਜ ਨੂੰ ਬਚਾਉਣ ਲਈ ਪੰਜਾਬ ਸਰਕਾਰ ਅੱਗੇ ਆਵੇ – ਅੰਮ੍ਰਿਤਸਰ ਵਿਕਾਸ ਮੰਚ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ)- ਉੱਤਰੀ ਭਾਰਤ ਦਾ ਸਭ ਤੋਂ ਪੁਰਾਣਾ ਸਥਾਨਕ ਸਰਕਾਰੀ ਮੈਡੀਕਲ ਕਾਲਜ ਪੰਜਾਬ ਦੀ ਆਨ ਤੇ ਸ਼ਾਨ ਹੈ। ਡਾ. ਮਨਮੋਹਨ ਸਿੰਘ ਨੇ ਬਤੌਰ ਪ੍ਰਧਾਨ ਮੰਤਰੀ ਹੁੰਦੇ ਹੋਏ, ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਪਰ ਹੁਣ ਇਸ ਉੱਪਰ ਸੰਕਟ ਦੇ ਬੱਦਲ ਛਾਏ ਹੋਏ ਹਨ। ਅਖ਼ਬਾਰੀ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਨਾ ਤਾਂ ਇਸ ਕਾਲਜ ਵਿੱਚ ਪੂਰਾ …
Read More »ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਵਲੋਂ ਤਹਿਸੀਲ ਬਾਬਾ ਬਕਾਲਾ ਸਾਹਿਬ `ਚ ਫਰੰਟ ਆਫਿਸ ਦਾ ਉਦਘਾਟਨ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਗੁਰਬੀਰ ਸਿੰਘ ਵੱਲੋਂ ਤਹਿਸੀਲ ਬਾਬਾ ਬਕਾਲਾ ਸਾਹਿਬ ਵਿੱਚ ਫਰੰਟ ਆਫਿਸ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਗਰੀਸ਼, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਯੁਕਤੀ ਗੋਇਲ ਸੀ.ਜੇ.ਐਮ ਅੰਮ੍ਰਿਤਸਰ ਮੌਜੂਦ ਸਨ।ਇਸ ਤੋਂ ਇਲਾਵਾ ਸ੍ਰੀਮਤੀ ਨਵਦੀਪ ਕੌਰ ਗਿੱਲ, ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਚੇਅਰਮੈਨ, …
Read More »ਲੰਮੇ ਅਰਸੇ ਬਾਅਦ ਰਾਜਾਸਾਂਸੀ ਵਿਖੇ ਹਵਾਈ ਫੌਜ ਦੀ ਭਰਤੀ ਰੈਲੀ 5 ਤੋਂ 10 ਮਈ ਤੱਕ
ਉਮੀਦਵਾਰ ਹੁਣ ਤੋਂ ਹੀ ਸਰੀਰਕ ਤੇ ਲਿਖਤੀ ਟੈਸਟ ਲਈ ਤਿਆਰੀ ਆਰੰਭਣ-ਡੀ.ਸੀ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)-ਪੰਜਾਬ ਸਰਕਾਰ ਦੇ ਯਤਨਾਂ ਸਦਕਾ ਲੰਮੇ ਅਰਸੇ ਬਾਅਦ ਅੰਮ੍ਰਿਤਸਰ ਵਿਚ ਹਵਾਈ ਫੌਜ ਦੀ ਭਰਤੀ ਲਈ ਰੈਲੀ 5 ਮਈ ਤੋਂ 10 ਮਈ ਤੱਕ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ 10 ਜਿਲ੍ਹਿਆਂ ਅੰਮ੍ਰਿਤਸਰ, ਮੁਕਤਸਰ, ਹੁਸ਼ਿਆਰਪੁਰ, ਫਿਰੋਜ਼ਪੁਰ, ਮੋਗਾ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ ਅਤੇ …
Read More »ਡੀ. ਏ. ਵੀ ਇੰਟਰਨੈਸ਼ਨਲ ਸਕੂਲ ਨੇ ਵਿਸਾਖੀ ਦਾ ਤਿਓਹਾਰ ਮਨਾਇਆ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਓਹਾਰ ਰਵਾਇਤੀ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਨਾਟਕ ਦਾ ਮੰਚਨ ਕਰ ਕੇ ਅੱਜ ਕੇ ਕਿਸਾਨ ਦੀ ਹਾਲਤ ਨੂੰ ਬਹੁਤ ਹੀ ਭਾਵੁਕਤਾ ਨਾਲ ਪੇਸ਼ ਕੀਤਾ।ਫਸਲਾਂ ਦੇ ਪੱਕਣ `ਤੇ ਜਦ ਕਿਸਾਨ ਦੀ ਮਿਹਨਤ ਰੰਗ ਲਿਆਉਂਦੀ ਹੈ ਤਾਂ ਮਨਾਈ ਜਾਂਦੀ ਵਿਸਾਖੀ ਦੇ ਤਿਓਹਾਰ …
Read More »ਦਰਦਨਾਕ ਸੜਕ ਹਾਦਸੇ `ਚ 4 ਮਾਸੂਮ ਬੱਚਿਆਂ ਸਮੇਤ 6 ਦੀ ਮੋਤ, ਤਿੰਨ ਜਖਮੀ
ਮ੍ਰਿਤਕਾਂ ਵਿੱਚ 5 ਭੈਣਾਂ ਦੋ ਛੋਟੇ ਭਰਾ ਸ਼ਾਮਿਲ- ਪਿੰਡ ਵਿੱਚ ਸੋਗ ਜੰਡਿਆਲਾ ਗੁਰੂ, 12 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬਾਅਦ ਦੁਪਹਿਰ ਕਰੀਬ 3 ਵਜੇ ਦੇ ਕਰੀਬ ਗਹਿਰੀ ਮੰਡੀ ਤੋਂ ਖਜਾਲਾ ਰੋਡ ਸਥਿਤ ਪਿੰਡ ਦਸ਼ਮੇਸ਼ ਨਗਰ ਦੀ ਸੜਕ `ਤੇ ਵਾਪਰੇ ਦਰਦਨਾਕ ਹਾਦਸੇ ਦੋਰਾਨ 6 ਦੀ ਮੋਤ ਅਤੇ ਤਿੰਨ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਹਨਾਂ ਵਿੱਚ 4 ਮਾਸੂਮ …
Read More »ਫਤਿਹ ਫਾਊਡੇਸ਼ਨ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਵਿਸ਼ੇਸ਼ ਉਪਰਾਲੇ ਕਰੇਗੀ- ਅਨੂਪ ਸਿੰਘ ਭੁੱਲਰ
ਅਲਗੋਕੋਠੀ / ਅਮਰਕੋਟ, 12 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ ਤੇ ਹੁਣ ਕਾਂਗਰਸ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ `ਤੇ ਹੋਣਗੀਆਂ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਫਤਿਹ ਫਾਊਡੇਸ਼ਨ ਦੇ ਚੇਅਰਮੈਨ ਅਨੂਪ ਸਿੰਘ ਭੁੱਲਰ ਨੇ ਪਰਮਜੀਤ ਸਿੰਘ ਭੁੱਲਰ ਕਲਸੀਆਂ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ …
Read More »ਚੀਫ ਫਾਰਮਾਸਿਸਟ ਰਤਨ ਸਿੰਘ ਦੀਆਂ ਸਿਹਤ ਵਿਭਾਗ `ਚ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ
ਸਮਰਾਲਾ 11 ਅਪ੍ਰੈਲ (ਪੰਜਾਬ ਪੋਸਟ -ਕੰਗ) – ਸਿਹਤ ਵਿਭਾਗ ਪੰਜਾਬ ਵਿੱਚ ਪੀ.ਐਚ.ਸੀ ਮਾਨੂੰਪੁਰ ਵਿਖੇ ਕੰਮ ਕਰਦੇ ਚੀਫ ਫਾਰਮਾਸਿਸਟ ਰਤਨ ਸਿੰਘ ਵੱਲੋਂ ਵਿਭਾਗ ਵਿੱਚ 37 ਸਾਲ ਤੋਂ ਉਪਰ ਦਿੱਤੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਰਤਨ ਸਿੰਘ ਜੀ ਇਸ ਸਾਲ 30 ਅਪ੍ਰੈਲ 2017 ਨੂੰ ਸੇਵਾ ਮੁਕਤ ਹੋ ਰਹੇ ਹਨ।ਉਹਨਾਂ ਦੇ ਪਿੰਡ ਕਕਰਾਲਾ ਕਲਾਂ ਵਿੱਚ ਸੇਵਾ ਮੁਕਤੀ ਦੀ ਖੁਸ਼ੀ ਵਿੱਚ ਪਰਿਵਾਰ ਵੱਲੋਂ …
Read More »
Punjab Post Daily Online Newspaper & Print Media