Wednesday, November 25, 2026

ਪੰਜਾਬੀ

ਭ੍ਰਿਸ਼ਟਾਚਾਰੀ ਅਨਸਰਾਂ ਖਿਲਾਫ ਸੰਘਰਸ਼ ਕਰਦੇ ਰਹੋ – ਕਮਾਂਡੈਂਟ ਰਸ਼ਪਾਲ ਸਿੰਘ

ਸਮਰਾਲਾ 11 ਅਪ੍ਰੈਲ (ਪੰਜਾਬ ਪੋਸਟ -ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ.) ਦੀ ਮਾਸਿਕ ਇਕੱਤ੍ਰਤਾ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮਰਾਲਾ ਦੀਆਂ ਸਥਾਨਿਕ ਜੱਥੇਬੰਦੀਆਂ, ਬੁੱਧੀਵਾਨ ਸ਼ਖ਼ਸ਼ੀਅਤਾਂ, ਅਗਰਗਾਮੀ ਸਮਾਜਸੇਵੀ ਵਿਅਕਤੀ ਅਤੇ ਫਾਰੰਟ ਦੀ ਮਾਛੀਵਾੜਾ ਇਕਾਈ ਨੇ ਸ਼ਮੂਲੀਅਤ ਕੀਤੀ। ਸਭ ਤੋਂ ਪਹਿਲਾਂ ਫਰੰਟ ਦੇ ਪ੍ਰਧਾਨ ਦੇ ਨੇੜੇ ਦੇ ਰਿਸ਼ਤੇਦਾਰ ਦਿਲਰਾਜ ਸਿੰਘ ਨੂੰ ਸ਼ਰਧਾਜਲੀ ਭੇਂਟ ਕਰਕੇ ਦੋ ਮਿੰਟ ਦਾ ਮੋਨ …

Read More »

ਕਿਸਾਨਾਂ ਨੂੰ ਕਣਕ ਦੀ ਬਿਜਾਈ ਦੀਆਂ ਨਵੀਨਤਮ ਤਕਨੀਕਾਂ ਪ੍ਰਤੀ ਜਾਗਰੁਕ ਕਰਨ ਲਈ ਖੇਤ ਦਿਵਸ ਮਨਾਇਆ

ਪਠਾਨਕੋਟ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਹੇਠ ਚਾਲੂੂ ਹਾੜੀ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੀਆਂ ਨਵੀਨਤਮ ਤਕਨੀਕਾਂ ਪ੍ਰਤੀ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਜਗਤਪੁਰ ਵਿਖੇ ਖੇਤ ਦਿਵਸ ਮਨਾਇਆ ਗਿਆ।ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ …

Read More »

ਕੇਬਲ ਓਪਰੇਟਰ ਜ਼ਿਲ੍ਹੇ ’ਚ ਡਿਜੀਟਾਈਜੇਸ਼ਨ ਪ੍ਰੋਗਰਾਮ ਸਫ਼ਲਤਾ ਨਾਲ ਲਾਗੂ ਕਰਨ ਡੀ.ਸੀ

ਪਠਾਨਕੋਟ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਨੇ ਜ਼ਿਲ੍ਹੇ ’ਚ ਕੇਬਲ ਸੇਵਾਵਾਂ ਪ੍ਰਦਾਨ ਕਰ ਰਹੇ ਸਮੂਹ ਮਲਟੀ ਸਿਸਟਮ ਅਪ੍ਰੇਟਰਾਂ ਅਤੇ ਕੇਬਲ ਓਪਰੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ‘ਚ ਡਿਜੀਟਾਈਜੇਸ਼ਨ ਪ੍ਰੋਗਰਾਮ ਨੂੰ ਸਫ਼ਲਤਾ ਨਾਲ ਲਾਗੂ ਕਰਨ।ਉਨ੍ਹਾਂ ਕਿਹਾ ਕਿ ਸੂਚਨਾ ਤੇ ਪ੍ਰਸ਼ਾਸਰਣ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕੇਬਲ ਅਪਰੇਟਰਾਂ ਵੱਲੋਂ ਐਨਾਲਾਗ ਸਿਗਨਲ ਚਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ …

Read More »

ਆਟੋਮੇਟਿਡ ਡਰਾਇਵਿੰਗ ਟੈਸਟ ਸੈਂਟਰ ਦੀ ਸਥਾਈ ਇਮਾਰਤ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸ਼ੁਭ ਆਰੰਭ

ਪਠਾਨਕੋਟ, 11 ਅਪ੍ਰੈਲ  (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਜਿਲਾ ਪਠਾਨਕੋਟ ਵਿੱਚ ਸਥਿਤ ਪੰਜਾਬ ਰੋਡਵੇਜ ਡੀਪੂ ਪਠਾਨਕੋਟ ਨਜਦੀਕ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਡੇਢ ਏਕੜ ਵਿੱਚ ਆਟੋਮੇਟਿਡ ਡਰਾਇਵਿੰਗ ਟੈਸਟ ਸੈਂਟਰ ਬਣਾਇਆ ਗਿਆ ਸੀ ਅਤੇ ਇਸ ਦਾ ਕਾਰਜ ਅੱਜ ਤੱਕ ਅਸਥਾਈ ਇਮਾਰਤ ਵਿੱਚ ਚਲ ਰਿਹਾ ਸੀ, ਪਰ ਹੁਣ ਸਥਾਈ ਰੂਪ ਵਿੱਚ ਇਮਾਰਤ ਬਣ ਕੇ ਤਿਆਰ ਹੋ ਗਈ ਹੈ …

Read More »

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਾਂਗੇ ਤੇ ਨਸ਼ੇ ਦੀ ਵੀ ਫਰਮਾਇਸ਼ ਨਹੀਂ ਮੰਨਾਂਗੇ -ਵਿਧਾਇਕ ਲਾਡੀ

ਬਾਬਾ ਬਕਾਲਾ ਸਾਹਿਬ (ਚੌਕ ਮਹਿਤਾ), 11 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਨੇੜਲੇ ਪਿੰਡ ਦੋਲੋਨੰਗਲ ਵਿਖੇ ਉੱਘੇ ਸਮਾਜ ਸੇਵਕ ਬਾਬਾ ਸੱਜਣ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਚੋਣ ਮੈਨੀਫੈਸਟੋ ਇਨ-ਬਿਨ ਲਾਗੂ ਕਰੇਗੀ।ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ ਅਤੇ ਨਸ਼ੇ ਸਬੰਧੀ ਕਿਸੇ …

Read More »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸਾਂਘਣਾ ਕਮੇਟੀ ਭੰਗ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਜੋਨ ਬਾਬਾ ਨੌਧ ਸਿੰਘ ਜੀ ਦੀ ਇਕਾਈ ਦੀ ਪਿੰਡ ਸਾਂਘਣਾ ਕਮੇਟੀ ਭੰਗ ਕਰ ਦਿੱਤੀ ਗਈ ਹੈ।ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਜੋਨ ਪ੍ਰਧਾਨ ਗੁਰਦੇਵ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪਹੁੰਚੇ ਸੂਬਾ ਸੀਨੀ: ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ ਨੇ ਪ੍ਰੈਸ ਨੂੰ ਜਾਣਕਾਰੀ …

Read More »

ਐਮ.ਆਰ.ਪੀ ਤੋਂ ਵੱਧ ਰੇਟ ਵਸੂਲਣ ਵਾਲਿਆਂ ਦੇ ਕੱਟੇ ਚਾਲਾਨ

ਵੱਧ ਰੇਟ ਵਸੂਲਣ ਵਾਲਿਆਂ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਲੋਕ – ਪ੍ਰਕਾਸ਼ ਸਿੰਘ ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹੋੋਟਲਾਂ, ਰੇਸਟੋਰੇਂਟਾਂ, ਬਾਰਾਂ ਜਾਂ ਮਾਲਾਂ ਵਿਚ ਵੇਚੀਆਂ ਜਾਣ ਵਾਲੀਆਂ ਖਾਣ ਪੀਣ ਦੀਆਂ ਚੀਜਾਂ ਜਾਂ ਹੋਰ ਦੁਸਰੀਆਂ ਵਸਤੂਆਂ ਜਿੰਨ੍ਹਾਂ `ਤੇ ਕੰਪਨੀਆਂ ਵਲੋਂ ਨਿਰਧਾਰਿਤ ਕੀਤੇ ਰੇਟ ਲਿਖੇ ਹੁੰਦੇ ਹਨ। ਉਸ ਤੋਂ ਵੱਧ ਰੇਟ ਲਏ ਜਾਣ `ਤੇ ਲੀਗਲ ਮੇਟਰੋਲੋਜੀ ਵਿਭਾਗ (ਨਾਪ-ਤੋਲ) ਵਲੋਂ ਕਾਰਵਾਈ ਕਰਕੇੇ …

Read More »

ਸਰਵਨ ਧੁੰਨ ਨੂੰ ਕੋਈ ਯੋਗ ਅਹੁੱਦਾ ਦੇਣ ਦੀ ਕੈਪਟਨ ਤੋਂ ਕੀਤੀ ਮੰਗ

ਭਿੱਖੀਵਿੰਡ/ ਬੀੜ ਸਾਹਿਬ 11 ਅਪ੍ਰੈਲ (ਪੰਜਾਬ ਪੋਸਟ- ਭਾਟੀਆ, ਬਖਤਾਵਰ) – ਕੈਪਟਨ ਸਰਕਾਰ ਵੱਲੋ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਜੋ ਕਦਮ ਚੁੱਕੇ ਜਾ ਰਹੇ ਹਨ, ਉਹਨਾਂ ਦੀ ਹਰ ਪਾਸੇ ਪਿੰਡਾਂ, ਕਸਬਿਆਂ ਤੇ ਸੱਥਾਂ ਵਿੱਚ ਬਜੁੱਰਗ ਭਰਪੂਰ ਸ਼ਲਾਘਾ ਕਰ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਲਸ਼ਨ ਕੁਮਾਰ ਅਲਗਂੋ, ਹਰਜਿੰਦਰ ਸਿੰਘ ਤੇ ਗਗਨਦੀਪ ਰੂਬੀ ਭਿੱਖੀਵਿੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਆਗੂਆਂ ਨੇ ਕਿਹਾ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ 2260 ਵਿਧਵਾ ਬੀਬੀਆਂ ਦੇ ਬੱਚਿਆਂ ਨੂੰ ਕਾਪੀਆਂ ਵੰਡੀਆਂ

ਅੰਮ੍ਰਿਤਸਰ, 11 ਅਪ੍ਰੈਲ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵੱਲੋਂ 2260 ਵਿਧਵਾ ਬੀਬੀਆਂ ਦੇ ਬੱਚਿਆਂ ਨੂੰ ਫ੍ਰੀ ਕਾਪੀਆਂ ਵੰਡੀਆਂ ਗਈਆਂ। ਇਸ ਤੋਂ ਪਹਿਲਾਂ ਸਥਾਨਕ ਤੇਜ ਨਗਰ ਚੌਂਕ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਭਾਈ ਅਮਨਦੀਪ ਸਿੰਘ, ਗੁਰਪ੍ਰੀਤ ਕੋਰ, ਸਹਿਜਪ੍ਰੀਤ ਕੋਰ ਅਤੇ ਸੋਭਾਪ੍ਰੀਤ ਸਿੰਘ ਤੇ ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ …

Read More »

ਕਿਸਾਨਾਂ ਦੀ ਕਰਜ਼ ਮਾਫੀ ਲਈ ਭਾਜਪਾਈਆਂ ਨੇ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ ਦੋਰਾਨ ਆਪਣੇ ਹਰੇਕ ਭਾਸ਼ਣ ਅਤੇ ਚੋਣ ਮੈਨੀਫੈਸਟੋ ਵਿੱਚ ਕਿਸਾਨਾਂ ਦੀ ਕਰਜ਼ ਮਾਫੀ ਕਰਨ  ਦੇ ਵਾਅਦਿਆਂ ‘ਤੇ ਸੱਤਾਧਾਰੀ ਕਾਂਗਰਸ ਸਰਕਾਰ ਬਦਲਦੀ ਨਜ਼ਰ ਆ ਰਹੀ ਹੈ, ਕਿਉਂਕਿ ਪੰਜਾਬ ਦੇ ਕਿਸਾਨਾਂ ਅਤੇ ਭੋਲੀ ਭਾਲੀ ਜਨਤਾ ਨਾਲ ਕੀਤੇ ਹੋਏ ਵਾਅਦਿਆਂ ਨੂੰ ਮੌਜੂਦਾ ਸਰਕਾਰ ਪੂਰਾ ਕਰਨ ਵਿੱਚ ਨਾਕਾਮ ਹੋ ਰਹੀ ਹੈ।ਉਪਰੋਕਤ ਸ਼ਬਦ ਭਾਜਪਾ ਨੇਤਾ …

Read More »