Wednesday, November 25, 2026

ਪੰਜਾਬੀ

163 ਬੇਰੋਜ਼ਗਾਰ ਲੜਕੀਆਂ ਅਤੇ ਅੋਰਤਾਂ ਨੂੰ ਤਿੰਨ ਮਹੀਨੇ ਦੀ ਟ੍ਰੇਨਿੰਗ ਉਪਰੰਤ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ

ਪਠਾਨਕੋਟ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਵਿਖੇ ਬੇਰੋਜਗਾਰ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਤੇ ਸਵੈ ਰੋਜਗਾਰ ਖੋਲਣ ਲਈ ਪ੍ਰੇਰਿਤ ਕਰਨ ਵਾਸਤੇ ਸਿਲਾਈ ਕਢਾਈ ਤੇ ਬਿਊਟੀ ਪਾਰਲਰ ਆਦਿ ਦੇ ਕੋਰਸ ਸਰਕਾਰ ਵਲੋਂ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਨੇ ਬੇਰੋਜਗਾਰ ਲੜਕੀਆਂ ਅਤੇ ਔਰਤਾਂ ਜਿੰਨਾਂ ਨੂੰ ਸਰਕਾਰ ਵੱਲੋਂ ਸਲਾਈ ਕਢਾਈ …

Read More »

ਅੱਧੀ ਦਰਜਨ ਤੋਂ ਵੱਧ ਛੋਟੇ ਬੱਚਿਆਂ ਨੂੰ ਹਲਕਾਏ ਕੁੱਤੇ ਨੇ ਕੱਟਿਆ

ਲੋਕਾਂ ‘ਚ ਭਾਰੀ ਰੋਸ ਬੱਚਿਆਂ ਨੂੰ ਸਕੂਲ ਜਾਣ ਤੋਂ ਰੋਕਿਆ ਹਰਚੋਵਾਲ (ਗੁਰਦਾਸਪੁਰ), 5 ਅਪ੍ਰੈਲ (ਗਗਨਦੀਪ ਸਿੰਘ ਰਿਆੜ) – ਜਵਾਲਾਮੁੱਖੀ ਮੰਦਰ ਵਿਖੇ ਮੇਲਾ ਵੇਖਣ ਆਏ ਛੋਟੇ -ਛੋਟੇ ਬੱਚਿਆਂ ਨੂੰ ਹਲਕਾਏ ਕੁੱਤੇ ਦੇ ਕੱਟਣ ਨਾਲ ਅੱਧੀ ਦਰਜ ਤੋ ਵੱਧ ਬੱਚਿਆਂ ਨੂੰ ਕੁੱਤੇ ਵੱਲੋ ਕੱਟਣ ਨਾਲ ਉਹ ਗੰਭੀਰ ਜਖਮੀ ਹੋਏ ਹਨ।ਸਰਕਾਰੀ ਹਸਪਤਾਲ `ਚ ਹਲਕਾਏ ਕੁੱਤੇ ਦੇ ਟੀਕੇ ਨਾ ਮਿਲਣ ਕਾਰਨ ਪੀੜਤ ਪਰਿਵਾਰਾਂ ਨੂੰ …

Read More »

ਕੁਰਾਹੇ ਪੈ ਰਹੀ ਜਵਾਨੀ ਨੂੰ ਨਸ਼ਾ ਮੁਕਤ ਕਰਕੇ ਕਾਂਗਰਸ ਨਰੋਏ ਪੰਜਾਬ ਦੀ ਕਰੇਗੀ ਸਿਰਜਨਾ – ਰਾਜੋਕੇ

ਖਾਲੜਾ/ ਭਿੱਖੀਵਿੰਡ, 9 ਅਪ੍ਰੈਲ (ਭਾਟੀਆ, ਬਖਤਾਵਰ, ਕੰਬੋਕੇ) – ਸੂਬੇ ਦੇ ਲੋਕਾਂ ਨੇ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਨੂੰ ਸੱਤਾ ਤੋ ਲਾਂਭੇ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਪਹਿਲਵਾਨ ਗੁਰਬਾਜ਼ ਸਿੰਘ ਰਾਜੋਕੇ ਤੇ ਕਾਗਰਸੀ ਆਗੂ ਗੁਰਪ੍ਰੀਤ ਸਿੰਘ ਗੋਪਾ ਰਾਜੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਹੁਣ ਆਸ ਬੱਝੀ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ …

Read More »

ਸ੍ਰੀ ਗੁਰੂ ਰਾਮਦਾਸ ਭਲਾਈ ਸੋਸਾਇਟੀ ਨੇ ਪੀੜ੍ਹਤ ਦੇ ਇਲਾਜ ਲਈ ਭੇਟ ਕੀਤੀ ਸਹਾਇਤਾ ਰਾਸ਼ੀ

ਚੌਕ ਮਹਿਤਾ, 9 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਪਿੰਡ ਅਰਜਨਮਾਂਗਾ ਥੇਹ ਦੇ ਵਸਨੀਕ ਕੇਵਲ ਸਿੰਘ ਜੋ ਸਾਂਸੀ ਬਰਾਦਰੀ ਨਾਲ ਸਬੰਧਤ ਹੈ ਦਾ ਪੁੱਤਰ ਰਛਪਾਲ ਸਿੰਘ ਬੀਤੇ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਨਾਲ ਪੀੜ੍ਹਤ ਹੈ, ਪੀ.ਜੀ.ਆਈ ਚੰਡੀਗੜ੍ਹ ਦੇ ਡਾਕਟਰਾਂ ਮੁਤਾਬਿਕ ਰਛਪਾਲ ਸਿੰਘ ਦੇ ਦੋਵੇਂ ਗੁਰਦੇ ਫੇਲ ਹੋ ਚੁੱਕੇ ਹਨ, ਪੀੜ੍ਹਤ ਰਛਪਾਲ ਸਿੰਘ ਦੇ ਦਾਦਾ ਇੰਦਰ ਸਿੰਘ ਨੇ ਦੱਸਿਆ ਕਿ ਸਾਡਾ …

Read More »

ਨਵ-ਨਿਯੁੱਕਤ ਪ੍ਰਿੰਸੀਪਲਾਂ ਨੂੰ ਕੀਤਾ ਗਿਆ ਸਨਮਾਨਿਤ

ਮਲੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) -ਸਥਾਨਕ ਸ.ਸ.ਸ.ਸ (ਲੜਕੇ) ਵਿਖੇ ਗੋਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਇਕਾਈ ਸ਼੍ਰੀ ਮੁਕਤਸਰ ਸਾਹਿਬ ਦੀ ਇੱਕ ਮੀਟਿੰਗ ਹੋਈ। ਜਿਸ ਦੀ ਅਗਵਾਈ ਹਾਕਮ ਸਿੰਘ ਪ੍ਰਧਾਨ ਲੈਕਚਰਾਰ ਯੂਨੀਅਨ ਨੇ ਕੀਤੀ।ਇਸ ਮੀਟਿੰਗ ਵਿੱਚ ਏ.ਸੀ.ਪੀ ਦੇ ਕੇਸ, 15 ਮੈਡੀਕਲ ਛੁੱਟੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਅਗਲੀ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਸੰਬੰਧੀ ਚਰਚਾ ਕਰਨ ਉਪਰੰਤ ਪੰਜਾਬ ਸਰਕਾਰ ਤੋਂ …

Read More »

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦਿਨ ਦਿਹਾੜੇ ਨੌਜਵਾਨ ਨੂੰ ਅਗਵਾ ਕਰਨ ਦੀ ਕੋਸ਼ਿਸ਼

ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਸ਼ਹਿਰ ਵਿੱਚ ਲੁੱਟ ਖੋਹ ਦੀ ਘਟਨਾਵਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ।ਅੱਜ ਦੁਪਹਿਰ ਨੂੰ ਦੁਸਹਿਰਾ ਗ੍ਰਾਉੰਡ ਵਿਖੇ ਹੋਈ ਜਿਸ ਵਿੱਚ ਚਾਰ ਪੰਜ ਅਣਪਛਾਤਿਆਂ ਨੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਫੱਟੜ ਕਰਕੇ ਅਗਵਾ ਕਰਨ ਦੀ ਕੋਸ਼ਿਸ ਕੀਤੀ। ਰਵਿੰਦਰ ਸਿੰਘ ਮਲਹੋਤਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ …

Read More »

ਬੇਰੁਜ਼ਗਾਰ ਹੈਲਥ ਵਰਕਰ 10 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਨੂੰ ਦੇਣਗੇ ਮੰਗ ਪੱਤਰ

ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਹੈਲਥ ਵਰਕਰਾਂ ਵੱਲੋ ਰੁਜ਼ਗਾਰ ਦੀ ਮੰਗ ਲੈ ਕੇ 10 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੇ ।ਬੇਰੁਜ਼ਗਾਰ ਹੈਲਥ ਵਰਕਰ ਮੇਲ ਯੂਨੀਅਨ ਅੰਮ੍ਰਿਤਸਰ ਦੇ ਪ੍ਰਧਾਨ ਸਤਨਾਮ ਸਿੰਘ ਬਾਰਿਆ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਪੰਜਾਬ ਵਲੋ ਮਲਟੀਪਰਪਜ਼ ਹੈਲਥ ਦੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ …

Read More »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ `ਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਰਾਮਪੁਰਾ ਦਬੁੱਰਜੀ ਵਿਖੇ ਪ੍ਰਿੰਸੀਪਲ ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਸ਼੍ਰੀਮਤੀ ਗੁਰਸ਼ਰਨਜੀਤ ਕੌਰ ਬਤੌਰ ਮੁੱਖ ਮਹਿਮਾਨ ਪਹੁੰਚੇ।ਉਨਾਂ ਨੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸੰਤੁਲਿਤ ਖੁਰਾਕ ਅਤੇ ਉਸਾਰੂ ਵਿਚਾਰਾਂ ਦੇ ਧਾਰਣੀ …

Read More »

ਗੁਰਪ੍ਰਤਾਪ ਸਿੰਘ ਸਹੋਤਾ ਨੇ ਡੀ.ਐਸ.ਪੀ ਦਾ ਅਹੁੱਦਾ ਸੰਭਾਲ਼ਿਆ

ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –   ਗੁਰਪ੍ਰਤਾਪ  ਸਿੰਘ ਸਹੋਤਾ ਨੇ ਜੰਡਿਆਲਾ ਗੁਰੂ ਦੇ ਡੀ.ਐਸ.ਪੀ ਸ਼ੀਤਲ ਸਿੰਘ ਦਾ ਤਬਾਦਲਾ ਹੋਣ ਤੋ ਬਾਅਦ ਉਨ੍ਹਾਂ ਦੀ ਜਗ੍ਹਾ ਡੀ.ਐਸਪੀ ਦਾ ਆਪਣਾ ਅਹੁੱਦਾ ਸੰਭਾਲ ਲਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਜੰਡਿਆਲਾ ਦੇ ਇਲਾਕੇ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣਗੇ।ਨਸ਼ਾਖੋਰੀ ਨੂੰ ਜੜ੍ਹ ਤੋਂ ਖਤਮ ਕਰਣ ਲਈ ਉਹ ਕੋਈ …

Read More »

ਪੇਂਡੂ ਡਾਕ ਸੇਵਕਾਂ ਦੀ ਮੀਟਿੰਗ ਹੋਈ

ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –  ਪੇਂਡੂ ਡਾਕ ਸੇਵਕ ਯੂਨੀਅਨ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਡਵਿਜ਼ਨ ਸਕੱਤਰ ਫਿਰੋਜ਼ਪੁਰ ਓਮ ਪ੍ਰਕਾਸ਼ ਅਤੇ ਸਹਾਇਕ ਸਕੱਤਰ ਸ਼ਗਨ ਲਾਲ ਉਪਨੇਜਾ ਦੀ ਪ੍ਰਧਾਨਗੀ ਵਿਚ ਹੋਈ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੀਡੀਐਸ ਦੀ ਨਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਸਬੰਧੀ ਰੋਸ ਪ੍ਰਗਟ ਕੀਤਾ ਗਿਆ ਅਤੇ 25 ਅਪ੍ਰੈਲ …

Read More »