ਬਠਿੰਡਾ, 9 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਸਰਬਜੀਤ ਸਿੰਘ ਵਾਸੀ ਮਹੁੱਲਾ ਭਲੇਰੀਆ ਦੇ ਗ੍ਰਹਿ ਵਿਖੇ ਲੜਕੀ ਦੇ ਵਿਆਹ ਸਬੰਧੀ ਧਾਰਮਿਕ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ …
Read More »ਪੰਜਾਬੀ
ਜਨਮ ਦਿਨ ਮੁਬਾਰਕ- ਅਮਰਜੀਤ ਕੌਰ
ਫਿਰੋਜ਼ਪੁਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਮਰਜੀਤ ਕੌਰ ਵਾਸੀ ਗੁਰੂ ਹਰਸਹਾਏ, ਫਿਰੋਜ਼ਪੁਰ ਨੂੰ ਸਾਰੇ ਪਰਿਵਾਰ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੱਤਰਕਾਰ ਗੁਰਮੀਤ ਸੰਧੂ ਅਤੇ ਹਰਕੰਵਲਪ੍ਰੀਤ ਕੌਰ ਸੰਧੂ ਨੂੰ ਵਿਆਹ ਦੀ 20ਵੀਂ ਵਰੇਗੰਢ ਮੁਬਾਰਕ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਅਮਨ) – ਪੱਤਰਕਾਰ ਗੁਰਮੀਤ ਸੰਧੂ ਅਤੇ ਹਰਕੰਵਲਪ੍ਰੀਤ ਕੌਰ ਸੰਧੂ ਵਾਸੀ ਅੰਮ੍ਰਿਤਸਰ ਨੂੰ ਵਿਆਹ ਦੀ 20ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸ੍ਰੀ ਗੁਰੂ ਰਾਮਦਾਸ ਕਾਲਜ ਆਫ ਨਰਸਿੰਗ ਵਲੋਂ ਵਰਲਡ ਹੈਲਥ ਡੇਅ ਮਨਾਇਆ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੁ ਰਾਮਦਾਸ ਕਾਲਜ ਆਫ ਨਰਸਿੰਗ ਅਤੇ ਸ਼੍ਰੀ ਗੁਰੁ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲਾ ਵੱਲੋਂ 7 ਅਤੇ 8 ਅਪ੍ਰੈਲ 2017 ਨੂੰ ਵਰਲਡ ਹੈਲਥ ਡੇਅ ਆਯੋਜਿਤ ਕੀਤਾ ਗਿਆ।ਪੂਰੇ ਅੰਮ੍ਰਿਤਸਰ ਤੋਂ 600 ਤੋਂ ਜਿਆਦਾ ਨਰਸਿੰਗ ਸਟਾਫ ਅਤੇ ਵਿਦਿਆਰਥੀ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਡਾ. ਬੀ. ਐਲ ਗੋਇਲ ਡਾਇਰੈਕਟਰ …
Read More »ਪ੍ਰਸਿੱਧ ਵਿੱਦਿਅਕ ਮਾਹਿਰ ਡਾ. ਗੁਰਮੋਹਨ ਸਿੰਘ ਵਾਲੀਆ ਖ਼ਾਲਸਾ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਬਣੇ
ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ ਨੇ ਸੌਂਪਿਆ ਨਿਯੁੱਕਤੀ ਪੱਤਰ ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਪ੍ਰਸਿੱਧ ਵਿੱਦਿਅਕ ਮਾਹਿਰ ਅਤੇ ਸ੍ਰੀ ਗੁਰੂ ਗ਼੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ ਨੂੰ ਅੱਜ ‘ਖ਼ਾਲਸਾ ਯੂਨੀਵਰਸਿਟੀ’ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ, ਜਿਨ੍ਹਾਂ ਨੂੰ ਅੱਜ ’ਵਰਸਿਟੀ ਦੇ ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ ਅਤੇ ਪ੍ਰੋ-ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ …
Read More »ਪਲੇਠੀ ਹਾਫ ਮੈਰਾਥਨ ਨੂੰ ਲੈ ਕੇ ਵੱਖ-ਵੱਖ ਵਰਗ ਦੇ ਖਿਡਾਰੀਆਂ `ਚ ਭਾਰੀ ਉਤਸ਼ਾਹ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਸੰਧੂ)- ਗੁਰੂ ਨਗਰੀ ਨੂੰ ਸਾਫ ਸੁਥਰਾ, ਹਰਿਆ ਭਰਿਆ ਰੱੱਖਣ ਦੇ ਮੰਤਵ ਨਾਲ ਜੀ.ਆਰ.ਆਰ ਤੇ ਐਨ.ਸੀ.ਆਰ ਅਧਾਰਿਤ ਕੰਪਨੀ ਵੱਲੋਂ 16 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ ਤੜਕਸਾਰ ਵੱਖ-ਵੱਖ ਉਮਰ ਵਰਗ ਦੇ ਮੈਰਾਥਨ ਖਿਡਾਰੀਆਂ ਦੇ ਲਈ ਕਰਵਾਈ ਜਾ ਰਹੀ ਪਲੇਠੀ ਮੈਰਾਥਨ ਨੂੰ ਲੈ ਕੇ ਖਿਡਾਰੀਆਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਸਬੰਧੀ ਜੀ.ਆਰ.ਆਰ ਦੇ ਡਾਇਰੈਕਟਰ ਸਿਧਾਰਥ ਚੌਧਰੀ, …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ
ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਜੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਵਿਚ 3 ਬੈਂਚ ਬਣਾਏ ਗਏ।ਇਹ ਬੈਂਚ ਰਾਕੇਸ਼ ਸ਼ਰਮਾ ਵਧੀਕ ਸੈਸ਼ਨ ਜੱਜ, ਕੇਵਲ ਕ੍ਰਿਸਨ ਸਿਵਲ ਜੱਜ ਸੀਨੀਅਰ ਡਵੀਜਨ ਅਤੇ ਮਨਦੀਪ …
Read More »ਜੰਗੇ ਅਜ਼ਾਦੀ `ਚ ਸਿੱਖਾਂ ਦੇ ਯੋਗਦਾਨ ਨੂੰ ਕਾਲੇਪਾਣੀ ਜੇਲ੍ਹ ਦੇ ਅਜਾਇਬ ਘਰ ਵਿਚੋਂ ਮਨਫ਼ੀ ਕਰਨਾ ਸ਼ਹੀਦਾਂ ਦਾ ਅਪਮਾਨ – ਪ੍ਰੋ: ਬਡੂੰਗਰ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਦੇਸ਼ ਦੀ ਆਜ਼ਾਦੀ ਵਿਚ ਸਿੱਖਾਂ ਨੇ 80 ਫੀਸਦੀ ਤੋਂ ਜ਼ਿਆਦਾ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ ਹੈ ਅਤੇ ਸਿੱਖਾਂ ਦੀਆਂ ਇਨ੍ਹਾਂ ਵੱਡੀ ਗਿਣਤੀ ਕੁਰਬਾਨੀਆਂ ਨੂੰ ਇਤਿਹਾਸ ਵਿਚੋਂ ਮਨਫ਼ੀ ਕਰਨ ਦੀ ਕੋਝੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇੱਕ ਪ੍ਰਮੁੱਖ …
Read More »ਸ਼ੋ੍ਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵਲੋਂ ਸ਼ੁਰੂ ਕੀਤੇ ਗਏ ਮੁਲਾਜ਼ਮ ਭਲਾਈ ਫੰਡ ਤਹਿਤ ਸੇਵਾ-ਮੁਕਤ ਹੋ ਚੁੱਕੇ ਰਣਜੀਤ ਸਿੰਘ ਤੇ ਸੰਤੋਖ ਸਿੰਘ ਐਡੀਸ਼ਨਲ ਸਕੱਤਰ, ਅਮਰਜੀਤ ਸਿੰਘ, ਤਰਵਿੰਦਰ ਸਿੰਘ ਤੇ ਪਰਮਜੀਤ ਸਿੰਘ ਮੁੰਡਾਪਿੰਡ ਮੀਤ ਸਕੱਤਰ, ਦਲਜੀਤ ਸਿੰਘ ਸੁਪਰਵਾਈਜ਼ਰ ਸ਼ੋ੍ਰਮਣੀ ਕਮੇਟੀ, ਰਣਵੀਰ ਸਿੰਘ ਐਡੀਸ਼ਨਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਮੰਗਤ ਸਿੰਘ ਮੁਖਤਾਰੇਆਮ …
Read More »ਸਰਕਾਰੀ ਸਕੂਲ ਜਲਾਲ ਉਸਮਾਂ ਵਿਖੇ ਮੈਡਮ ਅਰਚਨਾ ਨੇ ਸੰਭਾਲਿਆ ਪ੍ਰਿੰਸੀਪਲ ਦਾ ਅਹੁੱਦਾ
ਚੌਕ ਮਹਿਤਾ, 8 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਮੋਟ ਕਰਕੇ ਪ੍ਰਿੰਸੀਪਲ 191 ਲੈਕਚਰਾਰਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲ ਉਸਮਾਂ ਵਿਖੇ ਮੈਡਮ ਅਰਚਨਾ ਨੇ ਪ੍ਰਿੰਸੀਪਲ ਵੱਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਲੈਕਚਰਾਰ ਸਿਮਰਨਜੀਤ ਕੌਰ, ਪ੍ਰਿੰ. ਰੇਖਾ ਮਹਾਜਨ, ਨਰਿੰਦਰ ਰਾਏ ਤੇ ਸਮੂੰਹ ਸਟਾਫ ਮੈਂਬਰ ਹਾਜਰ ਸਨ।
Read More »
Punjab Post Daily Online Newspaper & Print Media