Wednesday, November 25, 2026

ਪੰਜਾਬੀ

ਗਿਆਰਵੀਂ ਸਰੀਫ਼ ਦੇ ਸੁਭ ਦਿਹਾੜ੍ਹੇ ਨੂੰ ਸਮਰਪਿਤ 6ਵਾਂ ਸੂਫ਼ੀ ਮਹਿਫ਼ਲ ਅਤੇ ਭੰਡਾਰਾ 9 ਨੂੰ

ਸੰਦੌੜ, 8 ਮਾਰਚ (ਹਰਮਿੰਦਰ ਸਿੰਘ ਭੱਟ)- ਗਿਆਰਵੀਂ ਸ਼ਰੀਫ ਦੇ ਸੁਭ ਦਿਹਾੜ੍ਹੇ ਤੇ ਮਹਾਨ ਪੀਰਾਂ ਦੇ ਪੀਰ ਅਬੱਦਲ ਕਾਦਰ ਜਿਲਾਨੀ ਗਿਆਰਵੀਂ ਵਾਲੀ ਸਰਕਾਰ ਦੇ ਨਾਂ ਤੇ ਇਕ ਵਿਸ਼ਾਲ ਭੰਡਾਰਾ ਤੇ ਸੂਫ਼ੀ ਮਹਿਫ਼ਲ ਸਤਿਗੁਰ ਬਾਬਾ ਰਾਮ ਸਿੰਘ ਜੀ ਦੌਧਰ ਵਾਲਿਆਂ ਦੀ ਅਪਾਰ ਕ੍ਰਿਪਾ ਸਦਕਾ 9 ਅਪ੍ਰੈਲ ਦਿਨ ਐਤਵਾਰ ਨੂੰ ਛੰਨਾਂ ਰੋਡ ਮੰਡੀ ਅਹਿਮਦਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਭੰਡਾਰੇ ਸਬੰਧੀ ਗੱਦੀ ਨਸ਼ੀਨ …

Read More »

ਲਖਵਿੰਦਰ ਸਿੰਘ ਨੇ ਸੰਭਾਲਿਆ ਪੁਲਿਸ ਚੋਕੀਂ ਅਲਗੋਕੋਠੀ ਦੇ ਮੁੱਖੀ ਦਾ ਅਹੁੱਦਾ

ਅਲਗੋਂਕੋਠੀ, 8 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਥਾਣਾ ਵਲਟੋਹਾ ਦੇ ਅਧੀਨ ਪੈਂਦੀ ਪੁਲਿਸ ਚੋਕੀ ਅਲਗੋਂਕੋਠੀ ਵਿਖੇ ਨਵੇ ਆਏ ਏ.ਐਸ.ਆਈ ਲਖਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ।ਉਨਾਂ ਮੋਹਤਬਾਰਾਂ ਨਾਲ ਮੀਟਿੰਗ ਕਰਦਿਆਂ ਕਿ ਪਬਲਿਕ ਨੂੰ ਪੁਲਿਸ ਦਾ ਪੂਰੀ ਤਰਾਂ ਸਾਥ ਦੇਣਾ ਚਾਹੀਦਾ ਹੈ ਅਤੇ ਪੁਲਿਸ ਹਰ ਸਮੇਂ ਪਬਲਿਕ ਦੀ ਰਾਖੀ ਲਈ ਤੱਤਪਰ ਹੈ।ਉਨਾਂ ਕਿਹਾ ਕਿ ਪੁਲੀਸ ਚੋਕੀਂ ਵਿਖੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਵਿਸ਼ਵ ਸਿਹਤ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਸਵੇਰ ਦੀ ਸਭਾ `ਚ ਵਿਦਿਆਰਥੀਆਂ ਨੇ ਵਿਸ਼ਵ ਸਿਹਤ ਦਿਵਸ ਬਾਰੇ ਜਾਣਕਾਰੀ ਦਿਤੀ ਗਈ।ਇੱਕ ਨੁੱਕੜ ਨਾਟਕ ਰਾਹੀਂ ਦੱਸਿਆ ਗਿਆ ਹੈ ਕਿ ਪੌਸ਼ਟਿਕ ਭੋਜਨ ਸਾਨੂੰ ਤੰਦਰੁਸਤ ਬਣਾਉਂਦਾ ਹੈ, ਜਦਕਿ ਜੰਕ ਫੂਡ ਕਈ ਤਰਾਂ ਦੇ ਰੋਗ ਪੈਦਾ ਕਰਦਾ ਹੈ। …

Read More »

ਵਿਸ਼ਵ ਸਿਹਤ ਦਿਵਸ ‘ਤੇ ਮੈਡੀਕਲ ਚੈਕਅੱਪ ਕੈਂਪ ਲਗਾਇਆ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਸ਼ਵ ਸਿਹਤ ਦਿਵਸ ਸਬੰਧੀ ਅੱਜ ਸਥਾਨਕ ਸਟਾਰ ਹੈਲਥ ਦੇ ਸਟਾਫ ਵਲੋਂ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ‘ਚ ਪੁੱਜੇ ਮਰੀਜਾਂ ਦਾ ਕੇ.ਡੀ ਹਸਪਤਾਲ ਤੋਂ ਪੁੱਜੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਚੈਕਅੱਪ ਕੀਤਾ ਗਿਆ।ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਬਰਾਂਚ ਮੈਨੇਜਰ ਰੋਹਿਤ ਕੁਮਾਰ ਨੇ ਦੱਸਿਆ ਕਿ ਸਿਹਤ ਦਿਵਸ …

Read More »

ਸੇਵਾ ਰਾਮ ਮਿਊਂਸੀਪਲ ਯੂਥ ਇੰਪਲਾਈਜ ਫੈਡਰੇਸ਼ਨ ਦੇ ਪ੍ਰੈਸ ਸਕੱਤਰ ਨਿਯੁੱਕਤ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) –  ਸੇਵਾ ਰਾਮ ਨੂੰ ਮਿਊਂਸੀਪਲ ਯੂਥ ਇੰਪਲਾਈਜ ਫੈਡਰੇਸ਼ਨ ਵਲੋਂ ਪ੍ਰੈੱਸ ਤੇ ਸਟੇਜ  ਸਕੱਤਰ ਦੇ ਅਹੁੱਦੇ ਨਾਲ ਨਿਵਾਜਿਆ ਗਿਆ ਹੈ।ਨਗਰ ਨਿਗਮ ਵਿਚ ਬੀਤੇ ਕਈਆਂ ਵਰ੍ਹਿਆਂ ਤੋਂ ਡਰਾਈਵਰ ਵਜੋਂ ਸੇਵਾਵਾਂ ਨਿਭਾਅ ਰਹੇ ਨਵ-ਨਿਯੁੱਕਤ ਅਹੁਦੇਦਾਰ ਸੇਵਾ ਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਆਸ਼ੂ ਨਾਹਰ ਅਤੇ ਫੈਡਰੇਸ਼ਨ ਨੇ ਉਨ੍ਹਾਂ ਨੂੰ ਮਾਣ ਬਖਸ਼ਿਆ ਹੈ ਅਤੇ ਉਹ …

Read More »

ਸ਼ਹਿਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਗੈਸ ਪਾਈਪ ਲਾਈਨ ਵਿਛਾਉਣ ਦਾ ਪ੍ਰਾਜੈਕਟ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ)  ਸਮਾਰਟ ਸਿਟੀ ਐਲਾਨੇ ਗਏ ਅੰਮ੍ਰਿਤਸਰ ਸ਼ਹਿਰ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸੁੱਖ ਸਹੂਲਤਾਂ ਨਾਲ ਲੈਸ ਕਰਨ ਸੀ.ਐਨ.ਜੀ ਗੈਸ ਪਾਈਪ ਲਾਈਨ ਵਿਛਾਉਣ ਦਾ ਪ੍ਰਾਜੈਕਟ ਸ਼ਹਿਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦਾ ਜਾ ਰਿਹਾ ਹੈ।ਅੱਪਰਬਾਰੀ ਦੁਆਬ ਨਹਿਰ ਦੇ ਪੁੱਲ ਤੋਂ ਸੁਲਤਾਨਵਿੰਡ ਗੇਟ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਤੱਕ ਗੈਸ ਪਾਈਪ ਪਾਉਣ ਲਈ ਜਿਥੇ ਸੜਕ ਦੇ ਇੱਕ ਪੁਟਾਈ ਹੋ ਰਹੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਸ਼ਵ ਸਿਹਤ ਦਿਵਸ ਦੇ ਸੰਬੰਧ ਵਿਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਮੁੱਖ ਮਹਿਮਾਨ ਦੇ ਤੌਰ ਤੇ ਡਾ: ਪਰਮਜੀਤ ਸਿੰਘ ਛਾਬੜਾ ਨੇ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ …

Read More »

ਹੱਕ ਲਈ ਕਾਂਗਰਸੀ ਮੰਤਰੀਆਂ ਦਾ ਘਿਰਾਓ ਕਰਦਿਆਂ ਜਵਾਬ ਤਲਬੀ ਕਰਨ ਲੋਕ -ਮਜੀਠੀਆ

ਅਮਰੀਕੀ ਕਾਂਗਰਸ ਵੱਲੋਂ ਵਿਸਾਖੀ ਨੂੰ ਮਾਨਤਾ ਦੇਣ ਦਾ ਮਜੀਠੀਆ ਨੇ ਕੀਤਾ ਸਵਾਗਤ ਕੱਥੂਨੰਗਲ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨਾ ਕੇਵਲ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਗੋਂ 1500 ਰੁਪੈ ਬੁਢਾਪਾ ਪੈਨਸ਼ਨ ਦੇਣ, 51 ਹਜ਼ਾਰ ਸ਼ਗਨ ਸਕੀਮ ਸਮੇਤ ਆਟਾ ਦਾਲ ਆਦਿ ਸਕੀਮਾਂ ਨੂੰ ਚੋਣ …

Read More »

ਗੁ: ਸ੍ਰੀ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ ਲਈ ਯਤਨ ਤੇਜ਼- ਪ੍ਰੋ. ਬਡੂੰਗਰ

ਸ਼ੋ੍ਮਣੀ ਕਮੇਟੀ ਦੇ ਵਫਦ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਹਰਿਦੁਆਰ (ਉੱਤਰਾਖੰਡ) ਮਾਮਲੇ ਸਬੰਧੀ ਗਠਿਤ ਕੀਤੀ ਗਈ ਕਮੇਟੀ ਦੇ ਮੈਂਬਰਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰਾ ਸਿੰਘ ਰਾਵਤ ਨਾਲ ਮੁਲਾਕਾਤ ਕਰਕੇ ਗੁਰਦੁਆਰਾ ਸਾਹਿਬ …

Read More »

ਅਮਰੀਕਾ ’ਚ ਵੈਸਾਖੀ ਨੂੰ ਸਿੱਖਾਂ ਦੇ ਧਾਰਮਿਕ ਤਿਉਹਾਰ ਵਜੋਂ ਮਾਨਤਾ ਨਾਲ ਸਿੱਖ ਪਛਾਣ ਵਧੇਗੀ – ਪ੍ਰੋ. ਬਡੂੰਗਰ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਮਰੀਕਾ ਵਿੱਚ ਵੈਸਾਖੀ ਨੂੰ ਸਿੱਖਾਂ ਦੇ ਧਾਰਮਿਕ ਤਿਉਹਾਰ ਵਜੋਂ ਮਾਨਤਾ ਦੇ ਮਤੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਿੱਖ ਕੌਮ ਦੀ ਇਕ ਹੋਰ ਅੰਤਰਰਾਸ਼ਟਰੀ ਪ੍ਰਾਪਤੀ ਹੈ ਜਿਸ ਨਾਲ ਸਿੱਖ ਪਛਾਣ ਨੂੰ ਵਿਦੇਸ਼ਾਂ ਅੰਦਰ ਬਲ ਮਿਲੇਗਾ। ਉਨ੍ਹਾਂ ਇਸ ਪ੍ਰਾਪਤੀ ’ਤੇ ਸਿੱਖ ਸੰਗਠਨਾਂ, ਗੁਰਦੁਆਰਾ ਕਮੇਟੀਆਂ …

Read More »