ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨਾਲ ਉਨ੍ਹਾਂ ਦੇ 10 ਜਨਪਥ ਸਥਿਤ ਘਰ ਵਿੱਚ ਮੁਲਕਾਤ ਕੀਤੀ।ਔਜਲਾ ਨੇ ਨਾਲ ਉਨ੍ਹਾਂ ਦੀ ਧਰਮ ਪਤਨੀ ਉਦਲੀਬ ਕੌਰ ਰਾਏ ਔਜਲਾ ਵੀ ਸਨ। ਸ੍ਰੀਮਤੀ ਗਾਂਧੀ ਨੇ ਗੁਰਜੀਤ ਸਿੰਘ ਔਜਲਾ ਨੂੰ ਰਿਕਾਰਡਤੋੜ ਵੋਟਾਂ ਦੇ ਨਾਲ …
Read More »ਪੰਜਾਬੀ
ਜਨਮ ਦਿਨ ਮੁਬਾਰਕ – ਗੁਰਸੇਵਕ ਭਾਟੀਆ
ਭਿਖੀਵਿੰਡ, 6 ਅਪ੍ਰੈਲ (ਪੰਜਾਬ ਪੋਸਟ- ਭਾਟੀਆ) – ਗੁਰਸੇਵਕ ਭਾਟੀਆ ਦੇ ਪਿਤਾ ਹਰਵਿੰਦਰ ਭਾਟੀਆ ਅਤੇ ਮਾਤਾ ਕੁਲਜੀਤ ਕੌਰ ਵਾਸੀ ਖਾਲੜਾ ਜਿਲਾ ਤਰਨ ਤਾਰਨ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਬਲਜੀਤ ਤਲਵੰਡੀ ਦੀ ਪਲੇਠੀ ਪੁਸਤਕ ‘ਸਤਰੰਗੀ ਲਿਸ਼ਕਾਰੇ’ ਕੀਤੀ ਲੋਕ ਅਰਪਣ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਦਵਿੰਦਰ ਸਿੰਘ) – ਵਿਰਸਾ ਵਿਹਾਰ ਦੇ ਨਾਨਕ ਸਿੰਘ ਹਾਲ ਵਿਖੇ ਬਲਜੀਤ ਸਿੰਘ ਕੌਰ ਤਲਵੰਡੀ ਦੀ ਲਿਖੀ ਪਲੇਠੀ ਪੁਸਤਕ ‘ਸਤਰੰਗੀ ਲਿਸ਼ਕਾਰੇ’ ਲੋਕ ਅਰਪਣ ਕੀਤੀ ਗਈ। ਇਸ ਪੁਸਤਕ ਨੂੰ ਲੋਕ ਅਰਪਣ ਕਰਨ ਲਈ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਲਵਿੰਦਰ ਸਿੰਘ ਸਮਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਦ ਕਿ ਵਿਸ਼ੇਸ਼ ਮਹਿਮਾਨਾਂ ਵਿਚ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਰਾਸ਼ਟਰਪਤੀ ਐਵਾਰਡ ਪ੍ਰਾਪਤ …
Read More »ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਮਹਿਮਾ ਸਵਾਈ ਵਿਖੇ ਅੱਗ ਲੱਗਣ ਦੀ ਘਟਨਾ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਠਿੰਡਾ ਦੇ ਪਿੰਡ ਮਹਿਮਾ ਸਵਾਈ ਦੇ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਦੇ ਦਰਬਾਰ ਹਾਲ ਵਿਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਹ ਘਟਨਾ ਡੂੰਘੀ ਮਾਨਸਿਕ ਪੀੜਾ ਦੇਣ …
Read More »ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਨਿੱਜੀ ਸਹਾਇਕ ਤੇ ਸੁਰੱਖਿਆ ਸਲਾਹਕਾਰਾਂ ਵੱਲੋਂ ਪ੍ਰੋ: ਬਡੂੰਗਰ ਨਾਲ ਮੁਲਾਕਾਤ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਨਿੱਜੀ ਸਹਾਇਕ ਮਨਜੀਤ ਸਿੰਘ ਵਿਨਿੰਗ, ਸੁਰੱਖਿਆ ਸਲਾਹਕਾਰ ਕਰਨਲ ਮਾਰਕ ਬਸਾਲਟ ਤੇ ਮਾਰਕੋ ਪੋਪਿਕ ਤੋਂ ਇਲਾਵਾ ਡੇਵਿਡ ਜੈਨ ਤੇ ਕੈਨੇਡੀਅਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ …
Read More »ਵਿਰਕ ਦੀ ਅਗਵਾਈ `ਚ ਹਰਿਆਣਾ ਦੀਆਂ ਸੰਗਤਾਂ ਨੇ ਗੁਰੂ ਰਾਮਦਾਸ ਲੰਗਰ ਵਿਖੇ ਕੀਤੀ ਸੇਵਾ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰਘੂਜੀਤ ਸਿੰਘ ਵਿਰਕ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਹਰਿਆਣਾ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਸੇਵਾ ਕੀਤੀ।ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸੱਚੇ-ਸੁੱਚੇ ਮਾਰਗ ’ਤੇ ਚੱਲਦਿਆਂ ਹੋਇਆ ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ …
Read More »ਗੁਰਦੁਆਰਾ ਪਿੱਪਲੀ ਸਾਹਿਬ ਦੇ ਦਰਬਾਰ ਦੀ ਨਵੀਂ ਬਣੀ ਇਮਾਰਤ ਦੀਆਂ ਚਾਬੀਆਂ ਸੌਂਪੀਆਂ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਪੁਤਲੀਘਰ ਸਥਿਤ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਵਿਖੇ ਦਰਬਾਰ ਦੀ ਨਵੀਂ ਬਣੀ ਇਮਾਰਤ ਦੀਆਂ ਚਾਬੀਆਂ ਅੱਜ ਕੀਤੇ ਗਏ ਸ਼ੁਕਰਾਨਾ ਸਮਾਗਮ ਸਮੇਂ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸੌਂਪੀਆਂ ਗਈਆਂ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ …
Read More »ਟਰੱਕ ਯੂਨੀਅਨ ਸਮਰਾਲਾ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ
ਸਮਰਾਲਾ 05 ਅਪ੍ਰੈਲ (ਪੰਜਾਬ ਪੋਸਟ- ਕੰਗ) – ਦੀ ਜਨਤਾ ਟਰੱਕ ਉਪਰੇਟਰ ਯੂਨੀਅਨ ਸਮਰਾਲਾ ਵਿਖੇ ਟਰੱਕ ਯੂਨੀਅਨ ਵੱਲੋਂ ਸਮੂਹਿਕ ਤੌਰ ਤੇ ਹਰੇਕ ਸਾਲ ਪ੍ਰਮਾਤਮਾ ਦੇ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਂਦੇ ਹਨ। ਅੱਜ ਵੀ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠਸਾਹਿਬ ਦੇ ਭੋਗ ਪਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਕ …
Read More »ਨੀਲੋਂ ਪੁਲ `ਤੇ 17ਵਾਂ ਸਲਾਨਾ ਵਿਸਾਖੀ ਭੰਡਾਰਾ ਅਤੇ ਜੋੜ ਮੇਲਾ 9 ਅਪ੍ਰੈਲ ਨੂੰ
ਸਮਰਾਲਾ 05 ਅਪ੍ਰੈਲ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 17ਵਾਂ ਸਲਾਨਾ ਵਿਸਾਖੀ ਭੰਡਾਰਾ ਅਤੇ ਜੋੜ ਮੇਲਾ ਸੰਤ ਬਾਬਾ ਮਨਜੋਤ ਸਿੰਘ ਜੀ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਨਾਲ 9 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ। …
Read More »ਅਨਾਜ ਮੰਡੀ ਤੇ ਰੇਲਵੇ ਸਟੇਸ਼ਨ ਨੂੰ ਜਾਂਦੀ ਲਿੰਕ ਸੜਕ ਦੀ ਵੀ ਕੈਪਟਨ ਸਾਰ ਲੈਣ – ਲੋਕ ਸੰਘਰਸ਼ ਕਮੇਟੀ
ਸਮਰਾਲਾ 05 ਅਪ੍ਰੈਲ (ਪੰਜਾਬ ਪੋਸਟ- ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ. ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆ ਕਿਹਾ ਕਿ ਪਪੜੌਦੀ ਰੋਡ ਸਮਰਾਲਾ ਲਿੰਕ ਸੜਕ ਅਨਾਜ ਤੇ ਸਬਜੀ ਮੰਡੀ ਹੁੰਦੀ ਹੋਈ, ਅੱਗੇ ਰੇਲਵੇ ਸਟੇਸ਼ਨ ਨੂੰ ਜਾਂਦੀ ਹੈ, ਜਿਹੜੀ ਕਿ ਥਾਂ ਪਰ ਥਾਂ ਤੋਂ ਟੁੱਟੀ ਹੋਣ ਕਰਕੇ ਹਾੜੀ, ਸਾਉਣੀ ਦੇ ਸੀਜਨ …
Read More »
Punjab Post Daily Online Newspaper & Print Media