ਧੂਰੀ, 4 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ)- ਕੋ-ਆਪਰੇਟਿਵ ਸੋਸਾਇਟੀ ਪਿੰਡ ਕਹੇਰੂ ਦੇ ਸੈਕਟਰੀ ਸੁਖਦੇਵ ਸਿੰਘ ਜੋ 31 ਮਾਰਚ 2017 ਤੱਕ ਆਪਣੀ 35 ਸਾਲ 6 ਮਹੀਨੇ ਦੀ ਸੇਵਾ ਕਰ ਚੁੱਕੇ ਹਨ, ਸੇਵਾ ਮੁਕਤ ਹੋਏ ਹਨ ਅਤੇ ਬੀਤੇ ਦਿਨੀਂ ਸੋਸਾਇਟੀ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ ਦੀ ਪ੍ਰਧਾਨਗੀ ਹੇਠ ਉਹਨਾਂ ਦੀ ਜਗਾ੍ਹ ਗੁਰਚਰਨ ਸਿੰਘ ਨਾਗਰਾ ਨੇ ਬਤੌਰ ਸੈਕਟਰੀ ਅਹੁੱਦਾ ਸੰਭਾਲ ਲਿਆ ਹੈ ।ਨਾਗਰਾ …
Read More »ਪੰਜਾਬੀ
ਵਾਅਦਿਆਂ ਤੋਂ ਕੰਨੀ ਕਤਰਾਉਣ ਲੱਗੀ ਕੈਪਟਨ ਸਰਕਾਰ
ਸੰਦੌੜ, 4 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਕੈਪਟਨ ਸਰਕਾਰ ਦੀ 5 ਰੁਪਏ ਵਾਲੀ ਥਾਲ਼ੀ ਹੁਣ 13 ਰੁਪਇਆਂ ‘ਚ ਮਿਲੇਗੀ। ਮੈਨੀਫੈਸਟੋ ‘ਚ ਕਾਂਗਰਸ ਨੇ 5 ਰੁਪਏ ਵਿਚ ਥਾਲ਼ੀ ਦਾ ਵਾਅਦਾ ਕੀਤਾ ਸੀ। ਹੁਣ ਵਿੱਤ ਮੰਤਰੀ ਮਨਪ੍ਰੀਤ ਬਾਦਲ ਥਾਲ਼ੀ ਮਹਿੰਗੀ ਕਰਨ ਦੀ ਗੱਲ ਕਹਿ ਰਹੇ ਹਨ।ਮੌਜੂਦਾ ਪੰਜਾਬ ਸਰਕਾਰ ਦਾ ਅਨੁਮਾਨ 5 ਰੁਪਏ ਦੀ ਥਾਲ਼ੀ ਦੇਣ ਦਾ ਸੀ ਪਰ 5 ਰੁਪਏ ‘ਚ …
Read More »ਹੁਣ ਸਿੰਗਾਪੁਰ ਨੇ ਵੀਜ਼ੇ ‘ਤੇ ਲਾਈ ਰੋਕ, ਇਹ ਲੋਕ ਹੋਣਗੇ ਪ੍ਰਭਾਵਿਤ
ਸੰਦੌੜ, 4 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਅਮਰੀਕਾ ਤੋਂ ਬਾਅਦ ਸਿੰਗਾਪੁਰ ‘ਚ ਕੰਮ ਕਰਨ ਦੀ ਇੱਛਾ ਰੱਖਣ ਵਾਲੇ ਭਾਰਤੀ ਆਈ. ਟੀ. ਪੇਸ਼ੇਵਰਾਂ ‘ਤੇ ਵੀ ਖ਼ਤਰਾ ਮੰਡਰਾਉਣ ਲੱਗਾ ਹੈ ਕਿਉਂਕਿ ਸਿੰਗਾਪੁਰ ਨੇ ਉਨ੍ਹਾਂ ਨੂੰ ਵੀਜ਼ਾ ਦੇਣ ‘ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਕੰਪਨੀਆਂ ‘ਤੇ ਵੀ ਉੱਥੇ ਦੇ ਸਥਾਨਕ ਲੋਕਾਂ ਨੂੰ ਨੌਕਰੀ ‘ਤੇ ਰੱਖੇ ਜਾਣ ਦਾ ਦਬਾਅ ਪਾਇਆ …
Read More »ਮਾਲੇਰਕੋਟਲਾ ‘ਚ ਰਹਿ ਕੇ ਲੋਕਾਂ ਦੀ ਸੇਵਾ ਕਰਾਂਗਾ – ਅਰਸ਼ਦ ਡਾਲੀ
ਸੰਦੌੜ, 4 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਹਲਕਾ ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ `ਤੇ ਚੋਣ ਲੜੇ ਮੁਹੰਮਦ ਅਰਸ਼ਦ ਡਾਲੀ ਨੇ ਕਿਹਾ ਕਿ ਹਲਕੇ ਦੇ ਲੋੜਬੰਦ ਲੋਕਾਂ ਦੀ ਮਦਦ ਦੇ ਲਈ ਹਮੇਸਾਂ ਉਨ੍ਹਾਂ ਦੇ ਦਰਵਾਜੇ ਖੁੱਲ੍ਹੇ ਹਨ ਅਤੇ ਉਹ ਮਾਲੇਰਕੋਟਲਾ ਹਲਕੇ ਅੰਦਰ ਰਹਿਕੇ ਹੀ ਲੋਕਾਂ ਦੀ ਸੇਵਾ ਕਰਦੇ ਰਹਿਣਗੇ।ਮੁਹੰਮਦ ਅਰਸ਼ਦ ਡਾਲੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਵੇਂ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 6ਵਾਂ ਗੁਰਮਤਿ ਸਮਾਗਮ ਕਰਵਾਇਆ
ਸੰਦੌੜ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ੍ਰੀ ਹਰਿਮੰਦਰ ਸਾਹਿਬ ਜੀ ਦੀ ਬੇਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਖੰਡਵਾਲਾ ਪਾਰਕ ਵਿਖੇ ਛੇਵਾਂ ਮਹਾਨ ਗੁਰਮਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਗੀਆਂ, ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ …
Read More »ਅਜੋਕੀ ਪੀੜੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਜਰੂਰੀ- ਬਾਬਾ ਮਨਪ੍ਰੀਤ ਸਿੰਘ ਖਾਲਸਾ ਅਲੀਪੁਰ
ਸੰਦੌੜ, 4 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਪੰਥ ਪ੍ਰਸਿਧ ਪ੍ਰਚਾਰਕ ਅਤੇ ਗੁਰਦੁਆਰਾ ਪਾਤਸਾਹੀ ਛੇਵੀਂ ਅਲੀਪੁਰ ਖਾਲਸਾ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਖਾਲਸਾ ਅਲੀਪੁਰ ਵਾਲਿਆਂ ਦੇ ਤਿੰਨ ਦਿਨ੍ਹਾਂ ਧਾਰਮਿਕ ਦੀਵਾਨ ਪਿੰਡ ਕਸਬਾ ਭੁਰਾਲ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਵਿਸ਼ੇਸ ਸਹਿਯੋਗ ਦੁਆਰਾ ਸਜਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ …
Read More »ਭਾਈ ਘਨ੍ਹਈਆ ਜੀ ਛਬੀਲ ਦਾ ਉਦਘਾਟਨ ਅੱਜ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਰਜਿ. ਵੱਲੋਂ ਗਰਮੀਆਂ ਵਿੱਚ ਪਿਆਸਿਆਂ ਦੀ ਪਿਆਸ ਬੁਝਾਉਣ ਲਈ ਜਿਲਾ ਕਚਹਿਰੀ ਕੰਪਲੈਕਸ ਵਿਖੇ ਤਹਿਸੀਲ ਦਫ਼ਤਰ ਦੇ ਸਾਹਮਣੇ ਭਾਈ ਘਨ੍ਹਈਆ ਜੀ ਛਬੀਲ ਸਥਾਪਿਤ ਜਾ ਰਹੀ ਹੈ।ਸੁਸਾਇਟੀ ਦੇ ਪ੍ਰਧਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਦਾ ਉਦਘਾਟਨ ਅੱਜ 5 ਅਪ੍ਰੈਲ ਨੂੰ ਸਵੇਰੇ 11:00 ਵਜੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ …
Read More »ਸਟੇਟ ਐਵਾਰਡੀ ਪ੍ਰਿੰਸੀਪਲ ਸ੍ਰੀਮਤੀ ਪਵਿੰਦਰ ਕੌਰ ਦਾ ਸੇਵਾ ਮੁਕਤੀ ‘ਤੇ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) ਨਗਰ ਨਿਗਮ ਹਦੂਦ `ਚ ਪੈਂਦੇ ਪਿੰਡ ਸੁਲਤਾਨਵਿੰਡ ਵਿਖੇ ਕਾਰਗਿਲ ਸ਼ਹੀਦ ਗੁਰਮੀਤ ਸਿੰਘ ਮਾਹਲ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਸਟੇਟ ਐਵਾਰਡੀ ਪ੍ਰਿੰਸੀਪਲ ਸ੍ਰੀਮਤੀ ਪਵਿੰਦਰ ਕੌਰ ਨੂੰ ਸੇਵਾ ਮੁਕਤੀ ‘ਤੇ ਸਮੂਹ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਉਹਨਾਂ ਦਾ ਕਾਰਜਕਾਲ ਨਿਰਪੱਖ ਅਤੇ ਬੇਦਾਗ ਰਿਹਾ।ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਿੱਖਿਆ ਅਫਸਰ (ਸੈਕੰ: ਸਿਖਿਆ) ਅਮਰਦੀਪ ਸਿੰਘ ਸੈਣੀ ਬਤੌਰ ਮੁੱਖ …
Read More »ਸ਼ੇਰੇ ਪੰਜਾਬ ਕਲੱਬ ਵਲੋਂ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਦਾ ਸਨਮਾਨ
ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼ੇਰੇ ਪੰਜਾਬ ਕਲੱਬ ਕੰਪਨੀ ਬਾਗ ਸਥਿਤ ਵਲੋਂ ਇਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ ਹੈ। ਜਿਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਅਤੇ ਅੰਮ੍ਰਿਤਸਰ ਹਲਕਾ ਪੱਛਮੀ ਤੋਂਂ ਵਿਧਾਇਕ ਡਾਕਟਰ ਰਾਜਕੁਮਾਰ ਵੇਰਕਾ, ਉਤਰੀ ਵਿਧਾਇਕ ਸੁਨੀਲ ਦੱਤੀ ਅਤੇ ਸਾਬਕਾ ਡਿਪਟੀ ਸਪੀਕਰ ਵਿਧਾਨ ਸਭਾ ਪ੍ਰੋ. ਦਰਬਾਰੀ ਲਾਲ ਨੂੰ ਸਨਮਾਨਿਤ ਕੀਤਾ ਗਿਆ।ਕਲੱਬ ਦੇ ਚੇਅਰਮੈਨ ਸੰਜੀਵ ਅਰੋੜਾ …
Read More »ਕਾਊਂਟਰ ਇੰਟੈਲੀਜੈਂਸ ਵਿੰਗ ਪਠਾਨਕੋਟ ਵਲੋਂ ਟਰੱਕ ਵਿਚੋਂ ਅਫੀਮ ਬਰਾਮਦ ਦੋ ਕਾਬੂ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਾਊਂਟਰ ਇੰਟੈਲੀਜੈਂਸ ਵਿਭਾਗ ਪੰਜਾਬ ਦੇ ਪਠਾਨਕੋਟ ਕਾਊਂਟਰ ਇੰਟੈਲੀਜੈਂਸ ਵਿੰਗ ਵਲੋਂ ਇੱਕ ਟਰੱਕ ਵਿਚੋਂ ਇਕ ਕਿਲੋ ਅਫੀਮ ਬਰਾਮਦ ਕਰ ਕੇ ਨਸ਼ਿਆਂ ਦੀ ਅੰਤਰਰਾਜੀ ਸਮੱਗਲਿੰਗ ਕਰਨ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।ਅੱਜ ਸਟੇਟ ਸਪੈਸ਼ਲ ਓਪਰੇਸ਼ਨ ਸੈਲ (ਐਸ.ਐਸ.ਓ.ਸੀ) ਵਲੋਂ ਅਯੌਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਰਣਧੀਰ …
Read More »
Punjab Post Daily Online Newspaper & Print Media