ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਅਕਾਲ ਪੁਰਖ ਦਾ ਓਟ ਆਸਰਾ ਲੈ ਕੇ ਵਿੱਤੀ ਵਰੇ 2017-18 ਦਾ ਆਗਾਜ਼ ਕੀਤਾ ਗਿਆ।ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਚੀਫ ਖਾਲਸਾ ਦੀਵਾਨ ਅਹੁਦੇਦਾਰਾਂ, ਪ੍ਰਿਸੀਪਲਾਂ ਤੇ ਸਟਾਫ ਨੇ ਗੁਰੂ ਚਰਨਾਂ ਵਿਚ ਨਵੇਂ ਵਿੱਤੀ ਵਰੇ 2017-18 ਵਿੱਚ ਚੀਫ ਖਾਲਸਾ ਦੀਵਾਨ ਦੀ ਹੋਰ ਤਰੱਕੀ ਤੇ ਲੋਕ ਭਲਾਈ ਕਾਰਜਾਂ ਲਈ ਬਲ ਬਖਸ਼ਣ ਦੀ ਅਰਦਾਸ …
Read More »ਪੰਜਾਬੀ
ਔਜਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਆਈ.ਆਈ.ਐਮ ਦਾ ਕੀਤਾ ਦੌਰਾ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਜਿੰਨਾਂ ਵਿੱਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਬੀ.ਐਸ ਬੱਲ, ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਾਮ ਸਰੂਪ ਸ਼ਰਮਾ, ਆਈ.ਆਈ.ਐਮ ਦੇ ਨੋਡਲ ਅਫਸਰ ਪਵਨ ਕੁਮਾਰ ਸਿੰਘ, ਡਾ. ਲਲਿਤ ਭੱਲਾ …
Read More »ਖੇਡ ਨੂੰ ਪ੍ਰਫੁਲਤ ਕਰਨ ਲਈ ਲੋਕਸਭਾ ਦੇ ਬਾਹਰ ਵੰਡੇ ਗਏ ਫੁੱਟਬਾਲ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਮਿਨੀਸਟਰੀ ਆਫ ਯੂਥ ਅਫੇਅਰ ਐਂਡ ਸਪੋਰਟਸ ਗੌਰਮਿੰਟ ਆਫ ਇੰਡੀਆ ਵੱਲੋਂ ਫੁਟਬਾਲ ਖੇਡ ਨੂੰ ਹਰੇਕ ਪਿੰਡ ਦੇ ਨੌਜਵਾਨ ਤਕ ਪਹੁੰਚਾਉਣ ਦੇ ਮਿਸ਼ਨ ਨਾਲ ਅੱਜ ਮਿਸ਼ਨ ਗਿਆਰਾਂ ਮਿਲੀਅਨ: ਟਾਕਿੰਗ ਫੁੱਟਬਾਲ ਐਕਰੋਸ ਇੰਡੀਆ ਸ਼ੁਰੂ ਕੀਤਾ ਗਿਆ।ਇਸ ਦੀ ਜਿੰਮੇਵਾਰੀ ਭਾਰਤ ਸਰਕਾਰ ਵੱਲੋਂ ਸੰਸਦ ਮੈਂਬਰਾਂ ਦੀ ਲਗਾਈ ਗਈ ਹੈ। ਜਿਸ ਸਮੇਂ ਇਸ ਦੀ ਸ਼ੁਰੂਆਤ ਕੀਤੀ ਗਈ …
Read More »ਜਨਮ ਦਿਨ ਮੁਬਾਰਕ – ਅੰਮ੍ਰਿਤ ਰਾਏ `ਪਾਲੀ`
ਅੰਮ੍ਰਿਤ ਰਾਏ `ਪਾਲੀ` ਵਾਸੀ ਗੁਰੂ ਹਰਸਹਾਏ ਫਿਰੋਜ਼ਪੁਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਰਸਾ ਵਿਹਾਰ ਅੱਜ ਪੁੱਜਣਗੇ ਗਾਇਕ ਸੁਖਦੇਵ ਸਾਹਿਲ ਤੇ ਪਦਮ ਸ੍ਰੀ ਡਾ. ਸੁਰਜੀਤ ਪਾਤਰ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਵਿਰਸਾ ਵਿਹਾਰ ਵੱਲੋਂ ਅਮਰੀਕਾ ਵਿੱਚ ਵੱਸਦੇ ਉਚੀ ਤੇ ਸੁੱਚੀ ਸ਼ਾਇਰੀ ਗਾਉਣ ਵਾਲੇ ਗਾਇਕ ਸੁਖਦੇਵ ਸਾਹਿਲ ਅਤੇ ਅਜ਼ੀਮ ਸ਼ਾਇਰ ਪਦਮ ਸ੍ਰੀ ਡਾ. ਸੁਰਜੀਤ ਪਾਤਰ ਦੀ ਸੁਰੀਲੀ ਸੁਹੱਬਤ ਮਾਨਣ ਦਾ ਪਿਆਰ ਭਰਿਆ ਸਮਾਗਮ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ 4 ਅਪ੍ਰੈਲ ਨੂੰ ਸ਼ਾਮ 5 ਵਜੇ ਆਯੋਜਿਤ ਕੀਤਾ ਜਾ ਰਿਹਾ ਹੈ।ਫੋਕਲੋਰ ਰਿਸਰਚ ਅਕਾਦਮੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦਾ ਅਰੰਭ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਅਰੰਭਤਾ ਦੇ ਮੌਕੇ ਤੇ ਗੁਰਦੁਆਰਾ ਸਾਹਿਬ ਵਿਖੇ ਸੀਨੀਅਰ ਵਿੰਗ ਦੇ ਵਿਦਿਅਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ।ਉਪਰੰਤ ਬੀਬੀ ਪ੍ਰਭਜੋਤ ਕੌਰ ਅਤੇ ਸਕੂਲੀ ਵਿਦਿਆਰਥੀਆਂ …
Read More »ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਵਿਚ ਕਵੀਆਂ ਨੇ ਬਖੇਰਿਆ ਰੰਗ
ਰਾਜਪੁਰਾ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੋਕ ਸਾਹਿਤ ਸੰਗਮ ਰਜਿ ਰਾਜਪੁਰਾ ਦੀ ਸਾਹਿਤਕ ਬੈਠਕ ਪ੍ਰਧਾਨ ਡਾ ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਵਿਖੇ ਹੋਈ ਜਿਸ ਵਿਚ ਸਾਹਿਤਕ ਸਿਰਜਣਾ ਅਤੇ ਵਿਕਾਸ ਬਾਰੇ ਚਿੰਤਨ ਕੀਤਾ।ਸਭਾ ਦਾ ਆਗਾਜ਼ ਗ਼ਜ਼ਲਗੋ ਅਵਤਾਰ ਪੁਆਰ ਦੀ ਗ਼ਜ਼ਲ `ਜਿੱਦਣ ਦੇ ਉਨ੍ਹਾਂ ਵਲੋਂ ਇਸ਼ਾਰੇ ਮਿਲਣ ਲਗੇ ਨੇ `ਨਾਲ ਹੋਇਆ।ਸੁਰਿੰਦਰ ਸਿੰਘ ਸੋਹਣਾ ਰਾਜੇਮਾਜਰੀਆ ਦਾ ਸਿਆਸਤ ਗੀਤ ਬਹੁਤ ਖ਼ੁਸੂਰਾਤ …
Read More »ਸੜਕਾਂ `ਤੇ ਨਜਾਇਜ਼ ਪਾਰਕਿੰਗ ਰੋਕਣ ਲਈ ਏ ਪੀਲੀ ਲਾਈਨ ਲਾਉਣ ਦਾ ਕੰਮ 10 ਅਪ੍ਰੈਲ ਤੱਕ- ਡੀ.ਸੀ
ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਸ਼ਹਿਰ ਅੰਦਰ ਸੜਕ ‘ਤੇ ਪੀਲੀ ਲਾਈਨ ਲਗਾਉਣ ਦਾ ਕੰਮ 10 ਅਪ੍ਰੈਲ ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਪੀਲੀ ਲਾਈਨ ਲੱਗਣ ਉਪਰੰਤ ਇਸ ਲਾਈਨ ਤੋਂ ਬਾਹਰ ਲਗਾਏ ਗਏ ਵਾਹਨਾਂ ‘ਤੇ ਟ੍ਰੈਫਿਕ ਨਿਯਮਾਂ ਮੁਤਾਬਕ ਸਖਤ ਕਾਰਵਾਈ ਕੀਤੀ ਜਾਵੇਗੀ।ਇਹ ਜਾਣਕਾਰੀ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ …
Read More »ਕਣਕ ਦੇ ਨਾੜ ਅਤੇ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਖੇਤਾਂ ਵਿੱਚ ਸਾੜਨ `ਤੇ ਲਾਈ ਪਾਬੰਦੀ
ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਨੀਲਿਮਾ (ਆਈ.ਏ.ਐਸ) ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇਕ ਹੁਕਮ ਰਾਹੀ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ ਰਹਿੰਦ -ਖੂਹੰਦ ਨੂੰ ਅੱਗ ਲਗਾ ਕੇ ਖੇਤਾਂ ਵਿੱਚ ਸਾੜਨ ਤੇ ਪਾਬੰਦੀ ਲਗਾਈ ਗਈ ਹੈ, ਇਸ ਦੇ ਨਾਲ ਹੀ ਸਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ …
Read More »ਜਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ
ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਲਗਾਏ ਜਾ ਰਹੇ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਵਿਭਾਗ ਦੀ ਮੀਟਿੰਗ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਵਿੱਚ ਸਥਿਤ ਮੁੱਖ ਖੇਤੀਬਾੜੀ ਦਫਤਰ ਵਿੱਚ ਹੋਈ।ਜਿਸ ਵਿੱਚ ਡਾ. ਹਰਿੰਦਰ ਸਿੰਘ ਬੈਂਸ …
Read More »
Punjab Post Daily Online Newspaper & Print Media