ਸੰਦੌੜ, 3 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਵਿਚ ਨਾਮੁਰਾਦ ਬਿਮਾਰੀਆਂ ਨੇ ਘੇਰਾ ਪਾ ਰੱਖਿਆ ਹੈ ਆਰਥਿਕ ਪੱਖੋਂ ਕਮਜ਼ੋਰ ਪਰਵਾਰ ਕਰਜ਼ਾਈ ਹੋ ਕੇ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕਰਵਾ ਰਹੇ ਹਨ, ਪਰ ਸਰਕਾਰਾਂ ਵੱਲੋਂ ਦਿਨ ਪਰ ਦਿਨ ਵੱਧ ਰਹੀਆਂ ਲਾ-ਇਲਾਜ ਬਿਮਾਰੀਆਂ ਨੂੰ ਨੱਥ ਪਾਉਣ ਹਿਤ ਕੋਈ ਵੀ ਸਾਰਥਿਕ ਕਦਮ ਨਹੀਂ ਉਠਾਇਆ ਜਾ ਰਿਹਾ।ਬੇਅੰਤ ਮਿਸਾਲਾਂ ਵਿਚੋਂ ਨਾਮੁਰਾਦ …
Read More »ਪੰਜਾਬੀ
ਤਲਵੰਡੀ ਸਾਬੋ ਵਿਖੇ ਜਿਲ੍ਹਾ ਪੱਧਰੀ ਕਿਸਾਨ ਮੇਲਾ 5 ਅਪ੍ਰੈਲ ਨੂੰ
ਬਠਿੰਡਾ, 3 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮੁੱਖ ਖੇਤੀਬਾੜੀ ਅਫਸਰ ਡਾ. ਜਗਤਾਰ ਸਿੰਘ ਬਰਾੜ ਨੇ ਦੱਸਿਆ ਕਿ ਕਿਸਾਨਾਂ ਨੂੰ ਸਾਉਣੀ-2017 ਦੀਆਂ ਫਸਲਾਂ ਸਬੰਧੀ ਤਕਨੀਕੀ ਅਤੇ ਨਵੀਨਤਮ ਜਾਣਕਾਰੀ ਦੇਣ ਲਈ 5 ਅਪ੍ਰੈਲ 2017 ਨੂੰ ਸਵੇਰੇ 10.00 ਵਜੇ ਅਨਾਜ ਮੰਡੀ, ਤਲਵੰਡੀ ਸਾਬੋ ਵਿਖੇ ਇੱਕ ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਮੇਲੇ ਦੇ …
Read More »ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀਜੋਤ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
ਬਠਿੰਡਾ, 3 ਅਪ੍ਰੈਲ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਐਤਵਾਰ ਤੇ ਸੋਮਵਾਰ ਵਾਲੇ ਦਿਨ ਧਾਰਮਿਕ ਸਮਾਗਮ ਕੀਤੇ ਗਏ।ਤੇਜਿੰਦਰ ਸਿੰਘ ਨੇ ਲੜਕੀ ਡਾ: ਹਰਜੋਤ ਕੌਰ ਦੇ ਵਿਆਹ ਦੀ ਖੁਸ਼ੀ ਅਤੇ ਵਿਜੈ ਕੁਮਾਰ ਵਲੋਂ ਨਵੇਂ ਕਾਰੋਬਾਰ ਦੀ ਖੁਸ਼ੀ ’ਚ ਕੀਤੇ ਗਏ ਸਮਾਗਮ ਦੌਰਾਨ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ …
Read More »ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਚੌਕ ਮਹਿਤਾ, 3 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਮਹਿਤਾ-ਬਟਾਲਾ ਰੋਡ `ਤੇ ਸਥਿਤ ਡਿਪਸ ਸਕੂਲ ਦੇ ਨਜਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ।ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬਲਕਾਰ ਸਿੰਘ ਨਾਮਕ ਵਿਅਕਤੀ ਜੋ ਕਿ ਸਵੇਰ ਦੇ ਸਮੇਂ ਸੈਰ ਨੂੰ ਜਾ ਰਿਹਾ ਸੀ ਤਾਂ ਉਸ ਨੇ ਸੜਕ `ਤੇ ਪਏ ਅਣਪਛਾਤੇ ਵਿਅਕਤੀ ਨੂੰ ਹਿਲਾ ਜੁਲਾ ਕੇ ਵੇਖਿਆ` ਪਰ ਉਸ ਦੀ …
Read More »ਚੰਨਣਕੇ ਦੇ ਸਰਕਾਰੀ ਹਸਪਤਾਲ ਵਿਖੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ
ਚੌਕ ਮਹਿਤਾ, 3 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿੰਡ ਚੰਨਣਕੇ ਦੇ ਸਰਕਾਰੀ ਹਸਪਤਾਲ ਵਿਖੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਸਮੇਂ ਐੱਮ.ਓ ਡਾ. ਗੁਰਜੀਤ ਸਿੰਘ ਢਿੱਲੋਂ, ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਸਰਪੰਚ ਮੇਜਰ ਸਿੰਘ ਸਹੋਤਾ, ਸੁਖਮਿੰਦਰ ਸਿੰਘ ਆਸਟ੍ਰੇਲੀਆ, ਰਜਵੰਤ ਕੌਰ ਏ.ਐੱਨ. ਐੱਮ, ਗੁਰਭਿੰਦਰ ਕੌਰ ਆਗਣਵਾੜ੍ਹੀ ਵਰਕਰ, ਨਿਰਮਲ ਸਿੰਘ ਹੈਲਥ ਵਰਕਰ, ਅਮਨਦੀਪ ਕੌਰ, …
Read More »ਖ਼ਾਲਸਾ ਕਾਲਜ ਵਿਖੇ ਜਰਨਲਿਜ਼ਮ ਵਿਭਾਗ ਵੱਲੋਂ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ‘ਵਸ਼ੰਗ ਅਤੇ ਵਾਇਸ ਸੱਭਿਆਚਾਰ’ ’ਤੇ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ। ਜਿਸ ’ਚ ਜਲੰਧਰ ਦੂਰਦਰਸ਼ਨ ਦੇ ਪ੍ਰਸਿੱਧ ਨਿਊਜ਼ ਐਕਰ ਸ੍ਰੀ ਰਮਨ ਕੁਮਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵਿਸ਼ੇ ’ਤੇ ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ …
Read More »ਪ੍ਰਾਈਵੇਟ ਸਕੂਲਾਂ ਦੀ ਲੁੱਟ-ਖਸੁੱਟ ਖਿਲਾਫ ਧਰਨਾ- ਐਸ.ਡੀ.ਐਮ ਧੂਰੀ ਨੂੰ ਸੌਂਪਿਆ ਮੰਗ ਪੱਤਰ
ਧੂਰੀ, 3 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਸਥਾਨਕ ਕੱਕੜਵਾਲ ਚੌਕ ਵਿਖੇ ਅੱਜ ਸੈਂਕੜੇ ਲੋਕਾਂ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਦੀ ਪੜਾਈ ਦੇ ਨਾਂ `ਤੇ ਕੀਤੀ ਜਾ ਰਹੀ ਨਜ਼ਾਇਜ ਲੁੱਟ-ਖਸੁੱਟ ਦੇ ਖਿਲਾਫ ਵਿਸ਼ਾਲ ਰੋਸ ਮਾਰਚ ਕੱਢਣ ਉਪਰੰਤ ਧਰਨਾ ਦਿੱਤਾ ਗਿਆ ਅਤੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ।ਵਿੱਦਿਆ ਬਚਾਓ ਐਕਸ਼ਨ ਕਮੇਟੀ ਵੱਲੋਂ ਸ਼ਹਿਰ ਅਤੇ ਪਿੰਡਾਂ ਵਿੱਚੋਂ ਆਏ ਇਨਸਾਫ ਪਸੰਦ ਲੋਕਾਂ ਦੇ ਸਹਿਯੋਗ …
Read More »ਸਰਕਾਰੀ ਦਫਤਰਾਂ `ਚ ਲੋਕਾਂ ਦੀ ਖੱਜ਼ਲ-ਖੁਆਰੀ ਬਿਲਕੁੱਲ ਬਰਦਾਸ਼ਤ ਨਹੀਂ – ਤ੍ਰਿਪਤ ਬਾਜਵਾ
ਬਟਾਲਾ, 3 ਅਪ੍ਰੈਲ (ਨਰਿੰਦਰ ਬਰਨਾਲ) ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਵਤੀਰੇ `ਚ ਤਬਦੀਲੀ ਲਿਆ ਕੇ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ `ਚ ਲੋਕਾਂ ਦੀ ਖੱਜਲ-ਖੁਆਰੀ ਬਿਲਕੁਲ ਬਰਦਾਸ਼ਤ ਨਹੀਂ …
Read More »ਭੁੱਲਰ ਦੀ ਜਿੱਤ ਨਾਲ ਹਲਕਾ ਖੇਮਕਰਨ ਤੋਂ ਤਿੱਤਰ ਹੋ ਰਹੇ ਹਨ ਨਸ਼ਾ ਵਪਾਰੀ
ਅਲਗੋਕੋਠੀ / ਪੱਟੀ, 3 ਅਪ੍ਰੈਲ (ਹਰਦਿਆਲ ਭੈਣੀ/ ਮੋਹਿਤ ਸ਼ਰਮਾ) – ਪੰਜਾਬ ਵਾਸੀਆਂ ਨੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਾ ਕੇ ਆਪਣੇ ਬੱਚਿਆਂ ਅਤੇ ਆਉਣ ਵਾਲੀ ਪੀੜੀ ਨੂੰ ਬਚਾਅ ਲਿਆ ਹੈ, ਕਿਉਂਕਿ ਅਕਾਲੀ ਦਲ ਦੇ ਰਾਜ ਦੋਰਾਨ ਨਸ਼ੇ ਦੀ ਹੋਈ ਵੰਡ ਨੇ ਨੋਜਵਾਨ ਪੀੜ੍ਹੀ ਨੂੰ ਖਤਰੇ ਦੇ ਕੰਡੇ `ਤੇ ਲਿਆ ਖੜਾ ਕੀਤਾ ਸੀ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਭੁੱਲਰ …
Read More »ਡੀ.ਏ.ਵੀ ਕਾਲਜ ਵਿਖੇ ਨਾਨ ਟੀਚਿੰਗ ਯੂਨੀਅਨ ਦੀ ਚੋਣ `ਚ ਸੁਨੀਲ ਕੁਮਾਰ ਗਰੁੱਪ ਕਾਬਜ਼
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਨਾਨ ਟੀਚਿੰਗ ਯੂਨੀਅਨ ਦੀ ਹੋਈ ਚੋਣ ਵਿੱਚ ਸੁਨੀਲ ਕੁਮਾਰ ਦੇ ਗਰੱਪ ਨੇ ਲਗਾਤਾਰ ਦੂਸਰੀ ਵਾਰ ਬਾਜ਼ੀ ਮਾਰ ਕੇ ਸਾਰੀਆਂ 7 ਸੀਟਾਂ `ਤੇ ਕਬਜ਼ਾ ਕਰ ਲਿਆ ਹੈ, ਜਦਕਿ ਦੂਜੇ ਧੜੇ ਰਾਜੀਵ ਸ਼ਰਮਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।ਦੀਪਕ ਕੁਮਾਰ ਨੂੰ ਮੁੜ ਦੂਜੀ ਵਾਰ ਯੂਨਿਟ ਪ੍ਰਧਾਨ ਚੁਣਿਆ …
Read More »
Punjab Post Daily Online Newspaper & Print Media