ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਇਲਾਕੇ ਵਿਚ ਵਰ੍ਹਿਆਂ ਤੋਂ ਬਾਬਾ ਖੇਤਰਪਾਲ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰ ਰਹੀ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਸਿੱਧ ਸ਼੍ਰੀ ਹਨੂੰਮਾਨ ਮੰਦਰ ਦੇ ਨੇੜੇ ਨਗਰ ਕੌਂਸਲ ਵੱਲੋਂ ਕਟੀ ਗਈ ਕਲੋਨੀ ਵਿਚ ਬਾਬਾ ਖੇਤਰਪਾਲ ਜੀ ਦੇ ਸੁੰਦਰ ਮੰਦਰ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਮੰਦਰ ਦੀ ਉਸਾਰੀ ਦੌਰਾਨ ਹੀ ਜੰਡ ਸਾਹਿਬ ਦੀ ਸਥਾਪਨਾ …
Read More »ਪੰਜਾਬੀ
ਸਰਕਾਰੀ ਸਕੂਲਾਂ ’ਚ ਹੋਈ ਅਧਿਆਪਕ ਮਾਪੇ ਮਿਲਣੀ- ਐਲਾਨੇ ਗਏ ਨਤੀਜੇ
ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਦੀ ਰਾਜ ਦੇ ਸਮੂਹ ਸਰਕਾਰੀ ਸਕੂਲਾਂ ’ਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਰਾਜ ਪੱਧਰੀ ਲਰਨਿੰਗ ਆਊਟ ਕੰਮ ਇਵੈਲਯੂਏਸ਼ਨ ਸਿਸਟਮ ਰਾਹੀਂ ਕਰਵਾਏ ਗਏ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਮੁਲਾਂਕਨ ਦੇ ਨਤੀਜੇ ਸਮੇਤ ਪ੍ਰਾਇਮਰੀ ਸਕੂਲਾਂ ’ਚ …
Read More »ਜ਼ਿਲ੍ਹਾ ਪ੍ਰੀਸ਼ਦ ਵੱਲੋਂ ਸਾਲ 2017-18 ਦਾ 187 ਕਰੋੜ ਰੁਪਏ ਦਾ ਬਜ਼ਟ ਪੇਸ਼
ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਪ੍ਰੀਸ਼ਦ ਵੱਲੋਂ ਸਾਲ 2017-18 ਦਾ 187 ਕਰੋੜ ਰੁਪਏ ਦਾ ਬਜ਼ਟ ਨੂੰ ਸਰਵ ਸੰਮਤੀ ਨਾਲ ਪਾਸ ਕਰਨ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਮੈਡਮ ਸੁਖਮਨਦੀਪ ਕੌਰ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਡੀ.ਡੀ.ਪੀ.ਓ ਸੁਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਹਾਜਰ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ …
Read More »ਫਾਜ਼ਿਲਕਾ ਦੀ ਢਾਣੀ ਖਰਾਸ ਵਾਲੀ ਵਾਸੀ ਜਵਾਨ ਜੰਮੂ ਕਸ਼ਮੀਰ ਵਿਚ ਹੋਇਆ ਸ਼ਹੀਦ
ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ ਉਪਮੰਡਲ ਦੀ ਢਾਣੀ ਖਰਾਸ ਵਾਲੀ ਵਾਸੀ ਸੈਨਿਕ ਕੁਲਵੰਤ ਸਿੰਘ ਜੋਕਿ ਜੰਮੂ ਅਤੇ ਕਸ਼ਮੀਰ ਵਿਚ ਤੈਨਾਤ ਸੀ ਦੇ ਸ਼ਹੀਦ ਹੋਣ ਦਾ ਸਮਾਚਾਰ ਮਿਲਿਆ ਹੈ। ਕੁਲਵੰਤ ਸਿੰਘ ਜਿਸਦਾ 2 ਫਰਵਰੀ 2017 ਨੂੰ ਵਿਆਹ ਹੋਇਆ ਸੀ ਅਤੇ 4 ਮਾਰਚ ਨੂੰ ਉਹ ਆਪਣੀ ਡਿਊਟੀ ਤੇ ਜੰਮੂ ਕਸ਼ਮੀਰ ਵਾਪਸ ਚਲਾ ਗਿਆ ਸੀ ਦੇ ਸ਼ਹੀਦ ਹੋਣ ਦੀ ਖ਼ਬਰ …
Read More »ਕਣਕ ਦੀ ਪਰਾਲੀ/ਰਹਿੰਦ ਖੂਹੰਦ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ
ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)-ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਕਣਕ ਦੀ ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹਕਮ ਦਿੱਤੇ ਹਨ। ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਅਤੇ …
Read More »ਕਣਕ ਦੀ ਪਰਾਲੀ/ਰਹਿੰਦ ਖੂਹੰਦ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ
ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)-ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਕਣਕ ਦੀ ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹਕਮ ਦਿੱਤੇ ਹਨ। ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਅਤੇ …
Read More »ਕਰੀਅਰ ਗਾਈਡੈਂਸ ਅਤੇ ਕੌਂਸਲਿੰਗ ਸੈਮੀਨਾਰ ਦਾ ਸਕੂਲਾਂ ’ਚ ਕੀਤਾ ਗਿਆ ਆਯੋਜਨ
ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਸ. ਪ੍ਰਗਟ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਅੱਜ ਸਲਾਨਾ ਨਤੀਜਾ ਘੋਸ਼ਿਤ ਮੌਕੇ ਮਾਪੇ ਅਤੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਅਤੇ ਕੋਰਸਾਂ ਸਬੰਧੀ ਜਾਣੂੰ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹੇ …
Read More »ਫੀਲਡ ਫਰਾਈਡੇ ਮੌਕੇ ਅਚਨਚੇਤ ਚੈਕਿੰਗ-ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਡਿਸਪੈਂਸਰੀਆਂ ਦਾ ਲਿਆ ਜਾਇਜ਼ਾ
ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਜਰਨੈਲ ਸਿੰਘ ਵੱਲੋਂ ਫੀਲਡ ਫਰਾਈਡੇ ਮੌਕੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਖ ਵੱਖ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਸਰਕਾਰੀ ਡਿਸਪੈਂਸਰੀਆਂ ਅਤੇ ਰੂਰਲ ਸਕਿੱਲ ਸੈਂਟਰਾਂ ਦੀ ਚੈਕਿੰਗ ਕੀਤੀ। ਇੰਨ੍ਹਾਂ ਦੀ ਕਾਰਗੁਜਾਰੀ ਦਾ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ …
Read More »ਡਿਜੀਟਲ ਲੈਣ-ਦੇਣ ਅਜੋਕੇ ਸਮੇਂ ਦੀ ਜ਼ਰੂਰਤ – ਈਸ਼ਾ ਕਾਲੀਆ
ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਡਿਜ਼ੀਟਲ ਮੋਡ ਰਾਹੀਂ ਵਿੱਤੀ ਲੈਣ-ਦੇਣ ਕਰਨਾ ਸਮੇਂ ਦੀ ਜ਼ਰੂਰਤ ਹੈ। ਇਸ ਲਈ ਹੁਣ ਹਰ ਮਨੁੱਖ ਨੂੰ ਆਪਣੇ ਵਿੱਤੀ ਲੈਣ-ਦੇਣ ਵਿਚ ਪਰਦਾਰਸ਼ਤਾ ਲਿਆਉਣੀ ਜ਼ਰੂਰੀ ਹੈ ਅਤੇ ਪਿੰਡ ਬੰਨਵਾਲਾ ਹਨੂੰਵੰਤਾ ਨੂੰ ਪੂਰੀ ਤਰ੍ਹਾਂ ਕੈਸ਼ਲੈੱਸ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਪਿੰਡ ਬਨਵਾਲਾ ਹਨੂੰਵੰਤਾ ਵਿਖੇ ਪੰਜਾਬ …
Read More »ਖ਼ਾਲਸਾ ਮੈਨੇਜਮੈਂਟ ਵੱਲੋਂ ਪ੍ਰਿੰ: ਡਾ. ਬਰਾੜ ਨੂੰ ਨਿੱਘੀ ਵਿਦਾਇਗੀ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੁੱਖ ਸੈਮੀਨਾਰ ਹਾਲ ਵਿਖੇ ਅੱਜ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੂੰ ਸਨਮਾਨਿਤ ਕੀਤਾ। ਇਸ ਮੌਕੇ ਛੀਨਾ ਨੇ ਪ੍ਰਿੰ: ਡਾ. ਬਰਾੜ ਦੁਆਰਾ ਸਕੂਲ ’ਚ ਨਿਭਾਈਆਂ ਗਈਆਂ …
Read More »
Punjab Post Daily Online Newspaper & Print Media