Wednesday, November 25, 2026

ਪੰਜਾਬੀ

ਬੀ. ਕੇ. ਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ’ਤੇ ਹਮਲੇ ਦੀ ਨਿੰਦਾ

ਸਮਰਾਲਾ, 31 ਮਾਰਚ (ਪੰਜਾਬ ਪੋਸਟ- ਕੰਗ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆ ਕਿਹਾ ਕਿ ਬੀ.ਕੇ.ਯੂ ਏਕਤਾ ਉਗਰਾਹਾਂ ਵੱਲੋਂ ਖੇਤ ਮਜ਼ਦੂਰਾਂ ਨੂੰ ਬਣਦਾ ਜ਼ਮੀਨੀ ਹੱਕ ਦੁਆਉਣ ਤੇ ਜਾਤਪਾਤੀ ਹਿੰਸਾ ਦਾ ਸ਼ਿਕਾਰ ਮਾਤਾ ਗੁਰਦੇਵ ਕੌਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਾਉਣ ਲਈ ਸ਼ੁਰੂ ਕੀਤੇ ਹੱਕੀ ਘੋਲ ਦੀ ਹਮਾਇਤ ਕਰਦਿਆ ਬੀ.ਕੇ.ਯੂ ਏਕਤਾ …

Read More »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਲਾਨਾ ਇਨਾਮ ਵੰਡ ਤੇ ਬੇਟੀ ਬਚਾਓ ਬੇਟੀ ਪੜ੍ਹਾਓ ਅਯੋਜਿਤ

ਸਮਰਾਲਾ, 31 ਮਾਰਚ (ਪੰਜਾਬ ਪੋਸਟ- ਕੰਗ) – ਇਥੋਂ ਨਜ਼ਦੀਕ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਜੋ ਕਿ ਵਿੱਦਿਅਕ, ਖੇਡਾਂ, ਸਭਿਆਚਾਰਕ ਗਤੀਵਿਧੀਆਂ ’ਚ ਸ਼ਲਾਘਾ ਯੋਗ ਅਤੇ ਆਪਣੀ ਦਿਖ ਕਰਕੇ ਆਪਣੀ ਵੱਖਰੀ ਪਛਾਣ ਬਣਾਈ ਬੈਠਾ ਹੈ। ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ  ਹਲਕਾ ਵਿਧਾਇਕ ਸਮਰਾਲਾ ਅਮਰੀਕ ਸਿੰਘ ਢਿੱਲੋਂ ਅਤੇ ਡਿਪਟੀ ਡੀ. ਈ. ਓ. (ਐਲੀ:) ਡਿੰਪਲ ਮਦਾਨ ਨੇ …

Read More »

ਨਿਊਰੋ ਸੈਂਟਰ ਵੱਲੋਂ ਮਨਾਇਆ ਗਿਆ ਪਰਪਲ ਡੇਅ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਜੇ ਇਨਸਾਨ ਨੂੰ ਵੱਖ ਵੱਖ ਬਿਮਾਰੀਆਂ ਘੇਰ ਲੈਂਦੀਆਂ ਹਨ ਪਰ ਉਸ ਦਾ ਇਲਾਜ ਵੀ ਬੜੀ ਸਰਲਤਾ ਦੇ ਨਾਲ ਕੀਤਾ ਜਾ ਸਕਦਾ ਹੈ ਜੇ ਇਨਸਾਨ ਦਾ ਹੌਸਲਾ ਬਲੁੰਦ ਹੈ ਤਾ ਉਹ ਕਿਸੇ ਵੀ ਤਰਾਂ ਦੀ ਬਿਮਾਰੀ ਤੋਂ ਛੁੱਟਕਾਰਾ ਪਾ ਸਕਦਾ ਹੈ ਪਰ ਇਸ ਦੇ ਲਈ ਜਰੂਰੀ ਹੈ ਉਸ ਦੀ ਜਾਗਰੂਕਤਾ। ਇਨਸਾਨ ਆਪਣੇ …

Read More »

ਸ਼ੱਚੇ ਪਾਤਸ਼ਾਹ ਪੱਤਰਿਕਾ ਵਲੋਂ ਸਲਾਨਾ ਇਨਾਮ ਵੰਡ ਸਮਾਗਮ 2 ਅਪ੍ਰੈਲ ਨੂੰ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਦਿੱਲੀ ਤੋਂ ਪ੍ਰਕਾਸ਼ਿਤ ਹੁੰਦੇ ਸੱਚੇ ਪਾਤਸ਼ਾਹ ਪੱਤਰਿਕਾ ਵਲੋਂ ਸਲਾਨਾ ਇਨਾਮ ਵੰਡ ਸਮਾਗਮ 2 ਅਪ੍ਰੈਲ ਨੂੰ ਰਸ਼ੀਅਨ ਕਲਚਰਲ ਸੈਂਟਰਨਵੀਂ ਦਿੱਲੀ ਵਿਖੇ ਆਯੋਜਿਤ ਹੋਵੇਗਾ। ਇਸ ਸਮਾਗਮ ਦੇ ਪ੍ਰਬੰਧਕ ਸੁਰਜੀਤ ਸਿੰਘ ਆਰਟਿਸਟ ਤੇ ਮੁੱਖ ਸੰਪਾਦਕ ਸੱਚੇ ਪਾਤਸ਼ਾਹ ਪੱਤਰਿਕਾ ਨੇ ਜਾਣਕਾਰੀ ਦੇਂਦਿਆਂ ਦੱਸਿਆ ਹੈ ਕਿ ਇਹ ਸਮਾਗਮ 2 ਅਪ੍ਰੈਲ ਨੂੰ ਰਸ਼ੀਅਨ ਕਲਚਰਲ ਸੈਂਟਰ, 24-ਫਿਰੋਜ਼ਸ਼ਾਹ ਰੋਡ, ਨਵੀਂ …

Read More »

ਡੇਂਗੂ ਦੇ ਡੰਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੱਸੀ ਕਮਰ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਜਿਲ੍ਹੇ ਵਿਚੋਂ ਡੇਂਗੂ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦਾ ਉਪਰਾਲਾ ਕਰਨ ਦੀ ਨੀਅਤ ਨਾਲ ਅੱਜ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ’ਤੇ ਡੇਂਗੂ ਟਾਸਕ ਫੋਰਸ ਨੇ ਪਲੇਠੀ ਮੀਟਿੰਗ ਕੀਤੀ ਅਤੇ ਡੇਂਗੂ ਦਾ ਡੰਗ, ਜੋ ਕਿ ਪਿਛਲੇ ਸਾਲ ਤਿੰਨ ਕੀਮਤੀ ਜਾਨਾਂ ਲੈ ਗਿਆ ਸੀ, ਨੂੰ ਰੋਕਣ ਲਈ ਕਮਰ …

Read More »

ਧਮਾਕੇ ਨਾਲ 6 ਮੰਜਿਲਾ ਕੋਲਡ ਸਟੋਰ ਦੀ ਬਿਲਡਿੰਗ ਡਿੱਗੀ- 2 ਮੌਤਾਂ

ਧੂਰੀ, 31 ਮਾਰਚ (ਪ੍ਰਵੀਨ ਗਰਗ, ਵਰਮਾਂ, ਕ੍ਰਿਸ਼ਨ)- ਸਥਾਨਕ ਧੂਰੀ ਕਹੇਰੂ ਸੜਕ ਤੇ ਓਵਰ ਬਰਿੱਜ ਦੇ ਨਾਲ ਗੁਰੂ ਨਾਨਕ ਕੋਲਡ ਸਟੋਰ ਵਿੱਚ ਗੈਸ ਸਿਲੰਡਰ ਫੱਟਣ ਨਾਲ ਹੋਏ ਵੱਡੇ ਧਮਾਕੇ ਵਿੱਚ ਜਿੱਥੇ ਕੋਲਡ ਸਟੋਰ ਦੀ ਬਿਲਡਿੰਗ ਗਿਰਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਉਥੇ 25 ਵਿਅਕਤੀ ਫੱਟੜ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਗੁਰੂ ਨਾਨਕ ਕੋਲਡ ਸਟੋਰ ਵਿੱਚ ਸਵੇਰੇ 11 ਵਜੇ ਦੇ …

Read More »

ਲ਼ੱਦਾ ਕੋਠੀ ਵਿਖੇ ਪੁਲਿਸ ਭਲਾਈ ਦਰਬਾਰ ਲਗਾਇਆ

ਧੂਰੀ, 31 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਲੱਡਾ ਵਿਖੇ ਇੰਡੀਅਨ ਰਿਜ਼ਰਵ ਬਟਾਲੀਅਨ ਦੀ ਦੂਜੀ ਆਈ.ਆਰ.ਬੀ. ਲੱਡਾ ਕੋਠੀ ਵਿਖੇ ਸੂਬੇ ਦੀਆਂ 7 ਬਟਾਲੀਅਨਾਂ ਦਾ ਸਾਂਝਾ ਪੁਲਿਸ ਭਲਾਈ ਦਰਬਾਰ ਲਗਾਇਆ ਗਿਆ ਜਿਸ ਵਿੱਚ ਅਮਰ ਸਿੰਘ ਚਾਹਲ ਆਈ.ਪੀ.ਐਸ. ਆਈ.ਜੀ ਰਿਜ਼ਰਵ ਬਟਾਲੀਅਨ ਪੰਜਾਬ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਏ।ਦੂਜੀ ਆਈ.ਆਰ.ਬੀ ਦੇ ਕਮਾਂਡੈਂਟ ਮਨਦੀਪ ਸਿੰਘ ਸਿੱਧੂ ਵੱਲੋਂ ਸ਼੍ਰੀ ਅਮਰ ਸਿੰਘ ਚਾਹਲ …

Read More »

ਮੁਫਤ ਆਯੂਸ਼ ਕੈਂਪ ਦੌਰਾਨ 800 ਦੇ ਕਰੀਬ ਮਰੀਜ਼ਾਂ ਨੇ ਲਿਆ ਲਾਹਾ

ਧੂਰੀ, 31 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਮਹਾਂਵੀਰ ਮੰਦਰ ਵਿਖੇ ਲਗਾਏ ਗਏ ਮੁਫਤ ਆਯੂਸ਼ ਸਪੈਸ਼ਨ ਆਊਟ ਰੀਚ ਕੈਂਪ ਦਾ ਉਦਘਾਟਨ ਜ਼ਿਲਾ੍ਹ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਹਰਫੂਲ ਕੁਮਾਰ ਅਤੇ ਡਾ. ਰਾਜੀਵ ਕੁਮਾਰ ਜਿੰਦੀਆ ਵੱਲੋਂ ਕੀਤਾ ਗਿਆ।ਇਸ ਕੈਂਪ ਦੇ ਇੰਚਾਰਜ ਡਾ. ਰਵਿੰਦਰ ਸਿੰਘ ਅਤੇ ਰਵੀ ਕਾਂਤ ਮਦਾਨ ਨੇ ਦੱਸਿਆ ਕਿ ਇਸ ਕੈਂਪ ਵਿੱਚ ਨੈਚੁਰੋਪੈਥੀ, ਆਯੁਰਵੈਦਿਕ ਅਤੇ ਹੋਮਿਓਪੈਥਿਕ ਦੇ ਵੱਖ-ਵੱਖ ਮਾਹਿਰ …

Read More »

ਇੱਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ

ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੁਆਰਾ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 100 ਵਲੰਟੀਅਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ।ਵਲੰਟੀਅਰਾਂ ਨੇ ਪਿੰਡ ਦੇ ਮੇਨ ਲਿੰਕ ਰੋਡ ਦੇ ਆਸੇ ਪਾਸੇ ਦੀ ਸਫ਼ਾਈ ਕੀਤੀ  ਅਤੇ ਇਸ  ਰੋਡ ਤੇ ਪਹਿਲਾਂ ਲਗਾਏ ਗਏ ਪੌਦਿਆਂ ਨੂੰ ਪਾਣੀ ਦਿੱਤਾ।ਇਸ ਤੋਂ ਬਾਦ …

Read More »

ਸੁਪਰਵਾਈਜ਼ਰ ਅਰਬਨ ਤੇੇ ਬਲਾਕ ਐਕਬਟੈਨਸ਼ਨ ਐਜੂਕੇਟਰ ਦੀ ਪਲਸ ਪੋਲੀਓ ਰਿਵਿਊ ਮੀਟਿੰਗ

ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਦਫਤਰ ਸਿਵਲ ਸਰਜਨ ਬਠਿੰਡਾ ਵਿਖੇ ਸੁਪਰਵਾਈਜ਼ਰ ਅਰਬਨ ਅਤੇੇ ਬਲਾਕ ਐਕਬਟੈਨਸ਼ਨ ਐਜੂਕੇਟਰ ਦੀ ਪਲਸ ਪੋਲੀਓ ਸਬੰਧੀ ਰਵਿਊ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਸਿਵਲ ਸਰਜਨ ਬਠਿੰਡਾ ਡਾਂ.ਆਰ.ਐਸ ਰੰਧਾਵਾ ਵੱਲੋਂ ਕੀਤੀ ਗਈ।ਇਸ ਸਮੇੇਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ, ਅਰਬਨ ਨੋਡਲ ਅਫਸਰ ਡਾ. ਪੈਮਿਲ ਬਾਂਸਲ ਅਤੇ …

Read More »