ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਾਬਾਰਡ ਦੇ ਐਫ ਐਲ ਸੀ ਸੰਗਤ ਵੱਲੋ ਪਿੰਡ ਗੁਰੂਸਰ ਸੈਣੇ ਵਿਖੇ ਡਿਜੀਟਲ ਅਵੇਰਨੈਸ ਕੈਂਪ ਲਗਾਇਆ ਗਿਆ ਜਿਸ ਵਿੱਚ ਐਫ ਐਲ ਸੀ ਦੇ ਕੌਂਸਲਰ ਪਰਮਪਾਲ ਸਿੰਘ ਸਿੱਧੂ ਵੱਲੋ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਕੈਸ਼ ਲੈਸ ਟਰਾਜੈਕਸ਼ਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਡੈਬਿਟ ਕਾਰਡ ਅਤੇ ਰੁਪੈ ਕਿਸਾਨ ਕਰੈਡਿਟ ਕਾਰਡ …
Read More »ਪੰਜਾਬੀ
ਗੁਰੂ ਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਖੇ ਸ਼ੂਗਰ ਸੰਬੰਧੀ ਸੈਮੀਨਾਰ
ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮੈਕਸ ਸੁਪਰ ਸੁਪਰਸਪੈਸ਼ਲਿਟੀ ਹਸਪਤਾਲ ਵੱਲੋਂ ਗੁਰੂ ਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਲਈ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਅਸਿਸਟੇਂਟ ਡਾਇਰੈਕਟਰ ਫੈਕਟਰੀਜ਼ ਇਜ਼. ਸਾਹਿਲ ਗਰਗ ਨੇ ਮੈਕਤ ਹਸਪਤਾਲ ਦੇ ਮਡੋਕ ਸੈਂਟਰ ਤੋਂ ਪਹੁੰਚੀ ਟੀਮ ਦਾ ਸਵਾਗਤ ਕੀਤਾ। ਮੈਕਸ ਹਸਪਤਾਲ ਦੇ ਮਡੋਕ ਸੈਂਟਰ ਦੇ ਡਾਇਰੈਕਟਰ ਡਾ. …
Read More »ਡੀ.ਸੀ ਨੇ ਤਲਵੰਡੀ ਸਾਬੋ ’ਚ ਹੋਣ ਵਾਲੇ ਵਿਸਾਖੀ ਮੇਲੇ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ 13 ਅਪ੍ਰੈਲ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲੱਗਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੇਲੇ ਨਾਲ ਸਬੰਧਤ ਵੱਖ-ਵੱਖ ਤਿਆਰੀਆਂ ਦੀ ਵਿਸਥਾਰਤ ਜਾਣਕਾਰੀ 3 ਅਪ੍ਰੈਲ ਤੱਕ ਦੇਣ ਤਾਂ ਜੋ …
Read More »ਗੁਰਦੁਆਰਾ ਸਿੰਘ ਸਭਾ ਖਾਲਸਾ ਦੀਵਾਨ ਸਾਹਿਬ ਦੇ ਦਰਬਾਰ ਹਾਲ ਨੂੰ ਨਵੀਂਕਰਨ ਕਰਨ ਦੀ ਕਾਰਵਾਈ ਸ਼ੁਰੂ
ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਿੰਘ ਸਭਾ ਖਾਲਸਾ ਦੀਵਾਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਰਬਾਰ ਸਾਹਿਬ ਦਾ ਨਵੀਨੀਕਰਨ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ।ਇਮਾਰਤ ਦੇ ਨਵੀਨੀਕਰਨ ਲਈ ਅਰਦਾਸ ਭਾਈ ਬੂਟਾ ਸਿੰਘ ਕਥਾ ਵਾਚਕ ਵਲੋਂ ਕੀਤੀ ਗਈ ਅਤੇ ਹੁਕਮਨਾਮਾ ਭਾਈ ਸੁਰਿੰਦਰ ਸਿੰਘ ਮੁੱਖ ਗ੍ਰੰਥੀ ਨੇ ਲਿਆ ।ਪੁਰਾਣੇ ਦਰਬਾਰ ਸਾਹਿਬ ਤੇ ਥੜਾ ਸਾਹਿਬ ਤੋੜਣ …
Read More »ਅੰਮ੍ਰਿਤਸਰ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਪਲੇਠਾ ਭਾਸ਼ਨ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ)- ਅੰਮ੍ਰਿਤਸਰ ਤੋਂ ਚੁਣੇ ਗਏ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੇ ਅੱਜ ਸੰਸਦ ’ਚ ਸਿਫਰ ਕਾਲ ਦੌਰਾਨ ਗੁਰੂ ਨਗਰੀ ਦੇ ਮਸਲੇ ਉਠਾਉਦਿਆਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਅਮਰੀਕਾ, ਯੂਰਪ, ਸਿੰਘਾਪੁਰ, ਆਸਟਰੇਲੀਆ, ਲੰਡਨ ਲਈ ਬੰਦ ਕੀਤੀਆਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ, ਤਾਂ ਜੋ ਵਿਦੇਸ਼ਾਂ ’ਚ ਵੱਸੇ ਲੱਖਾਂ ਪੰਜਾਬੀ, ਪੰਜਾਬ …
Read More »ਅਪ੍ਰੈਲ ਫੂਲ ਮਨਾਉਣ ਬਹਾਨੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਗਲਤ
ਅਲਗੋਕੋਠੀ / ਅਮਰਕੋਟ, 31 ਮਾਰਚ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਭਾਰਤ ਸਮੇਤ ਲਗਭਗ ਸਾਰੀ ਦੁਨੀਆਂ ਵਿਚ ਪਹਿਲੀ ਅਪ੍ਰੈਲ ਦਾ ਦਿਨ ਫੂਲਜ ਡੇਅ ਭਾਵ ਮੂਰਖ ਦਿਵਸ ਵਜੋਂ ਮਨਾਇਆ ਜਾਦਾ ਹੈ ਜਿਸ ਨੂੰ ਅਪ੍ਰੈਲ ਫੂਲ ਦੇ ਨਾ ਨਾਲ ਜਾਣਿਆਂ ਜਾਂਦਾ ਹੈ।ਇਸ ਦਿਨ ਆਨੇ ਬਹਾਨੇ ਯਾਰਾਂ ਦੋਸ਼ਤਾਂ ਰਿਸ਼ਤੇਦਾਰਾਂ ਤੇ ਜਾਣ ਪਹਿਚਾਣ ਵਾਲਿਆਂ ਨੂੰ ਕੁੱਝ ਪਲਾਂ ਲਈ ਮੂਰਖ ਬਣਾ ਕੇ ਹਾਸਾ ਠੱਠਾ ਕਰਨ ਦੀ …
Read More »ਕੈਪਟਨ ਦੇ ਰਾਜ `ਚ ਹੋਵੇਗਾ ਹਰ ਵਰਗ ਦਾ ਵਿਕਾਸ – ਸਰਪੰਚ ਭਗਵਾਨਪੁਰੀਆ
ਅਲਗੋਕੋਠੀ / ਅਮਰਕੋਟ, 31 ਮਾਰਚ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਪੰਜਾਬ ਦੀ ਸੱਤਾ `ਤੇ ਕਾਬਜ ਹੋਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੋਰਾਨ ਹਰ ਵਰਗ ਖੁਸ਼ਹਾਲ ਹੋਵੇਗਾ ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਗੁਰਮੇਜ ਸਿੰਘ ਭਗਵਾਨਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ ।ਉਨਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਅਕਾਲੀ ਭਾਜਪਾ ਸਰਕਾਰ ਦੇ ਰਾਜ ਦੋਰਾਨ …
Read More »‘ਖੂਨਦਾਨ ਦੀ ਮਹੱਤਤਾ ਤੇ ਵਾਤਾਵਰਣ ਦੀ ਸੰਭਾਲ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਸੁੱਚਜੀ ਅਗਵਾਈ ਵਿੱਚ ਚੱਲ ਰਿਹਾ ਤੈ੍ਰ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਰੈੱਡ ਰਿਬਨ ਕਲੱਬ ਵੱਲੋਂ ‘ਖੂਨਦਾਨ ਦੀ ਮਹੱਤਤਾ ਤੇ ਵਾਤਾਵਰਣ ਦੀ ਸੰਭਾਲ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਡਾ. ਵਰਿੰਦਰ ਸਿੰਘ ਕਾਨੂੰਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ …
Read More »ਪਿੰਡ ਭਗਵਾਨਪੁਰਾ ਵਿਖੇ ਨਵੀਂ ਰੌਸ਼ਨੀ ਕੈਂਪ ਦਾ ਉਦਘਾਟਨ ਕੀਤਾ
ਸਮਰਾਲਾ, 30 ਮਾਰਚ (ਪੰਜਾਬ ਪੋਸਟ- ਕੰਗ) – ਘੱਟ ਗਿਣਤੀ ਮੰਤਰਾਲਾ ਭਾਰਤ ਸਰਕਾਰ ਤੇ ਰਾਮੇਸ਼ਵਰ ਵੈਲਫੇਅਰ ਟਰੱਸਟ ਲੁਧਿਆਣਾ ਦੇ ਸਹਿਯੋਗ ਨਾਲ ਪਿੰਡ ਭਗਵਾਨਪੁਰਾ ਵਿੱਚ ਨਵੀਂ ਰੌਸ਼ਨੀ ਕੈਂਪ ਲਗਾਇਆ ਜਾ ਰਿਹਾ ਹੈ। ਇਸ ਛੇ ਦਿਨਾਂ ਕੈਂਪ ਦਾ ਨਾਂ ਨਵੀਂ ਰੌਸ਼ਨੀ ਕੈਂਪ ਹੈ।ਜਿਸ ਵਿੱਚ ਘੱਟ ਗਿਣਤੀ ਵਰਗ ਨਾਲ ਸਬੰਧਿਤ ਔਰਤਾਂ ਨੂੰ ਲੀਡਰਸ਼ਿਪ ਟੇ੍ਰਨਿੰਗ ਦਿੱਤੀ ਜਾ ਰਹੀਂ ਹੈ, ਕੈਂਪ ਦਾ ਉਦੇਸ਼ ਹੈ ਕਿ ਘੱਟ …
Read More »ਅੰਮ੍ਰਿਤਸਰ ਸਾਹਿਤ ਉਤਸਵ-2017 ਉਤਸ਼ਾਹ ਨਾਲ ਸੰਪਨ
ਅੰਮ੍ਰਿਤਸਰ 30 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਨਾਦ ਪ੍ਰਗਾਸੁ ਸੰਸਥਾ ਵੱਲੋਂ ਅੰਮ੍ਰਿਤਸਰ ਵਿਖੇ ਆਯੋਜਿਤ ਕੀਤੇ ਗਏ ਸਾਹਿਤ ਉਤਸਵ ਦੇ ਦੂਜੇ ਦਿਨ ਵੀ ਪ੍ਰਮੁੱਖ ਸਾਹਿਤਕ ਸ਼ਖਸੀਅਤਾਂ ਦੀ ਹਾਜਰੀ ਕਾਰਨ ਮਾਹੌਲ ਬੌਧਿਕ ਰੰਗਤ ਭਰਪੂਰ ਰਿਹਾ। ਸਾਹਿਤ ਉਤਸਵ ਦਾ ਦੂਜਾ ਦਿਨ ਰਾਗ ਗਾਇਨ ਦੇ ਨਾਲ ਸ਼ੁਰੂ ਹੋਇਆ।ਜਿਸ ਵਿਚ ਸਭ ਤੋਂ ਪਹਿਲਾਂ ਲਕਸ਼ਮੀ ਕੌਰ ਦੁਆਰਾ ਗਾਏ ਰਾਗ ਜੋਨਪੁਰੀ ਗਾਇਆ ਗਿਆ। ਜਿਸ ਨੂੰ …
Read More »
Punjab Post Daily Online Newspaper & Print Media