ਚੌਂਕ ਮਹਿਤਾ, 30 ਮਾਰਚ (ਜੋਗਿੰਦਰ ਸਿੰਘ ਮਾਣਾ) – ਵਿਧਾਨ ਸਭਾ ਚੋਣਾਂ ਵਿੱਚ ਸ੍ਰਮੋਣੀ ਅਕਾਲੀ ਦਲ ਦੀ ਹਾਰ ਤੋ ਬਆਦ ਪਹਿਲੀ ਵਾਰ ਸਰਕਲ ਮਹਿਤਾ ਚੌਂਕ ਦੇ ਪੰਚਾਂ-ਸਰਪੰਚਾਂ, ਸੀਨੀਅਰ ਆਗੂਆਂ ਅਤੇ ਵਰਕਰਾ ਦੀ ਇੱਕ ਆਪਾ-ਪੜਚੋਲਣ ਵਾਲੀ ਮੀਟਿੰਗ ਹਲਕਾ ਜੰਡਿਆਲਾ ਗੁਰੂ ਤੋ ਅਕਾਲੀ ਉਮੀਦਵਾਰ ਡਾ. ਦਲਬੀਰ ਸਿੰਘ ਵੇਰਕਾ ਦੀ ਪ੍ਰਧਾਨਗੀ ਹੇਠ ਚੌਂਕ ਮਹਿਤਾ ਵਿਖੇ ਜਥੇਦਾਰ ਰਾਜਬੀਰ ਸਿੰਘ ਉਦੋਨੰਗਲ ਵਰਕਿੰਗ ਕਮੇਟੀ ਮੈਂਬਰ ਦੇ ਦਫਤਰ …
Read More »ਪੰਜਾਬੀ
ਕਾਂਗਰਸ ਸਰਕਾਰ ਬਹਾਨੇ ਤਲਾਸ਼ਣ ਦੀ ਥਾਂ ਸੂਬੇ ਦੀ ਬਿਹਤਰੀ ਤੇ ਖੁਸ਼ਹਾਲੀ ਲਈ ਕੰਮ ਕਰੇ – ਮਜੀਠੀਆ
ਮੱਤੇਵਾਲ (ਮਹਿਤਾ), 30 ਮਾਰਚ (ਪੰਜਾਬ ਪੋਸਟ- ਜੋਿਗੰਦਰ ਸਿੰਘ ਮਾਣਾ) – ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ ਨੂੰ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਚੋਣ ਵਾਅਦਿਆਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਕਰਦਿਆਂ ਕੀਤੇ ਫੈਸਲਿਆਂ ’ਤੇ ਤੁਰੰਤ ਅਮਲ ਕਰਨ ਲਈ ਕਿਹਾ ਹੈ। ਮਜੀਠੀਆ ਅੱਜ ਪਿੰਡ ਬੱਗਾ ਵਿਖੇ ਪੰਥ ਦੀ ਚੜ੍ਹਦੀ ਕਲਾ ਅਤੇ ਹਲਕਾ ਮਜੀਠਾ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਬਰਾੜ ਨੂੰ ਦਿੱਤੀ ਨਿੱਘੀ ਵਿਦਾਇਗੀ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅੱਜ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ’ਚ ਉਚੇਚੇ ਤੌਰ ’ਤੇ ਪਹੁੰਚੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੁਆਰਾ ਸਕੂਲ ’ਚ ਨਿਭਾਈਆਂ ਗਈਆਂ ਮਹੱਤਵਪੂਰਨ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਇਕ ਸੁਲਝੇ ਹੋਏ …
Read More »ਪੰਜਾਬ ਯੂਨੀਵਰਸਿਟੀ ‘ਚ ਹੋਇਆ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਦਾ ਭਰਵਾਂ ਸਵਾਗਤ
ਫਾਜ਼ਿਲਕਾ, 30 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਯੂਨੀਵਰਸਿਟੀ ਚੰੜੀਗਡ ਵਿਖੇ ਅਰਥ ਸ਼ਾਸ਼ਤਰ ਵਿੱਚ ਮਾਸਟਰ ਡਿਗਰੀ ਦੇ ਆਖਰੀ ਸਮੈਸਟਰ ਦੀ ਪੜਾਈ ਕਰ ਰਹੇ ਯੂਨੀਵਰਸਿਟੀ ਦੇ ਵਿਦਿਆਰਥੀਂ ਦਵਿੰਦਰ ਸਿੰਘ ਘੁਬਾਇਆ ਫਾਜ਼ਿਲਕਾ ਤੋ ਪੰਜਾਬ ਵਿਧਾਨਸਭਾ 2017 ਦੀਆਂ ਚੋਣਾਂ ਜਿੱਤ ਕੇ ਅਤੇ ਪੰਜਾਬ ਦੇ ਸਭ ਤੋ ਛੇਟੀ ਉਮਰ ਦੇ ਵਿਧਾਇਕ ਬਣ ਕੇ ਜੱਦੋ ਅੱਜ ਪਹਿਲੀ ਵਾਰ ਯੂਨੀਵਰਸਿਟੀ ਪੁੱਜੇ ਤਾਂ ਨੋਜਵਾਨ ਵਿਧਾਇਕ ਦਵਿੰਦਰ …
Read More »ਸਰਕਾਰੀ ਪ੍ਰਾਇਮਰੀ ਸਕੂਲ ਨੂਰ ਮੋਹੰਮਦ ਵਿਚ ਕੱਢੀ ਗਈ ਦਾਖ਼ਲਾ ਜਾਗਰੂਕਤਾ ਰੈਲੀ
ਫਾਜ਼ਿਲਕਾ, 30 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰ ਵੱਲੋਂ ਸਿੱਖਿਆ ਵਿਚ ਸੁਧਾਰ ਲਿਆਉਣ ਲਈ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਨੂਰ ਮੁਹੱਮਦ ਬਲਾਕ-2 ਦੇ ਬੱਚਿਆਂ ਅਤੇ ਸਟਾਫ਼ ਵੱਲੋਂ ਦਾਖ਼ਲਾ ਵਧਾਉਣ ਲਈ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ …
Read More »ਭਾਰਤ ਪਾਕਿਸਤਾਨ ਸਰਹੱਦ ‘ਤੇ ਚਲਾਇਆ ਸਵੱਛਤਾ ਅਭਿਆਨ
ਫਾਜ਼ਿਲਕਾ, 30 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੇਸ਼ ਭਰ ਵਿਚ ਚੱਲ ਰਹੇ ਸਵੱਛ ਭਾਰਤ ਮਿਸ਼ਨ ਦੇ ਤਹਿਤ ਅੰਤਰਰਾਸ਼ਟਰੀ ਪੱਧਰ ਤੇ ਸੇਵਾ ਕਰ ਰਹੀ ਏਕਲ ਅਭਿਆਨ ਸੰਸਥਾ ਵੱਲੋਂ ਫਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ ਮਹਾਵੀਰ (ਸਾਦਕੀ) ਚੌਕੀ ਤੇ ਸਫ਼ਾਈ ਅਭਿਆਨ ਚਲਾਇਆ ਗਿਆ ਅਤੇ ਗੰਦਗੀ ਨੂੰ ਇੱਕਠਾ ਕਰਕੇ ਟੋਏ ਵਿਚ ਪਾਇਆ ਗਿਆ। ਜਾਣਕਾਰੀ ਦਿੰਦੇ ਹੋਏ ਅਭਿਆਨ ਦੇ ਬੁਲਾਰੇ ਹਰਬੰਸ ਲਾਲ ਨੇ ਦੱਸਿਆ …
Read More »ਮਾਂ ਦੁਰਗਾ ਜੀ ਦੇ 9 ਸਵਰੂਪਾ ਦੀ ਪੂਜਾ ਕਰਨ ਵਾਲੇ ਭਗਤ ਦੇ ਸਾਰੇ ਦੁੱਖ ਹੁੰਦੇ ਹਨ ਦੂਰ: ਸੋਨੂੰ ਦੇਵਾ
ਫਾਜ਼ਿਲਕਾ, 30 ਮਾਰਚ (ਵਿਨੀਤ ਅਰੋੜਾ) ਸਥਾਨਕ ਰਾਧਾ ਸਵਾਮੀ ਕਲੋਨੀ ਸਥਿਤ ਇੱਛਾ ਪੂਰਨ ਜੈ ਮਾਂ ਵੈਸ਼ਨਵੀ ਮੰਦਰ ਵਿਚ ਪਰਮ ਪੂਜਨੀਕ ਸੋਨੂੰ ਦੇਵਾ ਜੀ ਦੀ ਪਵਿੱਤਰ ਅਗਵਾਈ ਵਿਚ ਮਹਾਂਮਾਈ ਦੇ ਪਵਿੱਤਰ ਨਵਰਾਤਿਆਂ ਦੇ ਮੌਕੇ ’ਤੇ ‘ ਆਏ ਨਵਰਾਤੇ ਮਾਤਾ ਦੇ’ ਧਾਰਮਿਕ ਪ੍ਰੋਗਰਾਮ ਦਾ ਅਯੋਜਨ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੰਦਰ ਵਿਚ ਬੀਤੀ ਰਾਤ ਅਤੇ ਸਾਰਾ ਦਿਨ ਦੁਰਗਾ ਸਤੁਤੀ ਜੀ ਦੇ ਪਾਠ …
Read More »ਗਲੀ ਨੂੰ ਲੈ ਕੇ ਹੋਏ ਝਗੜੇ ਵਿਚ ਚਾਰ ਜ਼ਖ਼ਮੀ
ਫਾਜ਼ਿਲਕਾ, 30 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਘਟਿਆਂ ਵਾਲੀ ਬੋਦਲਾ ਵਿਚ ਗਲੀ ਨੂੰ ਲੈਕੇ ਹੋਏ ਝਗੜੇ ਵਿਚ ਤਿੰਨ ਔਰਤਾਂ ਸਮੇਤ ਚਾਰ ਵਿਅਕਤੀ ਜਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਦੀਪੋ ਬਾਈ (40) ਵਾਸੀ ਪਿੰਡ ਘਟਿਆਂ ਵਾਲੀ ਬੋਦਲਾ ਨੇ ਦੱਸਿਆ ਕਿ ਉਨਾਂ ਦੇ ਘਰ ਦੇ ਅੱਗੇ ਤੋਂ ਜਾਣ ਵਾਲੀ ਗਲੀ ਉਨਾਂ ਦੀ ਆਪਣੀ …
Read More »ਆਲੂ ਉਤਪਾਦਕ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਮੁਸ਼ਕਿਲ – ਈਸ਼ਾ ਕਾਲੀਆ
ਫਾਜ਼ਿਲਕਾ, 30 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲੇ ਦੇ ਆਲੂ ਉਤਪਾਦਕ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀ ਆਲੂ ਦੀ ਫ਼ਸਲ ਦੀ ਸਪਲਾਈ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਦੇ ਖਾਣੇ ਵਿਚ ਬੱਚਿਆਂ ਲਈ ਕੀਤੀ ਜਾਵੇਗੀ। ਹਰ 15 ਦਿਨਾਂ ਬਾਅਦ ਸਕੂਲਾਂ ਵਿਚ ਆਲੂਆਂ ਦਾ ਸਟਾਕ ਪੁੱਜਦਾ ਕੀਤਾ ਜਾਵੇਗਾ। ਇਹ ਮੁਹਿੰਮ ਦੇਸ਼ ਦੇ ਰੀੜ ਦੀ …
Read More »ਕਮਿਉਨਟੀ ਹੈਲਥ ਸੈਜ਼ਟਰ ਵੇਰਕਾ ਨੇ ਨਸ਼ੇ ਵਿਰੁੱਧ ਜਾਗਰਕਾ ਰੈਲੀ ਕੱਢੀ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਓ ਮੁਹਿੰਮ ਅਧੀਨ ਕਮਿਉਨਟੀ ਹੈਲਥ ਸੈਜ਼ਟਰ ਵੇਰਕਾ ਦੇ ਐਸ.ਐਮ.ਓ ਡਾ. ਵਿਜੇ ਸਰੋਆ ਅਤੇ ਸਮੂਹ ਸਟਾਫ ਦੇ ਨਾਲ ਸ਼ਹਿਰ ਦੇ ਸਕੂਲਾਂ ਅਤੇ ਨਰਸਿੰਗ ਕਾਲਜਾਂ ਵਲੋ ਸ਼ਹਿਰ ਵਿੱਚ ਆਮ ਜਨਤਾ ਨੂੰ ਜਾਗਰੂਕ ਕਰਨ ਵਾਸਤੇ ਰੈਲੀ …
Read More »
Punjab Post Daily Online Newspaper & Print Media