Wednesday, November 25, 2026

ਪੰਜਾਬੀ

ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮ ‘ਤਾਰੇ ਜਮੀਨ ਤੇ’ ਵਿਚ ਡਾਂਸ ਦੀ ਚਮਕ ਬਿਖੇਰੇਗੀ ਸਾਇਸ਼ਾ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟਣ ਵਾਲੀ ਸਾਇਸ਼ਾ ਡਾਂਸ ਦੀ ਕਲਾ ਸਦਕਾ ਸਫਲਤਾ ਦੀ ਇਕ ਪੌੜੀ ਚੜਣ ਜਾ ਰਹੀ ਹੈ।ਸਥਾਨਕ ਡੀ.ਏ.ਵੀ ਪਬਲਿਕ ਸਕੂਲ ਕੈਂਟ `ਚ ਪੜਦੀ ਪਹਿਲੀ ਕਲਾਸ ਦੀ ਵਿਦਿਆਰਥਣ ਸਾਇਸ਼ਾ ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮ ‘ਤਾਰੇ ਜਮੀਨ ਤੇ’ ਰਾਹੀਂ ਹੁਣ ਟੀ.ਵੀ ਦਰਸ਼ਕਾਂ ਦੇ ਰੂਬਰੂ ਹੋਵੇਗੀ ਅਤੇ ਆਪਣੇ ਡਾਂਸ ਦੀ ਚਮਕ ਬਿਖੇਰੇਗੀਇਸ ਸਬੰਧੀ …

Read More »

ਕਿਸਾਨ ਸੰਘਰਸ਼ ਕਮੇਟੀ ਵਲੋਂ ਅੰਗਰੇਜ ਸਿੰਘ ਬਾਕੀਪੁਰ ਸ਼ਹੀਦ ਦੀ ਬਰਸੀ ਮਨਾਈ

ਅਲਗੋਕੋਠੀ / ਅਮਰਕੋਟ, 29 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਕਿਸਾਨ ਸਘੰਰਸ਼ ਕਮੇਟੀ ਵਲੋਂ  ਅੱਜ ਉਸ ਸ਼ਹੀਦ ਅੰਗਰੇਜ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬਰਸੀ ਮੋਕੇ ਪਿੰਡਾਂ ਵਿਚੋਂ ਮੋਟਰਸਾਈਕਲਾਂ `ਤੇ ਕਿਸਾਨ ਝੰਡਾ ਮਾਰਚ ਕਢਿਆ ਗਿਆ, ਜੋ ਕਸਬਾ ਅਲਗੋਕੋਠੀ ਵਿਖੇ ਪਹੁੰਚਿਆ।ਕਸਬਾ ਅਲਗੋ ਕੋਠੀ ਵਿਖੇ ਇਕੱਠ ਨੂੰ  ਸਬੋਧਨ ਕਰਦਿਆਂ ਕਿਸਾਨ ਆਗੂ ਸੁੱਚਾ ਸਿੰਘ ਲੱਧੂ ਅਤੇ ਦਲੇਰ ਸਿੰਘ ਰਾਜੋਕੇ ਨੇ ਕਿਹਾ ਕਿ …

Read More »

ਤੀਜੀ ਜਮਾਤ ਦਾ ਇੰਨਟਰੈਕਸ਼ਨ ਕਮ ਓਰੀਐਂਨਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਪਿੰਡ ਸੁਲਤਾਨਵਿੰਡ ਲਿੰਕ ਰੋਡ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਤੀਜੀ ਜਮਾਤ ਦਾ ਇੰਨਟਰੈਕਸ਼ਨ ਕਮ ਓਰੀਐਂਨਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ।ਪ੍ਰੋਗਰਾਮ ਦਾ ਆਗਾਜ਼ ਸਕੂਲ ਸ਼ਬਦ ਗਾਇਣ ਕਰ ਕੇ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ …

Read More »

ਨਸ਼ਿਆਂ ਦੇ ਸੇਵਨ ਅਤੇ ਖਰੀਦੋ ਫਰੋਖਤ ਨੂੰ ਠੱਲ ਪਾਉਣ ਲਈ ਪੁਲਿਸ ਪਬਲਿਕ ਮੀਟਿੰਗ ਅਯੋਜਿਤ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)  – ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਕੀਤੇ ਗਏ ਦ੍ਰਿੜ ਫੈਸਲੇ ‘ਤੇ ਸਰਗਰਮ ਹੋਏ ਪੁਲਿਸ ਵਿਭਾਗ ਵਲੋਂ  ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਇਸ ਦੇ ਸੇਵਨ ਤੇ ਖਰੀਦੋ ਫਰੋਖਤ ਨੂੰ ਠੱਲ ਪਾਉਣ ਦੇ ਉਪਰਾਲੇ ਤਹਿਤ ਅੱਜ ਸਥਾਨਕ ਪਿੰਡ ਸੁਲਤਾਨਵਿੰਡ ਦੀ ਪੁਲਿਸ ਚੌਕੀ ਵਿਖੇ ਏ.ਸੀ.ਪੀ ਦੱਖਣੀ ਪ੍ਰਭਜੋਤ ਸਿੰੰਘ ਦੀ …

Read More »

ਖਾਲਸਾ ਅਕੈਡਮੀ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ

ਚੌਂਕ ਮਹਿਤਾ, 28 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਨੇ ’ਮਾਈ ਡਰੀਮ ਸਕੂਲ ਕੰਪਨੀ’ ਨਾਲ ਸਾਂਝੇ ਤੌਰ ਤੇ ਅਧਿਆਪਕਾਂ ਅਤੇ ਬੱਚਿਆਂ ਦੇ ਲਈ ਇੱਕ ਇੰਟਰਨੈਸ਼ਨਲ ਪ੍ਰੋਗਰਾਮ …

Read More »

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਰਜਿ. ਦਾ 20ਵਾਂ ਸਾਲਾਨਾ ਧੰਨਵਾਦ ਦਿਵਸ ਅਯੋਜਿਤ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ)  ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਰਜਿ. ਦਾ 20ਵਾਂ ਸਾਲਾਨਾ ਧੰਨਵਾਦ ਦਿਵਸ ਗੁਰਮਤਿ ਸਮਾਗਮ ਦੇ ਰੂਪ ਵਿੱਚ ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਈਸਟ ਮੋਹਨ ਨਗਰ ਵਿਖੇ ਅਯੋਜਿਤ ਕੀਤਾ ਗਿਆ।ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਹਰਿੰਦਰ ਸਿੰਘ ਰੋਮੀ, ਅਖੰਡ ਕੀਰਤਨੀ ਜੱਥਾ ਅਤੇ ਭਾਈ ਗੁਰਵਿੰਦਰ ਸਿੰਘ ਰਿੰਕੂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਡਾ. ਜਸਬੀਰ ਸਿੰਘ …

Read More »

ਐਲਾਨੇ ਨਤੀਜਿਆਂ ਵਿਚ ਫਾਜ਼ਿਲਕਾ ਪੰਜਵੀਂ ਤੇ ਪਠਾਨਕੋਟ ਅੱਠਵੀਂ `ਚ ਮਾਰੀ ਬਾਜ਼ੀ

ਸੁਖਦੇਵ ਸਿੰਘ ਕਾਹਲੋਂ ਡੀ.ਪੀ.ਆਈ (ਸੈ.ਸਿੱ) ਪੰਜਾਬ ਅਤੇ ਡਾਇਰੈਕਟਰ ਐਸ.ਸੀ.ਈ.ਆਰ.ਟੀ ਨੇ ਐਲਾਨੇ ਨਤੀਜੇ ਫਾਜਿਲਕਾ (ਮੋਹਾਲੀ), 29 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਵਧੀਕ ਮੁੱਖ ਸਕੱਤਰ ਸਕੂਲ ਸਿੱਖਿਆ ਡਾ. ਜੀ ਵਜਰਾਲਿੰਗਮ ਦੀ ਅਗਵਾਈ ਵਿਚ ਐੱਸ.ਸੀ.ਈ.ਆਰ.ਟੀ ਪੰਜਾਬ ਵੱਲੋਂ ਫਰਵਰੀ 2017 (ਸ਼ੈਸ਼ਨ 2016-2017) ਦੀ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਰਾਜ ਪੱਧਰੀ ਲਰਨਿੰਗ ਆਉਟਕੰਮ ਇਵੈਲਯੂਏਸ਼ਨ ਸਿਸਟਮ ਰਾਹੀਂ ਕਰਵਾਏੇ ਗਏ ਮੁਲਾਂਕਣ ਦਾ ਨਤੀਜਾ ਅੱਜ ਦਫ਼ਤਰ ਐਸ.ਸੀ.ਈ.ਆਰ.ਟੀ …

Read More »

ਸਾਕਾ ਨਕੋਦਰ ਦੇ ਸਿੱਖ ਨੌਜਵਾਨਾਂ ਦੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਸਰੋਤ – ਪ੍ਰੋ. ਬਡੂੰਗਰ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ, ਇਸ ਲਈ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਸਾਰਣਾ ਨਹੀਂ ਚਾਹੀਦਾ ਤੇ ਉਨ੍ਹਾਂ ਵੱਲੋਂ ਕੀਤੀਆਂ ਮਿਸਾਲੀ ਕੁਰਬਾਨੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਅੱਜ ਗੁਰਦੁਆਰਾ ਭੋਰੇਵਾਲਾ ਪਿੰਡ ਲਿੱਤਰਾਂ (ਨਕੋਦਰ) ਨੇੜੇ ਜਲੰਧਰ ਵਿਖੇ 4 ਫਰਵਰੀ 1986 ਨੂੰ …

Read More »

ਸ਼੍ਰੋਮਣੀ ਕਮੇਟੀ ਮੈਂਬਰ ਮੰਡਵਾਲਾ ਦੇ ਪੁੱਤਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਮੈਂਬਰ ਸ਼ੇਰ ਸਿੰਘ ਮੰਡਵਾਲਾ ਦੇ ਨੌਜਵਾਨ ਸਪੁੱਤਰ ਜਗਮੀਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਬੀਤੇ ਕੱਲ੍ਹ ਕੈਨੇਡਾ ਦੇ ਸ਼ਹਿਰ ਕੈਲਗਰੀ ਵਿਖੇ ਜਗਮੀਤ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਨੂੰ ਦੁੱਖਦਾਈ ਦੱਸਦਿਆਂ ਪ੍ਰੋ. ਬਡੂੰਗਰ ਨੇ …

Read More »

ਗੁਟਕਾ ਸਾਹਿਬ ਦੀ ਬੇਅਦਬੀ ਦੀ ਪ੍ਰੋ. ਬਡੂੰਗਰ ਨੇ ਕੀਤੀ ਨਿੰਦਾ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਬਰਨਾਲਾ ਦੇ ਅਗਰਸੈਨ ਚੌਕ ’ਚ ਸਥਿਤ ਗੁਰਦੁਆਰਾ ਸਾਹਿਬ ’ਚ 12 ਗੁਟਕਾ ਸਾਹਿਬ ਦੀ ਬੇਅਦਬੀ ਤੇ ਲੁਧਿਆਣਾ ਵਿਖੇ ਬਸਤੀ ਜੋਧੇਵਾਲ ਇਲਾਕੇ ਦੀ ਆਨੰਦਪੁਰੀ ਕਲੋਨੀ ਵਿੱਚ ਕੂੜੇ ਦੇ ਢੇਰਾਂ ’ਤੇ ਗੁਟਕਾ ਸਾਹਿਬ ਦੇ ਪੰਨੇ ਖਿਲਰੇ ਪਾਏ ਜਾਣ ਦੀਆਂ ਹਿਰਦੇਵੇਦਕ ਘਟਨਾਵਾਂ ਦੀ ਸਖ਼ਤ ਸ਼ਬਦਾਂ ’ਚ …

Read More »