Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਰਾਸ਼ਟਰੀ ਪੱਧਰ ਦੀ ਕਾਨਫਰੰਸ ਸਮਾਪਤ

ਪ੍ਰਿੰ: ਡਾ. ਮਹਿਲ ਸਿੰਘ ਨੇ ਚੇਅਰਮੈਨ ਲੱਖੋਵਾਲ ਦਾ ਕਾਲਜ ਪੁੱਜਣ ’ਤੇ ਕੀਤਾ ਸਵਾਗਤ ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਿਖੇ ਖੇਤੀਬਾੜੀ ਉਪਜ ਦੀ ਮੰਡੀਕਰਨ ਦੀ ਪ੍ਰੀਕ੍ਰਿਆ ਦੌਰਾਨ ਹੁੰਦੀ ਬਰਬਾਦੀ ’ਤੇ 2 ਰੋਜ਼ਾ ਰਾਸ਼ਟਰੀ ਪੱਧਰ ਦੀ ਕਾਨਫਰੰਸ ਦਾ ਅੱਜ ਸਮਾਪਤ ਹੋ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ 27 ਅਤੇ 28 …

Read More »

ਜਹਿਰੀਲੀ ਦਵਾਈ ਖਾਣ ਨਾਲ ਇੱਕ ਦੀ ਮੋਤ, ਮਾਮਲਾ ਕਰਜ਼ੇ ਦੇ ਪੈਸਿਆਂ ਦਾ

ਜੰਡਿਆਲਾ ਗੁਰੂ, 28 ਮਾਰਚ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ)- ਅਮਨਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਮੁਹੱਲਾ ਮੱਲੀਆਣਾ ਸਰਾਏ ਰੋਡ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਮੇਰੇ ਪਿਤਾ ਬਲਜਿੰਦਰ ਸਿੰਘ ਜੋ ਕਿ ਖੇਤੀਬਾੜੀ ਦਾ ਕੰਮ ਕਰਦੇ ਸਨ ਨੇ ਸੁਖਦੇਵ ਰਾਜ ਮਹਿਤਾ ਨਿਊਜ ਏਜੰਸੀ ਵਾਲੇ ਕੋਲੋਂ 12 ਲੱਖ ਰੁਪਏ ਘਰੇਲੂ ਕਾਰੋਬਾਰ ਲਈ ਲਏ ਸਨ, ਜਿਸ ਦਾ ਪ੍ਰਤੀ ਮਹੀਨਾ 36000 ਰੁਪਏ ਵਿਆਜ ਦਿੱਤਾ …

Read More »

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2016 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: 1.   ਐਮ.ਏ. ਪੁਲਿਸ ਅੇਡਮਨਿਸਟ੍ਰੇਸ਼ਨ ਸਮੈਸਟਰ ਤੀਜਾ 2.   ਐਮ.ਏ. ਸੋਸ਼ਿਆਲੋਜੀ ਸਮੈਸਟਰ ਪਹਿਲਾ ਅਤੇ ਤੀਜਾ

Read More »

ਸਵ. ਗਿਰਧਾਰੀ ਲਾਲ ਠਕਰਾਲ ਦੀ ਯਾਦ ਵਿਚ ਵੰਡਿਆ ਜਾਵੇਗਾ ਪੜ੍ਹਾਈ ਨਾਲ ਸਬੰਧਤ ਸਮਾਨ

ਫਾਜ਼ਿਲਕਾ, 28 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜਿਕ ਕੰਮਾਂ ਵਿਚ ਅਗਾਂਹਵਧੂ ਸੰਸਥਾ ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵੱਲੋਂ 29 ਮਾਰਚ ਬੁੱਧਵਾਰ ਨੂੰ ਸਵੇਰੇ 11.45 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਠੰਗਨੀ ਬਲਾਕ ਫਾਜ਼ਿਲਕਾ-2 ਵਿਚ ਸਵ. ਗਿਰਧਾਰੀ ਲਾਲ ਠਕਰਾਲ ਦੀ ਯਾਦ ਵਿਚ ਉਨ੍ਹਾਂ ਦੇ ਬੇਟੇ ਰਾਜ ਕੁਮਾਰ ਠਕਰਾਲ ਅਤੇ ਪ੍ਰਵੀਣ ਠਕਰਾਲ ਦੇ ਸਹਿਯੋਗ ਨਾਲ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ਅਤੇ ਬਲਾਕ …

Read More »

ਰੇਤੇ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ – ਈਸ਼ਾ ਕਾਲੀਆ

ਫਾਜ਼ਿਲਕਾ, 28 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਅੱਜ ਇੱਥੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਰੇਤ ਦੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਵੱਖ ਵੱਖ ਹੁਕਮ ਜਾਰੀ ਕੀਤੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਈਸ਼ਾ ਕਾਲੀਆਂ ਨੇ ਕਿਹਾ ਕਿ ਰੇਤੇ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ …

Read More »

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ ਲਗਾਇਆ ਹਫ਼ਤੇਵਰ ਲੰਗਰ

ਫਾਜ਼ਿਲਕਾ, 28 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸ਼ੀਤਲਾ ਮੰਦਰ ਵਿਚ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਚ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਹਫ਼ਤੇਵਰ ਲੰਗਰ ਭੰਡਾਰਾ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਬੀਤੇ ਲਗਭਗ 7 ਵਰ੍ਹਿਆਂ ਤੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਭੰਡਾਰਾ ਲਗਾਇਆ ਜਾ ਰਿਹਾ ਹੈ। ਅੱਜ …

Read More »

ਰੇਤ ਚੋਰੀ ਕਰਨ ਸਬੰਧੀ ਮਾਮਲਾ ਦਰਜ਼

ਫਾਜ਼ਿਲਕਾ, 28 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਿਟੀ ਪੁਲਸ ਫਾਜ਼ਿਲਕਾ ਨੇ ਉਪਮੰਡਲ ਦੇ ਪਿੰਡ ਕੋਠਾ ਲੁਕਮਾਨਪੁਰਾ ਵਿਚ ਰੇਤ ਚੋਰੀ ਕਰਨ ਸਬੰਧੀ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਸ ਨੂੰ ਦਿੱਤੇ ਪੱਤਰ ਵਿਚ ਕੁਲਵੰਤ ਵਰਮਾ ਮਾਈਨਿੰਗ ਅਫ਼ਸਰ ਫਾਜ਼ਿਲਕਾ ਨੇ ਦੱਸਿਆ ਕਿ 27 ਮਾਰਚ 2017 ਨੂੰ ਅਣਪਛਾਤੇ ਵਿਅਕਤੀ ਪਿੰਡ ਕੋਠਾ ਲੁਕਮਾਨਪੁਰਾ ਦੇ ਨੇੜੇ ਨਜਾਇਜ ਰੂਪ ਨਾਲ ਰੇਤ ਚੋਰੀ …

Read More »

ਸਿਵਲ ਹਸਪਤਾਲ ਅਜਨਾਲਾ ਵੱਲੋਂ ਕੱਢੀ ਗਈ ਨਸ਼ਿਆਂ ਵਿਰੋਧੀ ਰੈਲੀ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੂ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਦੇ ਮਕਸਦ ਅਤੇ ਨਸ਼ਿਆਂ ਨੂੰ ਜੜ੍ਹਾਂ ਤੋਂ ਖਤਮ ਕਰਨ ਲਈ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜ ਭੂਸ਼ਨ ਸਹਿਗਲ ਦੀ ਅਗਵਾਈ ਹੇਠ ਅਜਨਾਲਾ ਸ਼ਹਿਰ ‘ਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ …

Read More »

ਪੁਲਿਸ ਵੱਲੋਂ ਅਲਕੋਹਲ ਨਾਲ ਭਰੇ ਤਿੰਨ ਟਰਾਲੇ ਕਾਬੂ- ਪਿੰਡਾਂ ਵਿੱਚ ਵੇਚਦੇ ਸਨ ਦੇਸ਼ੀ ਸ਼ਰਾਬ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)-  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਲਕੋਹਲ ਨਾਲ ਭਰੇ ਤਿੰਨ ਟਰਾਲੇ ਜਿਨ੍ਹਾਂ ਵਿੱਚ 63 ਹਜ਼ਾਰ 500 ਲੀਟਰ ਸ਼ਰਾਬ ਸੀ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ।ਪ੍ਰੈਸ ਕਾਨਫਰੰਸ ਵਿਚ ਜਾਣਕਾਰੀ ਦਿੰਦੇ ਪੁਲਿਸ ਕਪਤਾਨ ਸਥਾਨਕ ਜਗਜੀਤ ਸਿੰਘ ਸਰੋਆ, ਡੀ:ਐਸ:ਪੀ ਬਾਬਾ ਬਕਾਲਾ ਲਖਵਿੰਦਰ ਸਿੰਘ ਅਤੇ ਡੀ:ਐਸ:ਪੀ …

Read More »

ਸਪੈਸ਼ਲ ਵਿਸ਼ਵ ਵਿੰਟਰ ਉਲੰਪਿਕ ਦੇ ਜੇਤੂ ਖਿਡਾਰੀਆਂ ਦਾ ਡੀ.ਸੀ ਸੰਘਾ ਵਲੋਂ ਸਨਮਾਨ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਬੀਤੇ ਦਿਨ ਆਸਟਰੀਆ ਦੀ ਧਰਤੀ ਤੇ ਵਿਆਨਾ ਵਿਖੇ ਹੋਏ ਸਪੈਸ਼ਲ ਵਰਲਡ ਵਿੰਟਰ ਉੇਲੰਪਿਕ ਵਿੱਚ ਖੇਡਦਿਆਂ ਫਲੋਰ ਹਾਕੀ ਵਿੱਚ ਦੇਸ਼ ਦਾ ਝੰਡਾ ਬੁਲੰਦ ਕਰਦਿਆਂ ਸੋਨੇ ਦਾ ਤਮਗਾ ਹਾਸਲ ਕਰਨ ਵਾਲੀ ਭਾਰਤੀ ਫਲੋਰ ਹਾਕੀ ਟੀਮ ਦਾ ਹਿਸਾ ਰਹੇ ਸਰਵ ਸਿੱਖਿਆ ਅਭਿਆਨ ਅਥਾਰਟੀ ਅੰਮ੍ਰਿਤਸਰ ਦੇ ਖਿਡਾਰੀਆਂ ਅਕਾਸ਼ਦੀਪ ਸਿੰਘ ਅਤੇ ਹਰਮਨਪ੍ਰੀਤ ਸਿੰਘ ਦਾ ਅੰਮ੍ਰਿਤਸਰ ਦੀ …

Read More »