ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਬੀਤੀ 30 ਫਰਵਰੀ ਨੂੰ ਸ਼ਾਮਨਗਰ ਵਿਖੇ ਲੁੱਟ ਦੀ ਨੀਅਤ ਨਾਲ ਪੈਟ੍ਰੋਲ ਪੰਪ ਦੇ ਕਰਿੰਦੇ ਅਨਿਲ ਪਾਲ ਦਾ ਕਤਲ ਕਰਨ ਵਾਲੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਜਾਣਕਾਰੀ ਦਿੰਦੇ ਹੋਏ ਐਸ: ਪੀ: ਹੈਡਕੁਆਟਰ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਐਸ:ਐਸ:ਪੀ ਮਜੀਠਾ ਜੇ ਐਲਨ ਚੇਲੀਅਨ ਦੀ ਅਗਵਾਈ …
Read More »ਪੰਜਾਬੀ
ਲੋਕਾਂ ਦੀ ਖੱਜ਼ਲ-ਖੁਆਰੀ ਰੋਕਣ ਲਈ ਸਾਰੇ ਦਫਤਰ ਹੈਲਫ ਡੈਸਕ ਬਨਾਉਣ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ) – ਆਪਣੇ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਜਾਣਕਾਰੀ ਦੀ ਘਾਟ ਕਾਰਨ ਹੁੰਦੀ ਖੱਜ਼ਲ-ਖੁਆਰੀ ਰੋਕਣ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਉਨਾਂ ਸਾਰੇ ਸਰਕਾਰੀ ਦਫ਼ਤਰਾਂ, ਜਿੱਥੇ ਕਿ ਲੋਕਾਂ ਦਾ ਨਿੱਤ ਵਾਹ ਪੈਂਦਾ ਹੈ, ਵਿਖੇ ‘ਹੈਲਪ ਡੈਸਕ’ ਕਾਇਮ ਕਰਨ ਦੀ ਹਦਾਇਤ ਕੀਤੀ ਹੈ।ਆਪਣੇ ਹੁਕਮਾਂ ਵਿਚ ਉਨਾਂ ਕਿਹਾ ਕਿ ਦਫਤਰ ਦੇ ਕੰਮਕਾਜ …
Read More »ਸਵੱਛ ਭਾਰਤ ਲਈ ਕੰਮ ਕਰਨ ਵਾਲੇ ਡਾਕਟਰਾਂ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ) – ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਕਾਇਆ ਕਲਪ ਪ੍ਰੋਗਰਾਮ, ਜਿਸ ਵਿਚ ਸਰਕਾਰੀ ਹਸਪਤਾਲਾਂ ਦੀ ਸਫਾਈ ਜਾਚੀ-ਪਰਖੀ ਜਾਂਦੀ ਹੈ, ਵਿਚ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਨੂੰ ਲਗਾਤਾਰ ਦੂਸਰੀ ਵਾਰ ਰਾਜ ਪੱਧਰ ’ਤੇ ਪਹਿਲਾ ਇਨਾਮ ਮਿਲਿਆ ਹੈ। ਇਸ ਇਨਾਮ ਵਿਚ 25 ਲੱਖ ਰੁਪਏ ਨਗਦ ਦੇ ਨਾਲ ਪ੍ਰੰਸਸਾ ਪੱਤਰ ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਹੈਲਥ …
Read More »ਆਯੁਰਵੈਦਿਕ ਤੇ ਹੋਮਿਓਪੈਥਿਕ ਦਾ ਮੁਫਤ ਆਯੂਸ਼ ਕੈਂਪ ਲੱਗੇਗਾ ਅੱਜ
ਧੂਰੀ, 26 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮਹਾਂਵੀਰ ਮੰਦਰ ਧੂਰੀ ਵਿਖੇ ਅੱਜ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਾ ਮੁਫਤ ਆਯੂਸ਼ ਕੈਂਪ ਲਗਾਇਆ ਜਾ ਰਿਹਾ ਹੈ । ਇਹਨਾਂ ਗੱਲਾਂ ਦੀ ਜਾਣਕਾਰੀ ਦਿੰਦਿਆਂ ਆਯੂਸ਼ ਵਿਭਾਗ ਦੇ ਡੀ.ਐਚ.ਓ. ਡਾ. ਰਾਜਿੰਦਰ ਸਿੰਘ ਹੀਰਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਿੱਥੇ ਹੋਮਿਓਪੈਥੀ ਦੇ ਪ੍ਰਸਿੱਧ …
Read More »ਵੱਖ-ਵੱਖ ਥਾਂਵਾਂ `ਤੇ ਲੱਗੇ ਮੁਫਤ ਮੈਡੀਕਲ ਚੈਕਅੱਪ ਕੈਂਪ
ਧੂਰੀ, 28 ਮਾਰਚ (ਪ੍ਰਵੀਨ ਗਰਗ) – ਰੋਟਰੀ ਕਲੱਬ ਧੂਰੀ ਵੱਲੋਂ ਕਲੱਬ ਦੇ ਪ੍ਰਧਾਨ ਰਾਜਨ ਗਰਗ ਦੀ ਅਗੁਵਾਈ ਹੇਠ ਸ਼ਰਮਾਂ ਆਈ ਹਸਪਤਾਲ ਵਿਖੇ ਅੱਖਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ।ਇਸ ਕੈਂਪ ਦਾ ਉਦਘਾਟਨ ਰੋਟਰੀ ਜ਼ਿਲਾ-3090 ਦੇ ਸਾਲ 2017-18 ਦੇ ਜ਼ਿਲਾ੍ਹ ਗਵਰਨਰ ਬੀ.ਐਸ ਪੰਨੂ ਨੇ ਰਿਬਨ ਕੱਟ ਕੇ ਕੀਤਾ।ਡਾ. ਰਮੇਸ਼ ਸ਼ਰਮਾ ਅਤੇ ਡਾ. ਰਾਹੁਲ ਸ਼ਰਮਾ ਦੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦਾ …
Read More »ਅੰਗਹੀਣ ਵਰਕਰਾਂ ਦੀਆਂ 38 ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਸਿਹਤ ਮੰਤਰੀ ਨੂੰ ਮਿਲਿਆ ਵਫਦ
ਧੂਰੀ, 26 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੇਰੁਜਗਾਰ ਅੰਗਹੀਣ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਦੀ ਅਗੁਵਾਈ ਵਿੱਚ ਇੱਕ ਵਫਦ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਮਿਲਿਆ ਅਤੇ ਇਸ ਦੌਰਾਨ ਅੰਗਹੀਣ ਕੋਟੇ ਦੇ ਮਲਟੀਪਰਪਜ਼ ਵਰਕਰਾਂ ਦੀਆਂ ਬਣਦੀਆਂ ਅਸਾਮੀਆਂ ਭਰਣ ਦੀ ਮੰਗ ਕੀਤੀ।ਜਸਵੀਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ …
Read More »ਯੂਨੀਵਰਸਿਟੀ ਕਾਲਜ ਬੇਨੜਾ ਵੱਲੋਂ ਨੈਤਿਕ ਚੇਤਨਾ ਮੁਹਿੰਮ ਤਹਿਤ ਭਾਸ਼ਣ ਸਮਾਰੋਹ ਆਯੋਜਿਤ
ਧੂਰੀ, 26 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਵਿਦਿਆਰਥੀਆਂ ਲਈ ਨੈਤਿਕ ਚੇਤਨਾ ਮੁਹਿੰਮ ਤਹਿਤ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਭਾਸ਼ਣ ਸਮਾਗਮ ਵਿਚ ਹੀਲਿੰਗ ਸੋਲ ਸੁਸਾਇਟੀ, ਲੁਧਿਆਣਾ ਵੱਲੋਂ ਸਤਨਾਮ ਸਿੰਘ ਨੇ ਬਤੌਰ ਮੁੱਖ ਬੁਲਾਰਾ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਸਖਸ਼ੀਅਤ ਵਿਕਾਸ ਵਿਚ ਅਧਿਆਤਮ ਦੇ ਮਹੱਤਵ ਬਾਰੇ ਚਾਨਣਾ ਪਾਇਆ।ਆਪਣੇ ਕੁੰਜੀਵਤ ਭਾਸ਼ਣ ਵਿਚ ਉਹਨਾਂ ਨੇ ਵਿਦਿਆਰਥੀਆਂ …
Read More »ਅੰਤਰਰਾਸ਼ਟਰੀ ਹਮਦਰਦ ਵਿਰਾਸਤੀ ਮੇਲੇ `ਚ ਵਿਦਿਆਰਥਣਾਂ ਨੇ ਸੱਭਿਆਚਾਰਕ ਖਿਤਾਬ ਹਾਸਿਲ ਕੀਤੇ
ਬਠਿੰਡਾ, 28 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬੀ ਸੱਭਿਆਚਾਰਕ ਪਿੜ ਕਪੂਰਥਲਾ ਵੱਲੋਂ ਵਿਰਸਾ ਵਿਹਾਰ ਵਿੱਚ ਕਰਵਾਏ ਗਏ 20 ਵੇਂ ਅੰਤਰਰਾਸ਼ਟਰੀ ਡਾ. ਸਾਧੂ ਸਿੰਘ ਹਮਦਰਦ ਵਿਰਾਸਤੀ ਮੇਲੇ ਦੌਰਾਨ ਪੰਜਾਬਣ ਮੁਟਿਆਰਾਂ ਦੇ ਮੁਕਾਬਲੇ ਵਿੱਚ ਡਾ. ਹਰਪ੍ਰੀਤ ਕੌਰ ਔਲਖ ਦੀ ਯੋਗ ਅਗਵਾਈ ਹੇਠ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੀਆਂ ਦੋ ਵਿਦਆਰਥਣਾ ਨੇ ਸੱਭਿਆਚਾਰਕ ਖਿਤਾਬ ਜਿੱਤੇ।ਐਮ. ਏ. ਸੋਸ਼ਿਆਲੋਜੀ ਦੀ ਵਿਦਿਆਰਥਣ …
Read More »ਬੱਚਿਆਂ ਦੀ ਬਲੀ ਦੇ ਮਾਮਲੇ ’ਚ ਘਿਰਾਓ ਖ਼ਤਮ
ਬਠਿੰਡਾ, 28 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਿੰਡ ਕੋਟਫੱਤਾ ਵਿਖੇ 08 ਮਾਰਚ2017 ਨੂੰ ਅੰਧ ਵਿਸ਼ਵਾਸ਼ ਤੇ ਚਲੱਦਿਆਂ ਮੁੱਖਤਿਆਰ ਸਿੰਘ ਪੁੱਤਰ ਮਲ ਸਿੰਘ ਦੇ ਪੋਤਰਾ ਰਣਜੋਤ ਸਿੰਘ ਉਮਰ 5 ਸਾਲ ਤੇ ਪੋਤਰੀ ਅਨਾਮਿਕਾ ਉਮਰ ਕਰੀਬ 3 ਸਾਲ ਦੇ ਕਤਲ ਸਬੰਧੀ ਉਪ ਕਪਤਾਨ ਪੁਲਿਸ ਦਿਹਾਤੀ ਬਠਿੰਡਾ ਨਾਲ ਐਕਸ਼ਨ ਕਮੇਟੀ ਵੱਲੋ ਥਾਣਾ ਕੋਟਫੱਤਾ ਦੇ ਘਿਰਾਉ ਸਬੰਧੀ ਮੁੱਖਤਿਆਰ ਸਿੰਘ ਦਾਦਾ, …
Read More »ਡਿਪਟੀ ਕਮਿਸ਼ਨਰ ਦੀਪ੍ਰਵਾ ਲਾਕੜਾ ਨੇ ਕੀਤਾ ਰੈਡ ਕਰਾਸ ਪ੍ਰੋਜੈਕਟਾਂ ਦਾ ਦੌਰਾ
ਬਠਿੰਡਾ, 28 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਰਤੀ ਰੈਡ ਕਰਾਸ ਸੁਸਾਇਟੀ ਜ਼ਿਲ੍ਹਾ ਸ਼ਾਖਾ ਬਠਿੰਡਾ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਦੀਪ੍ਰਵਾ ਲਾਕੜਾ ਵਲੋਂ ਰੈਡ ਕਰਾਸ ਪ੍ਰੋਜੈਕਟਾਂ ਦਾ ਦੌਰਾ ਕਰਕੇ ਰੈਡ ਕਰਾਸ ਗਤੀਵਿਧੀਆਂ ਬਾਰੇ ਜਾਣਕਾਰੀ ਲਈ।ਉਨ੍ਹਾਂ ਨਾਲ ਏ.ਡੀ.ਸੀ (ਜ)-ਕਮ-ਸੀਨੀਅਰ ਮੀਤ ਪ੍ਰਧਾਨ ਰਾਹੁਲ ਚਾਬਾ, ਐਸ.ਡੀ.ਐਮ ਮੈਡਮ ਸਾਕਸ਼ੀ ਸਾਹਨੀ, ਅਵੇਤਨੀ ਸਕੱਤਰ-ਕਮ-ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰੂਪ ਸਿੰਘ, ਜੇ.ਆਰ ਗੋਇਲ ਵਧੀਕ ਅਵੇਤਨੀ …
Read More »
Punjab Post Daily Online Newspaper & Print Media