ਅੰਮ੍ਰਿਤਸਰ, 26 ਮਾਰਚ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਨ ਦਿਵਸ ਵਜੋਂ ਮਨਾਉਂਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਆਨੰਦ …
Read More »ਪੰਜਾਬੀ
ਖਪਤਕਾਰ, ਭਵਿਖ ਦੀਆਂ ਜ਼ਰੂਰਤਾਂ ਲਈ ਕਣਕ ਤੇ ਦਾਲਾਂ ਦੀ ਅਗਾਊਂ ਬੁਕਿੰਗ ਵੈਬਸਾਈਟ ਤੇ ਕਰਵਾਉਣ ਡਾ. ਅਮਰੀਕ ਸਿੰਘ
ਪਠਾਨਕੋਟ, 26 ਮਾਰਚ (ਪੰਜਾਬ ਪੋਸਟ ਬਿਊਰੋ) – ਕਿਸਾਨ ਬਾਜ਼ਾਰ ਵਿੱਚ ਕਿਸਾਨਾਂ ਦੁਆਰਾ ਤਿਆਰ ਗਰਮੀਆਂ ਦੀਆਂ ਤਿਆਰ ਸਬਜੀਆਂ ਅਤੇ ਦਾਲਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਹ ਵਿਚਾਰ ਡਾ ਅਮਰੀਕ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ,ਇੰਦਰਾ ਕਾਲੋਨੀ ਵਿਖੇ ਲਗਾਏ ਕਿਸਾਨ ਬਾਜ਼ਾਰ ਵਿੱਚ ਗੱਲਬਾਤ ਕਰਦਿਆਂ ਕਹੇ।ਅੱਜ …
Read More »ਰੇਤ ਦੀ ਗੈਰ ਕਾਨੂੰਨੀ ਖੁਦਾਈ ਰੋਕਣ ਲਈ ਡੀ.ਸੀ ਅਤੇ ਐਸ.ਐਸ.ਪੀ ਵੱਲੋਂ ਦੇਰ ਰਾਤ ਛਾਪੇਮਾਰੀ
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹੇ ਵਿਚੋਂ ਗੈਰ ਕਾਨੂੰਨੀ ਮਾਇਨਿੰਗ ਨੂੰ ਰੋਕਣ ਲਈ 22 ਮਾਰਚ ਤੋਂ ਚਲਾਈ ਗਈ ਮੁਹਿੰਮ ਦੀ ਪੜਤਾਲ ਲਈ ਬੀਤੀ ਦੇਰ ਰਾਤ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਅਤੇ ਐਸ. ਐਸ. ਪੀ. ਜੇ. ਏਲਨਚੇਲੀਅਨ ਨੇ ਛਾਪਾਮਾਰੀ ਕੀਤੀ। ਇਸ ਮੌਕੇ ਉਨਾਂ ਵੱਖ-ਵੱਖ ਥਾਵਾਂ ’ਤੇ ਤਾਇਨਾਤ ਕੀਤੀਆਂ ਟੀਮਾਂ ਦਾ ਕੰਮ ਵੇਖਿਆ ਅਤੇ ਇਸ ਗੈਰ ਕਾਨੂੰਨੀ ਖੁਦਾਈ …
Read More »ਖੁਦਾਈ ਖਿਦਮਤਗਾਰ ਸੰਸਥਾ ਵਲੋਂ ਵਾਤਾਵਰਣ ਲਈ ਕੰਮ ਕਰਨ ਵਾਲੇ ਸਾਬਕਾ ਡਿਪਟੀ ਕਮਿਸ਼ਨਰਾਂ ਦਾ ਸਨਮਾਨ
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿਚ ਸਰਕਾਰੀ ਕੰਮਾਂ ਦੇ ਨਾਲ-ਨਾਲ ਵਾਤਾਵਰਣ ਦੀ ਸ਼ੁਧਤਾ ਲਈ ਤਹਿ ਦਿਲੋਂ ਕੰਮ ਕਰਨ ਵਾਲੇ ਜਿਲ੍ਹੇ ਦੇ ਸਾਬਕਾ ਡਿਪਟੀ ਕਮਿਸ਼ਨਰ, ਜੋ ਕਿ ਇਸ ਵੇਲੇ ਹੋਰ ਵਿਭਾਗਾਂ ਜਾਂ ਜਿਲ੍ਹਿਆਂ ਵਿਚ ਸੇਵਾਵਾਂ ਨਿਭਾਅ ਰਹੇ ਹਨ, ਨੂੰ ਯਾਦ ਕਰਦੇ ਹੋਏ ਅੱਜ ਇਕ ਵਿਸੇਸ਼ ਸਮਾਗਮ ਸਮਾਜ ਸੇਵਾ ਵਿਚ ਰੁੱਝੀ ਸੰਸਥਾ ‘ਖੁਦਾਈ ਖਿਦਮਤਗਾਰ’ ਵੱਲੋਂ ਕਰਦੇ ਹੋਏ …
Read More »ਯੁਨੀਵਰਸਿਟੀ ਕਾਲਜ ਬੇਨੜਾ ਵੱਲੋਂ ਕੈਰੀਅਰ ਚੇਤਨਾ ਮੁਹਿੰਮ ਤਹਿਤ ਭਾਸ਼ਨ ਸਮਾਰੋਹ
ਧੂਰੀ, 26 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਵਿਦਿਆਰਥੀਆਂ ਲਈ ਕੈਰੀਅਰ ਚੇਤਨਾ ਮੁਹਿੰਮ ਤਹਿਤ ਵਿਸ਼ੇਸ਼ ਭਾਸ਼ਣ ਆਯੋਜਨ ਕੀਤਾ ਗਿਆ। ਜਿਸ ਵਿਚ ਧੂਰੀ ਦੇ ਜੰਮਪਲ ਅਤੇ ਧੂਰੀ `ਤੋਂ ਹੀ ਮੁਢਲੀ ਸਿੱਖਿਆ ਪ੍ਰਾਪਤ ਡਾ: ਮੋਹਿਤ ਗਰਗ, ਆਈ.ਪੀ.ਐੱਸ ਨੇ ਬਤੌਰ ਮੁੱਖ ਬੁਲਾਰਾ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਤਿਆਰੀ ਅਤੇ ਸਖਸ਼ੀਅਤ ਵਿਕਾਸ ਸਬੰਧੀ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ …
Read More »6 ਜਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ
ਧੂਰੀ, 26 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਵਿਖੇ ਸ਼ਿਵ ਭੋਲਾ ਸੇਵਾ ਸਮਿਤੀ (ਰਜਿ.) ਰਣੀਕੇ ਦੇ ਪ੍ਰਧਾਨ ਰਾਜਿੰਦਰ ਸ਼ਰਮਾਂ ਵੱਲੋਂ ਆਪਣੀ ਪੂਰੀ ਮੈਂਬਰਸ਼ਿਪ ਨੂੰ ਨਾਲ ਲੈ ਕੇ 6 ਗਰੀਬ ਤੇ ਜਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਗਏ ਜਿਸ ਵਿੱਚ ਅੱਲਗ-ਅਲੱਗ ਧਰਮਾਂ ਨਾਲ ਸਬੰਧਤ ਰੀਤੀ-ਰਿਵਾਜ਼ ਕਰਵਾ ਕੇ ਵਿਆਹ ਸੰਪੰਨ ਕੀਤੇ ਗਏ।ਇਸ ਮੌਕੇ ਬਰਾਤੀਆਂ ਲਈ ਚਾਹ-ਪਾਣੀ ਅਤੇ ਲੰਗਰ ਦਾ ਖਾਸ …
Read More »ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲੇ ਸਾਹਮਣੇੇੇ ਦਿੱਲੀ ਫਤਿਹ ਦਿਵਸ ਸਮਾਗਮ ਸ਼ੁਰੂ
ਨਵੀਂ ਦਿੱਲੀ, 26 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਵੱਲੋਂ ਦਿੱਲੀ ਫਤਿਹ ਦਿਵਸ ਦੇ ਸਮਾਗਮਾਂ ਦੀ ਸ਼ੁਰੂਆਤ ਕੱਲ ਸ਼ਾਮ ਇਥੇ ਲਾਲ ਕਿਲੇ ਤੋਂ ਕੀਤੀ ਗਈ ਜਿਥੇ ਸਮਾਗਮਾਂ ਵਿਚ ਵੱਡੀ ਗਿਦਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਵਿਰਸਾ ਸੰਭਾਲ ਇਸਤਰੀ ਸਤਿਸੰਗ ਸਭਾ ਵੱਲੋਂ ਗੁਰਬਾਣੀ ਕੀਰਤਨ ਨਾਲ ਹੋਈ ਜਿਸ ਉਪਰੰਤ …
Read More »ਮੁੱਖ ਮੰਤਰੀ ਵੱਲੋਂ ਲਏ ਗਏ ਫੈਸਲੇ ਸ਼ਲਾਘਾਯੋਗ – ਕਾਂਗਰਸੀ ਆਗੂ
ਅਲਗੋਂ ਕੋਠੀ, 26 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ) – ਪੰਜਾਬ ਵਿਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਹੁੱਦਾ ਸੰਭਾਲਣ ਤੋ ਬਾਅਦ ਲਏ ਗਏ ਨਿਧੜਕ ਅਤੇ ਵੀ.ਆਈ.ਪੀ ਕਲਚਰ ਰਹਿਤ ਫੈਸਲਿਆਂ ਨੇ ਇਹ ਸਾਬਿਤ ਕਰ ਦਿਤਾ ਹੈ ਕਿ ਆਉਣ ਵਾਲੇ ਪੰਜ ਸਾਲਾਂ ਵਿਚ ਮੁੜ ਪੰਜਾਬ ਨੂੰ ਸੋਨੇ ਦੀ ਚਿੜੀ ਬਣ ਜਾਵੇਗਾ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸਤਨਾਮ ਸਿੰਘ ਚੱਠੂ …
Read More »ਵਿਸ਼ਵ ਰੰਗਮੰਚ ਦਿਵਸ ਦਾ ਸਮਾਗਮ 27 ਮਾਰਚ ਨੂੰ ਹੋਵੇਗਾ ਵਿਰਸਾ ਵਿਹਾਰ ਵਿਖੇ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਦਵਿੰਦਰ ਸਿੰਘ)- ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 27 ਮਾਰਚ 2017 ਨੂੰ ਵਿਸ਼ਵ ਰੰਗਮੰਚ ਦਿਵਸ ਦਾ ਸਮਾਗਮ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਸੈਕਟਰੀ ਜਗਦੀਸ਼ ਸਚਦੇਵਾ ਨੇ ਨੇ ਦੱਸਿਆ ਹੈ ਕਿ 27 ਮਾਰਚ ਨੂੰ ਸਵੇਰੇ 12 ਵਜੇ ਸਥਾਨਕ …
Read More »ਵਿਧਾਇਕ ਇੰਦਰਬੀਰ ਬੋਲਾਰੀਆ ਨੇ ਹਲਕੇ ਦੀ ਸੋਸ਼ਲ ਮੀਡੀਆ ਟੀਮ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਵਿਧਾਨ ਸਭਾ ਹਲਕਾ ਦੱਖਣੀ ਤੋਂ ਭਾਰੀ ਵੋਟਾਂ ਦੇ ਫਰਕ ਨਾਲ ਚੋਣ ਜਿੱਤੇ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਨੇ ਹਲਕੇ ਦੀ ਸੋਸ਼ਲ ਮੀਡੀਆ ਟੀਮ ਦਾ ਧੰਨਵਾਦ ਕੀਤਾ ਹੈ।ਉਨਾਂ ਨੂੰ ਮਿਲਣ ਆਏ ਸੋਸ਼ਲ਼ ਮੀਡੀਆ ਦੀ ਕਮਾਨ ਸੰਭਾਲਣ ਵਾਲੇ ਪ੍ਰਭਪ੍ਰੀਤ ਸਿੰਘ ਪੰਡੋਰੀ, ਡਾ. ਸੁਪਿੰਦਰ ਸਿੰਘ ਢਿਲ਼ੋਂ, ਪੁਸ਼ਪਿੰਦਰ ਸਿੰਘ ਸੱਗੂ, ਸਖਿਪਾਲ ਸਿੰਘ ਚੋਹਾਨ, ਮੋਤੀ ਸਾਗਰ, ਜਸਪ੍ਰੀਤ ਜੱਸ, …
Read More »
Punjab Post Daily Online Newspaper & Print Media