Wednesday, November 25, 2026

ਪੰਜਾਬੀ

ਕਾਂਗਰਸੀ ਆਗੂ ਇੰਦਰਜੀਤ ਪੰਡੋਰੀ ਵਲੋਂ ਵਿਧਾਇਕ ਇੰਦਰਬੀਰ ਬੋਲਾਰੀਆ ਦਾ ਸਵਾਗਤ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਇਜਲਾਸ ਵਿੱਚ ਸਹੁੰ ਚੁੱਕਣ ਉਪਰੰਤ ਚੰਡੀਗੜ ਤੋਂ ਅੰਮ੍ਰਿਤਸਰ ਪਹੁੰਚਣ `ਤੇ ਹਲਕਾ ਦੱਖਣੀ ਦੀ ਨਗਰ ਨਿਗਮ ਵਾਰਡ ਨੰਬਰ 36 ਦੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਪੰਡੋਰੀ ਨੇ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਨੂੰ ਫੁੱਲ ਦਾ ਗੁਲਦਸਤਾ ਦੇ ਉਨਾਂ ਦਾ ਭਰਵਾਂ ਸਵਾਗਤ ਕੀਤਾ।

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੰਗਤ ਚੇਤੰਨ ਹੋਵੇ- ਪ੍ਰੋ: ਬਡੂੰਗਰ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਖਾਮਪੁਰ ਜਿਲ੍ਹਾ ਬਡਗਾਮ (ਕਸ਼ਮੀਰ) ਵਿਖੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਅਤੇ ਪਾਲਕੀ ਸਾਹਿਬ ਸਮੇਤ ਗੁਰੂ ਘਰ ਦੀ ਗੋਲਕ ਤੋੜਨ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਵਿਖੇ ਇੰਨਟਰੈਕਸਨ ਕਮ ਓਰੀਐਂਨਟੇਸ਼ਨ ਸੈਮੀਨਾਰ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਤੀਜੀ ਜਮਾਤ ਦਾ ਇੰਨਟਰੈਕਸਨ ਕਮ ਓਰੀਐਂਨਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ।ਇਸ ਪ੍ਰੋਗਰਾਮ ਦਾ ਆਗਾਜ਼ ਸਕੂਲ ਸ਼ਬਦ ਗਾਇਣ ਕਰਕੇ ਕੀਤਾ ਗਿਆ।ਇਸ ਸੈਮੀਨਾਰ ਦਾ ਮੁੱਖ ਮੰਤਵ ਸੀ …

Read More »

ਐਸ.ਐਸ.ਏ /ਰਮਸਾ ਅਧਿਆਪਕਾਂ ਨੇ ਹਲਕਾ ਵਿਧਾਇਕ ਸਮਰਾਲਾ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 25 ਮਾਰਚ (ਪੰਜਾਬ ਪੋਸਟ- ਕੰਗ) – ਐਸ.ਐਸ.ਏ /ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਲੁਧਿਆਣਾ ਇਕਾਈ ਵੱਲੋਂ ਸੂਬਾ ਕਮੇਟੀ ਮੈਂਬਰ ਮਨਰਾਜ ਸਿੰਘ ਵਿਰਕ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਕਾਂਗਰਸ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਆਪਣਾ ਮੰਗ ਪੱਤਰ ਸੌਂਪਿਆ ਗਿਆ।ਇਸ ਸਬੰਧੀ ਮਨਰਾਜ ਸਿੰਘ ਵਿਰਕ ਨੇ ਦੱਸਿਆ ਕਿ …

Read More »

ਐਮ. ਪੀ ਹਰਿੰਦਰ ਸਿੰਘ ਖਾਲਸਾ ਵੱਲੋਂ ਨਵ ਨਿਰਮਾਣ ਕਮਰਿਆਂ ਦਾ ਉਦਘਾਟਨ ਕੀਤਾ ਗਿਆ

ਸਮਰਾਲਾ, 25 ਮਾਰਚ (ਪੰਜਾਬ ਪੋਸਟ- ਕੰਗ) – ਅੱਜ ਸਮਰਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਭਗਵਾਨਪੁਰਾ ਰੋਡ ਵਿਖੇ ਹਰਿੰਦਰ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਫਤਹਿਗੜ੍ਹ ਸਾਹਿਬ ਵਲੋਂ ਆਪਣੇ ਕੋਟੇ ਵਿੱਚੋਂ ਦਿੱਤੀ ਚਾਰ ਲੱਖ ਦੀ ਗ੍ਰਾਂਟ ਰਾਹੀਂ ਬਣੇ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ।ਅੱਜ ਦੇ ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਇਨ੍ਹਾਂ ਨਵ ਨਿਰਮਾਣ ਕਮਰਿਆਂ ਦਾ ਉਦਾਘਾਟਨ ਕਰਦੇ ਹੋਏ ਹਰਿੰਦਰ ਸਿੰਘ ਖਾਲਸਾ ਨੇ ਆਮ …

Read More »

ਜੀ.ਪੀ ਸਿੰਘ ਰਾਜਪੁਰਾ ਪ੍ਰੈਸ ਕਲੱਬ ਰਾਜਪੁਰਾ ਦੇ ਪ੍ਰਧਾਨ ਬਣੇ

ਰਾਜਪੁਰਾ, 25 ਮਾਰਚ (ਪੰਜਾਬ ਪੋਸਟ- ਡਾ. ਗੁਰਵਿੰਦਰ ਅਮਨ) – ਸਥਾਨਕ ਨਿੱਜੀ ਰੇਸਤਰਾਂ ਵਿੱਚ ਅੱਜ ਰਾਜਪੁਰਾ ਪ੍ਰੈਸ ਕਲੱਬ ਰਾਜਪੁਰਾ (ਰਜਿ:) ਦੇ ਪ੍ਰਧਾਨ ਜਗਦੀਸ਼ ਕੇ.ਬੀ ਦੀ ਅਗਵਾਈ ਵਿੱਚ ਦੀ 2017-18 ਇੱਕ ਸਾਲ ਦੇ ਲਈ ਕਲੱਬ ਦੇ ਪ੍ਰਧਾਨ ਅਤੇ ਕਾਰਜ਼ਕਾਰਨੀ ਦੀ ਚੋਣ ਕਰਨ ਸਬੰਧੀ ਬੈਠਕ ਹੋਈ।ਇਸ ਦੌਰਾਨ ਪ੍ਰਧਾਨ ਕੇ.ਬੀ ਵਲੋਂ ਆਪਣੀ ਕਾਰਜ਼ਕਾਰਨੀ ਭੰਗ ਕਰਦਿਆਂ ਚੋਣ ਅਧਿਕਾਰੀ ਵੱਜੋਂ ਨਵੀ ਕਾਰਜ਼ਕਾਰਨੀ ਦੀ ਚੋਣ ਕਰਨ ਦਾ …

Read More »

ਅੰਮ੍ਰਿਤਸਰ ਵਿਖੇ 29 ਅਤੇ 30 ਮਾਰਚ ਨੂੰ ਦੋ-ਰੋਜ਼ਾ ਸਾਹਿਤ ਉਤਸਵ-2017

ਖੋਜ ਸੰਸਥਾ ਨਾਦ ਪ੍ਰਗਾਸੁ ਨੇ ਕੀਤਾ ਸਾਹਿਤ ਉਤਸਵ-2017 ਦਾ ਐਲਾਨ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)- “ਪੰਜਾਬ ਦੇ ਖੋਜਾਰਥੀ/ਵਿਦਿਆਰਥੀ ਵਰਗ ਅੰਦਰ ਸਾਹਿਤ ਅਤੇ ਚਿੰਤਨ ਦੇ ਖੇਤਰ ਵਿੱਚ ਪੈਦਾ ਹੋ ਰਹੇ ਨਵੇਂ ਰੁਝਾਨਾਂ ਪ੍ਰਤੀ ਉਸਾਰੂ ਚੇਤਨਾ ਪੈਦਾ ਕਰਨ ਹਿੱਤ ਦੋ ਰੋਜ਼ਾ ਸਾਹਿਤ ਉਤਸਵ ਮਿਤੀ 29 ਅਤੇ 30 ਮਾਰਚ 2017 ਨੂੰ ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ ਆਯੋਜਿਤ ਕੀਤਾ ਜਾਵੇਗਾ।” ਇਹਨਾਂ …

Read More »

3 ਰੋਜ਼ਾ ‘ਦੂਜਾ ਖ਼ਾਲਸਾ ਕਾਲਜ ਯੂਥ ਫੈਸਟੀਵਲ-2017’ ਅਮਿੱਟ ਯਾਦਾਂ ਬਿਖੇਰਦਾ ਸੰਪੰਨ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਯੂਨੀਵਰਸਿਟੀ ਦੇ ਟੈਗੋਰ ਓਪਨ ਏਅਰ ਥੀਏਟਰ ਵਿਖੇ 23 ਮਾਰਚ ਤੋਂ ਅਗਾਜ਼ ਹੋਏ 3 ਰੋਜ਼ਾ ‘ਦੂਜਾ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2017’ ਅੱਜ ਆਪਣੀਆਂ ਅਮਿੱਟ ਮਿੱਠੀਆਂ ਯਾਦਾਂ ਬਿਖੇਰਦਿਆਂ ਹੋਇਆ ਸੰਪੰਨ ਹੋਇਆ ਗਿਆ। 23 ਤੋਂ 25 ਮਾਰਚ ਤੱਕ ਚਲੇ ਇਸ ਫੈਸਟੀਵਲ ’ਚ ਖ਼ਾਲਸਾ ਕਾਲਜ ਨੇ ਓਵਰ ਆਲ ਟਰਾਫ਼ੀ ’ਤੇ ਕਬਜ਼ਾ ਕਰਦਿਆਂ ਆਪਣਾ ਸਿੱਕਾ ਜਮਾਇਆ। …

Read More »

ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ ਗੁਰਦਾਸਪੁਰ ਵਲੋਂ ਸਨਮਾਨ ਸਮਾਰੋਹ ਤੇ ਕਵੀ ਦਰਬਾਰ

ਗੁਰਦਾਸਪੁਰ, 25 ਮਾਰਚ (ਪੰਜਾਬ ਪੋਸਟ- ਸੁਹਲ)- ਮਹਿਰਮ ਸਾਹਿਤ ਸਭਾ ਵਲੋਂ ਮਾਰਚ ਮਹੀਨੇ ਦੀ ਇਕਤ੍ਰਤਾ ਕਰਕੇ ਵਿਸ਼ੇਸ਼ ਸਾਹਿਤਕ ਪ੍ਰੋਗਰਾਮ  ਡਾ: ਮਲਕੀਅਤ ਸਿੰਘ “ਸੁਹਲ”, ਰਵੇਲ ਸਿੰਘ ਇਟਲੀ ਅਤੇ ਦਰਬਾਰਾ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ  ਕੀਤਾ ਗਿਆ।ਸਭਾ ਵਲੋਂ ਦੋ ਸਾਹਿਤਕਾਰ, ਜਿਨ੍ਹਾਂ ਵਿਚ ਮਲਹਾਰ ਸਿੰਘ (ਬਾਬਾ) ਜਰਮਨੀ (ਪੱਤਰਕਾਰ ਤੇ ਲੇਖਕ) ਦੂਸਰੇ ਨੌਜਵਾਨ ਸਾਹਿਤਕਾਰ ਰਣਬੀਰ ਬਡਵਾਲ ਤਲਵਾੜਾ ਨੂੰ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ। ਮਲਕੀਅਤ …

Read More »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਨੇ ਵਿਧਾਇਕ ਘੁਬਾਇਆ ਨੂੰ ਸੋਂਪਿਆ ਮੰਗ ਪੱਤਰ

ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਦੀ ਜ਼ਿਲ੍ਹਾ ਫਾਜ਼ਿਲਕਾ ਇਕਾਈ ਨੇ ਅੱਜ ਆਪਣੀਆਂ ਮੰਗਾਂ ਨੂੰ ਲੈਕੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਮੰਗ ਪੱਤਰ ਸੋਂਪਿਆ। ਜਾਣਕਾਰੀ ਦਿੰਦੇ ਹੋਏ ਯੂਨੀਅਨ ਮੈਂਬਰਾਂ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਲਟੀਪਰਜ਼ ਹੈਲਥ ਵਰਕਰ (ਮੇਲ) ਦੀਆਂ 1263 ਅਸਾਮੀਆਂ ਤੇ ਜੋ ਭਰਤੀ ਪ੍ਰਕਿਰਿਆ ਚੱਲ ਰਹੀ …

Read More »