Wednesday, November 25, 2026

ਪੰਜਾਬੀ

ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਕਵੀ ਦਰਬਾਰ ਅੱਜ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਦਵਿੰਦਰ ਸਿੰਘ)- ਪੰਜਾਬੀ ਸਾਹਿਤ ਸਭਾ ਚੋਗਾਵਾਂ ਰਜਿ: ਵਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ 26 ਮਾਰਚ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਕੋਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਇਸ ਦੀ ਜਾਣਕਾਰੀ ਦਿੰਦਿਆਂ ਹੋਇਆਂ ਸਭਾ ਦੇ ਜਨ: ਸਕੱਤਰ ਪ੍ਰਿੰ: ਗੁਰਬਾਜ਼ ਸਿੰਘ …

Read More »

ਰੇਤ ਮਾਫੀਏ ਨਾਲ ਨਜਿੱਠਣ ਲਈ ਪੁਲਿਸ ਪ੍ਰਸ਼ਾਸਨ ਨੇ ਘੜੀ ਰਣਨੀਤੀ

ਕਿਸੇ ਨੂੰ ਵੀ ਨਾਜਾਇਜ਼ ਮਾਇਨਿੰਗ ਨਹੀਂ ਕਰਨ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿਚੋਂ ਨਜ਼ਾਇਜ਼ ਤੌਰ ’ਤੇ ਹੁੰਦੀ ਮਾਈਨਿੰਗ ਰੋਕਣ ਲਈ ਪੁਲਿਸ ਅਤੇ ਪ੍ਰਸ਼ਾਸਨ ਨੇ ਮਿਲਕੇ ਰਣਨੀਤੀ ਤਿਆਰ ਕਰ ਲਈ ਹੈ ਅਤੇ ਦੋਵੇਂ ਧਿਰਾਂ ਇਕ-ਦੂਸਰੇ ਨਾਲ ਮਿਲਕੇ ਜਿਲ੍ਹੇ ਵਿਚੋਂ ਨਾਜਾਇਜ਼ ਤੌਰ ’ਤੇ ਹੁੰਦੀ ਰੇਤ ਦੀ ਖੁਦਾਈ ਰੋਕਣਗੇ।ਇਸ ਸਬੰਧੀ …

Read More »

ਸੰਸਦ ਮੈਂਬਰ ਗੁਰਜੀਤ ਔਜਲਾ ਵੱਲੋਂ ਵਿਕਾਸ ਕੰਮਾਂ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਇਕ ਮਹੀਨੇ ਵਿਚ ਨਸ਼ਾ ਖਤਮ ਕਰਨ ਦਾ ਸਕੰਲਪ ਦੁਹਰਾਇਆ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਹਾਲ ਹੀ ਵਿਚ ਵੱਡੇ ਫਰਕ ਨਾਲ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਨੌਜਵਾਨ ਆਗੂ  ਗੁਰਜੀਤ ਸਿੰਘ ਔਜਲਾ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਵਿਚ ਉਨਾਂ ਕੇਂਦਰ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਲਈ …

Read More »

ਜੰਮੂ-ਕਸ਼ਮੀਰ ਸਰਕਾਰ ਬੇਅਦਬੀ ਦੇ ਦੋਸ਼ੀਆਂ ਦੀ ਤੁਰੰਤ ਭਾਲ ਕਰਕੇ ਉਨਾਂ ਨੂੰ ਸਖ਼ਤ ਸਜ਼ਾ ਦੇਵੇ- ਜਥੇਦਾਰ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਜੰਮੂ-ਕਸ਼ਮੀਰ ਵਿਚ ਪਿੰਡ ਖਾਨਪੁਰ ਸਰਾਂ, ਜ਼ਿਲ੍ਹਾ ਬਡਗਾਮ ਵਿਖੇ ਚੋਰੀ ਦੀ ਨੀਯਤ ਨਾਲ ਆਏ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬਾਨ ਵਿਖੇ ਦਾਖਲ ਹੋ ਕੇ ਗੋਲਕ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, …

Read More »

ਵੂਲਮਾਰਕ ਕੰਪਨੀ ਨੇ ਗਰਮੀਆਂ ਲਈ ਕੀਤੇ ਪੇਸ਼ ਕੂਲ ਵੂਲ ਉਤਪਾਦ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵੂਲਮਾਰਕ ਕੰਪਨੀ ਨੇ ਪਹਿਲੀ ਵਾਰ ਅੰਮਿ੍ਰਤਸਰ ਵਿਚ ਵੂਲ ਲੈਬ ਦੇ ਸਪਿੰਰਗ / ਸਮਰ 2018 ਫ਼ੈਸ਼ਨ ਦੇ ਖੇਤਰ ਵਿੱਚ ਆਪਣੇ ਪ੍ਰਾਡੈਕਟਾਂ ਦੀ ਨਵੀਂ ਰੇਂਜ ਕੂਲ ਵੂਲ ਬਾਰੇ ਜਾਣਕਾਰੀ ਦਿੱਤੀ, ਜਿੰਨਾਂ ਆਉਟਡੋਰ ਅਤੇ ਸਪੋਰਟਸ ਵਸਤਰ ਦੀ ਮੰਗ ਵਿੱਚ ਪਿਛਲੇ ਦਹਾਕੇ `ਚ ਵਾਧਾ ਹੋ ਰਿਹਾ ਹੈ। ਇਸ ਵਧਦੇ ਰੁਝਾਣ ਨਾਲ ਐਕਟਿਵ ਵਿਅਰ ਆਧੁਨਿਕ ਅਤੇ …

Read More »

ਗਠਜੋੜ ਸਰਕਾਰ ਵਲੋਂ ਗਵਾਏ ਗਏ ਵਿਸ਼ਵਾਸ਼ ਦਾ ਨਤੀਜਾ ਹੈ ਸ਼ਰਮਨਾਕ ਹਾਰ ਜਨਾਰਦਨ ਸ਼ਰਮਾ

ਅੰਮ੍ਰਿਤਸਰ 23 ਮਾਰਚ (ਪੰਜਾਬ ਪੋਸਟ ਬਿਊਰੋ)  ਇਕ ਪਾਸੇ ਜਿਥੇ ਦੇਸ਼ ਭਰ ਵਿੱਚ ਭਾਜਪਾ ਦਾ ਝੰਡਾ ਲਹਿਰਾ ਰਿਹਾ ਹੈ, ਉਥੇ ਹੀ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਗ੍ਰਾਫ ਡਿੱਗਣ ਨਾਲ ਮਿਲੀ ਹਾਰ ਚਿੰਤਾ ਦਾ ਵਿਸ਼ਾ ਹੈ।ਅੱਜ ਪੱਤਰਕਾਰਾਂ ਨਾਲ ਗੱਲਬਾਤ ਸਮੇਂ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਪ੍ਰਦੇਸ਼ ਮੀਡੀਆ ਸੰਯੋਜਕ ਜਨਾਰਦਨ ਸ਼ਰਮਾ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਭਲਾਈ …

Read More »

ਨਗਰ ਨਿਗਮ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ‘ਚ 8 ਵਿਚੋਂ 5 ਮਤੇ ਪਾਸ

ਖਰੀਦੇ ਜਾਣਗੇ 12 ਟਰੈਕਟਰ ਤੇ ਸਟੇਸ਼ਨਰੀ, ਲੱਗੇਗੀ ਇਕ ਐਲੀਵੇਟਡ ਲਿਫਟ, ਹੋਵੇਗੀ ਫਾਇਰ ਟੈਂਡਰ ਟਰੱਕਾਂ ਦੀ ਫੈਬਰੀਕੇਸ਼ਨ ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਰਾਮ ਬਾਗ (ਕੰਪਨੀ ਬਾਗ) ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੌਰਮਾ ਵਿਖੇ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਬਖਸ਼ੀ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਮਿਸ਼ਨਰ ਨਗਰ ਨਿਗਮ ਗੁਰਲਵਲੀਨ ਸਿੰਘ ਸਿੱਧੂ, ਸੀਨੀਅਰ …

Read More »

ਸਰਚ ਅਪਰੇਸ਼ਨ ਸਮੇਂ ਪੁਲਿਸ ਨੇ ਬਰਾਮਦ ਕੀਤਾ ਨਜਾਇਜ਼ ਦੇਸੀ ਸ਼ਰਾਬ ਲਾਹਨ ਦਾ ਡਰੰਮ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਕੈਪਟਨ ਸਰਕਾਰ ਵਲੋਂ ਚਾਰ ਹਫਤਿਆਂ ਵਿੱਚ ਚਿੱਟਾ ਖਤਮ ਕਰਨ ਅਤੇ ਨਸ਼ਿਆ ‘ਤੇ ਲਗਾਮ ਲਗਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਏ.ਸੀ.ਪੀ ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ਅਧੀਨ ਵੱਡੀ ਗਿਣਤੀ ‘ਚ ਪੁਲਿਸ ਫੋਰਸ ਵਲੋਂ ਪਿੰਡ ਸੁਲਤਾਨਵਿੰਡ ਅਤੇ ਨੇੜਲ਼ੀਆਂ ਕਲੌਨੀਆਂ `ਚ ਸਰਚ ਅਪਰੇਸ਼ਨ ਅੰਜ਼ਾਮ ਦੇ ਕੇ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ ਗਈ।ਜਿਸ ਦੌਰਾਨ ਪਿੰਡ …

Read More »

ਦੇਸ਼ ਵਾਸੀਆਂ ਦੀ ਸ਼ਮੂਲੀਅਤ ਹੀ ਬਣਾ ਸਕਦੀ ਹੈ ਸਵੱਛ ਭਾਰਤ ਮੁਹਿੰਮ ਨੂੰ ਕਾਮਯਾਬ- ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 24 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦਾ ਸਵੱਛ ਭਾਰਤ ਅਭਿਆਨ ਤਾਂ ਹੀ ਕਾਮਯਾਬ ਹੋ ਸਕਦਾ ਜਦੋਂ ਸਾਰੇ ਭਾਰਤਵਾਸੀ ਮਿਲ ਕੇ ਹਵਾ, ਪਾਣੀ, ਧਰਤੀ ਨੂੰ ਬਚਾਉਣ ਲਈ ਹੰਭਲਾ ਮਾਰੀਏ। ਇਸ ਅਭਿਆਨ ਦੀ ਕਾਮਯਾਬੀ ਲਈ ਸਾਨੂੰ ਆਪਣੇ ਘਰਾਂ, ਗਲੀਆਂ ਤੇ ਮੁਹੱਲਿਆਂ ਨੂੰ ਸਾਫ ਸੁਥਰਾ ਬਣਾਈ ਰੱਖਣ ਲਈ ਸਾਂਝੇ ਉਦਮ ਕਰੀਏ ਤਾਂ ਹੀ ਦੇਸ਼ ਸਵੱਛ ਹੋ ਸਕਦਾ ਹੈ। ਇਨ੍ਹਾਂ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ ਪਠਾਨਕੋਟ ਦਾ ਦੌਰਾ

ਪਠਾਨਕੋਟ, 24 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ। ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵੱਲੋਂ ਸਬ-ਜੇਲ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ …

Read More »