Wednesday, November 25, 2026

ਪੰਜਾਬੀ

ਸਟੇਟ ਬੈਂਕ ਆਫ ਇੰਡੀਆ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਖੋਲੇਗੀ ਆਪਣੀ ਸ਼ਾਖਾ

ਪਠਾਨਕੋਟ, 24 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਬੈਂਕ ਦੀ ਸ਼ਾਖਾ ਲਈ ਜਗਾ ਦੇਣ, ਕੰਪਲੈਕਸ ਦੀ ਸਾਫ ਸਫਾਈ, ਪਾਰਕਿੰਗ ਅਤੇ ਕੰਟੀਨ ਦੀ ਬੋਲੀ ਰੱਖੀ ਗਈ ਸੀ। ਇਹ ਜਾਣਕਾਰੀ ਸ੍ਰੀ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਨੇ ਦਿੰਦਿਆ ਦੱਸਿਆ ਕਿ ਬੈਂਕ ਦੀ ਸ਼ਾਖਾ ਨੂੰ ਕੰਲਪੈਕਸ ਵਿੱਚ ਮਹੀਨਾਵਾਰ ਕਰਾਏ ‘ਤੇ ਕਮਰਾ ਦੇਣ ਲਈ ਕਰਵਾਈ ਗਈ ਬੋਲੀ ਵਿੱਚ ਬੈਂਕ …

Read More »

ਛੁੱਟੀਆਂ ਦੌਰਾਨ ਵੀ ਖੁੱਲਾ ਰਹੇਗਾ ਨਗਰ ਨਿਗਮ ਪ੍ਰਾਪਰਟੀ ਟੈਕਸ ਦਫ਼ਤਰ

ਪਠਾਨਕੋਟ, 24 ਮਾਰਚ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ ਨੇ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਮਾਰਚ ਮਹੀਨਾ ਵਿੱਤੀ ਸਾਲ 2016-17 ਦਾ ਅੰਤਿਮ ਮਹੀਨਾ ਹੋਣ ਕਰਕੇ ਦਫ਼ਤਰ ਨਗਰ ਨਿਗਮ ਵਿਖੇ ਜਾਇਦਾਦ ਕਰ ਜਮਾਂ ਕਰਵਾਉਣ ਵਾਲਿਆਂ ਦੀ ਕਾਫ਼ੀ ਆਮਦ ਵੱਧ ਗਈ ਹੈ।ਉਨਾਂ ਦੱਸਿਆ ਕਿ ਕਰਦਾਤਾਵਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ।ਇਸ ਲਈ ਕਰਦਾਤਾਵਾਂ ਦੀ ਸਹੂਲਤ …

Read More »

ਪੱਛਮੀ ਆਸਟ੍ਰੇਲੀਆ ਦੇ ਸਕੂਲਾਂ ’ਚ ਸਿੱਖ ਇਤਿਹਾਸ ਪੜਾਉਣ ਦਾ ਫੈਸਲਾ ਪ੍ਰਸੰਸਾਯੋਗ – ਪ੍ਰੋ. ਬਡੂੰਗਰ

ਅੰਮ੍ਰਿਤਸਰ 24 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੱਛਮੀ ਆਸਟ੍ਰੇਲੀਆ ਦੇ ਸਕੂਲਾਂ ਵਿੱਚ ਸਿੱਖ ਇਤਿਹਾਸ ਪੜਾਉਣ ਲਈ ਸਥਾਨਕ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਪ੍ਰਸੰਸਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ, ਫ਼ਲਸਫੇ ਅਤੇ ਸਿੱਖ ਕੌਮ ਦੇ ਸੂਰਬੀਰ ਯੋਧਿਆ ਵੱਲੋਂ ਕੀਤੀਆਂ ਗਈਆਂ …

Read More »

ਢਾਡੀ ਅਤੇ ਕਵੀਸ਼ਰਾਂ ਦਾ ਸਿੱਖ ਕੌਮ ਦੇ ਪ੍ਰਚਾਰ-ਪ੍ਰਸਾਰ ’ਚ ਮਹੱਤਵਪੂਰਨ ਯੋਗਦਾਨ – ਬਾਬਾ ਬੂਟਾ ਸਿੰਘ

ਅੰਮ੍ਰਿਤਸਰ 24 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਪ੍ਰਸਿੱਧ ਢਾਡੀ ਗਿਆਨੀ ਬਲਦੇਵ ਸਿੰਘ ਐਮ.ਏ. ਦੇ ਵਿਸ਼ੇਸ਼ ਯਤਨਾਂ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਭਾਈ ਗੁਰਦਾਸ ਹਾਲ ਵਿਖੇ ਇਕ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਫ੍ਰੀ ਅੰਗ੍ਰੇਜ਼ੀ ਕਲਾਸ ਲਗਾਈ ਗਈ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ  ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਫ੍ਰੀ ਅੰਗ੍ਰੇਜ਼ੀ ਕਲਾਸ ਲਗਾਈ ਗਈ।ਸ੍ਰੀਮਤੀ ਰਵਿੰਦਰ ਕੌਰ ਬਮਰਾਹ ਨੇ ਕਿਹਾ ਕਿ ਸਾਲਾਨਾ ਪੇਪਰਾਂ ਦੇ ਖਤਮ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਵਲੋਂ ਅੰਗ੍ਰੇਜ਼ੀ `ਚ ਪਕੜ ਮਜ਼ਬੂਤ ਕਰਨ ਲਈ ਇਹ ਕਲਾਸਾਂ ਲਗਾਈਆਂ ਗਈਆਂ ਹਨ।ਜਿਸ ਵਿੱਚ ਬੱਚਿਆਂ ਨੂੰ ਬੋਲਣ ਅਤੇ ਲਿਖਣ ਦੇ ਢੰਗ ਸਿਖਾਏ ਗਏ।ਉਨਾਂ ਕਿਹਾ …

Read More »

ਪੰਜਾਬੀ ਸਹਿਤ ਸਭਾ ਸਮਰਾਲਾ ਦੀ ਮੀਟਿੰਗ ਵਿਚ ਹੋਈਆਂ ਗੰਭੀਰ ਵਿਚਾਰਾਂ

ਗੁਰਦਿਆਲ ਦਲਾਲ ਦੇ ਅਸਧਾਰਨ ਨਾਟਕ ‘ਜਾਮਣ  ਦਾ ਰੁੱਖ’ `ਤੇ ਹੋਈ ਵਿਸ਼ੇਸ਼ ਚਰਚਾ ਸਮਰਾਲਾ, 24 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ  ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਲੇਖਕਾਂ ਤੇ ਵਿਚਾਰਵਾਨਾਂ ਨੇ ਭਾਗ ਲਿਆ।ਸਭ ਪਹਿਲਾਂ ਚਰਨਜੀਤ ਸਿੰਘ ਚੰਨ ਪੰਜਾਬੀ …

Read More »

ਵਿਦਿਆਰਥੀਆਂ ਤੇ ਬੱਚਿਆਂ ਲਈ ਘਾਤਕ ਨੇ ਮੋਬਾਇਲ ਫ਼ੋਨ

ਅੱਜ ਦਾ ਦੌਰ ਸੰਚਾਰ ਸਾਧਨਾਂ ਅਤੇ ਆਧੁਨਿਕ ਤਕਨੀਕਾਂ ਦਾ ਦੌਰ ਹੈ।ਅਖ਼ਬਾਰ, ਸੋਸ਼ਲ ਮੀਡੀਆ ਅੰਤਰਗਤ ਫੇਸਬੁੱਕ, ਵ੍ਹਾਟਸ ਅੱਪ ਨੇ ਬੱਚਿਆਂ ਦੀ ਜੀਵਨ ਸ਼ੈਲੀ ਵਿੱਚ ਤੇਜ਼ੀ ਨਾਲ ਤਬਦੀਲੀ ਲਿਆਂਦੀ ਹੈ।ਛੋਟੇ-ਛੋਟੇ ਬੱਚੇ ਸਮਾਰਟ ਫੋਨ ਅਤੇ ਟੈਬਲਟ ਦੀ ਵਰਤੋਂ ਕਰਨ ਲੱਗੇ ਹਨ।ਬੱਚੇ ਐਪਲੀਕੇਸ਼ਨ ਡਾਊਨਲੋਡ ਵੀ ਕਰਦੇ ਹਨ।ਖੱਪਤਕਾਰਾਂ ਦੀਆਂ ਰਿਪੋਰਟਾਂ ਦੱਸਦਿਆਂ ਹਨ ਕਿ ਬੀਤੇ ਸਾਲ 75 ਮਿਲੀਅਨ ਤੋਂ ਵੱਧ ਅਮਰੀਕਨ ਬੱਚੇ ਆਨਲਾਈਨ ਸਰਗਰਮੀਆਂ ਵਿੱਚ ਰੁੱਝੇ …

Read More »

ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਕਰੇਗੀ ਸੂਬੇ ਭਰ `ਚ ਇਕਾਈਆਂ ਦਾ ਗਠਨ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੰਧੂ) – ਮਹਿਲਾਵਾਂ ਦੇ ਹੱਕਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਨ ਵਾਲੀ ਉਘੀ ਸਮਾਜ ਭਲਾਈ ਸੰਸਥਾ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਹੁਣ ਸੂਬੇ ਭਰ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਵਿਚ ਆਪਣੀਆਂ ਇਕਾਈਆਂ ਕਾਇਮ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੀਆਂ ਸੁਸਾਇਟੀ ਦੀ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਅੱਜ ਇਥੇ ਦੱਸਿਆ ਕਿ ਸੰਸਥਾ ਦੇ ਮੁੱਖ …

Read More »

`ਮਾਣ ਧੀਆਂ ਤੇ` ਰਾਜ ਪੱਧਰੀ ਵਿਸ਼ੇਸ਼ ਸਨਮਾਨ ਸਮਾਰੋਹ 8 ਨੂੰ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੰਧੂ) – ਵੱਖ-ਵੱਖ ਖੇਤਰਾਂ ਵਿੱਚ ਮੋਹਰੀ ਰਹਿਣ ਵਾਲੀਆਂ ਧੀਆਂ ਨੂੰ ਹਰ ਵਰ੍ਹੇਂ  ਸਲਾਨਾ ਸਮਾਰੋਹ ਕਰਵਾ ਕੇ ਉਚੇਚੇ ਤੌਰ ਤੇ ਸਨਮਾਨਿਤ ਕਰਨ ਵਾਲੀ ਅੰਮ੍ਰਿਤਸਰ ਦੀ ਨਾਮਵਰ ਸਮਾਜ ਭਲਾਈ ਸੰਸਥਾ “ਮਾਣ ਧੀਆਂ ਤੇ” ਇਸ ਵਾਰ ਵੀ ਸਲਾਨਾ ਸਨਮਾਨ ਸਮਾਰੋਹ 8 ਅਪ੍ਰੈਲ ਨੂੰ ਆਯੋਜਿਤ ਕਰੇਗੀ।ਇਸ ਸਬੰਧੀ ਜਾਣਕਾਰੀ ਦੇਂਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਤੇ ਲਿਮਕਾ ਬੁੱਕ ਆਫ ਰਿਕਾਰਡ ਹੋਲਡਰ …

Read More »

ਸ਼ਹੀਦੀ ਦਿਹਾੜੇ ਤੇ ਸਮਾਜ ਸੇਵੀ ਸੰਗਠਨਾਂ ਨੇ ਕੱਢਿਆ ਚੇਤਨਾ ਮਾਰਚ

ਬੀ.ਐਸ.ਐਫ ਦੇ ਕਮਾਂਡੈਂਟ ਨੇ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ, 24 ਮਾਰਚ (ਪੰਜਾਬ ਪੋਸਟ – ਵਿਨੀਤ ਅਰੋੜਾ) – ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ  ਸ਼ਹੀਦੀ ਦਿਹਾੜੇ ਮੌਕੇ ਸਮਾਜਸੇਵੀ ਸੰਗਠਨਾਂ ਮਹਾਰਾਜਾ ਰਣਜੀਤ ਸਿੰਘ ਯੂਥ ਐਂਡ ਸਪੋਰਟਸ ਕਲੱਬ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪੱਕਾ ਚਿਸ਼ਤੀ ਵੱਲੋਂ ਸੰਯੁਕਤ ਰੂਪ ਨਾਲ ਚੇਤਨਾ ਮਾਰਚ ਕੱਢਿਆ ਗਿਆ ਜੋਕਿ ਪਿੰਡ ਬਨਵਾਲਾ ਤੋਂ …

Read More »