Wednesday, November 25, 2026

ਪੰਜਾਬੀ

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜਿੰਮ ਹਾਲ ਦਾ ਉਦਘਾਟਨ

ਯੋਗਾ, ਜਿਮਨਾਜ਼ਿਅਮ, ਸਾਈਕਲਿੰਗ ਰਾਹੀ ਹੁਣ ਅਫ਼ਸਰ ਘਟਾਉਂਣਗੇ ਕੰਮ ਦੀ ਥਕਾਵਟ ਫਾਜ਼ਿਲਕਾ, 24 ਮਾਰਚ (ਪੰਜਾਬ ਪੋਸਟ – ਵਿਨੀਤ ਅਰੋੜਾ) –  ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਕਰਮਚਾਰੀਆਂ ਦੀ ਨਰੋਈ ਸਿਹਤ ਅਤੇ ਸਰੀਰਕ ਤੰਦਰੁਸਤੀ ਲਈ ਨਵਾਂ ਅਤੇ ਨਿਵੇਕਲਾ ਉਪਰਾਲਾ ਕਰਦਿਆਂ ਨਵੇਂ ਬਣੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜਿੰਮ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਦੇ ਨਾਲ ਸਹਾਇਕ ਕਮਿਸ਼ਨਰ ਜਗਦੀਪ ਸਹਿਗਲ ਵਿਸ਼ੇਸ਼ ਤੌਰ …

Read More »

ਜ਼ਿਲੇ ਵਿੱਚ ਰਿਕਾਰਡ ਤੋੜ ਹੋਏਗੀ ਕਣਕ ਦੀ ਖਰੀਦ – ਡੀ.ਸੀ

ਫਾਜ਼ਿਲਕਾ, 24 ਮਾਰਚ (ਪੰਜਾਬ ਪੋਸਟ – ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲੇ ਵਿਚ ਹਾੜੀ ਦੇ ਇਸ ਸੀਜਨ ਦੌਰਾਨ 7 ਲੱਖ 74 ਹਜ਼ਾਰ 600 ਮੀਟਿਰਕ ਟਨ ਕਣਕ ਦੀ ਖਰੀਦ ਦਾ ਟੀਚਾ ਮਿਥਿਆ ਗਿਆ ਹੈ। ਕਣਕ ਦੀ ਖਰੀਦ ਲਈ ਜ਼ਿਲੇ ਵਿਚ 93 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ …

Read More »

ਫਾਜ਼ਿਲਕਾ ਜ਼ਿਲੇ ਵਿੱਚ ਰੇਤ ਮਾਫੀਆਂ ਸਰਗਰਮ, ਸ਼ਰੇਆਮ ਹੋ ਰਹੀ ਹੈ ਰੇਤ ਦੀ ਚੋਰ ਬਜ਼ਾਰੀ

ਪੁਲਿਸ ਨੇ ਛਾਪੇਮਾਰੀ ਦੋਰਾਣ 3 ਟਰੈਕਟਰ ਟਰਾਲੀ, 1 ਜੇ.ਸੀ.ਬੀ. ਅਤੇ 2 ਖੱਚਰ ਰੇਹੜਿਆਂ ਨੂੰ ਕੀਤਾ ਕਾਬੂ ਫਾਜ਼ਿਲਕਾ, 24 ਮਾਰਚ (ਪੰਜਾਬ ਪੋਸਟ – ਵਿਨੀਤ ਅਰੋੜਾ) – ਸਰਕਾਰ ਬਦਲਦੇ ਹੀ ਜ਼ਿਲਾ ਫਾਜ਼ਿਲਕਾ ਵਿਖੇ ਰੇਤੇ ਦੀ ਕਾਲਾ ਬਜਾਰੀ ਸ਼ਰੇਆਮ ਸੁਰੂ ਹੋ ਗਈ ਹੈ। ਮਾਨਯੋਗ ਹਾਈਕੋਰਟ ਦੇ ਨਿਯਮਾਂ ਨੂੰ ਛਿਕੇ ਟੰਗ ਕੇ ਗੈਰ ਕਾਨੂੰਨੀ ਤਰੀਕੇ ਨਾਲ ਦਿਨ ਦਿਹਾੜੇ ਰੇਤ ਦੇ ਖੱੜਿਆ ਵਿੱਚੋ ਰੇਤਾ ਕੱਢਿਆ …

Read More »

ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਲੱਗੇਗਾ 15 ਹਜ਼ਾਰ ਰੁਪਏ ਦਾ ਜੁਰਮਾਨਾ – ਡੀ.ਸੀ

ਫਾਜ਼ਿਲਕਾ, 24 ਮਾਰਚ (ਪੰਜਾਬ ਪੋਸਟ – ਵਿਨੀਤ ਅਰੋੜਾ) – ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਲਈ ਹਾੜੀ ਦੇ ਇਸ ਸੀਜਨ ਦੌਰਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਜੁਰਮਾਨਾ ਕੀਤਾ ਜਾਵੇਗਾ। ਇਸ ਸਬੰਧੀ ਕਾਰਵਾਈ ਅਮਲ ਵਿਚ ਲਿਆਉਣ ਲਈ ਵੱਖ-ਵੱਖ ਵਿਭਾਗਾਂ ਦੀ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ …

Read More »

ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰੱਪਿਤ ਰੈਲੀ ਕੱਢੀ

ਧੂਰੀ, 24 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਧੂਰੀ ਦੇ ਪਿੰਡ ਲੱਡਾ ਵਿਖੇ ਵੱਖ-ਵੱਖ ਥਾਂਵਾਂ `ਤੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰੱਪਿਤ ਰੈਲੀ ਕੱਢੀ ਗਈ। ਇਹ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਨੇ ਦੱਸਿਆ ਕਿ ਦੇਸ਼ ਦੀ ਅਜ਼ਾਦੀ ਦੇ 70 ਵਰ੍ਹਿਆਂ ਬਾਅਦ ਵੀ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 27 ਮਾਰਚ ਨੂੰ ਧਰਨੇ ਦਾ ਐਲਾਨ

ਧੂਰੀ, 24 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਸਾਰੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਦੀ ਪ੍ਰਧਾਨਗੀ ਹੇਠ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਦੀਆਂ ਨੁੱਕੜ ਮੀਟਿੰਗਾਂ ਹੋਈਆਂ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 5 ਅਕਤੂਬਰ ਨੂੰ ਪਿੰਡ ਜਲੂਰ ਵਿੱਚ ਸ਼ਾਮਲਾਟ ਜ਼ਮੀਨ ਵਿੱਚੋਂ ਤੀਜਾ ਹਿੱਸਾ ਜ਼ਮੀਨ ਠੇਕੇ `ਤੇ ਲੈਣ ਦੀ ਮੰਗ ਕਰ …

Read More »

ਟਰੈਫਿਕ ਸਮਸਿਆਵਾਂ ਨਾਲ ਜੂਝ ਰਿਹਾ ਹੈ ਕਸਬਾ ਸੰਦੋੜ

ਕੀ ਬੱਸਾਂ, ਟਰਕਾਂ, ਆਟੋ ਚਾਲਕਾਂ ’ਤੇ ਨਹੀਂ ਲਾਗੂ ਹੁੰਦੇ ਟਰੈਫਿਕ ਨਿਯਮ..? ਸੰਦੌੜ, 24 ਮਾਰਚ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਸਹਿਰਾਂ, ਕਸਬਿਆਂ ਅਤੇ ਵੱਡੀਆਂ ਮੇਨ ਸੜਕਾਂ ਵਿਚ ਟਰੈਫਿਕ ਪੁਲਿਸ ਵਲੋਂ ਟਰੈਫਿਕ ਸਮੱਸਿਆ ਨੂੰ ਦਰੁੱਸਤ ਕਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ।ਸ਼ਹਿਰ ਦੇ ਹਰ ਚੌਂਕ, ਕੱਟ ਮੋੜ ਆਦਿ `ਤੇ ਸਾਈਨ ਬੋਰਡ ਲਗਾ ਕੇ ਸਪੀਕਰ ਰਾਹੀਂ ਅਨਾਊਸ ਕਰਵਾ ਕੇ ਜਿਥੇ ਪੁਲਿਸ ਵਲੋਂ ਲੋਕਾਂ …

Read More »

ਜਨਮ ਦਿਨ ਮੁਬਾਰਕ – ਜਿਆਂਸ਼

ਖਡੂਰ ਸਾਹਿਬ, 24 ਮਾਰਚ (ਪੰਜਾਬ ਪੋਸਟ)  ਜਿਆਂਸ਼ ਦੇ ਜਨਮ ਦਿਨ ਦਅਿਾਂ ਉਸ ਦੇ ਖਡੂਰ ਸਾਹਿਬ ਜਿਲਾ ਤਰਨ ਤਾਰਨ ਵਾਸੀ ਮਾਤਾ ਪਿਤਾ ਨੂੰ ਬਹੁਤ ਬਹੁਤ ਮੁਬਾਰਕਾਂ।

Read More »

ਇਤਿਹਾਸਕ ਗੁ: ਗੁਰੂਸਰ ਮੰਜੀ ਸਾਹਿਬ ਗੁੱਜਰਵਾਲ (ਲੁਧਿਆਣਾ)

ਸਾਲਾਨਾ ਜੋੜ ਮੇਲੇ ’ਤੇ ਵਿਸ਼ੇਸ਼ ਮੀਰੀਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ  ਗੁਰਦੁਆਰਾ ਸੀ੍ਰ  ਗੁਰੂਸਰ ਮੰਜੀ ਸਾਹਿਬ, ਗੁੱਜਰਵਾਲ,ਸਨਅਤੀ ਸਹਿਰ ਲੁਧਿਆਣਾ ਤੋ 20 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਇਤਿਹਾਸ ਮੁਤਾਬਿਕ ਮੀਰੀ ਪੀਰੀ ਦੇ ਮਾਲਕ ਸੀ੍ਰ ਗੁਰੂ ਹਰਗੋਬਿੰਦ ਸਾਹਿਬ ਜੀ ਨੇ 1688 ਬਿਕਰਮੀ ਨੰੂ ਪਿੰਡ ਗੁੱਜਰਵਾਲ (ਲੁਧਿ) ਤੋਂ ਬਾਹਰਵਾਰ ਚੜਦੇ ਪਾਸੇ ਪੁਰਾਣੀ  ਢਾਬ `ਤੇ …

Read More »